Chamba Police Arrested Smugglers Archives - Daily Post Punjabi

ਚੰਬਾ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ
ਹਿਮਾਚਲ ਦੇ ਚੰਬਾ ਜ਼ਿਲ੍ਹੇ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 602 ਗ੍ਰਾਮ ਚਰਸ ਬਰਾਮਦ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਚੂਹਡ਼ੀ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Chamba Police Arrested Smugglers

SP ਚੰਬਾ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਪਠਾਨਕੋਟ-ਚੰਬਾ-ਭਰਮੌਰ ਹਾਈਵੇ ‘ਤੇ ਤੁੰਨੂਹੱਟੀ ਚੈੱਕ ਪੋਸਟ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਟੀਮ ASI ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਚੰਬਾ ਵੱਲੋਂ ਇੱਕ ਆਲਟੋ ਕਾਰ ਆਈ। ਪੁਲਿਸ ਨੇ ਕਾਰ ਨੂੰ ਜਾਂਚ ਲਈ ਰੋਕਿਆ। SP ਨੇ ਦੱਸਿਆ ਕਿ ਕਾਰ ‘ਚ 3 ਲੋਕ ਸਵਾਰ ਸਨ, ਜਿਨ੍ਹਾਂ ਤੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਉਹ ਡਰ ਗਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਕਾਰ ਸਵਾਰ ਵਿਅਕਤੀਆਂ ਦੀ ਹਰਕਤਾਂ ਨੂੰ ਦੇਖਦਿਆਂ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਕਾਰ ‘ਚੋਂ 602 ਗ੍ਰਾਮ ਚਰਸ ਬਰਾਮਦ ਹੋਈ। ਕਾਰ ‘ਚ ਸਵਾਰ ਤਿੰਨ ਲੋਕਾਂ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਫਜ਼ਲ ਖਾਨ, ਸੁੰਦਰ ਅਤੇ ਮਜੀਦ ਅਹਿਮਦ ਵਾਸੀ ਗਨੇਦ ਤਹਿਸੀਲ ਚੁਰਾਹ, ਜ਼ਿਲ੍ਹਾ ਚੰਬਾ ਵਜੋਂ ਹੋਈ ਹੈ। ਪੁਲੀਸ ਨੇ ਆਲਟੋ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।

The post ਚੰਬਾ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ appeared first on Daily Post Punjabi.