Chance of rain with thunder Archives - Daily Post Punjabi

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ ! ਗਰਜ ਨਾਲ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

IMD ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਅਨੁਸਾਰ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, SBS ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਪਰ ਸ਼ਨੀਵਾਰ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 1 ਡਿਗਰੀ ਵਧ ਜਾਵੇਗਾ।

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹੁੰਦੀਆਂ ਜਾ ਰਹੀਆਂ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਗਰਮੀ ਤੋਂ ਕੁਝ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ, ਵੈੱਬਸਾਈਟ ‘ਤੇ ਉਪਲਬਧ ਹੋਣਗੇ ਨਤੀਜੇ

ਅੰਮ੍ਰਿਤਸਰ ਵਿੱਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਬੱਦਲਾਂ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਤਾਪਮਾਨ 18 ਤੋਂ 32 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਜਲੰਧਰ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 18 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ। ਤਾਪਮਾਨ 21 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ। ਤੂਫਾਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਤਾਪਮਾਨ 21 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਮੋਹਾਲੀ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਵਾਈ ਵੀ ਰਹੇਗੀ। ਤਾਪਮਾਨ 23 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼ ! ਗਰਜ ਨਾਲ ਮੀਂਹ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ appeared first on Daily Post Punjabi.