Chancellor of Desh Bhagat University Archives - Daily Post Punjabi

ਦੇਸ਼ ਭਗਤ ਯੂਨੀਵਰਸਟੀ ਦੇ ਚਾਂਸਲਰ ਜੋਰਾ ਸਿੰਘ ਪਰਿਵਾਰ ਸਣੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੱਜ ਸਿਖਾ ਦੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਆਪਣੇ ਪਰਿਵਾਰ ਦੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ। ਇੱਥੇ ਉਹਨਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮਥਾ ਟੇਕਿਆ ਅਤੇ ਰਸ ਭੀਣੀ ਬਾਣੀ ਦਾ ਆਨੰਦ ਵੀ ਮਾਣਿਆ। ਇਸ ਦੇ ਨਾਲ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆ ਵੱਲੋ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਗਲਬਾਤ ਕਰਦਿਆ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ ਦੱਸਿਆ ਕਿ ਬੜੇ ਹੀ ਭਾਗਾ ਵਾਲੇ ਹਾਂ ਜੋ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪਵਿੱਤਰ ਜਨਮ ਦਿਹਾੜੇ ਮੋਕੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮਨ ਨੂੰ ਅਲੋਕਿਕ ਸਾਂਤੀ ਦਾ ਅਭਾਸ ਹੋਇਆ ਹੈ। ਗੁਰੂ ਘਰ ਨਤਮਸਤਕ ਹੋ ਦੇਸ਼ ਭਗਤ ਯੂਨੀਵਰਸਿਟੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆ ਦੀ ਚੜਦੀ ਕਲਾ ਦੀ ਅਰਦਾਸ ਦੇ ਨਾਲ ਨਾਲ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ PM ਮੋਦੀ, ਸੁਨੀਲ ਜਾਖੜ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦੇਸ਼ ਭਗਤ ਯੂਨੀਵਰਸਟੀ ਦੇ ਚਾਂਸਲਰ ਜੋਰਾ ਸਿੰਘ ਪਰਿਵਾਰ ਸਣੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ appeared first on Daily Post Punjabi.