chandigarh airport gold caught Archives - Daily Post Punjabi

ਏਅਰਪੋਰਟ ‘ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 2 ਯਾਤਰੀਆਂ ਕੋਲੋਂ ਲੱਖਾਂ ਦਾ ਸੋਨਾ ਜ਼ਬਤ
ਏਅਰਪੋਰਟ ‘ਤੇ ਇਕ ਵਾਰ ਫਿਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਕਸਟਮ ਵਿਭਾਗ ਨੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 913.25 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਦੀ ਕੀਮਤ ਕਰੀਬ 52 ਲੱਖ ਰੁਪਏ ਦੱਸੀ ਜਾ ਰਹੀ ਹੈ। ਸੂਚਨਾ ਮੁਤਾਬਕ ਇਹ ਸੋਨਾ 2 ਅਲਗ-ਅਲਗ ਯਾਤਰੀਆਂ ਤੋਂ ਮਿਲਿਆ ਹੈ। ਬਰਾਮਦ ਕੀਤਾ ਗਿਆ ਸੋਨਾ ਕਸਟਮ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਹੈ।

Gold worth lakhs seized

ਜਾਣਕਾਰੀ ਅਨੁਸਾਰ ਜਦੋਂ ਦੁਬਈ ਤੋਂ ਇੰਡੀਗੋ ਦੀ ਫਲਾਈਟ ਨੰਬਰ 6 ਈ-56 ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ ‘ਤਾਂ ਕਸਟਮ ਕਮਿਸ਼ਨਰ ਲੁਧਿਆਣਾ ਵਰੰਦਾਬਾ ਗੋਹਿਲ ਵੱਲੋਂ ਪ੍ਰੋਫਾਈਲਿੰਗ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਕ ਯਾਤਰੀ ਨੂੰ ਰੋਕਿਆ। ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਤਲਾਸ਼ੀ ਦੌਰਾਨ ਯਾਤਰੀ ਨੇ ਆਪਣੇ ਸਰੀਰ ‘ਚ ਕੋਈ ਪਦਾਰਥ ਛੁਪਾਉਣ ਦੀ ਗੱਲ ਮੰਨੀ।

ਇਹ ਵੀ ਪੜ੍ਹੋ : ਪੁਲਵਾਮਾ ਹਮਲੇ ਦੀ ਚੌਥੀ ਵਰ੍ਹੇਗੰਢ ‘ਤੇ ਬੋਲੇ PM ਮੋਦੀ, ‘ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁਲ ਸਕਦੇ’

ਇਸ ‘ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਯਾਤਰੀ ਦੀ ਸਹਿਮਤੀ ਨਾਲ ਉਸਦਾ ਐਕਸਰਾ ਕਰਵਾਇਆ ਗਿਆ। ਜਿਸ ‘ਤੋਂ ਬਾਅਦ ਉਸ ਦੇ ਸ਼ਰੀਰ ‘ਚ ਚਾਰ ਪੀਲੇ-ਭੂਰੇ ਰੰਗ ਦੇ ਕੈਪਸੂਲ ‘ਚ ਪੇਸਟ ਦੇ ਰੂਪ ‘ਚ ਸੋਨਾ ਮਿਲਿਆ। ਦੱਸਿਆ ਜਾ ਰਿਹਾ ਹੈ ਯਾਤਰੀ ਦੇ ਸਰੀਰ ‘ਚੋਂ 663.25 ਗ੍ਰਾਮ ਵਜ਼ਨ ਦਾ ਸੋਨਾ ਬਰਾਮਦ ਹੋਇਆ, ਜਿਸ ਦੀ ਬਾਜ਼ਾਰੀ ਕੀਮਤ 37,91,137 ਰੁਪਏ ਦੱਸੀ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਦੂਜੇ ਪਾਸੇ ਇੱਕ ਹੋਰ ਕਾਰਵਾਈ ਦੌਰਾਨ ਕਸਟਮ ਅਧਿਕਾਰੀਆਂ ਵੱਲੋਂ ਨਿੱਜੀ ਤੌਰ ‘ਤੇ ਕੀਤੀ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਇੱਕ ਥੈਲੀ ਬਰਾਮਦ ਹੋਈ, ਜਿਸ ਵਿੱਚ ਯਾਤਰੀ ਵੱਲੋਂ ਪਹਿਨੇ ਅੰਡਰਵੀਅਰ ਵਿੱਚ 250 ਗ੍ਰਾਮ ਵਜ਼ਨ ਦੀਆਂ 2 ਸੋਨੇ ਦੀਆਂ ਚੇਨਾਂ ਛੁਪਾਈਆਂ ਹੋਈਆਂ ਸਨ, ਇਸ ਦੀ ਬਾਜ਼ਾਰ ‘ਚ ਕੁੱਲ ਕੀਮਤ 14,43,000 ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਏਅਰਪੋਰਟ ‘ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 2 ਯਾਤਰੀਆਂ ਕੋਲੋਂ ਲੱਖਾਂ ਦਾ ਸੋਨਾ ਜ਼ਬਤ appeared first on Daily Post Punjabi.

ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਫੜਿਆ ਗਿਆ 160.5 ਗ੍ਰਾਮ ਸੋਨਾ
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 160.5 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਦੁਬਈ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰਨ ਵਾਲੇ ਇਕ ਯਾਤਰੀ ਤੋਂ ਫੜਿਆ ਗਿਆ ਹੈ। ਹਾਲਾਂਕਿ ਇਸ ਨੂੰ ਲੁਕਾ ਕੇ ਦੁਬਈ ਤੋਂ ਚੰਡੀਗੜ੍ਹ ਲਿਆਂਦਾ ਗਿਆ ਸੀ ਪਰ ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਸੋਨਾ ਫੜਿਆ ਗਿਆ।

chandigarh airport gold caught

ਜਾਣਕਾਰੀ ਅਨੁਸਾਰ ਮੋਹਾਲੀ ਕਸਟਮ ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਆ ਰਹੀ ਫਲਾਈਟ ਦੇ ਦੋ ਟਰਾਲੀ ਬੈਗਾਂ ਦੇ ਅੱਠ ਟਾਇਰਾਂ ਵਿੱਚ ਛੁਪਾ ਕੇ ਰੱਖਿਆ ਗਿਆ 160.5 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਟਰਾਲੀ ਦੇ ਅੱਠ ਟਾਇਰਾਂ ਵਿੱਚ ਸੋਨੇ ਦੇ ਛੋਟੇ-ਛੋਟੇ ਟੁਕੜੇ ਛੁਪਾਏ ਹੋਏ ਸਨ, ਜਿਨ੍ਹਾਂ ਦੀ ਕੀਮਤ ਕਰੀਬ 8 ਲੱਖ 44 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਏਅਰਪੋਰਟ ‘ਤੇ ਤਾਇਨਾਤ ਕਸਟਮ ਸਟਾਫ਼ ਅਨੁਸਾਰ ਜਦੋਂ ਯਾਤਰੀ ਸਕੈਨਰ ਤੋਂ ਲੰਘਣ ਲੱਗਾ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਜਦੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਟਰਾਲੀ ਬੈਗ ਦੇ ਟਾਇਰਾਂ ਵਿੱਚੋਂ ਸੋਨੇ ਦੇ ਛੋਟੇ ਟੁਕੜੇ ਮਿਲੇ। ਹਾਲਾਂਕਿ ਕਸਟਮ ਵਿਭਾਗ ਨੇ ਯਾਤਰੀ ਦੀ ਪਛਾਣ ਨਹੀਂ ਦੱਸੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਏਅਰਪੋਰਟ ਤੋਂ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਗਿਆ ਸੋਨਾ ਫੜਿਆ ਜਾ ਚੁੱਕਾ ਹੈ। ਇਸ ਸਾਲ ਮਈ ‘ਚ ਹਵਾਈ ਅੱਡੇ ‘ਤੇ 2.14 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ। ਇਹ ਸੋਨਾ ਦੁਬਈ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੇ ਜਹਾਜ਼ ‘ਚ ਸਵਾਰ ਦੋ ਵਿਅਕਤੀਆਂ ਕੋਲੋਂ ਬਰਾਮਦ ਹੋਇਆ ਹੈ। ਕਸਟਮ ਵਿਭਾਗ ਅਨੁਸਾਰ ਜਦੋਂ ਯਾਤਰੀ ਸਕੈਨਰ ਤੋਂ ਲੰਘਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਇਕ ਯਾਤਰੀ ਕੋਲੋਂ 2.7 ਕਰੋੜ ਦੇ ਚਾਰ ਸੋਨੇ ਦੇ ਬਿਸਕੁਟ ਬਰਾਮਦ ਹੋਏ। ਇਸ ਦੇ ਨਾਲ ਹੀ ਇਕ ਹੋਰ ਯਾਤਰੀ ਕੋਲੋਂ 142 ਗ੍ਰਾਮ ਦੀਆਂ 5 ਸੋਨੇ ਦੀਆਂ ਚੇਨੀਆਂ ਬਰਾਮਦ ਹੋਈਆਂ।

The post ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਫੜਿਆ ਗਿਆ 160.5 ਗ੍ਰਾਮ ਸੋਨਾ appeared first on Daily Post Punjabi.