chandigarh airport Archives - Daily Post Punjabi

ਚੰਡੀਗੜ੍ਹ ਹਵਾਈ ਅੱਡੇ ਦਾ ਸਰਦੀਆਂ ਦਾ ਸ਼ਡਿਊਲ ਜਾਰੀ: ਧੁੰਦ ਕਾਰਨ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing
ਸਰਦੀਆਂ ਦੇ ਮੱਦੇਨਜ਼ਰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਉਡਾਣਾਂ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਡਾਣ ਭਰਨ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, 55 ਉਡਾਣਾਂ ਸਵੇਰੇ 5:20 ਵਜੇ ਤੋਂ ਰਾਤ 11:55 ਵਜੇ ਤੱਕ ਰਵਾਨਾ ਹੋਣਗੀਆਂ। ਇਹ ਸ਼ਡਿਊਲ 26 ਅਕਤੂਬਰ, 2025 ਤੋਂ 28 ਮਾਰਚ, 2026 ਤੱਕ ਲਾਗੂ ਰਹੇਗਾ। ਰੋਜ਼ਾਨਾ 55 ਉਡਾਣਾਂ ਆਉਣਗੀਆਂ ਅਤੇ ਰਵਾਨਾ ਹੋਣਗੀਆਂ। ਇਨ੍ਹਾਂ ਉਡਾਣਾਂ ਵਿੱਚ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਅਲਾਇੰਸ ਏਅਰ ਦੀਆਂ ਸੇਵਾਵਾਂ ਸ਼ਾਮਲ ਹੋਣਗੀਆਂ।

ਇੰਡੀਗੋ ਲਗਭਗ 40 ਉਡਾਣਾਂ ਚਲਾਏਗੀ, ਜਦੋਂ ਕਿ ਏਅਰ ਇੰਡੀਆ 10 ਉਡਾਣਾਂ ਚਲਾਏਗੀ, ਜਦੋਂ ਕਿ ਅਲਾਇੰਸ ਏਅਰ ਅਤੇ ਏਅਰ ਇੰਡੀਆ ਐਕਸਪ੍ਰੈਸ 5-5 ਉਡਾਣਾਂ ਚਲਾਏਗੀ। ਜ਼ਿਆਦਾਤਰ ਉਡਾਣਾਂ ਦਿੱਲੀ ਅਤੇ ਮੁੰਬਈ ਲਈ ਹੋਣਗੀਆਂ। ਇੰਡੀਗੋ, ਏਅਰ ਇੰਡੀਆ ਅਤੇ ਅਲਾਇੰਸ ਏਅਰ ਦਿੱਲੀ ਸੈਕਟਰ ਲਈ ਰੋਜ਼ਾਨਾ 10 ਉਡਾਣਾਂ ਚਲਾਏਗੀ, ਜਦੋਂ ਕਿ ਇੰਡੀਗੋ ਅਤੇ ਏਅਰ ਇੰਡੀਆ ਮੁੰਬਈ ਲਈ ਰੋਜ਼ਾਨਾ ਛੇ ਉਡਾਣਾਂ ਚਲਾਏਗੀ।

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਰਦੀਆਂ ਦਾ ਸ਼ਡਿਊਲ ਧੁੰਦ ਅਤੇ ਨਮੀ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ, ਤਾਂ ਜੋ ਉਡਾਣਾਂ ਪ੍ਰਭਾਵਿਤ ਨਾ ਹੋਣ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਏਅਰਲਾਈਨ ਨਾਲ ਆਪਣੇ ਫਲਾਈਟ ਟਾਈਮਿੰਗ ਦੀ ਪੁਸ਼ਟੀ ਕਰਨ।

ਇਹ ਵੀ ਪੜ੍ਹੋ : ‘ਮੇਰਾ ਭੋਲਾ ਹੈ ਭੰਡਾਰੀ’ ਫੇਮ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਧ.ਮਕੀ, ਮੰਗੀ 15 ਲੱਖ ਦੀ ਫ਼ਿ/ਰੌਤੀ, ਜ਼ੀਰਕਪੁਰ ‘ਚ ਮਾਮਲਾ ਦਰਜ

ਘਰੇਲੂ ਉਡਾਣਾਂ ਦਾ ਸਮਾਂ : ਦਿੱਲੀ ਲਈ ਉਡਾਣਾਂ ਸਵੇਰੇ 5:45 ਵਜੇ ਤੋਂ ਰਾਤ 10:30 ਵਜੇ ਤੱਕ ਅਤੇ ਮੁੰਬਈ ਲਈ ਪਹਿਲੀ ਫਲਾਈਟ ਸਵੇਰੇ 5:20 ਵਜੇ ਅਤੇ ਆਖਰੀ ਸ਼ਾਮ 5:05 ਵਜੇ ਰਵਾਨਾ ਹੋਵੇਗੀ। ਬੰਗਲੁਰੂ ਲਈ ਉਡਾਣਾਂ ਸਵੇਰੇ 7:30 ਵਜੇ, ਦੁਪਹਿਰ 3:15 ਵਜੇ ਅਤੇ ਰਾਤ 11:20 ਵਜੇ ਰਵਾਨਾ ਹੋਣਗੀਆਂ। ਇਸ ਦੇ ਨਾਲ ਹੀ ਸ਼੍ਰੀਨਗਰ ਲਈ ਉਡਾਣਾਂ ਦੁਪਹਿਰ 12:55 ਵਜੇ ਅਤੇ ਰਾਤ 8:10 ਵਜੇ ਰਵਾਨਾ ਹੋਣਗੀਆਂ।

ਅੰਤਰਰਾਸ਼ਟਰੀ ਫਲਾਈਟ ਦੇ ਸ਼ਡਿਊਲ ਦੀ ਗੱਲ ਕਰੀਏ ਤਾਂ ਅਬੂ ਧਾਬੀ ਲਈ ਦੁਪਹਿਰ 1:20 ਵਜੇ ਉਡਾਣਾਂ ਉਪਲਭਧ ਹੋਣਗੀਆਂ। ਦੁਬਈ ਲਈ ਉਡਾਣ ਦੁਪਹਿਰ 3:30 ਵਜੇ ਰਵਾਨਾ ਹੋਵੇਗੀ ਅਤੇ ਦਿੱਲੀ ਤੋਂ ਚੰਡੀਗੜ੍ਹ ਲਈ ਉਡਾਣਾਂ ਸਿਰਫ਼ 14 ਦਿਨਾਂ ਲਈ ਚੱਲਣਗੀਆਂ। ਇੰਡੀਗੋ ਦੀਆਂ ਦਿੱਲੀ ਤੋਂ ਚੰਡੀਗੜ੍ਹ ਅਤੇ ਵਾਪਸ ਜਾਣ ਵਾਲੀਆਂ ਉਡਾਣਾਂ ਸਿਰਫ਼ 17 ਦਸੰਬਰ, 2025 ਤੋਂ 1 ਫਰਵਰੀ, 2026 ਤੱਕ ਹੀ ਚੱਲਣਗੀਆਂ। ਪਟਨਾ-ਚੰਡੀਗੜ੍ਹ-ਪਟਨਾ ਸੇਵਾ ਸਿਰਫ਼ 27 ਅਕਤੂਬਰ ਤੋਂ 16 ਦਸੰਬਰ, 2025 ਤੱਕ ਹੀ ਚੱਲਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਹਵਾਈ ਅੱਡੇ ਦਾ ਸਰਦੀਆਂ ਦਾ ਸ਼ਡਿਊਲ ਜਾਰੀ: ਧੁੰਦ ਕਾਰਨ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing appeared first on Daily Post Punjabi.

ਹੁਣ ਰਾਤ ਨੂੰ ਵੀ ਚੰਡੀਗੜ੍ਹ ਏਅਰਪੋਰਟ ਤੋਂ ਉਡਾਣ ਭਰ ਸਕਣਗੇ ਜਹਾਜ਼, ਆਬੂਧਾਬੀ ਲਈ 15 ਮਈ ਤੋਂ ਸ਼ੁਰੂ ਹੋਵੇਗੀ ਫਲਾਈਟ
ਦੇਸ਼-ਵਿਦੇਸ਼ ਜਾਣ ਵਾਲੇ ਲੋਕ ਹੁਣ ਰਾਤ ਨੂੰ ਵੀ ਚੰਡੀਗੜ੍ਹ ਤੋਂ ਫਲਾਈਟ ਫੜ ਸਕਣਗੇ। ਇਸ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ‘ਤੇ ਅਤਿ ਆਧੁਨਿਕ ਉਪਕਰਣ ਸਥਾਪਤ ਕੀਤੇ ਗਏ ਹਨ। ਜਿਸ ਨਾਲ ਰਾਤ ਤੇ ਖਰਾਬ ਮੌਸਮ ਵਿਚ ਜਹਾਜ਼ ਏਅਰਪੋਰਟ ‘ਤੇ ਉਤਰ ਸਕਣਗੇ। ਇਸ ਦੀ ਵਜ੍ਹਾ ਪੰਜਾਬ, ਹਿਮਾਚਲ, ਹਰਿਆਣਾ ਤੇ ਚੰਡੀਗੜ੍ਹ ਦੇ ਕਾਰੋਬਾਰੀਆਂ ਨੂੰ ਫਾਇਦਾ ਹੋਣ ਵਾਲਾ ਹੈ।

ਜਾਣਕਾਰੀ ਮੁਤਾਬਕ 15 ਮਈ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਲਈ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਏਅਰ ਲਾਈਨਸ ਕੰਪਨੀ ਇੰਡੀਗੋ ਦੀ ਫਲਾਈਟ 15 ਮਈ ਨੂੰ ਰਾਤ 10.15 ਵਜੇ ਉਡਾਣ ਭਰੇਗੀ ਜਦੋਂ ਕਿ ਸਵੇਰੇ ਸਾਢੇ 3 ਵਜੇ ਚੰਡੀਗੜ੍ਹ ਏਅਰਪੋਰਟ ‘ਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਚੰਡੀਗੜ੍ਹ ਤੋਂ ਰਾਤ 2.45 ‘ਤੇ ਉਡਾਣ ਭਰੇਗੀ ਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨਸ ਕੰਪਨੀ ਵੱਲੋਂ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਏਅਰਪੋਰਟ ਤੋਂ ਇਸ ਤੋਂ ਪਹਿਲਾਂ ਬੈਂਕਾਕ ਤੇ ਸ਼ਾਹਜਹਾਂ ਦੀਆਂ 2 ਕੌਮਾਂਤਰੀ ਫਲਾਈਟਾਂ ਰੱਦ ਹੋ ਚੁੱਕੀਆਂ ਹਨ। ਪਹਿਲਾਂ ਬੈਂਕਾਕ ਦੀ ਫਲਾਈਟ ਨੂੰ ਰੱਦ ਕੀਤਾ ਗਿਆ ਸੀ ਤੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਸ਼ਾਹਜਹਾਂ ਦੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਉਸ ਸਮੇਂ ਇਸ ਦੀ ਵਜ੍ਹਾ ਖਰਾਬ ਮੌਸਮ ਤੇ ਧੁੰਦ ਵਿਚ ਹੋ ਰਹੀ ਪ੍ਰੇਸ਼ਾਨੀ ਦੱਸੀ ਗਈ ਸੀ। ਹੁਣ 24 ਘੰਟੇ ਦੀ ਸਹੂਲਤ ਸ਼ੁਰੂ ਹੋਣ ਦੇ ਬਾਅਦ ਇਨ੍ਹਾਂ ਫਲਾਈਟਾਂ ਦੇ ਸ਼ੁਰੂ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਰਾਤ ਨੂੰ ਵੀ ਚੰਡੀਗੜ੍ਹ ਏਅਰਪੋਰਟ ਤੋਂ ਉਡਾਣ ਭਰ ਸਕਣਗੇ ਜਹਾਜ਼, ਆਬੂਧਾਬੀ ਲਈ 15 ਮਈ ਤੋਂ ਸ਼ੁਰੂ ਹੋਵੇਗੀ ਫਲਾਈਟ appeared first on Daily Post Punjabi.

ਚੰਡੀਗੜ੍ਹ ਏਅਰਪੋਰਟ ’ਤੇ ਸਮੋਸੇ ’ਚੋਂ ਨਿਕਲਿਆ ਕਾਕਰੋਚ, ਯਾਤਰੀ ਨੇ 190 ਰੁਪਏ ‘ਚ ਖ਼ਰੀਦੇ ਸਨ 2 ਸਮੋਸੇ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਮਹਿਲਾ ਯਾਤਰੀ ਦੇ ਸਮੋਸੇ ‘ਚ ਕਾਕਰੋਚ ਮਿਲਿਆ। ਮਹਿਲਾ ਯਾਤਰੀ ਨੇ ਇਸ ਦੀ ਸ਼ਿਕਾਇਤ ਏਅਰਪੋਰਟ ਅਥਾਰਟੀ ਨੂੰ ਕੀਤੀ ਹੈ। ਫਿਲਹਾਲ ਅਥਾਰਟੀ ਨੇ ਵਿਕਰੇਤਾ ਨੂੰ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਹ ਮਾਮਲਾ 14 ਅਕਤੂਬਰ ਦਾ ਹੈ। ਹੈਰਾਨੀ ਦੀ ਗੱਲ ਹੈ ਕਿ ਔਰਤ ਤੋਂ ਦੋ ਸਮੋਸੇ ਦੇ 190 ਰੁਪਏ ਲਏ ਗਏ ਸਨ।

Cockroach found in samosa at

ਜਾਣਕਾਰੀ ਮੁਤਾਬਕ 14 ਅਕਤੂਬਰ ਨੂੰ ਇਕ ਲੜਕੀ ਨੇ ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਫਲਾਈਟ ਲੈਣੀ ਸੀ। ਇਸ ਦੌਰਾਨ ਮਹਿਲਾ ਨੇ ਏਅਰਪੋਰਟ ‘ਤੇ ਇਕ ਦੁਕਾਨ ਤੋਂ 190 ਰੁਪਏ ਵਿਚ ਦੋ ਸਮੋਸੇ ਖਰੀਦੇ। ਜਿਵੇਂ ਹੀ ਉਸ ਨੇ ਸਮੋਸੇ ਖਾਣਾ ਸ਼ੁਰੂ ਕੀਤਾ ਤਾਂ ਦੇਖਿਆ ਕਿ ਉਸ ਵਿਚ ਕਾਕਰੋਚ ਸੀ।

ਇਹ ਵੀ ਪੜ੍ਹੋ : ਮੋਗਾ ‘ਚ ਦੁਸਹਿਰਾ ‘ਤੇ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਸਵੇਰੇ 9 ਤੋਂ 2 ਵਜੇ ਤੱਕ ਹੀ ਰਹਿਣਗੇ ਕਾਰਜਸ਼ੀਲ

ਉਸ ਨੇ ਇਸ ਦੀ ਸ਼ਿਕਾਇਤ ਵਿਕਰੇਤਾ ਨੂੰ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ। ਬਾਅਦ ਵਿੱਚ ਲੜਕੀ ਨੇ ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ। ਯਾਤਰੀ ਨੇ ਏਅਰਪੋਰਟ ਅਥਾਰਟੀ ਦੇ ਸੀਈਓ ਰਾਕੇਸ਼ ਰੰਜਨ ਸਾਹ ਨੂੰ ਈ-ਮੇਲ ਰਾਹੀਂ ਸ਼ਿਕਾਇਤ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਚੰਡੀਗੜ੍ਹ ਏਅਰਪੋਰਟ ’ਤੇ ਸਮੋਸੇ ’ਚੋਂ ਨਿਕਲਿਆ ਕਾਕਰੋਚ, ਯਾਤਰੀ ਨੇ 190 ਰੁਪਏ ‘ਚ ਖ਼ਰੀਦੇ ਸਨ 2 ਸਮੋਸੇ appeared first on Daily Post Punjabi.

ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ
ਚੰਡੀਗੜ੍ਹ ਕਸਟਮ ਵਿਭਾਗ ਨੇ ਚੰਡੀਗੜ੍ਹ ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਜ਼ਬਤ ਕੀਤੇ ਹਨ। ਇਹ ਸੋਨਾ ਦੁਬਈ ਤੋਂ ਇੰਡੀਗੋ ਦੀ ਫਲਾਈਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ। ਬਰਾਮਦ ਸੋਨੇ ਦੀ ਭਾਰਤੀ ਬਾਜ਼ਾਰ ‘ਚ ਕੀਮਤ ਕਰੀਬ 83 ਲੱਖ ਰੁਪਏ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Chandigarh customs department

ਕਸਟਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ 1.4 ਸੋਨਾ ਲਿਆ ਰਹੇ ਸਨ। ਮੁਲਜ਼ਮਾਂ ਦੇ ਕਬਜ਼ੇ ’ਚੋਂ 12 ਬਿਸਕੁਟ ਬਰਾਮਦ ਹੋਏ ਹਨ। ਮੁਲਜ਼ਮ ਸੋਨਾ ਸਿਗਰਟ ਦੇ ਪੈਕਟਾਂ ਵਿੱਚ ਰੱਖ ਕੇ ਲਿਆ ਰਹੇ ਸਨ ਤਾਂ ਜੋ ਇਹ ਕਸਟਮ ਵਿਭਾਗ ਦੀ ਨਜ਼ਰ ਤੋਂ ਬਚ ਸਕੇ। ਪਰ ਕਸਟਮ ਵਿਭਾਗ ‘ਚ ਦੋਵਾਂ ਦੀ ਪ੍ਰੋਫਾਈਲ ਦੇਖਣ ‘ਤੇ ਇਹ 12 ਬਿਸਕੁਟ ਬਰਾਮਦ ਹੋਏ।

ਇਹ ਵੀ ਪੜ੍ਹੋ : ਕੁਰੂਕਸ਼ੇਤਰ : ਮਾਂ ਨਾਲ ਸੁੱਤੇ 2 ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਬੱਚਿਆਂ ਦੀ ਹੋਈ ਮੌ.ਤ

ਪੁਲਿਸ ਵੱਲੋਂ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਹ ਸੋਨਾ ਦੁਬਈ ਤੋਂ ਖਰੀਦਣ ਲਈ ਪੈਸੇ ਕਿੱਥੋਂ ਮਿਲੇ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਪਹਿਲਾਂ ਕਿੰਨੀ ਵਾਰ ਸੋਨਾ ਲੈ ਕੇ ਆਏ ਹਨ ? ਕੀ ਉਹ ਆਪਣਾ ਤਸਕਰੀ ਦਾ ਕੰਮ ਕਰਦੇ ਹਨ ਜਾਂ ਕਿਸੇ ਹੋਰ ਲਈ ਸੋਨਾ ਲਿਆ ਰਹੇ ਸਨ? ਦੱਸ ਦੇਈਏ ਕਿ ਚੰਡੀਗੜ੍ਹ ਏਅਰਪੋਰਟ ‘ਤੇ ਪਹਿਲਾਂ ਵੀ ਕਈ ਵਾਰ ਸੋਨਾ ਫੜਿਆ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਚੰਡੀਗੜ੍ਹ ਕਸਟਮ ਵਿਭਾਗ ਦੀ ਕਾਰਵਾਈ, ਏਅਰਪੋਰਟ ‘ਤੇ ਸੋਨੇ ਦੇ 12 ਬਿਸਕੁਟ ਫੜੇ, 2 ਯਾਤਰੀ ਗ੍ਰਿਫਤਾਰ appeared first on Daily Post Punjabi.

ਮੋਹਾਲੀ : ਇੰਟਰਨੈਸ਼ਨਲ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ, ਹੋਣਗੇ ਨਵੇਂ ਬਦਲਾਅ
ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਕੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। 28 ਸਤੰਬਰ, 2022 ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਰੱਖਿਆ ਗਿਆ ਸੀ।

ਇਸ ਨਵੇਂ ਨਾਂ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਸਰਕਾਰ ਨੇ ਹੁਣ ਇੱਥੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ 6.52 ਕਰੋੜ ਰੁਪਏ ਖਰਚਣ ਦੀ ਯੋਜਨਾ ਹੈ। ਸਰਕਾਰ ਉੱਥੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਉਣ ਜਾ ਰਹੀ ਹੈ।

ਇਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵਧੀਆ ਦਿੱਖ ਦੇਣ ਲਈ ਸਰਕਾਰ ਨੇ ਇੱਥੇ ਕਈ ਚੰਗੀਆਂ ਸਹੂਲਤਾਂ ਦੇਣ ਲਈ ਏਅਰਪੋਰਟ ਰੋਡ ‘ਤੇ ਵੀ ਕਾਫੀ ਪੈਸਾ ਖਰਚ ਕੀਤਾ ਹੈ। ਇਸ ਸੜਕ ‘ਤੇ ਸਰਕਾਰ ਵੱਲੋਂ ਲਗਾਏ ਗਏ ਪੌਦਿਆਂ ਅਤੇ ਚੌੜੀ ਸੜਕ ਵੇਖ ਤਾਂ ਇੱਕ ਵਾਰ ਲੱਗਦਾ ਹੈ ਕਿ ਲੋਕ ਵਿਦੇਸ਼ ਵਿੱਚ ਆ ਗਏ ਹਨ।

ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਖੁਦ ਪੰਜਾਬ ਦੀ ਵਿਰਾਸਤ ਨਾਲ ਜੁੜੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੰਜਾਬ ਦੀ ਵਿਰਾਸਤੀ ਦਿੱਖ ਦੇਣ ਲਈ ਦਿਲਚਸਪੀ ਦਿਖਾਈ ਹੈ। ਉਨ੍ਹਾਂ ਵਿਭਾਗ ਨੂੰ ਇੱਥੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਉਣ ਲਈ ਕਿਹਾ ਹੈ। ਰਾਜਪਾਲ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਲੋਕ ਨਿਰਮਾਣ ਵਿਭਾਗ ਨੇ ਉਥੇ ਪਲਾਜ਼ਾ ਬਣਾਉਣ ਦੇ ਨਾਲ-ਨਾਲ ਬੁੱਤ ਬਣਾਉਣ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਜਲਦ ਹੀ ਮਿਲਣਗੇ 7 ਨਵੇਂ IAS ਅਫ਼ਸਰ, UPSC ਨੇ ਮਾਨ ਸਰਕਾਰ ਤੋਂ ਮੰਗਿਆ ਪੈਨਲ

ਵਿਭਾਗੀ ਸੂਤਰਾਂ ਮੁਤਾਬਕ ਇਸ ਕੰਮ ਲਈ ਵਿਭਾਗੀ ਟੈਂਡਰ ਜਲਦੀ ਹੀ ਜਾਰੀ ਕੀਤੇ ਜਾਣਗੇ। ਟੈਂਡਰ ਜਾਰੀ ਹੋਣ ਤੋਂ ਬਾਅਦ ਠੇਕੇਦਾਰ ਨੂੰ ਛੇ ਮਹੀਨਿਆਂ ਵਿੱਚ ਸਾਰਾ ਕੰਮ ਪੂਰਾ ਕਰਨਾ ਹੋਵੇਗਾ। ਇਸ ਤੋਂ ਬਾਅਦ ਉਥੇ ਜਾ ਕੇ ਲੋਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣ ਸਕਣਗੇ।

ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੇ ਨਿਰਮਾਣ ਤੋਂ ਬਾਅਦ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਪੰਜਾਬ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਬਹੁਤ ਕੁਝ ਪਤਾ ਲੱਗੇਗਾ। ਉੱਥੇ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਉਸ ਨੇ ਹੱਸਦੇ ਹੋਏ ਫੰਦੇ ਨੂੰ ਚੁੰਮਿਆ ਅਤੇ ਗਲ ਲਾ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੋਹਾਲੀ : ਇੰਟਰਨੈਸ਼ਨਲ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ, ਹੋਣਗੇ ਨਵੇਂ ਬਦਲਾਅ appeared first on Daily Post Punjabi.

ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਫੜਿਆ ਗਿਆ 160.5 ਗ੍ਰਾਮ ਸੋਨਾ
ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 160.5 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਦੁਬਈ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰਨ ਵਾਲੇ ਇਕ ਯਾਤਰੀ ਤੋਂ ਫੜਿਆ ਗਿਆ ਹੈ। ਹਾਲਾਂਕਿ ਇਸ ਨੂੰ ਲੁਕਾ ਕੇ ਦੁਬਈ ਤੋਂ ਚੰਡੀਗੜ੍ਹ ਲਿਆਂਦਾ ਗਿਆ ਸੀ ਪਰ ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਸੋਨਾ ਫੜਿਆ ਗਿਆ।

chandigarh airport gold caught

ਜਾਣਕਾਰੀ ਅਨੁਸਾਰ ਮੋਹਾਲੀ ਕਸਟਮ ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਆ ਰਹੀ ਫਲਾਈਟ ਦੇ ਦੋ ਟਰਾਲੀ ਬੈਗਾਂ ਦੇ ਅੱਠ ਟਾਇਰਾਂ ਵਿੱਚ ਛੁਪਾ ਕੇ ਰੱਖਿਆ ਗਿਆ 160.5 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਟਰਾਲੀ ਦੇ ਅੱਠ ਟਾਇਰਾਂ ਵਿੱਚ ਸੋਨੇ ਦੇ ਛੋਟੇ-ਛੋਟੇ ਟੁਕੜੇ ਛੁਪਾਏ ਹੋਏ ਸਨ, ਜਿਨ੍ਹਾਂ ਦੀ ਕੀਮਤ ਕਰੀਬ 8 ਲੱਖ 44 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਏਅਰਪੋਰਟ ‘ਤੇ ਤਾਇਨਾਤ ਕਸਟਮ ਸਟਾਫ਼ ਅਨੁਸਾਰ ਜਦੋਂ ਯਾਤਰੀ ਸਕੈਨਰ ਤੋਂ ਲੰਘਣ ਲੱਗਾ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਜਦੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਟਰਾਲੀ ਬੈਗ ਦੇ ਟਾਇਰਾਂ ਵਿੱਚੋਂ ਸੋਨੇ ਦੇ ਛੋਟੇ ਟੁਕੜੇ ਮਿਲੇ। ਹਾਲਾਂਕਿ ਕਸਟਮ ਵਿਭਾਗ ਨੇ ਯਾਤਰੀ ਦੀ ਪਛਾਣ ਨਹੀਂ ਦੱਸੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਏਅਰਪੋਰਟ ਤੋਂ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਗਿਆ ਸੋਨਾ ਫੜਿਆ ਜਾ ਚੁੱਕਾ ਹੈ। ਇਸ ਸਾਲ ਮਈ ‘ਚ ਹਵਾਈ ਅੱਡੇ ‘ਤੇ 2.14 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ। ਇਹ ਸੋਨਾ ਦੁਬਈ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੇ ਜਹਾਜ਼ ‘ਚ ਸਵਾਰ ਦੋ ਵਿਅਕਤੀਆਂ ਕੋਲੋਂ ਬਰਾਮਦ ਹੋਇਆ ਹੈ। ਕਸਟਮ ਵਿਭਾਗ ਅਨੁਸਾਰ ਜਦੋਂ ਯਾਤਰੀ ਸਕੈਨਰ ਤੋਂ ਲੰਘਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਇਕ ਯਾਤਰੀ ਕੋਲੋਂ 2.7 ਕਰੋੜ ਦੇ ਚਾਰ ਸੋਨੇ ਦੇ ਬਿਸਕੁਟ ਬਰਾਮਦ ਹੋਏ। ਇਸ ਦੇ ਨਾਲ ਹੀ ਇਕ ਹੋਰ ਯਾਤਰੀ ਕੋਲੋਂ 142 ਗ੍ਰਾਮ ਦੀਆਂ 5 ਸੋਨੇ ਦੀਆਂ ਚੇਨੀਆਂ ਬਰਾਮਦ ਹੋਈਆਂ।

The post ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਫੜਿਆ ਗਿਆ 160.5 ਗ੍ਰਾਮ ਸੋਨਾ appeared first on Daily Post Punjabi.

ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ
ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬੁੱਧਵਾਰ ਨੂੰ ਬਦਲ ਜਾਵੇਗਾ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲਾ ਤੋਂ ਚੱਲਿਆ ਆ ਰਿਹਾ ਗਤਿਰੋਧ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ । ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ । ਇਸ ਦੇ ਲਈ ਏਅਰਪੋਰਟ ‘ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ।

Chandigarh airport to be named

ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਵਿਧਾਇਕ ਪਠਾਨਮਾਜਰਾ ਦਾ ਦਾਅਵਾ-‘ਭਾਜਪਾ ਦੇ ਏਜੰਟ ਨੇ ਫੋਨ ਕਰਕੇ 100 ਕਰੋੜ ਰੁਪਏ ਦਾ ਦਿੱਤਾ ਆਫਰ’

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ appeared first on Daily Post Punjabi.