chandigarh artist Archives - Daily Post Punjabi

ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਤੇ ਕਿੱਟਾਂ ਨਾ ਵੰਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼
ਚੰਡੀਗੜ੍ਹ: ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਪ੍ਰੈਕਟੀਕਲ ਤੌਰ ਉਤੇ ਗਰਾਊਂਡ ਵਿੱਚ ਨਜ਼ਰ ਆਉਣੀਆਂ ਚਾਹੀਦੀਆਂ ਹਨ। ਖਿਡਾਰੀਆਂ ਲਈ ਜਾਰੀ ਖੇਡਾਂ ਦਾ ਸਮਾਨ ਤੇ ਕਿੱਟਾਂ ਦੀ ਵੰਡ ਤੁਰੰਤ ਕੀਤੀ ਜਾਵੇ। ਜੇਕਰ ਕਿਸੇ ਵੀ ਖੇਡ ਦਫਤਰ ਦੇ ਸਟੋਰ ਵਿੱਚ ਸਮਾਨ ਅਣ-ਵੰਡਿਆ ਪਾਇਆ ਗਿਆ, ਉਸ ਜ਼ਿਲੇ ਦੇ ਖੇਡ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਦਫਤਰੀ ਕਮਰਿਆਂ ਵਿੱਚੋਂ ਨਿਕਲ ਕੇ ਖੇਡ ਮੈਦਾਨਾਂ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ ਲਈ ਕਿਹਾ ਕਿਉਂਕਿ ਅਸਲ ਡਿਊਟੀ ਉਨ੍ਹਾਂ ਦੀ ਗਰਾਊਂਡ ਵਿੱਚ ਹੈ। ਸ. ਪਰਗਟ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਨੂੰ ਵੀ ਆਖਿਆ ਹੈ ਕਿ ਪਿੰਡਾਂ ਵਿੱਚ ਠੱਪ ਹੋਏ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇਸੇ ਤਰ੍ਹਾਂ ਖੇਡ ਵਿਭਾਗ ਦੇ ਕੋਚਾਂ, ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਆਪਸੀ ਤਾਲਮੇਲ ਬਣਾ ਕੇ ਮਿਲ ਕੇ ਕੰਮ ਲਈ ਪ੍ਰੇਰਿਆ ਹੈ ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।

ਸ. ਪਰਗਟ ਸਿੰਘ ਨੇ ਇਹ ਨਿਰਦੇਸ਼ ਅੱਜ ਇਥੇ ਦੋਵਾਂ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਪੰਜਾਬ ਭਵਨ ਵਿਖੇ ਸੱਦੀ ਖੇਡ ਵਿਭਾਗ ਦੇ ਅਧਿਕਾਰੀਆਂ, ਜ਼ਿਲਾ ਖੇਡ ਅਫਸਰਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇ ਜ਼ਿਲਿਆਂ ਦੇ ਸਹਾਇਕ ਡਾਇਰੈਕਟਰਾਂ ਦੀ ਮੀਟਿੰਗ ਵਿੱਚ ਦਿੱਤੇ। ਖੇਡ ਮੰਤਰੀ ਜੋ ਖੁਦ ਹਾਕੀ ਓਲੰਪੀਅਨ ਰਹੇ ਹਨ, ਨੇ ਆਖਿਆ ਕਿ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਖਿਡਾਰੀਆਂ ਨੂੰ ਵੰਡਿਆ ਜਾਣ ਵਾਲਾ ਖੇਡ ਸਮਾਨ ਤੇ ਕਿੱਟਾਂ ਅਣ-ਵੰਡੀਆਂ ਹੀ ਸਟੋਰਾਂ ਵਿੱਚ ਪਈਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ। ਸਟੋਰਾਂ ਵਿੱਚ ਕੰਡਮ ਹੋਏ ਸਮਾਨ ਨੂੰ ਵਿਧੀ ਅਨੁਸਾਰ ਬਾਹਰ ਕੱਢਿਆ ਜਾਵੇ। ਉਨ੍ਹਾਂ ਸਾਰੇ ਜ਼ਿਲਾ ਖੇਡ ਅਫਸਰਾਂ ਤੋਂ ਵਿੰਗਾਂ, ਖੇਡ ਸੈਂਟਰਾਂ, ਕੋਚਾਂ ਦੀ ਤਾਇਨਾਤੀ ਅਤੇ ਖਿਡਾਰੀਆਂ ਦੀ ਗਿਣਤੀ ਦੇ ਵੇਰਵੇ ਵੀ ਵਾਰੋ-ਵਾਰੀ ਲੈਂਦਿਆ ਆਦੇਸ਼ ਦਿੱਤੇ ਕਿ ਜਿਸ ਜਗ੍ਹਾਂ ਕੋਚ ਲੋੜੀਂਦਾ ਹੋਵੇ, ਉਥੇ ਉਸ ਦੀ ਤਾਇਨਾਤੀ ਕੀਤੀ ਜਾਵੇ ਅਤੇ ਕੋਈ ਵੀ ਸੈਂਟਰ ਬੰਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਵੀ ਕਿਸੇ ਵੀ ਸੈਂਟਰ ਦੀ ਚੈਕਿੰਗ ਕਰ ਸਕਦੇ ਹਨ ਤੇ ਸੈਂਟਰ ਬੰਦ ਪਾਏ ਜਾਣ ਦੀ ਸੂਰਤ ਵਿੱਚ ਸਬੰਧਤ ਖੇਡ ਅਧਿਕਾਰੀ ਖਿਲਾਫ ਕਾਰਵਾਈ ਹੋਵੇਗੀ।

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

ਸ. ਪਰਗਟ ਸਿੰਘ ਨੇ ਕਿਹਾ ਕਿ ਦੋਵੇਂ ਵਿਭਾਗ ਸੂਬੇ ਦੇ ਨੌਜਵਾਨਾਂ ਨਾਲ ਸਿੱਧੇ ਤੌਰ ਉਤੇ ਜੁੜੋ ਹੋਏ ਹਨ ਅਤੇ ਇਨ੍ਹਾਂ ਵਿਭਾਗਾਂ ਦੇ ਕੰਮਕਾਜ ਵਿੱਚ ਫੁਰਤੀ ਲਿਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਕੋਰੋਨਾ ਕਾਰਨ ਠੱਪ ਹੋਈਆਂ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾਣ ਤੇ ਹਰ ਜ਼ਿਲਾ ਆਪਣੇ ਖੇਡ ਕੈਲੰਡਰ ਬਣਾ ਕੇ ਟੂਰਨਾਮੈਂਟ ਕਰਵਾਏ। ਖੇਡ ਗਤੀਵਿਧੀਆਂ ਵੀ ਤਿੰਨ ਪਰਤੀ ਸ਼ੁਰੂ ਕੀਤੀਆਂ ਜਾਣ। ਸਾਰੇ ਨੌਜਵਾਨਾਂ ਦੀ ਸ਼ਮੂਲੀਅਤ ਵਾਲੀਆਂ ਖੇਡਾਂ, ਖਿਡਾਰੀਆਂ ਲਈ ਵਿਸ਼ੇਸ਼ੀਕ੍ਰਿਤ ਅਤੇ ਉਚ ਕੋਟੀ ਦੇ ਖਿਡਾਰੀਆਂ ਲਈ ਉਚ ਵਿਸ਼ੇਸ਼ਕ੍ਰਿਤੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਕੰਮਕਾਜ ਕਾਰਜਸ਼ੀਲ ਬਣਾਉਣ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਖੇਡ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਡੀ.ਪੀ.ਐਸ.ਖਰਬੰਦਾ, ਪੀ.ਆਈ.ਐਸ. ਦੇ ਡਾਇਰੈਕਟਰ (ਪ੍ਰਸ਼ਾਸਕੀ) ਅਮਰਦੀਪ ਸਿੰਘ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਹਾਕੀ ਓਲੰਪੀਅਨ ਸੁਖਬੀਰ ਸਿੰਘ ਗਰੇਵਾਲ, ਯੁਵਕ ਸੇਵਾਵਾਂ ਦੇ ਡਿਪਟੀ ਡਾਇਰੈਕਟਰ ਸ੍ਰੀ ਕਮਲਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ।

The post ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਤੇ ਕਿੱਟਾਂ ਨਾ ਵੰਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ appeared first on Daily Post Punjabi.

1102 ਕਿੱਲਾਂ ਨਾਲ ਬਣਾਇਆ ਇੱਕਓਂਕਾਰ, ਦੂਰ ਤੋਂ ਦੇਖਣ ‘ਤੇ ਦਿਸਦੇ ਹਨ ਬਾਬਾ ਨਾਨਕ ਜੀ….
chandigarh artist celebrated parkash parv unique style:ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਪੂਰੇ ਦੇਸ਼ ‘ਚ 551 ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।ਪੰਜਾਬ ਭਰ ‘ਚ ਗੁਰੂਪੂਰਬ ਦੇ ਮੱਦੇਨਜ਼ਰ ਕਈ ਮਹਾਨ ਨਗਰ-ਕੀਰਤਨ ਕੱਢੇ ਜਾ ਰਹੇ ਹਨ ਅਤੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ।ਦੂਜੇ ਪਾਸੇ ਚੰਡੀਗੜ੍ਹ ਦੇ ਗ੍ਰਾਫਿਕ ਡਿਜ਼ਾਇਨਰ ਨੇ ਇੱ ਕ ਵੱਖਰੇ ਤਰੀਕੇ ਨਾਲ ਗੁਰੂ ਪੁਰਬ ਦੀ ਵਧਾਈ ਦਿੱਤੀ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਉਤਸਵ ‘ਤੇ ਸਿਟੀ ਬਿਊਟੀਫੁਲ ਦੇ ਆਰਟਿਸਟ ਵਰੁਣ ਟੰਡਨ ਨੇ ਰੰਗਦਾਰ ਪੇਪਰ ਦੇ ਨਾਲ ਏਕਓਂਕਾਰ ਲਿਖਿਆ ਹੈ।

chandigarh artist celebrated parkash parv unique style

ਇਹ 13 ਵੱਖ-ਵੱਖ ਰੰਗਾਂ ‘ਚ ਹੈ।ਗ੍ਰਾਫਿਕ ਡਿਜ਼ਾਇਨਰ ਨੇ ਇਸ ਤਸਵੀਰ ‘ਤੇ 551 ਵਾਰ ਏਕਓਂਕਾਰ ਨੂੰ ਲਗਾਉਣ ‘ਚ ਕੁਲ 1102 ਕਿਲਾਂ ਦਾ ਵਰਤੋਂ ਕੀਤੀ ਹੈ।ਇਸ ਤਸਵੀਰ ‘ਚ ਖਾਸ ਗੱਲ ਇਹ ਹੈ ਕਿ ਕੋਲੋਂ ਦੇਖਣ ‘ਤੇ ਇਸ ‘ਤੇ ਇਕ ਏਕਓਂਕਾਰ ਲਿਖਿਆ ਹੋਇਆ ਦਿਖਾਈ ਦਿੱਤਾ ਹੈ।ਉਥੇ ਹੀ ਜੇਕਰ ਇਸ ਨੂੰ ਕੁਝ ਦੂਰੀ ਤੋਂ ਦੇਖਿਆ ਜਾਵੇ ਤਾਂ ਇਸ ‘ਚ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨਜ਼ਰ ਆਉਂਦੀ ਹੈ।ਇਸ ਨੂੰ ਚੰਡੀਗੜ ਦੇ ਸੈਕਟਰ-34 ਦੇ ਗੁਰੂਦੁਆਰਾ ਸਾਹਿਬ ‘ਚ ਲਗਾਇਆ ਗਿਆ ਹੈ।ਆਰਟਿਸਟ ਵਰੁਣ ਟੰਡਨ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ‘ਤੇ ਖਾਸਤੌਰ ‘ਤੇ ਇਸ ਤਸਵੀਰ ਨੂੰ ਤਿਆਰ ਕੀਤਾ ਹੈ।

chandigarh artist celebrated parkash parv unique style

ਇਸ ਨੂੰ ਬਣਾਉਣ ‘ਚ ਉਨ੍ਹਾਂ ਨੂੰ ਇੱਕ ਹਫਤੇ ਦਾ ਸਮਾਂ ਲੱਗਿਆ ਹੈ।ਇਸ ਲਈ ਉਨ੍ਹਾਂ ਨੇ 551 ਵਾਰ ਕਾਗਜ਼ ‘ਤੇ ਏਕਉਂਕਾਰ ਲਿਖਿਆ ਹੈ ਅਤੇ ਉਸ ਨੂੰ ਆਕਾਰ ਦਿੱਤਾ।ਇਸ ਤੋਂ ਬਾਅਦ 13 ਰੰਗਾਂ ਦਾ ਇਸਤੇਮਾਲ ਕੀਤਾ।ਇਸ ਤੋਂ ਛੇ ਗੁਣਾ ਚਾਰ ਦੇ ਤਖਤ ‘ਤੇ ਲਗਾਇਆ ਗਿਆ ਹੈ।ਆਰਟਿਸਟ ਦਾ ਕਹਿਣਾ ਹੈ ਕਿ ਉਹ ਇਸ ਤਸਵੀਰ ਨੂੰ ਕਿਸੇ ਧਾਰਮਿਕ ਸੰਸਥਾ ‘ਚ ਮੁਫਤ ‘ਚ ਦੇਣਾ ਚਾਹੁੰਦਾ ਹੈ।ਉਨ੍ਹਾਂ ਦਾ ਅਜਿਹਾ ਕਰਨ ਨਾਲ ਇਸ ਤਸਵੀਰ ਨੂੰ ਉਚਿਤ ਸਥਾਨ ਮਿਲ ਸਕੇਗਾ।
ਇਹ ਵੀ ਦੇਖੋ:Delhi ਪੁੱਜ ਗਿਆ Sidhu Moosewala, Tikri Border ਤੋਂ Live

The post 1102 ਕਿੱਲਾਂ ਨਾਲ ਬਣਾਇਆ ਇੱਕਓਂਕਾਰ, ਦੂਰ ਤੋਂ ਦੇਖਣ ‘ਤੇ ਦਿਸਦੇ ਹਨ ਬਾਬਾ ਨਾਨਕ ਜੀ…. appeared first on Daily Post Punjabi.