Chandigarh Child Right Commission Archives - Daily Post Punjabi

ਦਿਲਜੀਤ ਦੁਸਾਂਝ ਨੂੰ ਸ਼ੋਅ ਲਈ ਹਦਾਇਤ, ਚੰਡੀਗੜ੍ਹ ਚਾਈਲਡ ਰਾਈਟ ਕਮਿਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮੀਨਾਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੇ ਨਾਲ ਹੀ ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ ਸਮਾਰੋਹ ਦੇ ਪ੍ਰਬੰਧਕਾਂ ਅਤੇ ਦਿਲਜੀਤ ਨੂੰ ਸ਼ਰਾਬ, ਹਿੰਸਾ ਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਨਾ ਗਾਉਣ ਦੀ ਹਦਾਇਤ ਕੀਤੀ ਹੈ। ਨਾਲ ਹੀ ਛੋਟੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Chandigarh Child Right Commission

ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਹਦਾਇਤ ਕੀਤੀ ਹੈ ਕਿ ਉਹ ਪਟਿਆਲਾ ਪੈਗ, 5 ਤਾਰਾ, ਕੇਸ ਆਦਿ ਗੀਤਾਂ ਨੂੰ ਗਾਉਣ ਤੋਂ ਗੁਰੇਜ਼ ਕਰਨ, ਗੀਤ ਦੇ ਸ਼ਬਦਾਂ ਨੂੰ ਹੇਰ-ਫੇਰ ਕਰਕੇ ਵੀ ਨਾ ਗਾਉਣ ਦੀ ਸਲਾਹ ਦਿੱਤੀ,  ਕਿਉਂਕਿ ਉਨ੍ਹਾਂ ਵਿਚ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਸ਼ਬਦ ਵਰਤੇ ਗਏ ਸਨ। ਇਹ ਗੀਤ ਸੰਵੇਦਨਸ਼ੀਲ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਪ੍ਰਬੰਧਕਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਕਮਿਸ਼ਨ ਨੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖ਼ਰੀ ਦਿਨ, 10ਵੇਂ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾ ਰਹੇ ਨੇ ਸੇਵਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੁਸਾਂਝ ਖਿਲਾਫ ਤੇਲੰਗਾਨਾ ਸਰਕਾਰ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ‘ਤੇ ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ, ਤੇਲੰਗਾਨਾ ਨੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਅਤੇ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਵੀ ਜਾਰੀ ਕੀਤਾ ਸੀ। ਗਾਇਕ ਦਿਲਜੀਤ ਦੁਸਾਂਝ ਨੇ ਨੋਟਿਸ ਦੀ ਪਾਲਣਾ ਕਰਦਿਆਂ ਬੱਚਿਆਂ ਨੂੰ ਸਟੇਜ ‘ਤੇ ਨਹੀਂ ਬੁਲਾਇਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦਿਲਜੀਤ ਦੁਸਾਂਝ ਨੂੰ ਸ਼ੋਅ ਲਈ ਹਦਾਇਤ, ਚੰਡੀਗੜ੍ਹ ਚਾਈਲਡ ਰਾਈਟ ਕਮਿਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ appeared first on Daily Post Punjabi.