Chandigarh Congress Protest News Archives - Daily Post Punjabi

ਚੰਡੀਗੜ੍ਹ ‘ਚ ਕਾਂਗਰਸ ਵਲੋਂ ਅਡਾਨੀ-ਭਾਜਪਾ ਦੇ ਖਿਲਾਫ ਪ੍ਰਦਰਸ਼ਨ, ਪੁਲੀਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ ‘ਚ ਅਡਾਨੀ ਗਰੁੱਪ ਅਤੇ ਮੋਦੀ ਸਰਕਾਰ ਦੇ ਵਿਰੋਧ ‘ਚ ਪੁਲਿਸ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਈ। ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸੀ ਵਰਕਰਾਂ ਨੂੰ ਰੋਕਣ ਲਈ ਬੈਰੀਕੇਡਿੰਗ ਲਗਾਈ ਗਈ।

Chandigarh Congress Protest News

ਵਰਕਰ ਉਨ੍ਹਾਂ ਬੈਰੀਕੇਡਾਂ ਨੂੰ ਪਾਰ ਕਰ ਰਹੇ ਸਨ। ਇਸ ਤੇ ਪੁਲੀਸ ਨੇ ਉਨ੍ਹਾਂ ਤੇ ਲਾਠੀਚਾਰਜ ਵੀ ਕੀਤਾ। ਕਾਂਗਰਸ ਨੇ ਸੋਮਵਾਰ ਨੂੰ ਸੈਕਟਰ 18/19 ਲਾਈਟ ਪੁਆਇੰਟ ਤੋਂ ਪੰਜਾਬ ਰਾਜ ਭਵਨ ਤੱਕ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਸੀ। ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਸਨ। ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ‘ਤੇ ਚੜ੍ਹਦੇ ਦੇਖੇ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਪ੍ਰਦਰਸ਼ਨ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਸਮੇਤ ਦੇਸ਼ ਦਾ ਹਰ ਆਮ ਨਾਗਰਿਕ ਵੱਧ ਰਹੀ ਮਹਿੰਗਾਈ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਲਈ ਕਾਂਗਰਸ ਦੀ ਇਹ ਲੜਾਈ ਨਿਰੰਤਰ ਜਾਰੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪੇਡ ਪਾਰਕਿੰਗ ਘੁਟਾਲੇ ਸਮੇਤ ਪਾਣੀ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟਾਂ ਵਿੱਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਨੂੰ ਘੇਰਿਆ।

The post ਚੰਡੀਗੜ੍ਹ ‘ਚ ਕਾਂਗਰਸ ਵਲੋਂ ਅਡਾਨੀ-ਭਾਜਪਾ ਦੇ ਖਿਲਾਫ ਪ੍ਰਦਰਸ਼ਨ, ਪੁਲੀਸ ਨੇ ਕੀਤਾ ਲਾਠੀਚਾਰਜ appeared first on Daily Post Punjabi.