Chandigarh DGP Injured Archives - Daily Post Punjabi

ਚੰਡੀਗੜ੍ਹ ਦੇ DGP ਤੇ ਉਨ੍ਹਾਂ ਦੀ ਪਤਨੀ ਨਾਲ ਵਿਆਹ ਸਮਾਗਮ ‘ਚ ਵਾਪਰਿਆ ਹਾਦਸਾ
ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ DGP ਪ੍ਰਵੀਰ ਰੰਜਨ ਅਤੇ ਉਨ੍ਹਾਂ ਦੀ ਪਤਨੀ ਇੱਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਚੰਡੀਗੜ੍ਹ ਦੇ ਲੇਕ ਕਲੱਬ ‘ਚ ਵਿਆਹ ਸਮਾਗਮ ਦੌਰਾਨ ਵਾਪਰਿਆ। ਇੱਥੇ ਲਗਾਇਆ ਗਿਆ ਟੈਂਟ ਤੇਜ਼ ਹਵਾਵਾਂ ਕਾਰਨ ਪਿੱਲਰ ਸਮੇਤ ਹੇਠਾਂ ਡਿੱਗ ਗਿਆ।

Chandigarh DGP Praveer Injured

ਇਸ ਦੇ ਪ੍ਰਭਾਵ ਕਾਰਨ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਡੀਐਸਪੀ ਗੁਰਮੁਖ ਸਿੰਘ ਜ਼ਖ਼ਮੀ ਹੋ ਗਏ। ਚੰਡੀਗੜ੍ਹ ਦੇ SHO ਦੀ ਬੇਟੀ ਦੇ ਵਿਆਹ ਦਾ ਸਮਾਗਮ ਚੱਲ ਰਿਹਾ ਸੀ। ਹਾਦਸੇ ਤੋਂ ਬਾਅਦ ਡੀਜੀਪੀ ਸਮੇਤ ਉਨ੍ਹਾਂ ਦੀ ਪਤਨੀ ਨੂੰ ਤੁਰੰਤ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਡੀਜੀਪੀ ਅਤੇ ਉਨ੍ਹਾਂ ਦੀ ਪਤਨੀ ਦਾ ਇੱਥੇ ਟਰੌਮਾ ਸੈਂਟਰ ਵਿੱਚ ਇਲਾਜ ਕੀਤਾ ਗਿਆ। ਡੀਜੀਪੀ ਦੇ ਸਿਰ ‘ਤੇ 12 ਟਾਂਕੇ ਲੱਗੇ ਹਨ ਅਤੇ ਉਨ੍ਹਾਂ ਦੀ ਪਤਨੀ ਮਾਲਵਿਕਾ ਨੂੰ ਵੀ 4 ਟਾਂਕੇ ਲੱਗੇ ਹਨ। ਬਾਅਦ ਵਿੱਚ ਦੋਵਾਂ ਨੂੰ ਛੁੱਟੀ ਦੇ ਦਿੱਤੀ ਗਈ। ਜਦਕਿ ਡੀਐਸਪੀ ਗੁਰਮੁੱਖ ਸਿੰਘ ਦੇ ਸਿਰ, ਮੋਢੇ ਅਤੇ ਪਿੱਠ ’ਤੇ ਸੱਟਾਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਹ ਹਾਦਸਾ ਸੈਕਟਰ 3 ਥਾਣੇ ਦੇ ਐਸਐਚਓ ਸੁਖਦੀਪ ਸਿੰਘ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਵਾਪਰਿਆ। ਉਨ੍ਹਾਂ ਨੇ ਡੀਜੀਪੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੱਦਾ ਦਿੱਤਾ ਸੀ। ਜਾਣਕਾਰੀ ਅਨੁਸਾਰ ਲੇਕ ਕਲੱਬ ਵਿੱਚ ਟੈਂਟ ਆਦਿ ਲਗਾਉਣ ਦਾ ਪ੍ਰਬੰਧ ਬਾਹਰੀ ਠੇਕੇਦਾਰ ਵੱਲੋਂ ਕੀਤਾ ਗਿਆ ਸੀ। ਖੁੱਲ੍ਹੇ ਵਿੱਚ ਲਗਾਏ ਜਾ ਰਹੇ ਟੈਂਟ ਅਤੇ ਹਵਾ ਦੇ ਤੇਜ਼ ਦਬਾਅ ਕਾਰਨ ਟੈਂਟ ਉਖੜ ਗਿਆ ਅਤੇ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਿਸ ਇਸ ਘਟਨਾ ‘ਚ ਲਾਪ੍ਰਵਾਹੀ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।

The post ਚੰਡੀਗੜ੍ਹ ਦੇ DGP ਤੇ ਉਨ੍ਹਾਂ ਦੀ ਪਤਨੀ ਨਾਲ ਵਿਆਹ ਸਮਾਗਮ ‘ਚ ਵਾਪਰਿਆ ਹਾਦਸਾ appeared first on Daily Post Punjabi.