Chandigarh education department big decision Archives - Daily Post Punjabi

ਚੰਡੀਗੜ੍ਹ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਠੰਢ ਕਰਕੇ ਬਦਲਿਆ ਸਕੂਲਾਂ ਦਾ ਸਮਾਂ
ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ । ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ ਦੁਪਹਿਰ 2.20 ਤੱਕ ਸਕੂਲ ਆਉਣਾ ਪਵੇਗਾ। ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਅਧਿਆਪਕਾਂ ਲਈ ਸਵੇਰੇ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ । ਦੂਸਰੀ ਸ਼ਿਫਟ ਦੇ ਅਧਿਆਪਕਾਂ ਦਾ ਸਮਾਂ ਸਵੇਰੇ 10.50 ਤੋਂ ਸ਼ਾਮ 5.10 ਵਜੇ ਅਤੇ ਬੱਚਿਆਂ ਲਈ 12.45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਦੱਸ ਦੇਈਏ ਕਿ ਪਿਛਲੇ ਦਿਨੀਂ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮਾਂ ਵਿੱਚ ਬਦਲਾਅ ਕੀਤਾ ਗਿਆ ਸੀ। ਇਸ ਮੁਤਾਬਕ ਸਕੂਲ ਸਵੇਰੇ 9.30 ਤੋਂ ਪਹਿਲਾਂ ਨਹੀਂ ਖੁੱਲ੍ਹਦੇ ਸੀ ਅਤੇ ਸ਼ਾਮ ਨੂੰ 3 ਵਜੇ ਜਾਂ ਉਸ ਤੋਂ ਪਹਿਲਾਂ ਬੰਦ ਕਰਨੇ ਪੈਂਦੇ ਸੀ। ਜਿਸ ਤੋਂ ਬਾਅਦ ਹੁਣ ਠੰਢ ਦਾ ਪ੍ਰਕੋਪ ਘੱਟ ਹੋਣ ਕਾਰਨ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਠੰਢ ਕਰਕੇ ਬਦਲਿਆ ਸਕੂਲਾਂ ਦਾ ਸਮਾਂ appeared first on Daily Post Punjabi.