Chandigarh extends winter break up Archives - Daily Post Punjabi

ਕੜਾਕੇ ਦੀ ਠੰਡ ਕਾਰਨ ਚੰਡੀਗੜ੍ਹ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ‘ਚ 21 ਜਨਵਰੀ ਤੱਕ ਵਾਧਾ
ਚੰਡੀਗੜ੍ਹ ਦੇ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 8ਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ । ਉੱਥੇ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ । ਸਿੱਖਿਆ ਵਿਭਾਗ ਨੇ ਠੰਡ ਦੇ ਮੱਦੇਨਜ਼ਰ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ।

Chandigarh extends winter break up

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ ਹੈ। ਫਿਲਹਾਲ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਜਾਰੀ ਰਹਿਣਗੀਆਂ । ਇਸ ਦੇ ਨਾਲ ਹੀ 8ਵੀਂ ਜਮਾਤ ਤੱਕ ਦੇ ਅਧਿਆਪਕਾਂ ਦੀ ਡਿਊਟੀ ਚਾਈਲਡ ਮੈਪਿੰਗ ਵਿੱਚ ਲਗਾਈ ਗਈ ਹੈ, ਤਾਂ ਜੋ ਛੁੱਟੀਆਂ ਵਿੱਚ ਹੀ ਸਰਵੇ ਦਾ ਕੰਮ ਪੂਰਾ ਕਰਵਾਇਆ ਜਾ ਸਕੇ । ਸਿੱਖਿਆ ਵਿਭਾਗ ਨੇ ਇਹ ਹਦਾਇਤਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤੀਆਂ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ: ਦੋਸਤ ਦੀ ਗਰਲਫ੍ਰੈਂਡ ਨੂੰ ਰੋਕਣ ਲਈ ਬੰਦੇ ਨੇ ਸਪਾਈਸ ਜੇਟ ਫਲਾਈਟ ‘ਚ ਕੀਤੀ ਬੰਬ ਹੋਣ ਦੀ ਫਰਜ਼ੀ ਕਾਲ

ਦੱਸ ਦੇਈਏ ਕਿ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਪਹਿਲਾਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ 14 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਦੂਜੇ ਪਾਸੇ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ ਅਤੇ ਰਾਤ ਨੂੰ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ । ਉੱਥੇ ਹੀ ਦਿਨ ਵੇਲੇ ਮੌਸਮ ਸਾਫ਼ ਰਹਿਣ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੜਾਕੇ ਦੀ ਠੰਡ ਕਾਰਨ ਚੰਡੀਗੜ੍ਹ ‘ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ‘ਚ 21 ਜਨਵਰੀ ਤੱਕ ਵਾਧਾ appeared first on Daily Post Punjabi.