Chandigarh Health Department Archives - Daily Post Punjabi

ਚੰਡੀਗੜ੍ਹ ‘ਚ ਵਧਿਆ ਪਾਰਾ, ਗਰਮੀ ਕਾਰਨ ਲੋਕ ਹੋ ਰਹੇ ਪਰੇਸ਼ਾਨ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ ਹੈ। ਇਸ ਕਾਰਨ ਲੋਕ ਗਰਮੀ ਤੋਂ ਪਰੇਸ਼ਾਨ ਹਨ। ਅਗਲੇ ਇੱਕ ਹਫ਼ਤੇ ਤੱਕ ਤਾਪਮਾਨ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਭਵਿੱਖ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਤੇਜ਼ ਧੁੱਪ ਅਤੇ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਇਸ ਸਮੇਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਇਸ ਕਾਰਨ ਦਿਨ ਵੇਲੇ ਗਰਮ ਹਵਾਵਾਂ ਚੱਲ ਰਹੀਆਂ ਹਨ। ਤੇਜ਼ ਧੁੱਪ ਕਾਰਨ ਲੋਕਾਂ ਨੂੰ ਛਤਰੀਆਂ ਲੈ ਕੇ ਘਰਾਂ ਤੋਂ ਬਾਹਰ ਨਿਕਲਣਾ ਪਿਆ।

Heat increased in Chandigarh

ਸਿਹਤ ਵਿਭਾਗ ਨੇ ਗਰਮੀ ਦੀ ਲਹਿਰ ਤੋਂ ਬਚਣ ਦੇ ਤਰੀਕਿਆਂ ਨੂੰ ਲੈ ਕੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਦੇ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਡਵਾਈਜ਼ਰੀ ‘ਚ ਕੁਝ ਸੁਝਾਅ ਦਿੱਤੇ ਹਨ। ਇਸ ਐਡਵਾਈਜ਼ਰੀ ਵਿੱਚ ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਗਰਮੀਆਂ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ‘ਰਿਸ਼ਤੇਦਾਰ ਗੱਲ ਦਾ ਬਤੰਗੜ ਬਣਾਉਂਦੇ ਨੇ’, ਸੁਪਰੀਮ ਕੋਰਟ ਬੋਲਿਆ- ‘ਸਹਿਣਸ਼ੀਲਤਾ ਚੰਗੇ ਵਿਆਹ ਦੀ ਨੀਂਹ’

ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚੋ, ਘਰ ਦੀਆਂ ਖਿੜਕੀਆਂ ਖੁੱਲ੍ਹੀਆਂ ਰੱਖੋ, ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ, ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀਆਂ, ਟੋਪੀਆਂ ਅਤੇ ਐਨਕਾਂ ਦੀ ਵਰਤੋਂ ਕਰੋ, ਵਾਰ-ਵਾਰ ਪਾਣੀ ਪੀ ਕੇ ਆਪਣੇ ਆਪ ਨੂੰ ਹਾਈਡਰੇਟ ਰੱਖੋ , ਜਿੰਨਾ ਸੰਭਵ ਹੋ ਸਕੇ ਤਰਲ ਪਦਾਰਥ, ਫਲ ਅਤੇ ਸਲਾਦ ਦਾ ਸੇਵਨ ਕਰੋ। ਬੱਚਿਆਂ, ਬਜ਼ੁਰਗਾਂ ਸਮੇਤ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਲੋਕ ਦਿਨ ਵੇਲੇ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡਣ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚੰਡੀਗੜ੍ਹ ‘ਚ ਵਧਿਆ ਪਾਰਾ, ਗਰਮੀ ਕਾਰਨ ਲੋਕ ਹੋ ਰਹੇ ਪਰੇਸ਼ਾਨ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ appeared first on Daily Post Punjabi.

ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਵਧਦੇ ਇਨਫੈਕਸ਼ਨ ਸਬੰਧੀ ਲੋਕਾਂ ਲਈ ਐਡਵਾਈਜ਼ਰੀ ਜਾਰੀ
ਚੰਡੀਗੜ੍ਹ ਸਿਹਤ ਵਿਭਾਗ ਨੇ ਕੋਰੋਨਾ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸੋਮਵਾਰ ਨੂੰ ਸ਼ਹਿਰ ਵਿੱਚ ਪੰਜ ਕਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ। ਸਿਹਤ ਨਿਰਦੇਸ਼ਕ ਵੱਲੋਂ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਇਨ੍ਹਾਂ ਹਦਾਇਤਾਂ ਰਾਹੀਂ ਲੋਕਾਂ ਨੂੰ ਸੰਕਰਮਿਤ ਹੋਣ ਤੋਂ ਬਚਾਇਆ ਜਾ ਸਕੇਗਾ।

Chandigarh Health Department

ਸਿਹਤ ਨਿਰਦੇਸ਼ਕ ਡਾ: ਸੁਮਨ ਸਿੰਘ ਨੇ ਕਿਹਾ ਕਿ ਇਨਫੈਕਸ਼ਨ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਖਾਸ ਤੌਰ ‘ਤੇ ਉਹ ਲੋਕ ਜੋ ਦਿਲ ਦੀ ਬਿਮਾਰੀ, ਸ਼ੂਗਰ, ਕਿਡਨੀ, ਕੈਂਸਰ ਜਾਂ ਕਿਸੇ ਹੋਰ ਗੰਭੀਰ ਬਿਮਾਰੀ ਤੋਂ ਪੀੜਤ ਹਨ, ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ। ਇਨ੍ਹਾਂ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਨੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ਹਸਪਤਾਲ ਵਿੱਚ ਸਾਰੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਹੋਰ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਦੇ ਨਾਲ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਵੀ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।

Chandigarh Health Department

ਐਡਵਾਈਜ਼ਰੀ ਵਿਚ ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਹੱਥ ਧੋਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਜੇਕਰ ਸਿਹਤ ਵਿੱਚ ਕੋਈ ਬਦਲਾਅ ਜਿਵੇਂ ਖਾਂਸੀ, ਬੁਖਾਰ, ਸਿਰਦਰਦ ਅਤੇ ਸਾਹ ਲੈਣ ਵਿੱਚ ਕੋਈ ਹੋਰ ਸਮੱਸਿਆ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਤੋਂ ਜਾਂਚ ਦੀ ਹਦਾਇਤ ਦਿੱਤੀ ਗਈ ਹੈ। ਜੇ ਕਰੋਨਾ ਦੀ ਲਾਗ ਦੇ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਕੋਵਿਡ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਰਮਜ਼ਾਨ ਦੌਰਾਨ ਵੱਡਾ ਹਾਦਸਾ, ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌ.ਤ

ਦੱਸ ਦੇਈਏ ਸੋਮਵਾਰ ਨੂੰ ਸੈਕਟਰ-11, 28, 33, 38 ਵੈਸਟ ਅਤੇ PGI ਕੈਂਪਸ ਵਿੱਚ ਇੱਕ-ਇੱਕ ਸੰਕਰਮਿਤ ਕੇਸ ਸਾਹਮਣੇ ਆਇਆ ਹੈ। ਸੰਕਰਮਿਤ ਮਰੀਜ਼ਾਂ ਵਿੱਚ ਤਿੰਨ ਪੁਰਸ਼ ਅਤੇ ਦੋ ਔਰਤਾਂ ਪਾਈਆਂ ਗਈਆਂ ਹਨ। ਇਨਫੈਕਸ਼ਨ ਦੀ ਦਰ 2.04 ਫੀਸਦੀ ਦਰਜ ਕੀਤੀ ਗਈ। ਪਿਛਲੇ ਇੱਕ ਹਫ਼ਤੇ ਵਿੱਚ ਰੋਜ਼ਾਨਾ ਔਸਤਨ ਪੰਜ ਲੋਕ ਸੰਕਰਮਿਤ ਪਾਏ ਗਏ ਹਨ। ਇਸ ਸਮੇਂ 33 ਕੋਰੋਨਾ ਐਕਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਕੋਵਿਡ ਲਈ 245 ਲੋਕਾਂ ਦੀ ਜਾਂਚ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਵਧਦੇ ਇਨਫੈਕਸ਼ਨ ਸਬੰਧੀ ਲੋਕਾਂ ਲਈ ਐਡਵਾਈਜ਼ਰੀ ਜਾਰੀ appeared first on Daily Post Punjabi.