Chandigarh Latest News Archives - Daily Post Punjabi

ਚੰਡੀਗੜ੍ਹ ‘ਚ ਗੁਆਂਢੀਆਂ ਵੱਲੋਂ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ, ਮੌਕੇ ‘ਤੇ ਹੀ ਮੌਤ
ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਇੱਕ ਬਜ਼ੁਰਗ ਦੀ ਗੁਆਂਢੀਆਂ ਵੱਲੋਂ ਕੁੱਟਮਾਰ ਕੀਤੀ ਗਈ। ਇਸ ਝਗੜੇ ਵਿੱਚ ਬਜ਼ੁਰਗ ਬੇਹੋਸ਼ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਮਨੀਮਾਜਰਾ ਦੇ ਸਿਵਲ ਹਸਪਤਾਲ ਲੈ ਗਏ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜੀਤ ਸਿੰਘ (61) ਵਾਸੀ ਮੋਰੀ ਗੇਟ, ਮਨੀਮਾਜਰਾ ਵਜੋਂ ਹੋਈ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਅਤੇ ਗੁਆਂਢੀਆਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਨੀਮਾਜਰਾ ਦੀ ਵਸਨੀਕ ਹਰਸਿਮਰਨ ਕੌਰ ਨੇ ਦੋਸ਼ ਲਾਇਆ ਹੈ ਕਿ ਅੱਜ ਸਵੇਰੇ ਉਸ ਦੇ ਗੁਆਂਢੀ ਕਰਨੈਲ ਸਿੰਘ, ਉਸ ਦੀ ਪਤਨੀ ਸੁਰਿੰਦਰ ਕੌਰ, ਜਵਾਈ ਰਜਿੰਦਰ ਅਤੇ ਭਤੀਜੇ ਹਰਵਿੰਦਰ ਨੇ ਉਸ ਦੇ ਪਿਤਾ ਜੀਤ ਸਿੰਘ ਦੀ ਕੁੱਟਮਾਰ ਕੀਤੀ। ਇਸ ਦੌਰਾਨ ਉਸ ਦਾ ਪਿਤਾ ਬੇਹੋਸ਼ ਹੋ ਗਿਆ, ਜਿਸ ਨੂੰ ਮਨੀਮਾਜਰਾ ਦੇ ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਮਾਂ-ਧੀ ਨੇ ਕੀਤਾ ਕਮਾਲ, ਫਿਜ਼ੀਕਲ ਫਿਟਨੈੱਸ ਟੈਸਟ ਪਾਸ ਕਰਕੇ ਦੋਵੇਂ ਇਕੱਠੇ ਬਣੀਆਂ ਸਬ-ਇੰਸਪੈਕਟਰ

ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਕਾਨ ਦੀ ਉਸਾਰੀ ਨੂੰ ਲੈ ਕੇ ਉਸ ਦਾ ਮੁਲਜ਼ਮ ਰਿਸ਼ਤੇਦਾਰਾਂ ਨਾਲ ਪਿਛਲੇ ਕਈ ਮਹੀਨਿਆਂ ਤੋਂ ਝਗੜਾ ਚੱਲ ਰਿਹਾ ਸੀ। ਵੀਰਵਾਰ ਸਵੇਰੇ ਵੀ ਮੁਲਜ਼ਮਾਂ ਦਾ ਜੀਤ ਸਿੰਘ ਨਾਲ ਗੇਟ ਲਗਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ‘ਤੋਂ ਬਾਅਦ ਝਗੜਾ ਇੰਨ੍ਹਾਂ ਵੱਧ ਗਿਆ ਕਿ ਜੀਤ ਸਿੰਘ ਦੀ ਮੌਤ ਹੋ ਗਈ। ਫਿਲਹਾਲ ਮੌਲੀ ਜਗਰਾਂ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ‘ਚ ਗੁਆਂਢੀਆਂ ਵੱਲੋਂ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ, ਮੌਕੇ ‘ਤੇ ਹੀ ਮੌਤ appeared first on Daily Post Punjabi.

ਚੰਡੀਗੜ੍ਹ ‘ਚ ‘ਪਾਵਰ ਕੱਟ’ ਦੇ ਨਾਂ ‘ਤੇ ਹੋ ਰਹੀ ਧੋਖਾਧੜੀ ‘ਤੇ ਪ੍ਰਸ਼ਾਸਨ ਨੇ ਦੇਖੋ ਕੀ ਕਿਹਾ
ਵਧਦੀ ਤਕਨਾਲੋਜੀ ਦੇ ਨਾਲ, ਸਾਈਬਰ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ‘ਪਾਵਰ ਕੱਟ’ ਦੇ ਨਾਂ ‘ਤੇ ਠੱਗੀ ਮਾਰਨ ਵਾਲਿਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ।

Fake Power Cut Message

ਪ੍ਰਸ਼ਾਸਨ ਨੇ ਕਿਹਾ ਹੈ ਕਿ ਡਿਜੀਟਲ ਮੀਡੀਆ/ਸੋਸ਼ਲ ਮੀਡੀਆ/ਐਸਐਮਐਸ ਰਾਹੀਂ ਫਰਜ਼ੀ ਸੰਦੇਸ਼ ਫੈਲਾਇਆ ਜਾ ਰਿਹਾ ਹੈ। ਇਸ ਵਿੱਚ ਖਪਤਕਾਰਾਂ ਨੂੰ ਡਰ ਪਾਇਆ ਜਾ ਰਿਹਾ ਹੈ ਕਿ ਰਾਤ 9.30 ਵਜੇ ਬਿਜਲੀ ਦਫ਼ਤਰ ਵੱਲੋਂ ਉਨ੍ਹਾਂ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਮੈਸੇਜ ‘ਚ ਲੋਕਾਂ ਨੂੰ ਪੁਰਾਣੇ ਬਿੱਲ ‘ਚ ਕੋਈ ਗਲਤੀ ਦੱਸ ਕੇ ਪੇਮੈਂਟ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਐਪ ਡਾਊਨਲੋਡ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਰਾਹੀਂ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਦੇ ਬਿਜਲੀ ਵਿਭਾਗ ਵੱਲੋਂ ਅਜਿਹੇ ਸੰਦੇਸ਼ ਨਹੀਂ ਭੇਜੇ ਜਾ ਰਹੇ ਹਨ। ਇਹ ਪੂਰੀ ਤਰ੍ਹਾਂ ਫਰਜ਼ੀ ਹਨ। ਕੁਝ ਖਪਤਕਾਰ ਵੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਪ੍ਰਸ਼ਾਸਨ ਨੇ ਲੋਕਾਂ ਨੂੰ ਅਜਿਹੇ ਸੰਦੇਸ਼ਾਂ ‘ਤੇ ਧਿਆਨ ਨਾ ਦੇਣ ਅਤੇ ਅਜਿਹੀਆਂ ਐਪਾਂ ਨੂੰ ਡਾਊਨਲੋਡ ਨਾ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ, ਬਿਜਲੀ ਦੇ ਚਾਰਜ ਦੇ ਤੌਰ ‘ਤੇ ਭੁਗਤਾਨ ਸੰਬੰਧੀ ਫਰਜ਼ੀ ਲਿੰਕਾਂ ‘ਤੇ ਕਲਿੱਕ ਨਾ ਕਰੋ। ਪ੍ਰਸ਼ਾਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਬਿਜਲੀ ਦੇ ਬਿੱਲ ਸਬੰਧੀ ਕੋਈ ਸ਼ਿਕਾਇਤ ਹੈ ਜਾਂ ਕੋਈ ਜਾਣਕਾਰੀ ਲੈਣੀ ਚਾਹੁੰਦੇ ਹਨ ਤਾਂ ਉਹ ਸਬੰਧਤ ਬਿਜਲੀ ਸਬ ਡਵੀਜ਼ਨ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ਲਈ ਸਿਰਫ਼ ਈ-ਸੰਪਰਕ ਚੰਡੀਗੜ੍ਹ ਦੀ ਵੈੱਬਸਾਈਟ ਜਾਂ ਈ-ਸੰਪਰਕ ਚੰਡੀਗੜ੍ਹ ਦੀ ਮੋਬਾਈਲ ਐਪ ਦੀ ਵਰਤੋਂ ਕਰੋ।

The post ਚੰਡੀਗੜ੍ਹ ‘ਚ ‘ਪਾਵਰ ਕੱਟ’ ਦੇ ਨਾਂ ‘ਤੇ ਹੋ ਰਹੀ ਧੋਖਾਧੜੀ ‘ਤੇ ਪ੍ਰਸ਼ਾਸਨ ਨੇ ਦੇਖੋ ਕੀ ਕਿਹਾ appeared first on Daily Post Punjabi.