Tag: , , , , ,

ਚੰਡੀਗੜ੍ਹ ‘ਚ 3 ਲੇਅਰ ਸੁਰੱਖਿਆ ਹੇਠ EVM ਮਸ਼ੀਨ, ਕੱਲ੍ਹ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਚੰਡੀਗੜ੍ਹ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਚੰਡੀਗੜ੍ਹ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ, ਸੈਕਟਰ 26 ਵਿੱਚ ਰੱਖੀ ਗਈ ਹੈ। ਇੱਥੇ...

ਚੰਡੀਗੜ੍ਹ PGI 1 ਜੂਨ ਨੂੰ ਮੁਕੰਮਲ ਤੌਰ ’ਤੇ ਰਹੇਗਾ ਬੰਦ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਾਰਨ 1 ਜੂਨ ਨੂੰ OPD ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ।...

ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ...

ਚੰਡੀਗੜ੍ਹ ‘ਚ ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਤਾਇਨਾਤ, 5 DSP ਦੀ ਅਗਵਾਈ ‘ਚ ਕਰ ਰਹੀਆਂ ਕੰਮ

ਚੰਡੀਗੜ੍ਹ ਪੁਲਿਸ ਨੇ ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਬਣਾਈਆਂ ਹਨ। ਇਹ ਟੀਮ 24 ਘੰਟੇ ਸ਼ਹਿਰ ਦੀ ਨਿਗਰਾਨੀ ਕਰ ਰਹੀ ਹੈ ਅਤੇ DSP ਦੀ ਅਗਵਾਈ...

Carousel Posts