Chandigarh Mayor Election 2024 Archives - Daily Post Punjabi

ਚੰਡੀਗੜ੍ਹ ਮੇਅਰ ਚੋਣ : ‘ਜੋ ਪੁੱਛਾਂ ਸੱਚ-ਸੱਚ ਦੱਸਣਾ’- ਚੀਫ ਜਸਟਿਸ ਨੇ ਖੁਦ ਅਨਿਲ ਮਸੀਹ ਤੋਂ ਪੁੱਛੇ ਤਿੱਖੇ ਸਵਾਲ
ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ‘ਚ ਧਾਂਦਲੀ ਦੇ ਦੋਸ਼ਾਂ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਇਸ ਮਾਮਲੇ ਵਿੱਚ ਅੱਜ ਫਿਰ ਅਦਾਲਤ ਬੈਠੇਗੀ ਅਤੇ ਬੈਲਟ ਪੇਪਰਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ ਦੀ ਚੋਣ ਪੁਰਾਣੇ ਬੈਲਟ ਪੇਪਰਾਂ ਦੇ ਆਧਾਰ ‘ਤੇ ਕੀਤੀ ਜਾਵੇ ਜਾਂ ਫਿਰ ਨਵੇਂ ਸਿਰੇ ਤੋਂ ਚੋਣ ਕਰਵਾਈ ਜਾਵੇ, ਇਸ ਬਾਰੇ ਵੀ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੀਫ ਜਸਟਿਸ ਨੇ ਸੁਪਰੀਮ ਕੋਰਟ ‘ਚ ਮੇਅਰ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਖੁਦ ਤਿੱਖੇ ਸਵਾਲ ਪੁੱਛੇ ਅਤੇ ਕਿਹਾ ਕਿ ਉਨ੍ਹਾਂ ਦੇ ਕੰਮਾਂ ਅਤੇ ਬੋਲਾਂ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਚੋਣਾਂ ‘ਚ ਬੇਨਿਯਮੀਆਂ ਕੀਤੀਆਂ ਹਨ। ਇਸ ਲਈ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਖੁਦ ਅਨਿਲ ਮਸੀਹ ਨੂੰ ਤਿੱਖੇ ਸਵਾਲ ਪੁੱਛੇ ਅਤੇ ਕਿਹਾ ਕਿ ਜੇ ਉਨ੍ਹਾਂ ਨੇ ਸਹੀ ਜਵਾਬ ਨਾ ਦਿੱਤੇ ਤਾਂ ਕੇਸ ਚਲਾਇਆ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ ਕਿ ‘ਮਿਸਟਰ ਮਸੀਹ, ਅਸੀਂ ਵੀਡੀਓ ਦੇਖੀ ਹੈ। ਤੁਸੀਂ ਕੈਮਰੇ ਵੱਲ ਦੇਖ ਰਹੇ ਸੀ ਅਤੇ ਬੈਲੇਟ ਪੇਪਰਾਂ ‘ਤੇ ਕਰਾਸ ਦੇ ਨਿਸ਼ਾਨ ਬਣਾ ਰਹੇ ਸੀ। ਤੁਸੀਂ ਇਹ ਨਿਸ਼ਾਨ ਕਿਉਂ ਬਣਾਏ?’ ਇਸ ‘ਤੇ ਮਸੀਹ ਨੇ ਜਵਾਬ ਦਿੱਤਾ, ‘ਵੋਟਿੰਗ ਤੋਂ ਬਾਅਦ ਮੈਂ ਬੈਲੇਟ ਪੇਪਰਾਂ ‘ਤੇ ਕਰਾਸ ਦੇ ਨਿਸ਼ਾਨ ਬਣਾਏ ਸਨ। ਇਸ ਦਾ ਕਾਰਨ ਇਹ ਸੀ ਕਿ ਜਿਨ੍ਹਾਂ ਨਾਲ ਛੇੜਛਾੜ ਹੋਈ ਸੀ, ਉਨ੍ਹਾਂ ਨੂੰ ਵੱਖਰਾ ਰੱਖਣਾ ਸੀ।

ਇਸ ‘ਤੇ ਚੀਫ਼ ਜਸਟਿਸ ਨੇ ਅਗਲਾ ਸਵਾਲ ਕਰਦਿਆਂ ਕਿਹਾ, ‘ਵੀਡੀਓ ਤੋਂ ਸਾਫ਼ ਹੈ ਕਿ ਤੁਸੀਂ ਕੁਝ ਬੈਲਟ ਪੇਪਰਾਂ ‘ਤੇ ਕਰਾਸ ਬਣਾਏ ਸਨ। ਕੀ ਤੁਸੀਂ ਸੱਚਮੁੱਚ ਬੈਲੇਟ ਪੇਪਰਾਂ ‘ਤੇ ਅਜਿਹਾ ਲਿਖਿਆ ਸੀ? ਸਹੀ ਜਵਾਬ ਦੇਈਓ ਹਾਂ ਜਾਂ ਨਾਂਹ। ਇਸ ਸਵਾਲ ‘ਤੇ ਅਨਿਲ ਮਸੀਹ ਨੇ ਹਾਂ ‘ਚ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਬੈਲਟ ਪੇਪਰਾਂ ‘ਤੇ ਕਰਾਸ ਲਿਖਿਆ ਸੀ। ਫਿਰ ਚੀਫ ਜਸਟਿਸ ਨੇ ਪੁੱਛਿਆ ਕਿ ਤੁਸੀਂ ਉਨ੍ਹਾਂ ਬੈਲਟ ਪੇਪਰਾਂ ਨਾਲ ਛੇੜਛਾੜ ਕਿਉਂ ਕੀਤੀ? ਤੁਹਾਨੂੰ ਬਸ ਉਨ੍ਹਾਂ ਬੈਲਟ ਪੇਪਰਾਂ ‘ਤੇ ਦਸਤਖਤ ਕਰਨੇ ਸਨ। ਤੁਸੀਂ ਇਹ ਨਿਯਮ ਕਿੱਥੇ ਪੜ੍ਹਿਆ ਹੈ ਕਿ ਤੁਸੀਂ ਬੈਲਟ ਪੇਪਰਾਂ ‘ਤੇ ਕੁਝ ਵੀ ਲਿਖ ਸਕਦੇ ਹੋ?

ਇਹ ਵੀ ਪੜ੍ਹੋ : Asian Indoor Athletics Championship : ਗੁਲਵੀਰ ਸਿੰਘ ਨੇ 3000 ਮੀਟਰ ਦੌੜ ‘ਚ ਜਿੱਤਿਆ ਗੋਲਡ

ਇਸ ‘ਤੇ ਅਨਿਲ ਮਸੀਹ ਨੇ ਇਸ ਦੀ ਜ਼ਿੰਮੇਵਾਰੀ ਉਮੀਦਵਾਰਾਂ ‘ਤੇ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹੀ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਸੀ। ਉਨ੍ਹਾਂ ਨੇ ਬੈਲਟ ਪੇਪਰ ਖੋਹੇ ਸਨ ਅਤੇ ਉਨ੍ਹਾਂ ਨੂੰ ਖਰਾਬ ਕੀਤਾ। ਸੀਜੇਆਈ ਅਨਿਲ ਮਸੀਹ ਦੇ ਇਸ ਜਵਾਬ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਸਨ। ਉਨ੍ਹਾਂ ਕਿਹਾ, ‘ਮਿਸਟਰ ਸਾਲੀਸਿਟਰ, ਇਨ੍ਹਾਂ ‘ਤੇ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕੀਤੀ ਸੀ। ਹੁਣ ਅਦਾਲਤ ਨੇ ਸਿਰਫ਼ ਬੈਲਟ ਪੇਪਰ ਮੰਗ ਲਏੇ ਹਨ, ਜਿਨ੍ਹਾਂ ਦੇ ਅਧਿਐਨ ਤੋਂ ਬਾਅਦ ਅੱਗੇ ਦਾ ਫ਼ੈਸਲਾ ਲਿਆ ਜਾਵੇਗਾ। ਇਹਨਾਂ ਵਿੱਚੋਂ ਇੱਕ ਫੈਸਲਾ ਬੈਲਟ ਪੇਪਰਾਂ ਦੀ ਦੁਬਾਰਾ ਗਿਣਤੀ ਕਰਨਾ ਜਾਂ ਚੋਣਾਂ ਦੁਬਾਰਾ ਕਰਵਾਉਣਾ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਮੇਅਰ ਚੋਣ : ‘ਜੋ ਪੁੱਛਾਂ ਸੱਚ-ਸੱਚ ਦੱਸਣਾ’- ਚੀਫ ਜਸਟਿਸ ਨੇ ਖੁਦ ਅਨਿਲ ਮਸੀਹ ਤੋਂ ਪੁੱਛੇ ਤਿੱਖੇ ਸਵਾਲ appeared first on Daily Post Punjabi.

ਚੰਡੀਗੜ੍ਹ ਮੇਅਰ ਚੋਣ, ਭਲਕੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ BJP ਮੇਅਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਮੇਅਰ ਬਣੇ ਭਾਜਪਾ ਦੇ ਮਨੋਜ ਸੋਨਕਰ ਨੇ ਐਤਵਾਰ ਰਾਤ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਦੀਆਂ 30 ਜਨਵਰੀ ਨੂੰ ਹੋਈਆਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲੱਗੇ ਸਨ। ਮਨੋਜ ਸੋਨਕਰ ਦਾ ਇਹ ਅਸਤੀਫਾ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਇਸ ਮਾਮਲੇ ‘ਚ ਸੁਣਵਾਈ ਤੋਂ ਠੀਕ ਪਹਿਲਾਂ ਆਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ, ਗੁਰਚਰਨ ਕਾਲਾ ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੋ ਕਾਂਗਰਸੀ ਕੌਂਸਲਰ ਵੀ ਭਾਜਪਾ ਦੇ ਸੰਪਰਕ ਵਿੱਚ ਹਨ।

ਭਲਕੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਵੀ ਪੇਸ਼ ਹੋਣਾ ਹੈ। ਮੇਅਰ ਚੋਣਾਂ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਕਰਾਰ ਦੇਣ ਵਾਲੇ ਕੌਂਸਲਰਾਂ ਦੀਆਂ ਵੋਟਾਂ ਦੀ ਨਿਸ਼ਾਨਦੇਹੀ ਕਰਦਾ ਨਜ਼ਰ ਆ ਰਿਹਾ ਸੀ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗਠਜੋੜ ਨਾਲ ਲੜੀਆਂ ਸਨ। ਇਸ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਉਂਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਤੈਅ ਕੀਤੀ ਹੈ। ਮੇਅਰ ਸੋਨਕਰ ਨੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਠੀਕ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਚੀਫ ਖਾਲਸਾ ਦੀਵਾਨ ਦੇ ਮੁੜ ਪ੍ਰਧਾਨ ਬਣੇ ਡਾ. ਇੰਦਰਬੀਰ ਸਿੰਘ ਨਿੱਝਰ, ਬੋਲੇ-‘ਮੈਨੂੰ ਵਿਸ਼ਵਾਸ ਸੀ ਕਿ…’

ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਜੋ ਕੁਝ ਹੋਇਆ, ਉਸ ਨੂੰ ਲੋਕਤੰਤਰ ਦਾ ਮਜ਼ਾਕ ਦੱਸਦਿਆਂ ਕਿਹਾ ਸੀ ਕਿ ਅਸੀਂ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਹੋਣ ਦੇਵਾਂਗੇ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੂੰ ਅਗਲੀ ਸੁਣਵਾਈ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਮੇਅਰ ਚੋਣ, ਭਲਕੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ BJP ਮੇਅਰ ਨੇ ਦਿੱਤਾ ਅਸਤੀਫ਼ਾ appeared first on Daily Post Punjabi.

ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪਟੀਸ਼ਨਕਰਤਾ ਨੂੰ ਤੁਰੰਤ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮੇਅਰ ਦੇ ਦਾਅਵੇਦਾਰ ਕੁਲਦੀਪ ਕੁਮਾਰ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਬੁੱਧਵਾਰ ਨੂੰ ਜਿਵੇਂ ਹੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ, ਪਟੀਸ਼ਨਕਰਤਾ ਦੇ ਪੱਖ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫਸਰ ਨੇ ਵੋਟਾਂ ਦੀ ਗਿਣਤੀ ਦੌਰਾਨ ਚੋਣਾਂ ‘ਚ ਧਾਂਦਲੀ ਕੀਤੀ ਹੈ, ਉਸ ਨੂੰ ਪੂਰੇ ਦੇਸ਼ ਨੇ ਦੇਖਿਆ ਹੈ ਅਤੇ ਇਹ ਮੰਦਭਾਗਾ ਹੈ। ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਪਟੀਸ਼ਨਰ ਧਿਰ ਨੇ ਹਾਈਕੋਰਟ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੰਦਿਆਂ ਸੁਣਵਾਈ ਟਾਲ ਦਿੱਤੀ।

ਪਟੀਸ਼ਨਰ ਧਿਰ ਵੱਲੋਂ ਅਪੀਲ ਕੀਤੀ ਗਈ ਸੀ ਕਿ ਪਟੀਸ਼ਨ ਪੈਂਡਿੰਗ ਹੋਣ ਦੌਰਾਨ ਮਨੋਜ ਸੋਨਕਰ ਨੂੰ ਮੇਅਰ ਵਜੋਂ ਕੰਮ ਕਰਨ ਤੋਂ ਰੋਕਿਆ ਜਾਵੇ, ਪਰ ਹਾਈਕੋਰਟ ਨੇ ਇਸ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਕਿਸੇ ਵੀ ਅੰਤਰਿਮ ਰਾਹਤ ਬਾਰੇ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਜਵਾਬ ਤੋਂ ਬਾਅਦ ਹੀ ਜਾਰੀ ਕੀਤਾ ਜਾਵੇਗਾ। ਪ੍ਰਸ਼ਾਸਨ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਇਹ ਪਟੀਸ਼ਨ ਜਾਇਜ਼ ਨਹੀਂ ਹੈ ਕਿਉਂਕਿ ਫਿਲਹਾਲ ਪਟੀਸ਼ਨਕਰਤਾ ਕੋਲ ਹੋਰ ਬਦਲ ਮੌਜੂਦ ਹਨ।

ਮੇਅਰ ਦੇ ਅਹੁਦੇ ਲਈ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ।

ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਣੀਆਂ ਸਨ। ਮਿੱਥੇ ਸਮੇਂ ਮੁਤਾਬਕ ਮੰਗਲਵਾਰ ਨੂੰ ਵੀ ਚੋਣਾਂ ਹੋਈਆਂ ਪਰ ਮੇਅਰ ਦੀ ਚੋਣ ਵਿੱਚ ਕਾਂਗਰਸ-ਆਪ ਦੀਆਂ 20 ਵਿੱਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜਿਸ ਕਾਰਨ ਭਾਜਪਾ ਉਮੀਦਵਾਰ ਮੇਅਰ ਚੁਣੇ ਗਏ।

ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਸੀ, ਜਿਸ ਕਾਰਨ ਉਨ੍ਹਾਂ ਦੀਆਂ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਸਨ। ਕੁਲਦੀਪ ਕੁਮਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਦੁਪਹਿਰ 2.15 ਵਜੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕੀਤੀ ਜਾਵੇ ਅਤੇ ਇਸ ਚੋਣ ਦਾ ਰਿਕਾਰਡ ਸੀਲ ਕੀਤਾ ਜਾਵੇ ਕਿਉਂਕਿ ਇਹ ਲੋਕਤੰਤਰ ਦਾ ਸਿੱਧਾ ਕਤਲ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਬੁੱਧਵਾਰ ਸਵੇਰੇ ਸੁਣਵਾਈ ਤੈਅ ਕੀਤੀ ਹੈ।

ਪਟੀਸ਼ਨ ਵਿੱਚ ਦੱਸਿਆ ਗਿਆ ਕਿ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਡੀਜੀਪੀ ਨੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਦਿਖਾਈ ਸੀ, ਫਿਰ ਵੀ ਚੋਣਾਂ ਨਿਰਪੱਖ ਨਹੀਂ ਹੋਈਆਂ। ਭਾਜਪਾ ਉਮੀਦਵਾਰ ਨੂੰ ਜਿੱਤ ਦਿਵਾਉਣ ਲਈ ਆਪ-ਕਾਂਗਰਸ ਗਠਜੋੜ ਦੀਆਂ ਵੋਟਾਂ ਨਾਲ ਛੇੜਛਾੜ ਕੀਤੀ ਗਈ। ਅਜਿਹੇ ‘ਚ ਹਾਈਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਇਸ ਧਾਂਦਲੀ ਵਾਲੀ ਚੋਣ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ ਅਤੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ।

ਇਹ ਵੀ ਪੜ੍ਹੋ : PAK ਸਾਬਕਾ PM ਨੂੰ ਦੂਜਾ ਝਟਕਾ, ਤੋਸ਼ਾਖਾਨਾ ਕੇਸ ‘ਚ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 14 ਸਾਲ ਦੀ ਜੇਲ੍ਹ

ਚੋਣਾਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈਆਂ ਜਾਣ ਤਾਂ ਜੋ ਇਸ ਦੀ ਨਿਰਪੱਖਤਾ ਬਰਕਰਾਰ ਰਹੇ। ਚੋਣ ਪ੍ਰਕਿਰਿਆ ਦੌਰਾਨ ਹੋਈਆਂ ਧਾਂਦਲੀਆਂ ਦੀ ਜਾਂਚ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਐਸਆਈਟੀ ਬਣਾਈ ਜਾਵੇ ਅਤੇ ਚੋਣਾਂ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕੀਤਾ ਜਾਵੇ।

ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਅਨਿਲ ਮਸੀਹ ਨੇ ਬਹੁਤ ਹੀ ਅਜੀਬ ਢੰਗ ਨਾਲ ਸਦਨ ਨੂੰ ਸੰਬੋਧਨ ਕਰਦਿਆਂ ਵੋਟਾਂ ਦੀ ਗਿਣਤੀ ਖੁਦ ਕੀਤੀ ਹੈ। ਇਸ ਵਿੱਚ ਦੋਵਾਂ ਉਮੀਦਵਾਰਾਂ ਦੇ ਕਿਸੇ ਵੀ ਏਜੰਟ ਨੂੰ ਵੋਟਾਂ ਦੀ ਗਿਣਤੀ ਲਈ ਨਹੀਂ ਬੁਲਾਇਆ ਗਿਆ। ਵਿਰੋਧੀ ਧਿਰ ਨੇ 8 ਇਨਵੈਲਿਡ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ।

ਵਿਰੋਧੀ ਧਿਰ ਦਾ ਕਹਿਣਾ ਹੈ ਕਿ ਚੋਣ ਵੀਡੀਓ ਦਿਖਾਉਂਦਾ ਹੈ ਕਿ ਮਸੀਹ ਸਿਰਫ਼ ਭੰਬਲਭੂਸਾ ਪੈਦਾ ਕਰਨ ਦੇ ਮਕਸਦ ਨਾਲ ਵੋਟਾਂ ਨੂੰ ਇੱਕ ਟੋਕਰੀ ਤੋਂ ਦੂਜੀ ਵਿੱਚ ਬਦਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਜਾਅਲਸਾਜ਼ੀ ਅਤੇ ਛੇੜਛਾੜ ਕਰਕੇ ਚੋਣ ਪ੍ਰਕਿਰਿਆ ਗੜਬੜੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ appeared first on Daily Post Punjabi.

ਚੰਡੀਗੜ੍ਹ ‘ਚ ਮੇਅਰ ਦੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਚੰਡੀਗੜ੍ਹ ਵਿੱਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੀ I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲ ਰਹੀ ਹੈ। ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਇੱਕ ਦੂਜੇ ਵਿਰੁੱਧ ਚੋਣ ਲੜਨ ਵਾਲੀਆਂ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਹੋ ਗਿਆ ਹੈ ਹਾਲਾਂਕਿ ਇਸ ਤੋਂ ਪਹਿਲਾ ਇਹ ਚੋਣ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ।

Chandigarh Mayor Election Update

ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਮੇਅਰ ਦੀ ਚੋਣ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੀ ਗੱਲ ਕਰੀਏ ਤਾਂ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਦੀ ਵੀ ਮਾਨਤਾ ਹੈ। ਇਨ੍ਹਾਂ ਵਿੱਚ ਭਾਜਪਾ ਦੇ 15, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ।  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਦੇ ਆਪਣੇ ਹੁਕਮਾਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਅੱਜ ਮੇਅਰ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਲੋੜ ‘ਤੇ ਜ਼ੋਰ ਦਿੱਤਾ। ‘ਆਪ’-ਕਾਂਗਰਸ ਗਠਜੋੜ ਨੇ ਵੱਖ-ਵੱਖ ਅਹੁਦਿਆਂ ਲਈ ਰਣਨੀਤਕ ਤੌਰ ‘ਤੇ ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਹੈ। ਮੇਅਰ ਦੀ ਚੋਣ ਵਿਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਚੋਣ ਵਿੱਚ ਮੇਅਰ ਦੀ ਸੀਟ ਅਨੁਸੂਚਿਤ ਜਾਤੀ ਵਰਗ ਲਈ ਰਾਖਵੀਂ ਹੈ, ਜਿਸ ਵਿੱਚ ਭਾਜਪਾ ਵੱਲੋਂ ਮਨੋਜ ਸੋਨਕਰ ਅਤੇ ‘ਆਪ’ ਵੱਲੋਂ ਕੁਲਦੀਪ ਕੁਮਾਰ ਦਾਅਵੇਦਾਰ ਹਨ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਕੁਲਜੀਤ ਸੰਧੂ ਦਾ ਮੁਕਾਬਲਾ ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਨਾਲ ਹੋਵੇਗਾ, ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਦੇ ਰਜਿੰਦਰ ਸ਼ਰਮਾ ਅਤੇ ਕਾਂਗਰਸ ਦੀ ਨਿਰਮਲਾ ਦੇਵੀ ਵਿਚਾਲੇ ਮੁਕਾਬਲਾ ਹੋਵੇਗਾ।

The post ਚੰਡੀਗੜ੍ਹ ‘ਚ ਮੇਅਰ ਦੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ appeared first on Daily Post Punjabi.

ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਲਈ ਵੋਟਿੰਗ ਦਾ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਗਿਆ ਸੀ।

ਦੇਸ਼ ‘ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ‘ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ। ਚੰਡੀਗੜ੍ਹ ਨਗਰ ਨਿਗਮ, I.N.D.I.A. ਵਿੱਚ ਬਣੇ ਗਠਜੋੜ ਵਿੱਚ ‘ਆਪ’ ਅਤੇ ਕਾਂਗਰਸ ਸ਼ਾਮਲ ਹਨ। ਚੰਡੀਗੜ੍ਹ ਪੁਲਿਸ ਨੇ ਹੰਗਾਮਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਏਅਰਲਾਈਨਾਂ ਵਿਰੁੱਧ ਕਾਰਵਾਈ: ਏਅਰ ਇੰਡੀਆ-ਸਪਾਈਸਜੈੱਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ

ਸੁਰੱਖਿਆ ਲਈ 600 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਨਗਰ ਨਿਗਮ ਦਫ਼ਤਰ ਦੇ ਦੋਵੇਂ ਗੇਟਾਂ ਦੇ ਕਰੀਬ 200 ਮੀਟਰ ਦੇ ਖੇਤਰ ਨੂੰ ਤਿੰਨ ਪੱਧਰੀ ਸੁਰੱਖਿਆ ਹੇਠ ਰੱਖਿਆ ਗਿਆ ਹੈ। ਪਹਿਲੀ ਵਾਰ ਮੇਅਰ ਚੋਣਾਂ ਲਈ ਇੰਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਉਂਕਿ ਹੁਣ ਤੱਕ ਇੱਥੇ ਭਾਜਪਾ ਦੀ ਸੱਤਾ ਸੀ ਪਰ ਇਸ ਵਾਰ ਕਾਂਗਰਸ ਅਤੇ ‘ਆਪ’ ਦੇ ਗਠਜੋੜ ਤੋਂ ਬਾਅਦ ਭਾਜਪਾ ਦੀ ਸੱਤਾ ਖੁੱਸਣ ਦਾ ਖਤਰਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ appeared first on Daily Post Punjabi.