chandigarh mayor Archives - Daily Post Punjabi

ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ, ਕਾਂਗਰਸ ਦੀ ਤਰੁਣਾ ਮਹਿਤਾ ਸੰਭਾਲਣਗੇ ਡਿਪਟੀ ਮੇਅਰ ਦਾ ਅਹੁਦਾ
ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨਵੀਂ ਮੇਅਰ ਬਣ ਗਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਦੇ ਬਾਅਦ 2 ਵੋਟਾਂ ਤੋਂ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਦੂਜੇ ਪਾਸੇ ਆਮ ਆਦਮੀ ਪਾਰਟੀ ਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਮੇਅਰ ਚੋਣਾਂ ਵਿਚ ਭਾਜਪਾ ਕੋਲ ਸਿਰਫ 16 ਕੌਂਸਲਰਾਂ ਦਾ ਸਮਰਥਨ ਸੀ। ‘ਆਪ’ ਦੇ 13 ਤੇ ਕਾਂਗਰਸ ਦੇ 6 ਤੋਂ ਇਲਾਵਾ ਇਕ ਮਨੀਸ਼ ਤਿਵਾੜੀ ਸਣੇ 20 ਵੋਟਾਂ ਸਨ। ‘ਆਪ’ ਤੇ ਕਾਂਗਰਸ ਗਠਜੋੜ ਕੋਲ ਪੂਰਨ ਬਹੁਮਤ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ ਉਮੀਦਵਾਰ ਹਾਰ ਗਈ।

ਮੇਅਰ ਦੇ ਨਤੀਜੇ ਤੋਂ ਸਾਫ ਹੈ ਕਿ ਇਥੇ ‘ਆਪ-ਕਾਂਗਰਸ’ ਗਠਜੋੜ ਦੇ 3 ਵੋਟ ਭਾਜਪਾ ਦੇ ਪੱਖ ਵਿਚ ਹੋਏ ਹਨ। 2023 ਵਿਚ ਮੇਅਰ ਚੋਣਾਂ ਵਿਚ ਧਾਂਦਲੀ ਹੋਈ ਸੀ। ਉਦੋਂ ਚੋਣ ਅਧਿਕਾਰੀ ਨੇ ਵੋਟਾਂ ‘ਤੇ ਕ੍ਰਾਸ ਲਗਾ ਦਿੱਤਾ ਸੀ ਜਿਸ ਨਾਲ ਭਾਜਪਾ ਉਮੀਦਵਾਰ ਦੀ ਜਿੱਤ ਹੋਈ ਸੀ। ਇਹ ਸਾਰਾ ਕੁਝ ਸੀਸੀਟੀਵੀ ਕੈਮਰੇ ਵਿਚ ਕੈਦ ਹੋਇਆ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ ਤੇ ਦੁਬਾਰਾ ਗਿਣਤੀ ਦੇ ਹੁਕਮ ਦਿੱਤੇ। ਇਸ ਦੇ ਬਾਅਦ ‘ਆਪ’ ਦੇ ਕੁਲਦੀਪ ਟੀਟਾ ਜੇਤੂ ਐਲਾਨੇ ਗਏ ਸਨ।

ਇਹ ਵੀ ਪੜ੍ਹੋ : ਅਮਰੀਕਾ : ਲੈਂਡਿੰਗ ਦੌਰਾਨ US ਏਅਰਲਾਈਨਜ਼ ਦਾ ਜਹਾਜ਼ ਹੈਲੀਕਾਪਟਰ ਨਾਲ ਟ.ਕਰਾਇ.ਆ, ਜਹਾਜ਼ ‘ਚ ਸਵਾਰ ਸਨ 64 ਲੋਕ

ਦੂਜੇ ਪਾਸੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਨਾਂ ਵੀ ਐਲਾਨ ਹੋ ਗਿਆ ਹੈ। ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ ਜਦੋਂ ਕਿ ਭਾਜਪਾ ਉਮੀਦਵਾਰ ਬਿਮਲਾ ਦੁਬੇ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਚੰਡੀਗੜ੍ਹ ‘ਚ ਭਾਜਪਾ ਦੀ ਹਰਪ੍ਰੀਤ ਕੌਰ ਬਣੀ ਮੇਅਰ, ਕਾਂਗਰਸ ਦੀ ਤਰੁਣਾ ਮਹਿਤਾ ਸੰਭਾਲਣਗੇ ਡਿਪਟੀ ਮੇਅਰ ਦਾ ਅਹੁਦਾ appeared first on Daily Post Punjabi.

ਚੰਡੀਗੜ੍ਹ ਦੇ ਪ੍ਰਸ਼ਾਸਕ ਪੁਰੋਹਿਤ ਮੁਫ਼ਤ ਪਾਣੀ ਦੇਣ ‘ਤੇ ਸਖ਼ਤ, ਮੇਅਰ ਕੁਲਦੀਪ ਕੁਮਾਰ ਨੇ ਕੀਤੀ ਪ੍ਰੈੱਸਵਾਰਤਾ
ਚੰਡੀਗੜ੍ਹ ਨਗਰ ਨਿਗਮ ਦੀ 11 ਤਰੀਕ ਨੂੰ ਹੋਈ ਮੀਟਿੰਗ ਵਿੱਚ 20,000 ਲੀਟਰ ਪ੍ਰਤੀ ਘਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪਾਣੀ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਇਸ ‘ਤੇ ਪ੍ਰਸ਼ਾਸਕ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ 24 ਘੰਟੇ ਪਾਣੀ ਮੁਹੱਈਆ ਕਰਵਾਉਣ ਲਈ ਫਰਾਂਸ ਦੀ ਇੱਕ ਏਜੰਸੀ ਨਾਲ 15 ਸਾਲਾਂ ਲਈ ਸਮਝੌਤਾ ਹੋਇਆ ਹੈ। ਅਜਿਹੀ ਸਥਿਤੀ ਵਿੱਚ ਮੁਫ਼ਤ ਪਾਣੀ ਨਹੀਂ ਦਿੱਤਾ ਜਾ ਸਕਦਾ। ਇਸ ਸਬੰਧੀ ਚੰਡੀਗੜ੍ਹ ਦੇ ਮੇਅਰ ਨੇ ਪ੍ਰੈਸ ਕਾਨਫਰੰਸ ਬੁਲਾਈ।

ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਮਾਮਲੇ ‘ਚ ਆਪਣਾ ਪੱਖ ਪੇਸ਼ ਕੀਤਾ। ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ 20,000 ਲੀਟਰ ਪ੍ਰਤੀ ਘਰ ਪ੍ਰਤੀ ਮਹੀਨਾ ਪਾਣੀ ਦੇਣਾ ਅਤੇ ਫ੍ਰੀ ਪਾਰਕਿੰਗ 2021 ਦਾ ਮੈਨੀਫੈਸਟੋ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਗਵਰਨਰ ਦਾ ਪ੍ਰੋਗਰਾਮ ਹੋਵੇਗਾ ਉਹ ਉੱਥੇ ਸ਼ਾਮਿਲ ਨਹੀਂ ਹੋਣਗੇ। ਇਸ ਮੌਕੇ ਆਪ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਡਾ. ਸਨੀ ਆਹਲੂਵਾਲੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕਪੂਰਥਲਾ ਦੇ ਬੈਂਕ ‘ਚ ਚੋਰਾਂ ਨੇ ਕੀਤੀ ਚੋਰੀ ਦੀ ਕੋਸ਼ਿਸ਼, ਸੇਫ ਰੂਮ ਦਾ ਤਾਲਾ ਤੋੜਿਆ, ਪੁਲਿਸ ਨੇ FIR ਕੀਤਾ ਦਰਜ

ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਮੇਰਾ ਸਿਆਸਤ ਜਾਂ ਕਿਸੇ ਸਿਆਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਿਆਸੀ ਪਾਰਟੀਆਂ ਨੂੰ ਉਹੀ ਐਲਾਨ ਕਰਨਾ ਚਾਹੀਦਾ ਹੈ ਜੋ ਸੰਭਵ ਹੋਵੇ। ਇਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਲੋੜ ਨਹੀਂ ਹੈ। ਜੇਕਰ ਸ਼ਹਿਰ ਵਿੱਚ ਕਿਤੇ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਆ ਰਹੀ ਹੈ ਜਾਂ ਕਿਤੇ ਗੰਦਾ ਪਾਣੀ ਆ ਰਿਹਾ ਹੈ ਤਾਂ ਉਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ ਪ੍ਰਸ਼ਾਸਕ ਪੁਰੋਹਿਤ ਮੁਫ਼ਤ ਪਾਣੀ ਦੇਣ ‘ਤੇ ਸਖ਼ਤ, ਮੇਅਰ ਕੁਲਦੀਪ ਕੁਮਾਰ ਨੇ ਕੀਤੀ ਪ੍ਰੈੱਸਵਾਰਤਾ appeared first on Daily Post Punjabi.

ਚੰਡੀਗੜ੍ਹ ਮੇਅਰ ਚੋਣ ਫੈਸਲੇ ‘ਤੇ CM ਮਾਨ ਨੇ ਕੀਤਾ SC ਦਾ ਧੰਨਵਾਦ, ਕਿਹਾ-‘ਆਖਿਰ ਸੱਚਾਈ ਦੀ ਹੋਈ ਜਿੱਤ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਫੈਸਲੇ ਦੇ ਬਾਅਦ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਖਿਰ ਸੱਚਾਈ ਦੀ ਹੋਈ ਜਿੱਤ… ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਈਡਿੰਗ ਅਫਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ…..ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ

ਇਹ ਵੀ ਪੜ੍ਹੋ : ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਹੋਣਗੇ ਚੰਡੀਗੜ੍ਹ ਦੇ ਮੇਅਰ, ਸੁਪਰੀਮ ਕੋਰਟ ਨੇ ਐਲਾਨਿਆ ਜੇਤੂ

ਦੱਸ ਦੇਈਏ ਕਿ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਨਿਆਇਕ ਅਧਿਕਾਰੀ ਤੋਂ ਉਨ੍ਹਾਂ 8 ਬੈਲੇਟ ਪੇਪਰ ਨੂੰ ਦਿਖਾਉਣ ਲਈ ਕਿਹਾ ਜਿਨ੍ਹਾਂ ਨੂੰ ਉਨ੍ਹਾਂ ਨੇ ਰੱਦ ਕੀਤਾ ਸੀ। ਬੈਲੇਟ ਪੇਪਰ ਸੁਪਰੀਮ ਕੋਰਟ ਦੀ ਬੈਂਚ ਨੂੰ ਸੌਂਪਿਆ ਗਿਆ। ਸੁਪਰੀਮ ਕੋਰਟ ਨੇ ਗੌਰ ਕੀਤਾ ਕਿ ਸਾਰੇ ਰੱਦ ਕੀਤੇ 8 ਬੈਲੇਟ ਪੇਪਰ ਵਿਚ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਦੇ ਪੱਖ ਵਿਚ ਵੋਟ ਪਏ ਹਨ। ਇਸ ਲਈ ਸੁਪਰੀਮ ਕੋਰਟ ਵੱਲੋਂ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਮੇਅਰ ਚੋਣ ਫੈਸਲੇ ‘ਤੇ CM ਮਾਨ ਨੇ ਕੀਤਾ SC ਦਾ ਧੰਨਵਾਦ, ਕਿਹਾ-‘ਆਖਿਰ ਸੱਚਾਈ ਦੀ ਹੋਈ ਜਿੱਤ’ appeared first on Daily Post Punjabi.