Chandigarh Omicron Case Archives - Daily Post Punjabi

ਚੰਡੀਗੜ੍ਹ ਪੁੱਜਾ ਓਮੀਕ੍ਰੋਨ, ਇਟਲੀ ‘ਚ ਫਾਈਜ਼ਰ ਦੀਆਂ ਦੋਵੇਂ ਖੁਰਾਕਾਂ ਲੁਆ ਚੁੱਕਾ ਸੀ 20 ਸਾਲਾਂ ਨੌਜਵਾਨ
ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨੇ ਦੁਨੀਆ ਭਰ ਵਿੱਚ ਦਹਿਸ਼ਤ ਫੈਲਾਈ ਹੋਈ ਹੈ। ਇਸੇ ਦਹਿਸ਼ਤ ਕਾਰਨ ਕਈ ਦੇਸ਼ਾਂ ਵਿੱਚ ਮੁੜ ਤੋਂ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਵਿੱਚ ਵੀ ਕੋਰੋਨਾ ਦੇ ਨਵੇਂ ਰੂਪ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਹੁਣ ਚੰਡੀਗੜ੍ਹ ਵਿੱਚ ਵੀ ਓਮੀਕ੍ਰੋਨ ਨੇ ਦਸਤਕ ਦੇ ਦਿੱਤੀ ਹੈ।

Chandigarh Omicron Case

ਦਰਅਸਲ, ਚੰਡੀਗੜ੍ਹ ਵਿੱਚ ਇੱਕ 20 ਸਾਲਾਂ ਨੌਜਵਾਨ ਓਮੀਕ੍ਰੋਨ ਵੈਰੀਐਂਟ ਨਾਲ ਸੰਕ੍ਰਮਿਤ ਪਾਇਆ ਗਿਆ ਹੈ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਚੰਡੀਗੜ੍ਹ ਆਇਆ ਸੀ। ਜਿੱਥੇ ਉਹ ਘਰ ਵਿੱਚ ਕੁਆਰੰਟੀਨ ਸੀ। ਪਰ 1 ਦਸੰਬਰ ਨੂੰ ਦੁਬਾਰਾ ਹੋਈ ਕੋਰੋਨਾ ਟੈਸਟਿੰਗ ਵਿੱਚ ਉਹ ਕੋਰੋਨਾ ਨਾਲ ਸੰਕ੍ਰਮਿਤ ਪਾਇਆ ਗਿਆ। ਜਿਸ ਤੋਂ ਬਾਅਦ ਕੋਰੋਨਾ ਪ੍ਰੋਟੋਕੋਲ ਦੇ ਤਹਿਤ ਉਸਨੂੰ ਇੰਸਟੀਟਿਊਸ਼ਨਲ ਕੁਆਰੰਟੀਨ ਵਿੱਚ ਰੱਖਿਆ ਗਿਆ ਸੀ ਤੇ ਉਸਦਾ ਕੋਰੋਨਾ ਦਾ ਸੈਂਪਲ ਦਿੱਲੀ ਦੀ ਇੱਕ ਲੈਬ ਵਿੱਚ ਭੇਜਿਆ ਗਿਆ ਸੀ। ਕੋਰੋਨਾ ਦੇ ਨਵੇਂ ਰੂਪ ਦੇ ਰਿਸਕ ਕਾਰਨ ਉਸਦੇ ਘਰ ਦੇ ਹੋਰ ਮੈਂਬਰਾਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ: 15 ਦਸੰਬਰ ਤੋਂ ਸਫਰ ਹੋਵੇਗਾ ਮਹਿੰਗਾ, ਕਿਸਾਨਾਂ ਦੇ ਧਰਨੇ ਚੁੱਕਦੇ ਹੀ ਟੋਲ ਟੈਕਸ ‘ਚ 5 ਫੀਸਦੀ ਵਾਧਾ

ਦੱਸ ਦੇਈਏ ਕਿ 11 ਦਸੰਬਰ ਦੀ ਰਾਤ ਨੂੰ ਇਸ ਨੌਜਵਾਨ ਦੀ ਕੋਰੋਨਾ ਰਿਪੋਰਟ ਸਾਹਮਣੇ ਆਈ, ਜਿਸ ਵਿੱਚ ਉਹ ਓਮੀਕ੍ਰੋਨ ਨਾਲ ਸੰਕ੍ਰਮਿਤ ਪਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇਟਲੀ ਤੋਂ ਫਾਈਜ਼ਰ ਦੀਆਂ ਦੋਨੋਂ ਕੋਰੋਨਾ ਵੈਕਸੀਨ ਲਗਵਾ ਚੁੱਕਿਆ ਸੀ।

Chandigarh Omicron Case

ਗੌਰਤਲਬ ਹੈ ਕਿ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਹਿਦਾਯਤ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਸਮੇਂ ਦੇ ਨਾਲ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਜ਼ਰੂਰ ਲੈਣ ਤਾਂ ਜੋ ਇਸ ਵੈਰੀਐਂਟ ਤੋਂ ਬਚਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਚੰਡੀਗੜ੍ਹ ਪੁੱਜਾ ਓਮੀਕ੍ਰੋਨ, ਇਟਲੀ ‘ਚ ਫਾਈਜ਼ਰ ਦੀਆਂ ਦੋਵੇਂ ਖੁਰਾਕਾਂ ਲੁਆ ਚੁੱਕਾ ਸੀ 20 ਸਾਲਾਂ ਨੌਜਵਾਨ appeared first on Daily Post Punjabi.