chandigarh pgi Archives - Daily Post Punjabi

Gym ਬਾਹਰ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਗਏ ਰੈਫਰ
ਚੰਡੀਗੜ੍ਹ ਵਿੱਚ ਜਿੰਮ ਦੇ ਬਾਹਰ 18 ਮਾਰਚ ਨੂੰ ਦਿਨ-ਦਿਹਾੜੇ ਕਤਲ ਕੀਤੇ ਮੋਹਾਲੀ ਦੇ ਕੁੱਬਾਹੇੜੀ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਉਰਫ਼ ਚਿੰਨੀ ਕੁੱਬਾਹੇੜੀ ਦੇ ਸ਼ੂਟਰਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵੇਂ ਕੈਥਲ ਵਿੱਚ ਮੁਕਾਬਲੇ ਦੌਰਾਨ ਜ਼ਖਮੀ ਹੋ ਗਏ ਸਨ। ਬੀਤੀ ਰਾਤ ਪੁਲਿਸ ਦੀ ਸਖ਼ਤ ਸੁਰੱਖਿਆ ਵਿੱਚ ਦੋਹਾਂ ਮੁਲਜ਼ਮਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਪੰਜਾਬ AGTF ਨਾਲ ਮੁਕਾਬਲੇ ਦੌਰਾਨ ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲਿਸ ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਉਹ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਕਿ ਐਨਕਾਊਂਟਰ ਤੋਂ ਬਾਅਦ ਜਦੋਂ ਉਹਨਾਂ ਨੂੰ ਉੱਥੇ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਮੁਲਜ਼ਮਾਂ ਦੀ ਹਾਲਾਤ ਠੀਕ ਨਹੀਂ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ।

ਇਹ ਵੀ ਪੜ੍ਹੋ : 28 ਮਾਰਚ ਨੂੰ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ: CM ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ”

ਚਮਨਪ੍ਰੀਤ ਸਿੰਘ ਜਦੋਂ ਆਪਣੀ ਫਾਚੂਨਰ ਗੱਡੀ ਵਿਚ ਜਿੰਮ ਦੇ ਬਾਹਰ ਪਹੁੰਚਦਾ ਹੈ ਤਾਂ ਉਥੇ ਪਹਿਲਾਂ ਤੋਂ ਹੀ ਹਮਲਾਵਰ ਬੈਠੇ ਹੁੰਦੇ ਹਨ ਤੇ ਉਨ੍ਹਾਂ ਵੱਲੋਂ ਚਮਨਪ੍ਰੀਤ ‘ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਜਾਂਦੀ ਹੈ। ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post Gym ਬਾਹਰ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਗਏ ਰੈਫਰ appeared first on Daily Post Punjabi.

PGI ‘ਚ ਹਿੰਦੀ ਮਗਰੋਂ ਪੰਜਾਬੀ ਭਾਸ਼ਾ ਵੀ ਲਾਗੂ, ਮਰੀਜ਼ਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ‘ਚ ਲਗਾਏ ਜਾਣਗੇ ਬੋਰਡ
ਚੰਡੀਗੜ੍ਹ PGI ਵਿੱਚ ਹਾਲ ਹੀ ਵਿੱਚ ਹਿੰਦੀ ਦੀ ਪ੍ਰਮੁੱਖਤਾ ਨਾਲ ਵਰਤੋਂ ਸਬੰਧੀ ਡਾਕਟਰਾਂ ਨੂੰ ਹੁਕਮ ਦਿੱਤੇ ਗਏ ਸਨ। ਇਸ ਸਬੰਧੀ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਪਰ ਹੁਣ ਇਸ ਵਿੱਚ ਸੋਧ ਕਰ ਕੇ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ। ਮਰੀਜ਼ਾਂ ਦੀ ਸਹੂਲਤ ਲਈ ਹੁਣ ਪੀ.ਜੀ.ਆਈ.’ਚ ਪੰਜਾਬੀ ਭਾਸ਼ਾ ਦੀ ਵੀ ਵਰਤੋਂ ਕੀਤੀ ਜਾਵੇਗੀ। ਇਸ ਸਬੰਧੀ ਨਵਾਂ ਸਰਕੂਲਰ ਜਾਰੀ ਕੀਤਾ ਗਿਆ ਹੈ।

ਨਵੇਂ ਸਰਕੂਲਰ ’ਚ ਡਾਇਰੈਕਟਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਮਰੀਜ਼ਾਂ ਦੀ ਸਹੂਲਤ ਅਨੁਸਾਰ ਓ.ਪੀ.ਡੀ., ਆਈ.ਪੀ.ਡੀ., ਪਰਚੀਆਂ/ਕਾਰਡ ਆਦਿ ਪੰਜਾਬੀ ਤੇ ਹਿੰਦੀ ’ਚ ਲਿਖਣ ਤੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀਆ ਹਦਾਇਤਾਂ ਦੇਣ ਲਈ ਜਿੰਨਾ ਸੰਭਵ ਹੋ ਸਕੇ, ਸਥਾਨਕ ਭਾਸ਼ਾ ਬੋਲਣ ਦੀ ਕੋਸ਼ਿਸ਼ ਕਰਨ। ਬਿਮਾਰੀ ਬਾਰੇ ਜਾਗਰੂਕਤਾ ਲਈ ਬਣਾਈ ਗਈ ਵੀਡੀਓ ਪੰਜਾਬੀ ਤੇ ਹਿੰਦੀ ’ਚ ਤਿਆਰ ਕੀਤੀ ਜਾਵੇ।

ਇਹ ਫ਼ੈਸਲਾ 2015 ਤੋਂ ਸ਼ਹਿਰ ’ਚ ਪੰਜਾਬੀ ਭਾਸ਼ਾ ਦਾ ਪ੍ਰਚਾਰ ਕਰ ਰਹੇ ਸਰਕਾਰੀ ਕਾਲਜ ਸੈਕਟਰ-46 ਦੇ ਸਹਾਇਕ ਪ੍ਰੋਫੈਸਰ ਪੰਡਤ ਰਾਓ ਧਰੇਨਵਰ ਵੱਲੋਂ ਪੀ.ਜੀ.ਆਈ ਨੂੰ ਪੱਤਰ ਲਿਖਣ ਤੋਂ ਬਾਅਦ ਲਿਆ ਗਿਆ ਹੈ। ਇਸ ਪੱਤਰ ’ਚ ਉਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ’ਚ ਪੰਜਾਬ, ਹਰਿਆਣਾ, ਹਿਮਾਚਲ, ਯੂ.ਪੀ, ਬਿਹਾਰ ਤੇ ਹੋਰ ਕਈ ਰਾਜਾਂ ਤੋਂ ਮਰੀਜ਼ ਆਉਂਦੇ ਹਨ। ਪੰਜਾਬੀ ਇੱਥੋਂ ਦੀ ਸਥਾਨਕ ਭਾਸ਼ਾ ਹੈ ਤੇ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਕਾਫ਼ੀ ਜ਼ਿਆਦਾ ਹੈ। ਜੇ ਗੱਲਬਾਤ ਤੇ ਕੰਮ ਸਥਾਨਕ ਭਾਸ਼ਾ ’ਚ ਕੀਤਾ ਜਾਵੇ ਤਾਂ ਇਸ ਦਾ ਮਰੀਜ਼ਾਂ ਨੂੰ ਜ਼ਿਆਦਾ ਫ਼ਾਇਦਾ ਹੋਵੇਗਾ।

ਪੰਡਤ ਰਾਓ ਧਰੇਨਵਰ ਨੇ ਪੀ.ਜੀ.ਆਈ. ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ ਤੇ ਰਾਜ ਭਾਸ਼ਾ ਐਕਟ 1963 ਦੀ ਸਹੀ ਢੰਗ ਨਾਲ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਾਰੇ ਬੋਰਡ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ’ਚ ਰੱਖਣ ਲਈ ਡਾਇਰੈਕਟਰ ਪੀ.ਜੀ.ਆਈ ਨੂੰ 35,000 ਰੁਪਏ ਦਾ ਡਿਮਾਂਡ ਡਰਾਫਟ ਵੀ ਭੇਜਿਆ ਹੈ, ਜਿਸ ’ਚ ਪੰਜਾਬੀ ਸਿਖਰ ”ਤੇ, ਉਸ ਤੋਂ ਬਾਅਦ ਹਿੰਦੀ ਤੇ ਅੰਗਰੇਜ਼ੀ ਹੈ। ਰਾਜ ਭਾਸ਼ਾ ਐਕਟ 1965 ਅਨੁਸਾਰ ਚੰਡੀਗੜ੍ਹ ‘ਬੀ’ ਖੇਤਰ ਅਧੀਨ ਆਉਂਦਾ ਹੈ, ਜਿਸ ’ਚ ਸਾਰੇ ਬੋਰਡ ਤਿੰਨ ਭਾਸ਼ਾਵਾਂ ’ਚ ਹੋਣਗੇ।

ਪ੍ਰੋ. ਰਾਓ ਦਾ ਕਹਿਣਾ ਹੈ ਕਿ ਪੀ.ਜੀ.ਆਈ. ’ਚ ਹਿੰਦੀ ਦੇ ਸਾਈਨ ਬੋਰਡ ਤਾਂ ਲਾਏ ਹਨ ਪਰ ਉਨ੍ਹਾਂ ’ਚ ਪੰਜਾਬੀ ਨੂੰ ਅਣਦੇਖਿਆ ਕੀਤਾ ਗਿਆ ਹੈ। ਅੰਗਰੇਜ਼ੀ ਨੂੰ ਸਿਖਰ ’ਤੇ ਰੱਖਿਆ ਗਿਆ ਹੈ ਜਦਕਿ ਪਹਿਲਾਂ ਹਿੰਦੀ ਤੇ ਪੰਜਾਬੀ ਹੋਣੀ ਚਾਹੀਦੀ ਹੈ ਤੇ ਉਸ ਤੋਂ ਬਾਅਦ ਅੰਗਰੇਜ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪੀ.ਜੀ.ਆਈ. ਦੇ ਡਾਇਰੈਕਟਰ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਡਾਕਟਰਾਂ ਨੂੰ ਮਰੀਜ਼ਾਂ ਨਾਲ ਪੰਜਾਬੀ ’ਚ ਗੱਲ ਕਰਨ ਤੇ ਦਵਾਈਆਂ ਪੰਜਾਬੀ ’ਚ ਲਿਖਣ ਲਈ ਕਹਿਣ। ਉਨ੍ਹਾਂ ਨੇ ਮਰੀਜ਼ਾਂ ਨਾਲ ਸਬੰਧਤ ਵੀਡੀਓ ਵੀ ਪੰਜਾਬੀ ’ਚ ਬਣਾਉਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਪੈਰਿਸ ਓਲੰਪਿਕ ‘ਚ ਨਜ਼ਰ ਆਵੇਗਾ ਤਰਨਤਾਰਨ ਦਾ ਸੁਖਜੀਤ ਸੁੱਖਾ, ਭਾਰਤੀ ਹਾਕੀ ਟੀਮ ‘ਚ ਹੋਈ ਸਿਲੈਕਸ਼ਨ

ਪ੍ਰੋ. ਪੰਡਤ ਰਾਓ ਧਰੇਨਵਰ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਭਾਸ਼ਾ ਦਾ ਪ੍ਰਚਾਰ ਕਰ ਰਹੇ ਹਨ। ਉਹ ਪੀ.ਜੀ.ਆਈ. ’ਚ ਦੱਖਣ ਤੋਂ ਆਏ ਡਾਕਟਰਾਂ ਤੇ ਨਰਸਿੰਗ ਸਟਾਫ ਨੂੰ ਵੀ ਪੰਜਾਬੀ ਭਾਸ਼ਾ ਸਿਖਾਉਂਦੇ ਰਹੇ ਹਨ। ਹੁਣ ਤੱਕ ਉਹ 40 ਤੋਂ ਵੱਧ ਡਾਕਟਰਾਂ ਤੇ ਨਰਸਿੰਗ ਸਟਾਫ ਨੂੰ ਪੰਜਾਬੀ ਬੋਲਣਾ ਤੇ ਪੜ੍ਹਨਾ ਸਿਖਾ ਚੁੱਕੇ ਹਨ। ਇਸ ਸਮੇਂ ਉਹ ਪੀ.ਜੀ.ਆਈ ਦੇ 10 ਡਾਕਟਰਾਂ ਤੇ ਨਰਸਿੰਗ ਸਟਾਫ ਨੂੰ ਪੰਜਾਬੀ ਸਿਖਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੀ.ਜੀ.ਆਈ. ’ਚ ਤਾਮਿਲਨਾਡੂ ਤੇ ਕੇਰਲ ਤੋਂ ਕਾਫ਼ੀ ਵਿਦਿਆਰਥੀ ਆਉਂਦੇ ਹਨ, ਉਨ੍ਹਾਂ ਨੂੰ ਪੰਜਾਬੀ ਭਾਸ਼ਾ ਆਉਣ ਨਾਲ ਉਹ ਮਰੀਜ਼ਾਂ ਦੀ ਗੱਲ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦਾ ਕੰਮ ਆਸਾਨ ਹੋ ਜਾਂਦਾ ਹੈ। ਕਰਨਾਟਕ ਦੇ ਰਹਿਣ ਵਾਲੇ ਪ੍ਰੋ. ਰਾਓ ਦੀ ਪੰਜਾਬੀ ਭਾਸ਼ਾ ”ਤੇ ਚੰਗੀ ਪਕੜ ਹੈ। ਉਹ ਹੁਣ ਤੱਕ ਪੰਜਾਬੀ ’ਚ 12 ਕਿਤਾਬਾਂ ਲਿਖ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਤੇ ਜ਼ਫ਼ਰਨਾਮੇ ਦਾ ਪੰਜਾਬੀ ਤੋਂ ਕੰਨੜ ਭਾਸ਼ਾ ’ਚ ਅਨੁਵਾਦ ਵੀ ਕਰ ਚੁੱਕੇ ਹਨ। ਪੀ.ਜੀ.ਆਈ. ’ਚ ਦੱਖਣੀ ਭਾਰਤੀ ਡਾਕਟਰ ਤੇ ਨਰਸਾਂ ਹਨ, ਜੋ ਪੰਜਾਬੀ ਭਾਸ਼ਾ ਸਿੱਖਣਾ ਚਾਹੁੰਦੇ ਹਨ। ਪੰਡਿਤ ਰਾਓ ਅਨੁਸਾਰ ਸਥਾਨਕ ਭਾਸ਼ਾ ਜਾਣਨ ਨਾਲ ਡਾਕਟਰਾਂ ਤੇ ਮਰੀਜ਼ਾਂ ਵਿਚਕਾਰ ਤਾਲਮੇਲ ਬਹੁਤ ਵਧ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post PGI ‘ਚ ਹਿੰਦੀ ਮਗਰੋਂ ਪੰਜਾਬੀ ਭਾਸ਼ਾ ਵੀ ਲਾਗੂ, ਮਰੀਜ਼ਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ‘ਚ ਲਗਾਏ ਜਾਣਗੇ ਬੋਰਡ appeared first on Daily Post Punjabi.

ਚੰਡੀਗੜ੍ਹ ‘ਚ ਜਲਦ ਬਣੇਗਾ ਨਿਊਰੋਸਾਇੰਸ ਸੈਂਟਰ, 24 ਘੰਟੇ ਮਿਲੇਗੀ ਐਮਰਜੈਂਸੀ ਦੀ ਸਹੂਲਤ
ਚੰਡੀਗੜ੍ਹ ਦੇ ਪੀ.ਜੀ.ਆਈ. ਵਿੱਚ ਜਲਦੀ ਹੀ ਨਿਊਰੋਸਾਇੰਸ ਸੈਂਟਰ ਤਿਆਰ ਹੋਣ ਜਾ ਰਿਹਾ ਹੈ। ਇਸ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਅਗਸਤ ਦੇ ਅੰਤ ਤੱਕ ਇਹ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਅੰਦਰ ਨਿਊਰੋਲੋਜੀ ਦੇ ਮਰੀਜ਼ਾਂ ਲਈ 24 ਘੰਟੇ ਐਮਰਜੈਂਸੀ ਸਹੂਲਤ ਉਪਲਬਧ ਹੋਵੇਗੀ।

Chandigarh Neurology centre update

ਇਹ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਨਿਊਰੋਸਾਇੰਸ ਸੈਂਟਰ ਹੋਵੇਗਾ। ਪੀਜੀਆਈ ਵਿੱਚ ਬਣਨ ਵਾਲੇ ਇਸ ਨਿਊਰੋਲੋਜੀ ਹਸਪਤਾਲ ਵਿੱਚ 300 ਬੈੱਡ ਹੋਣਗੇ। ਜਿਸ ਵਿੱਚ ਮਰੀਜ਼ਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਣਗੀਆਂ। ਇਸ ਹਸਪਤਾਲ ਦੇ ਅੰਦਰ ਇੱਕ ਲੈਬ ਦੀ ਸਹੂਲਤ ਹੋਵੇਗੀ ਅਤੇ ਨਿਊਰੋਲੋਜੀ ਨਾਲ ਸਬੰਧਤ ਹੋਰ ਟੈਸਟਾਂ ਲਈ ਵੀ ਇਸੇ ਇਮਾਰਤ ਦੇ ਅੰਦਰ ਇੱਕ ਲੈਬ ਤਿਆਰ ਕੀਤੀ ਜਾ ਰਹੀ ਹੈ। ਇਸ ਇਮਾਰਤ ਦੇ ਅੰਦਰ ਨਿਊਰੋਲੋਜੀ ਓਪੀਡੀ ਦੀ ਸਹੂਲਤ ਵੀ ਹੋਵੇਗੀ। ਤਾਂ ਜੋ ਮਰੀਜ਼ ਨੂੰ ਸਾਰੀਆਂ ਸਹੂਲਤਾਂ ਇੱਕੋ ਥਾਂ ‘ਤੇ ਮਿਲ ਸਕਣ।

2024 ਲਈ ਪੀਜੀਆਈ ਦੀ ਵਿੱਤ ਕਮੇਟੀ ਦੀ ਮੀਟਿੰਗ ਵਿੱਚ 14 ਨਵੇਂ ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਕਿਉਂਕਿ ਵੱਖਰੇ ਤੌਰ ’ਤੇ ਨਵਾਂ ਕੇਂਦਰ ਚਲਾਉਣ ’ਤੇ ਇਨ੍ਹਾਂ ਦੀ ਲੋੜ ਪਵੇਗੀ। ਜਲਦੀ ਹੀ ਪੀਜੀਆਈ ਵੱਲੋਂ ਉਨ੍ਹਾਂ ਦੀ ਅਸਾਮੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਸ ਨਿਊਰੋਲੋਜੀ ਹਸਪਤਾਲ ਵਿੱਚ ਕਰੀਬ 25 ਬਿਸਤਰਿਆਂ ਦਾ ਇੱਕ ਕ੍ਰਿਟੀਕਲ ਕੇਅਰ ਯੂਨਿਟ ਅਤੇ 15 ਬੈੱਡਾਂ ਦਾ ਐਮਰਜੈਂਸੀ ਯੂਨਿਟ ਤਿਆਰ ਕੀਤਾ ਗਿਆ ਹੈ। ਇਸ ਹਸਪਤਾਲ ਦੇ ਖੁੱਲ੍ਹਣ ਤੋਂ ਬਾਅਦ ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ, ਹਿਮਾਚਲ, ਪੰਜਾਬ ਅਤੇ ਜੰਮੂ-ਕਸ਼ਮੀਰ ਵਰਗੇ ਰਾਜਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਚੰਡੀਗੜ੍ਹ ‘ਚ ਜਲਦ ਬਣੇਗਾ ਨਿਊਰੋਸਾਇੰਸ ਸੈਂਟਰ, 24 ਘੰਟੇ ਮਿਲੇਗੀ ਐਮਰਜੈਂਸੀ ਦੀ ਸਹੂਲਤ appeared first on Daily Post Punjabi.

ਚੰਡੀਗੜ੍ਹ PGI ਦੇ ਆਪ੍ਰੇਸ਼ਨ ਥੀਏਟਰ ‘ਚ ਲੱਗੀ ਅੱ.ਗ, ਹਾ.ਦਸੇ ਵੇਲੇ ਮਰੀਜ਼ ਦਾ ਚੱਲ ਰਿਹਾ ਸੀ ਆਪ੍ਰੇਸ਼ਨ
ਚੰਡੀਗੜ੍ਹ ਪੀਜੀਆਈ ਦੇ ਐਡਵਾਂਸਡ ਕਾਰਡੀਓ ਸੈਂਟਰ ਦੀ ਚੌਥੀ ਮੰਜ਼ਿਲ ’ਤੇ ਸਥਿਤ ਅਪਰੇਸ਼ਨ ਥੀਏਟਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਿਸ ਵੇਲੇ ਅੱਗ ਲੱਗੀ ਉਸ ਵੇਲੇ ਕਾਰਡੀਓ ਥੋਰੇਸਿਕਤੇ ਵੈਸਕੁਲਰ ਸਰਜਰੀ ਦੇ ਡਾਕਟਰ ਸ਼ਿਆਮ ਆਪ੍ਰੇਸ਼ਨ ਥਿਏਟਰ ਵਿੱਚ ਆਪ੍ਰੇਸ਼ਨ ਕਰ ਰਹੇ ਸਨ। ਅਚਾਨਕ ਅੱਗ ਲੱਗਣ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ, ਹਾਲਾਂਕਿ ਪ੍ਰਸ਼ਾਸਨ ਨੇ ਇਸ ‘ਤੇ ਤੁਰੰਤ ਮੁਸਤੈਦੀ ਨਾਲ ਕਾਬੂ ਪਾ ਲਿਆ ਹੈ।

ਜਿਸ ਵੇਲੇ ਅੱਗ ਲੱਗੀ, ਉਸ ਵੇਲੇ ਹਸਪਤਾਲ ‘ਚ ਕਾਰਡੀਓ ਥੌਰੇਸਿਕ ਐਂਡ ਵੈਸਕੁਲਰ ਸਿਸਟਮ ਦੇ ਐਚਓਡੀ ਸ਼ਿਆਮ ਕੁਮਾਰ ਹਸਪਤਾਲ ‘ਚ ਅਪਰੇਸ਼ਨ ਕਰ ਰਹੇ ਸਨ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਅਪਰੇਸ਼ਨ ਜਾਰੀ ਰੱਖਿਆ, ਪਰ ਮਰੀਜ਼ਾਂ ਨੂੰ ਉਥੋਂ ਬਾਹਰ ਕੱਢ ਲਿਆ ਗਿਆ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪਤਾ ਲੱਗਾ ਹੈ ਕਿ ਵੱਡੀਆਂ ਮਸ਼ੀਨਾਂ ਦੇ ਉਪਰ ਤੋਂ ਕੀਤੀ ਗਈ ਵਾਇਰਿੰਗ ਕਾਰਨ ਅੱਗ ਲੱਗੀ, ਅੱਗ ਲੱਗਣ ਤੋਂ ਬਾਅਦ ਧਮਾਕਾ ਵੀ ਹੋਇਆ।

ਇਹ ਵੀ ਪੜ੍ਹੋ : ਸੋਨਾ ਹੋਇਆ ਮਹਿੰਗਾ, ਚਾਂਦੀ ‘ਚ ਮਾਮੂਲੀ ਗਿਰਾਵਟ, ਜਾਣੋ ਕਿੰਨਾ ਵਧਿਆ Gold ਦਾ ਰੇਟ

ਦੱਸ ਦੇਈਏ ਕਿ ਹਾਲ ਹੀ ਵਿੱਚ ਪੀਜੀਆਈ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਤੋਂ ਪਹਿਲਾਂ ਪੀਜੀਆਈ ਦੇ ਨਹਿਰੂ ਬਲਾਕ ਵਿੱਚ ਵੀ ਵੱਡੀ ਅੱਗ ਲੱਗ ਗਈ ਸੀ। ਇਸ ਵਿੱਚ ਗਾਇਨੀ ਬਲਾਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਇਸ ਤੋਂ ਬਾਅਦ ਐਡਵਾਂਸਡ ਆਈ ਸੈਂਟਰ ਵਿੱਚ ਅੱਗ ਲੱਗ ਗਈ। ਪ੍ਰਸ਼ਾਸਨ ਨੇ ਤੁਰੰਤ ਇਸ ਨੂੰ ਕਾਬੂ ਕਰ ਲਿਆ। ਬਾਅਦ ਵਿੱਚ ਚੰਡੀਗੜ੍ਹ ਨੇੜੇ ਸਥਿਤ ਪੀਜੀਆਈ ਦੇ ਜੰਗਲਾਂ ਵਿੱਚ ਅੱਗ ਲੱਗ ਗਈ ਸੀ। ਪ੍ਰਸ਼ਾਸਨ ਨੇ ਇਸ ‘ਤੇ ਵੀ ਕਾਬੂ ਪਾ ਲਿਆ ਹੈ। ਪਰ ਅੱਜ ਐਡਵਾਂਸ ਕਾਰਡੀਓ ਸੈਂਟਰ ਵਿੱਚ ਲੱਗੀ ਇਸ ਅੱਗ ਨੂੰ ਲੈ ਕੇ ਪ੍ਰਸ਼ਾਸਨ ਗੰਭੀਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ PGI ਦੇ ਆਪ੍ਰੇਸ਼ਨ ਥੀਏਟਰ ‘ਚ ਲੱਗੀ ਅੱ.ਗ, ਹਾ.ਦਸੇ ਵੇਲੇ ਮਰੀਜ਼ ਦਾ ਚੱਲ ਰਿਹਾ ਸੀ ਆਪ੍ਰੇਸ਼ਨ appeared first on Daily Post Punjabi.

ਚੰਡੀਗੜ੍ਹ PGI ‘ਚ ਮਹਿਲਾਂ ਨੂੰ ਜ਼.ਹਿਰੀਲਾ ਟੀਕਾ ਲਗਾਉਣ ਦਾ ਮਾਮਲਾ, 27 ਦਿਨਾਂ ਬਾਅਦ ਔਰਤ ਨੇ ਤੋੜਿਆ ਦਮ
ਚੰਡੀਗੜ੍ਹ PGI ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਬੀਤੀ ਸ਼ਾਮ ਔਰਤ ਦੀ ਮੌਤ ਹੋ ਗਈ। ਪ੍ਰੇਮ ਵਿਆਹ ਕਾਰਨ ਔਰਤ ਹਰਪ੍ਰੀਤ ਕੌਰ ਨੂੰ ਉਸ ਦੇ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਗਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਮਾਮੇ ਦੀ ਲੜਕੀ ਦੇ ਪਤੀ ਬੂਟਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮਾਮਲਾ ਵਿਆਹ ਤੋਂ ਬਾਅਦ ਕਤਲ ਦਾ ਸੀ। ਪੁਲਿਸ ਇਸ ਮੁੱਦੇ ‘ਤੇ ਜਾਂਚ ਕਰ ਰਹੀ ਸੀ। ਹੁਣ ਹਰਪ੍ਰੀਤ ਕੌਰ ਦੀ ਮੌਤ ਤੋਂ ਬਾਅਦ ਪੁਲਿਸ ਨੇ ਇਸ ‘ਚ ਕਤਲ ਦਾ ਮਾਮਲਾ ਵੀ ਦਰਜ ਕਰ ਲਿਆ ਹੈ।

ਸਾਜ਼ਿਸ਼ ਰਚ ਕੇ ਜਸਮੀਤ ਸਿੰਘ ਅਤੇ ਬੂਟਾ ਸਿੰਘ ਨੇ ਇਸ ਮਾਮਲੇ ਵਿੱਚ ਮਨਦੀਪ ਸਿੰਘ ਨਾਲ ਸੰਪਰਕ ਕੀਤਾ। ਯੋਜਨਾ ਦੇ ਹਿੱਸੇ ਵਜੋਂ, ਮਨਦੀਪ ਸਿੰਘ ਨੇ ਦੇਖਭਾਲ ਕਰਨ ਵਾਲੀ ਲੜਕੀ ਜਸਪ੍ਰੀਤ ਕੌਰ ਨਾਲ ਸੰਪਰਕ ਕੀਤਾ। ਜਸਪ੍ਰੀਤ ਕੌਰ ਨੂੰ ਦੱਸਿਆ ਗਿਆ ਕਿ PGI ਵਿੱਚ ਇੱਕ ਦਿਨ ਲਈ ਕੇਅਰਟੇਕਰ ਦੀ ਲੋੜ ਹੈ। ਉਸ ਨੂੰ ਮਲਟੀਵਿਟਾਮਿਨ ਦਾ ਟੀਕਾ ਦੇਣਾ ਹੈ। ਇਸ ਦੇ ਲਈ ਉਸ ਨੂੰ 3,000 ਰੁਪਏ ਦਿੱਤੇ ਜਾਣਗੇ। ਜਿਸ ਵਿੱਚੋਂ ਮਨਦੀਪ ਨੇ ਉਸ ਨੂੰ 1000 ਰੁਪਏ ਆਨਲਾਈਨ ਟਰਾਂਸਫਰ ਵੀ ਕਰ ਦਿੱਤੇ।

ਇਹ ਵੀ ਪੜ੍ਹੋ : ਬਜ਼ੁਰਗ ਜੋੜੇ ਨੇ ਨਿਭਾਇਆ ਜਨਮ-ਮੌ.ਤ ਦਾ ਸਾਥ, 90 ਸਾਲ ਦੇ ਜੋੜੇ ਨੇ 40 ਮਿੰਟਾਂ ‘ਚ ਤਿਆਗੇ ਪ੍ਰਾਣ

PGI ਵਿਖੇ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਪੀੜਤਾ ਨੂੰ ਦਵਾਈ ਦੇਣ ਦੇ ਬਾਵਜੂਦ ਕੋਈ ਰਿਸਪੌਂਸ ਨਹੀਂ ਮਿਲ ਰਿਹਾ ਸੀ। ਇਸ ‘ਤੇ ਡਾਕਟਰ ਨੂੰ ਇਹ ਪਤਾ ਲਗਾਉਣਾ ਜ਼ਰੂਰੀ ਸੀ ਕਿ ਔਰਤ ਨੂੰ ਕਿਹੜਾ ਜ਼ਹਿਰੀਲਾ ਟੀਕਾ ਲਗਾਇਆ ਗਿਆ ਹੈ। ਸਭ ਤੋਂ ਪਹਿਲਾਂ ਜਦੋਂ ਪੁਲਿਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਤਾਂ ਦੋਸ਼ੀਆਂ ਨੇ ਦੱਸਿਆ ਕਿ ਜਸਮੀਤ ਸਿੰਘ ਬੂਟਾ ਸਿੰਘ ਅਤੇ ਮਨਦੀਪ ਸਿੰਘ ਨੇ ਯੂ-ਟਿਊਬ ‘ਤੇ ਦੇਖ ਕੇ ਜ਼ਹਿਰੀਲਾ ਟੀਕਾ ਲਗਾਉਣ ਦਾ ਤਰੀਕਾ ਲੱਭਿਆ।

ਪੁਲਿਸ ਪੁੱਛਗਿੱਛ ‘ਚ ਸਾਹਮਣੇ ਆਇਆ ਕਿ ਉਨ੍ਹਾਂ ਨੇ ਕਾਕਰੋਚ ਮਾਰਨ ਵਾਲੀ ਹਿੱਟ, ਸੈਨੀਟਾਈਜ਼ਰ ਅਤੇ ਪੰਜ ਨੀਂਦ ਦੀਆਂ ਗੋਲੀਆਂ ਦਾ ਮਿਸ਼ਰਣ ਬਣਾ ਕੇ ਇਕ ਟੀਕਾ ਤਿਆਰ ਕੀਤਾ ਸੀ। ਜਸਮੀਤ ਸਿੰਘ ਨੇ 10 ਲੱਖ ਰੁਪਏ ‘ਚ ਸੌਦਾ ਤੈਅ ਕਰਨ ਤੋਂ ਬਾਅਦ ਆਪਣੇ ਜੀਜਾ ਬੂਟਾ ਸਿੰਘ ਨੂੰ 50 ਹਜ਼ਾਰ ਰੁਪਏ ਦਿੱਤੇ ਸਨ। ਬੂਟਾ ਸਿੰਘ ਨੇ ਅੱਗੇ ਇਹ ਪੈਸੇ ਮਨਦੀਪ ਸਿੰਘ ਨੂੰ ਦੇ ਦਿੱਤੇ। ਮਨਦੀਪ ਸਿੰਘ ਨੇ ਇਨ੍ਹਾਂ 50 ਹਜ਼ਾਰਾਂ ਵਿੱਚੋਂ 1 ਹਜ਼ਾਰ ਰੁਪਏ ਕੇਅਰਟੇਕਰ ਜਸਪ੍ਰੀਤ ਕੌਰ ਨੂੰ ਦਿੱਤੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਚੰਡੀਗੜ੍ਹ PGI ‘ਚ ਮਹਿਲਾਂ ਨੂੰ ਜ਼.ਹਿਰੀਲਾ ਟੀਕਾ ਲਗਾਉਣ ਦਾ ਮਾਮਲਾ, 27 ਦਿਨਾਂ ਬਾਅਦ ਔਰਤ ਨੇ ਤੋੜਿਆ ਦਮ appeared first on Daily Post Punjabi.

PGI ਚੰਡੀਗੜ੍ਹ ਦੇ ਬਾਹਰ ਗਰੀਬਾਂ ਦਾ ਢਿੱਡ ਭਰਨ ਵਾਲੇ ਜਗਦੀਸ਼ ਲਾਲ ਅਹੂਜਾ ਜੀ ਦਾ ਦਿਹਾਂਤ
ਲੰਗਰ ਬਾਬਾ ਦੇ ਨਾਮ ਨਾਲ ਮਸ਼ਹੂਰ ਚੰਡੀਗੜ੍ਹ ਦੇ ਰਹਿਣ ਵਾਲੇ ਜਗਦੀਸ਼ ਲਾਲ ਅਹੂਜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸੀ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਰਾਸ਼ਟਰਪਤੀ ਕੋਵਿੰਦ ਵੱਲੋਂ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

Chandigarh langar baba

ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਲਾਲ ਪਿਛਲੇ 20 ਸਾਲਾਂ ਤੋਂ ਚੰਡੀਗੜ੍ਹ ਦੇ PGI ਦੇ ਬਾਹਰ ਲੰਗਰ ਸੀ ਸੇਵਾ ਕਰਦੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲਗਭਗ 10 ਸਾਲ ਸਬਜ਼ੀ ਮੰਡੀ ਵਿੱਚ ਗਰੀਬ ਤੇ ਜ਼ਰੂਰਤਮੰਦਾਂ ਦਾ ਪੇਟ ਭਰਨ ਲਈ ਵੀ ਲੰਗਰ ਦੀ ਸੇਵਾ ਕੀਤੀ ਹੈ। ਇਸ ਕਾਰਨ ਲੋਕ ਉਨ੍ਹਾਂ ਨੂੰ ਲੰਗਰ ਬਾਬਾ ਦੇ ਨਾਮ ਨਾਲ ਬੁਲਾਉਂਦੇ ਸਨ। ਜ਼ਰੂਰਤਮੰਦਾਂ ਦਾ ਪੇਟ ਭਰਨ ਲਈ ਜਗਦੀਸ਼ ਲਾਲ ਅਹੂਜਾ ਨੇ ਆਪਣੀ ਕਰੋੜਾਂ ਦੀ ਜਾਇਦਾਦ ਤੱਕ ਵੇਚ ਦਿੱਤੀ। ਆਪਣੀ ਜ਼ਿੰਦਗੀ ਦੇ ਆਖਰੀ ਸਾਹ ਤੱਕ ਉਨ੍ਹਾਂ ਨੇ ਲੰਗਰ ਦੀ ਇਸ ਪ੍ਰਥਾ ਨੂੰ ਜਾਰੀ ਰੱਖਿਆ।

ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ

ਦੱਸ ਦੇਈਏ ਕਿ ਲੰਗਰ ਬਾਬਾ ਲੱਖਾਂ ਲੋਕਾਂ ਲਈ ਇੱਕ ਪ੍ਰੇਰਨਾ ਸਨ। ਚੰਡੀਗੜ੍ਹ ਆਉਣ ਤੋਂ ਬਾਅਦ ਲੰਗਰ ਬਾਬਾ ਨੇ ਇੱਕ ਰੇਹੜੀ ‘ਤੇ ਕੇਲੇ ਵੇਚਣ ਦਾ ਕੰਮ ਸ਼ੁਰੂ ਕੀਤਾ ਅਤੇ ਮਿਹਨਤ ਕਰਕੇ ਖੂਬ ਪੈਸੇ ਕਮਾਏ । ਸੈਕਟਰ-23 ਚੰਡੀਗੜ੍ਹ ਦੇ ਰਹਿਣ ਵਾਲੇ ਲੰਗਰ ਬਾਬਾ ਪਿਛਲੇ ਇੱਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ।

Chandigarh langar baba

ਉਨ੍ਹਾਂ ਦਾ ਇਲਾਜ ਪੀਜੀਆਈ ਵਿੱਚ ਹੀ ਚੱਲ ਰਿਹਾ ਸੀ। ਤੁਰਨ ਤੋਂ ਅਸਮਰੱਥ ਹੋਣ ਦੇ ਬਾਵਜੂਦ ਪੀਜੀਆਈ ਦੇ ਬਾਹਰ ਉਨ੍ਹਾਂ ਵੱਲੋਂ ਲੰਗਰ ਦੀ ਸੇਵਾ ਜਾਰੀ ਹੈ। ਕੋਵਿਡ ਦੌਰਾਨ ਵੀ ਲੰਗਰ ਬਾਬਾ ਪੀਜੀਆਈ ਅਤੇ ਸ਼ਹਿਰ ਦੀਆਂ ਹੋਰ ਕਲੋਨੀਆਂ ਵਿੱਚ ਲੋੜਵੰਦਾਂ ਦੀ ਸੇਵਾ ਕਰਦੇ ਰਹੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post PGI ਚੰਡੀਗੜ੍ਹ ਦੇ ਬਾਹਰ ਗਰੀਬਾਂ ਦਾ ਢਿੱਡ ਭਰਨ ਵਾਲੇ ਜਗਦੀਸ਼ ਲਾਲ ਅਹੂਜਾ ਜੀ ਦਾ ਦਿਹਾਂਤ appeared first on Daily Post Punjabi.