Chandigarh Police on MLA Gogi Archives - Daily Post Punjabi

ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ, ਰੋਸ ਮਾਰਚ ਦੌਰਾਨ ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ । ਦੱਸ ਦੇਈਏ ਕਿ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨ੍ਹਾਂ ਹੈਲਮੇਟ ਦੇ ਬਾਈਕ ਚਲਾ ਰਹੇ ਸਨ, ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਹੈ।

Chandigarh Police on MLA Gogi

ਦਰਅਸਲ, ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨ੍ਹਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ‘ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ,ਕਿਉਂਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਇਹ ਵੀ ਪੜ੍ਹੋ: ਈਰਾਨ : ਹਿਜਾਬ ਪ੍ਰਦਰਸ਼ਨ ‘ਚ ਵਾਲ ਖੋਲ੍ਹਣ ਵਾਲੀ 20 ਸਾਲਾਂ ਕੁੜੀ ਦਾ ਕਤਲ, ਪੁਲਿਸ ਨੇ ਮਾਰੀਆਂ 6 ਗੋਲੀਆਂ

ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ MLA ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕਰ ਦਿੱਤਾ। ਦੇਰ ਸ਼ਾਮ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ । ਇਹ ਪਹਿਲੀ ਵਾਰ ਨਹੀਂ ਹੈ ,ਜਦੋਂ ਕਿਸੇ ਨੇਤਾ ਨੇ ਚੰਡੀਗੜ੍ਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਹੋਵੇ । ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ, ਰੋਸ ਮਾਰਚ ਦੌਰਾਨ ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ appeared first on Daily Post Punjabi.