Chandigarh Senior Deputy Mayor Archives - Daily Post Punjabi

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ, ਮੇਅਰ ਕੁਲਦੀਪ ਕੁਮਾਰ ਹੋਣਗੇ ਰਿਟਰਨਿੰਗ ਅਫ਼ਸਰ
ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਹੋਣਗੀਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪੈਣਗੀਆਂ। ਇਹ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਣਗੀਆਂ। ਉੱਧਰ ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ।

4 ਮਾਰਚ ਨੂੰ ਵੋਟਿੰਗ ਸਮੇਂ ਕੌਂਸਲਰਾਂ ਤੋਂ ਇਲਾਵਾ ਕਿਸੇ ਨੂੰ ਵੀ ਨਗਰ ਨਿਗਮ ਤੱਕ ਜਾਣ ਦੀ ਪ੍ਰਵਾਨਗੀ ਨਹੀਂ ਜਾਵੇਗੀ। ਪੁਲਿਸ ਵੱਲੋਂ ਨਗਰ ਨਿਗਮ ਦੇ ਚਾਰੋਂ ਪਾਸੇ ਬੈਰੀਕੇਡ ਲਗਾ ਕੇ ਸੜਕਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਚੋਣ ਦੌਰਾਨ ਕਾਫੀ ਹੰਗਾਮਾ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਇਸ ਸਮੇਂ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਚੋਣ ‘ਤੇ ਨਜ਼ਰ ਰੱਖ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਭਲਕੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ

ਜ਼ਿਕਰਯੋਗ ਹੈ ਕਿ ਪਹਿਲਾਂ 27 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੋਣੀ ਸੀ, ਪਰ ਮੇਅਰ ਵੱਲੋਂ ਅਹੁਦਾ ਨਾ ਸਾਂਭਣ ਕਰ ਕੇ ਚੋਣ ਟਲ ਗਈ। ਉਸ ਤੋਂ ਬਾਅਦ ਹਾਈਕੋਰਟ ਦੇ ਆਦੇਸ਼ਾਂ ’ਤੇ ਮੇਅਰ ਕੁਲਦੀਪ ਕੁਮਾਰ ਟੀਟਾ ਨੇ 28 ਫਰਵਰੀ ਨੂੰ ਅਹੁਦਾ ਸਾਂਭਿਆ ਸੀ, ਜਦੋਂ ਕਿ ਡੀਸੀ ਵੱਲੋਂ 4 ਮਾਰਚ ਨੂੰ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ, ਮੇਅਰ ਕੁਲਦੀਪ ਕੁਮਾਰ ਹੋਣਗੇ ਰਿਟਰਨਿੰਗ ਅਫ਼ਸਰ appeared first on Daily Post Punjabi.

ਚੰਡੀਗੜ੍ਹ : 4 ਮਾਰਚ ਨੂੰ ਹੋਣਗੀਆਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਹੁਣ ਚੋਣਾਂ 4 ਮਾਰਚ ਨੂੰ ਹੋਣਗੀਆਂ। ਨੋਟੀਫਿਕੇਸ਼ਨ ਮੁਤਾਬਕ 28 ਅਤੇ 29 ਫਰਵਰੀ ਨੂੰ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਸੁਣਵਾਈ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਹੋਣ ਵਾਲੀ ਚੋਣ ਵੀ ਮੁਲਤਵੀ ਕਰ ਦਿੱਤੀ ਗਈ। ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਵਿੱਚ ਇੱਕ ਪ੍ਰਸਤਾਵ ਦਿੱਤਾ ਹੈ, ਜਿਸ ਅਨੁਸਾਰ ਚੋਣ ਨੋਟੀਫਿਕੇਸ਼ਨ, ਨਾਮਜ਼ਦਗੀ ਅਤੇ ਵੋਟਿੰਗ ਦੀ ਪੂਰੀ ਪ੍ਰਕਿਰਿਆ ਨਵੇਂ ਸਿਰੇ ਤੋਂ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਨਵੇਂ ਬਣੇ ਮੇਅਰ ਕੁਲਦੀਪ ਕੁਮਾਰ ਭਲਕੇ ਕਾਰਜਭਾਰ ਸਾਂਭਣਗੇ ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਚੰਡੀਗੜ੍ਹ : 4 ਮਾਰਚ ਨੂੰ ਹੋਣਗੀਆਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ appeared first on Daily Post Punjabi.