chandigarh youth Archives - Daily Post Punjabi

ਮੰਦਭਾਗੀ ਖ਼ਬਰ, ਕੇਨੈਡਾ ‘ਚ ਭਾਰਤੀ ਨੌਜਵਾਨ ਦੀ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ
ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬਰੈਂਪਟਨ ਵਿਚ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਪਾਰਸ ਜੋਸ਼ੀ ਵੱਜੋਂ ਹੋਈ ਹੈ। ਸੂਚਨਾ ਮੁਤਾਬਕ ਪਾਰਸ 23 ਫਰਵਰੀ, 2023 ਤੋਂ ਲਾਪਤਾ ਸੀ ਅਤੇ ਪੁਲਿਸ ਨੂੰ 19 ਮਾਰਚ, 2023 ਨੂੰ ਉਸਦੀ ਲਾਸ਼ ਮਿਲੀ। ਇਸ ਦੀ ਪੁਸ਼ਟੀ ਰੀਜਨ ਆਫ਼ ਪੀਲ – 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾਵਾਂ ਨੇ ਕੀਤੀ ਹੈ।

Dead Body Of Indian Youth

ਪਾਰਸ ਦੇ ਚਚੇਰੇ ਭਰਾ ਰਜਤ ਜੋਸ਼ੀ ਨੇ ਦੱਸਿਆ ਕਿ ਪਾਰਸ ਹੈਨਸਨ ਕਾਲਜ, ਬਰੈਂਪਟਨ ਵਿੱਚ ਬਿਜ਼ਨਸ ਦਾ ਵਿਦਿਆਰਥੀ ਸੀ। ਪਾਰਸ ਭਾਰਤ ਦੇ ਚੰਡੀਗੜ੍ਹ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਪਿਤਾ ਜ਼ਿਲ੍ਹੇ ਵਿੱਚ ਇੱਕ ਸਬ ਡਿਵੀਜ਼ਨ ਅਫਸਰ ਹਨ। ਰਜਤ ਨੇ ਦੱਸਿਆ ਕਿ ਉਸ ਨੂੰ ਸੋਮਵਾਰ ਸਵੇਰੇ ਪਾਰਸ ਦੀ ਮੌਤ ਬਾਰੇ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਾਰਸ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ ਰਜਤ ਨੇ ਅੱਗੇ ਦੱਸਿਆ ਕਿ ਪਾਰਸ ਕਦੇ ਵੀ ਆਪਣੇ ਦੋਸਤਾਂ ਦੇ ਗਰੁੱਪ ਵਿੱਚ ਕਿਸੇ ਝਗੜੇ ਵਿੱਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਹ ਨਸ਼ਿਆਂ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਨੇ ਰਜਤ ਨੂੰ ਕਿਸੇ ਵੀ ਤਰ੍ਹਾਂ ਦੀ ਮਾਨਸਿਕ ਬਿਮਾਰੀ ਜਾਂ ਡਿਪਰੈਸ਼ਨ ਦੇ ਦਾਅਵੇ ਤੋਂ ਵੀ ਇਨਕਾਰ ਕੀਤਾ ਹੈ। ਫਿਲਹਾਲ ਪਾਰਸ ਦੇ ਮੌਤ ਦਾ ਕਾਰਨ ਅਜੇ ਤੱਕ ਸਪਸ਼ੱਟ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ‘ਆਫਤਾਬ ਮੈਨੂੰ ਲੱਭ ਕੇ ਮਾਰ ਦੇਵੇਗਾ’… ਪੁਲਿਸ ਨੇ ਅਦਾਲਤ ‘ਚ ਚਲਾਈ ਸ਼ਰਧਾ ਦੇ ਕ.ਤਲ ‘ਤੋਂ ਪਹਿਲਾਂ ਦੀ ਆਡੀਓ

ਜਾਂਚਕਰਤਾਵਾਂ ਨੇ ਦੱਸਿਆ ਕਿ ਬਰੈਂਪਟਨ ‘ਤੋਂ ਲਾਪਤਾ 23 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਪਾਰਸ ਜੋਸ਼ੀ ਨੂੰ ਆਖਰੀ ਵਾਰ 23 ਫਰਵਰੀ, 2023 ਨੂੰ ਸ਼ਾਮ 4:30 ਵਜੇ, ਬਰੈਂਪਟਨ ਵਿੱਚ ਮੇਨ ਸਟਰੀਟ ਨਾਰਥ ਅਤੇ ਵਿਲੀਅਮਜ਼ ਪਾਰਕਵੇਅ ਨੇੜੇ ਦੇਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਜਿਥੇ ਪਾਰਸ ਦੀ ਲਾਸ਼ ਮਿਲੀ ਹੈ ਉਸ ਥਾਂ ਦੇ ਆਸ-ਪਾਸ ਕੋਈ ਵੀ ਸ਼ੱਕੀ ਹਾਲਾਤ ਨਹੀਂ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖ਼ਬਰ, ਕੇਨੈਡਾ ‘ਚ ਭਾਰਤੀ ਨੌਜਵਾਨ ਦੀ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.