Tag: , , , , , , , ,

ਪੰਜਾਬ ‘ਚ ਧੁੰਦ ਤੋਂ ਅਜੇ ਰਾਹਤ ਨਹੀਂ, ਮੌਸਮ ਨੂੰ ਲੈ ਕੇ ਆਇਆ ਨਵਾਂ ਅਪਡੇਟ, ਜਾਣੋ ਅਗਲੇ 5 ਦਿਨਾਂ ਦਾ ਹਾਲ

ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ,...

ਚੰਡੀਗੜ੍ਹ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਠੰਢ ਕਰਕੇ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ । ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ...

ਮ.ਰ ਚੁੱਕੇ ਮਾਪਿਆਂ ਤੋਂ ਜਾ.ਨ ਦਾ ਖ਼ਤਰਾ ਦੱਸ ਵਿਆਹ ਮਗਰੋਂ ਮੰਗੀ ਸੁਰੱਖਿਆ, ਹਾਈਕੋਰਟ ‘ਚ ਆਇਆ ਅਜੀਬ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਧੋਖਾਧੜੀ ਦਾ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਪ੍ਰੇਮੀ ਜੋੜੇ ਵੱਲੋਂ ਸੁਰੱਖਿਆ ਲਈ...

PSTET-2 ਟੈਸਟ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰੀਰਕ ਸਿੱਖਿਆ ਮਾਸਟਰ/ਮਿਸਟ੍ਰੈਸ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬ ਰਾਜ...

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਕੀਤਾ ਰਿਵਰਟ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਦੀ ਖਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਨਾਇਬ...

Budget 2024 : ਚੰਡੀਗੜ੍ਹ ਨੂੰ ਮਿਲੀ 6513.62 ਕਰੋੜ ਰੁ. ਦੀ ਸੌਗਾਤ, ਇਸ ਖੇਤਰ ਨੂੰ ਸਭ ਤੋਂ ਵੱਧ ਰਕਮ

ਇਸ ਵਾਰ ਸਿਟੀ ਬਿਊਟੀਫੁੱਲ ਨੂੰ ਕੇਂਦਰ ਸਰਕਾਰ ਦੇ ਅੰਤਰਿਮ ਬਜਟ ਵਿੱਚ 6513.62 ਕਰੋੜ ਰੁਪਏ ਦਾ ਤੋਹਫਾ ਮਿਲਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਚੰਗੀ ਖਬਰ, ਸੂਬਾ ਸਰਕਾਰ ਵੱਲੋਂ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਪੰਜਾਬ ਦੇ ਆਂਗਣਵਾੜੀ ਤੇ ਹੈਲਪਰਾਂ ਲਈ ਚੰਗੀ ਖਬਰ ਹੈ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ...

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਭਖਿਆ, ‘ਆਪ’ ਨੇ ਹੁਣ ਖੜਕਾਇਆ ਸੁਪਰੀਮ ਕੋਰਟ ਦਾ ਬੂਹਾ

ਚੰਡੀਗੜ੍ਹ ਮੇਅਰ ਚੋਣਾਂ ‘ਚ ਬੀਜੇਪੀ ਦੀ ਜਿੱਤ ਮਗਰੋਂ ਇਹ ਮਾਮਲਾ ਹੋਰ ਵੀ ਭਖਦਾ ਜਾ ਰਿਹਾ ਹੈ। ਚੋਣ ‘ਚ ਧੋਖਾਧੜੀ ਦਾ ਦੋਸ਼ ਲਾਉਂਦੇ ਹੋਏ ਆਮ...

ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪਟੀਸ਼ਨਕਰਤਾ ਨੂੰ ਤੁਰੰਤ ਕੋਈ ਰਾਹਤ ਦੇਣ ਤੋਂ...

ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ CM ਮਾਨ ਦੀ ਅਹਿਮ ਮੀਟਿੰਗ, ਵਿਕਾਸ ਪ੍ਰਾਜੈਕਟਾਂ ਦੀ ਲੈਣਗੇ ਰਿਪੋਰਟ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ...

ਚੰਡੀਗੜ੍ਹ ਮੇਅਰ ਚੋਣ : BJP ਦੀ ਜਿੱਤ ਮਗਰੋਂ ਫਿਰ ਹਾਈਕੋਰਟ ਪਹੁੰਚਿਆ ਮਾਮਲਾ, ਭਲਕੇ ਹੋਵੇਗੀ ਸੁਣਵਾਈ

ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਦੀ ਜਿੱਤ ਮਗਰੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਤੁਰੰਤ ਹਾਈ...

ਮੋਹਾਲੀ ਦੀ ਪੁਰਾਣੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨ.ਕ ਅੱ.ਗ, ਕਈ ਦੁਕਾਨਾਂ ਸ.ੜ ਕੇ ਸੁਆ.ਹ

ਚੰਡੀਗੜ੍ਹ ਦੇ ਸੈਕਟਰ-52 ਦੀ ਪੁਰਾਣੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਦੁਕਾਨਦਾਰਾਂ ਅਤੇ...

ਚੰਡੀਗੜ੍ਹ ‘ਚ ਮੇਅਰ ਚੋਣ ਅੱਜ, BJP ਤੇ ਕਾਂਗਰਸ-ਆਪ ਗਠਜੋੜ ਵਿਚਾਲੇ ਪਹਿਲੀ ਟੱਕਰ

ਚੰਡੀਗੜ੍ਹ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਮੇਅਰ ਦੀ ਚੋਣ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸਾਹਮਣਾ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ...

ਪੰਜਾਬ ‘ਚ ਬਣੀ ਨਵੀਂ ਪੁਲਿਸ ਫੋਰਸ, ਹਾਕੀ ਦੇ ਚੋਟੀ ਦੇ ਖਿਡਾਰੀ ਨੂੰ ਬਣਾਇਆ ਗਿਆ ਮੁਖੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਦੇਸ਼ ਦੀ ਪਹਿਲੀ ਰੋਡ ਸੇਫਟੀ ਫੋਰਸ (SSF) ਪੰਜਾਬ ਲਈ ਰਵਾਨਾ ਕੀਤੀ। ਇਸ ਨੂੰ ਲੈ ਕੇ ਪੀਏਪੀ ਜਲੰਧਰ...

ਐਟ ਹੋਮ ‘ਚ CM ਮਾਨ ਦਾ ਦਿਸਿਆ ਵੱਖਰਾ ਅੰਦਾਜ਼, ‘ਛੱਲਾ’ ਗੀਤ ਗਾ ਕੇ ਵੰਡੀਆਂ ਖੁਸ਼ੀਆਂ

ਪੰਜਾਬ ਰਾਜ ਭਵਨ ‘ਚ ਐਟ ਹੋਮ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪੰਜਾਬੀ ਗੀਤ...

ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਵਿੱਚ ਸੂਬੇ ਵਿੱਚ ਧਰਤੀ...

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹੋਈ ਸੁਣਵਾਈ, ਹਾਈਕੋਰਟ ਨੇ UT ਪ੍ਰਸ਼ਾਸਨ ਨੂੰ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨਾਲ ਸਬੰਧਤ ਦੋ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ...

‘ਮਰਦ ਵਿਆਹਿਆ… ਇਹ ਜਾਣ ਕੇ ਵੀ ਔਰਤ ਸਬੰਧ ਬਣਾਉਂਦੀ ਏ ਤਾਂ ਬਲਾ.ਤਕਾਰ ਨਹੀਂ’- ਅਦਾਲਤ ਦੀ ਅਹਿਮ ਟਿੱਪਣੀ

ਮੁਹਾਲੀ ਅਦਾਲਤ ਨੇ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ...

ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ 23 ਤੱਕ ਮੰਗਿਆ ਜਵਾਬ, ਕਿਹਾ- ‘ਇੰਨੀ ਦੇਰ ਮਨਜ਼ੂਰ ਨਹੀਂ’

ਚੰਡੀਗੜ੍ਹ ਦੇ ਮੇਅਰ ਚੋਣਾਂ ਲਈ 6 ਫਰਵਰੀ ਦੀ ਤਰੀਕ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ...

MP ਹਰਭਜਨ ਸਿੰਘ ਬੋਲੇ- ‘ਕੋਈ ਜਾਵੇ ਨਾ ਜਾਵੇ, ਮੈਂ ਅਯੁੱਧਿਆ ਜ਼ਰੂਰ ਜਾਵਾਂਗਾ’

ਅਯੁੱਧਿਆ ‘ਚ ਰਾਮ ਮੰਦਰ ਨੂੰ ਲੈ ਕੇ ਸਿਆਸੀ ਪਾਰਟੀਆਂ ਦੀ ਵੱਖ-ਵੱਖ ਰਾਏ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ...

ਚੰਡੀਗੜ੍ਹ ਮੇਅਰ ਚੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਲਈ ਪਈ ਤਰੀਕ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ।...

ਚੰਡੀਗੜ੍ਹ ਮੇਅਰ ਚੋਣ ‘ਤੇ ਘਮਾ.ਸਾ.ਨ, ਅੱਧੀ ਰਾਤੀਂ ਖੁੱਲ੍ਹਿਆ ਹਾਈਕੋਰਟ, ਜੱਜ ਦੇ ਘਰ ਹੋਈ ਸੁਣਵਾਈ

ਦੇਸ਼ ਦੇ ਸਭ ਤੋਂ ਖ਼ੂਬਸੂਰਤ ਸ਼ਹਿਰ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੀ ਲੜਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਈ ਹੈ। ਹਾਲਾਤ...

ਰੂਮ ਹੀਟਰ ਵਰਤਣ ਲੱਗਿਆਂ ਵਰਤੋ ਸਾਵਧਾਨੀ! ਚੰਡੀਗੜ੍ਹ ‘ਚ ਬਜ਼ੁਰਗ ਨਾਲ ਵਾਪਰ ਗਿਆ ਭਾਣਾ

ਠੰਡ ਤੇ ਗਰਮੀ ਤੋਂ ਬਚਣ ਲਈ ਬਹੁਤ ਸਾਰੀਆਂ ਕਾਢਾਂ ਕੱਢੀਆਂ ਗਈਆਂ ਹਨ ਪਰ ਇਨ੍ਹਾਂ ਲਈ ਸਾਵਧਾਨੀ ਵਰਤਣੀ ਵੀ ਬਹੁਤ ਜ਼ਰੂਰੀ ਹੈ। ਚੰਡੀਗੜ੍ਹ...

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਵੱਡੀ ਖ਼ਬਰ, ਆਪ-ਕਾਂਗਰਸ ਮਿਲ ਕੇ ਲੜਨਗੀਆਂ ਚੋਣ, ਹੋਇਆ ਗਠਜੋੜ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਆਪ’ ਪਾਰਟੀ ਤੇ ਕਾਂਗਰਸ ਮਿਲ ਕੇ ਇਹ ਚੋਣਾਂ ਲੜਨਗੀਆਂ। ਚੋਣਾਂ ਨੂੰ...

ਸਿਫਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਤਮਗਾ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ਫਰੀਦਕੋਟ ਦੀ ਰਹਿਣ ਵਾਲੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੂੰ ਜਕਾਰਤਾ...

ਹੰਝੂ ਵੇਖ ਪਸੀਜੀ ਹਾਈਕੋਰਟ, ਬਦਲਿਆ ਹੁਕਮ, ਸਕੀ ਮਾਂ ਦੀ ਬਜਾਏ ਦੂਜੇ ਦਾਦਾ-ਦਾਦੀ ਨਾਲ ਭੇਜੀ ਬੱਚੀ

ਅੱਠ ਸਾਲ ਦੀ ਬੱਚੀ ਦੇ ਹੰਝੂਆਂ ਨੇ ਹਾਈ ਕੋਰਟ ਨੂੰ ਗ਼ੈਰ-ਕਾਨੂੰਨੀ ਹਿਰਾਸਤ ਨਾਲ ਸਬੰਧਤ ਇੱਕ ਮਾਮਲੇ ਵਿੱਚ ਆਪਣਾ ਹੁਕਮ ਬਦਲਣ ਲਈ ਮਜਬੂਰ ਕਰ...

ਚੰਡੀਗੜ੍ਹ : ਕੂੜੇ ਵਾਲਾ ਤਾੜਾ ਤੋੜ ਘਰ ‘ਚੋਂ 6 ਲੱਖ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ, CCTV ‘ਚ ਹੋਇਆ ਕੈਦ

ਚੰਡੀਗੜ੍ਹ ਪੀਜੀਆਈ ਦੇ ਕਾਰਡੀਓਲਾਜੀ ਵਿਭਾਗ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਦੇ PGI ਕੰਪਲੈਕਸ ਵਿੱਚ ਬਣੇ ਘਰ ਵਿੱਚੋਂ ਦਿਨ-ਦਿਹਾੜੇ ਚੋਰਾਂ ਨੇ...

3 ਫਰਵਰੀ ਤੋਂ NRI ਮਿਲਣੀ ਦੇ ਸਮਾਰੋਹ ਸ਼ੁਰੂ, ਇਸ ਤਰੀਕ ਤੱਕ Online ਦਰਜ ਹੋਣਗੀਆਂ ਸ਼ਿਕਾਇਤਾਂ

ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ।...

ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ‘ਚ ਹੰਗਾਮਾ, ਅਨੂਪ ਗੁਪਤਾ ‘ਤੇ ਭੜਕੇ ਵਿਰੋਧੀ ਕੌਂਸਲਰ, ਬੋਲੇ- ‘ਫਲਾਪ ਮੇਅਰ’

ਚੰਡੀਗੜ੍ਹ ਨਗਰ ਨਿਗਮ ਦੀ 330ਵੀਂ ਮੀਟਿੰਗ ਅੱਜ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਦੇ ਕਾਰਜਕਾਲ ਦੀ ਇਹ ਆਖਰੀ ਮੀਟਿੰਗ ਹੈ।...

ਸੂਬੇ ਦੇ ਹਰ ਪਿੰਡ ‘ਚ ਜਾਣਗੀਆਂ ਗਣਤੰਤਰ ਦਿਵਸ ਪਰੇਡ ਦੀਆਂ ਰਿਜੈਕਟ ਝਾਂਕੀਆਂ- CM ਮਾਨ ਦਾ ਫੈਸਲਾ

26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ...

ਸਿੰਥੈਟਿਕ ਟ੍ਰੈਕ ਵਾਲੇ ਮੈਦਾਨਾਂ ‘ਤੇ ਨਹੀਂ ਹੋਵੇਗੀ ਗਣਤੰਤਰ ਦਿਵਸ ਦੀ ਪਰੇਡ, CM ਮਾਨ ਨੇ ਦੱਸੀ ਵਜ੍ਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ...

ਸੂਬੇ ਦੇ ਸ਼ਹਿਰਾਂ ‘ਚ ਚੀਤਿਆਂ ਦੀ ਐਂਟਰੀ ‘ਤੇ ਸਰਕਾਰ ਅਲਰਟ, ਬਣਾਇਆ ਮੈਗਾ ਪਲਾਨ

ਪੰਜਾਬ ਦੇ ਸ਼ਹਿਰਾਂ ‘ਚ ਚੀਤਿਆਂ ਦੇ ਦਾਖਲ ਹੋਣ ਕਾਰਨ ਸੂਬਾ ਸਰਕਾਰ ਅਲਰਟ ਮੋਡ ‘ਤੇ ਆ ਗਈ ਹੈ। ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ...

26 ਜਨਵਰੀ ਨੂੰ ਮੰਤਰੀ ਅਮਨ ਅਰੋੜਾ ਦੇ ਤਿਰੰਗਾ ਲਹਿਰਾਉਣ ‘ਤੇ ਰਾਜਪਾਲ ਨੇ ਚੁੱਕੇ ਸਵਾਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਰਾਜਪਾਲ ਨੇ ਕੈਬਨਿਟ...

ਜਲਦੀ ਤੋਂ ਭਰਵਾ ਲਓ Gas Cylinder, ਪੈਟਰੋਲ ਤੋਂ ਬਾਅਦ ਹੁਣ ਇਸ ਦੀ ਵਾਰੀ! ਮਚੀ ਹਾ.ਹਾ.ਕਾਰ

ਪੰਜਾਬ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਤੋਂ ਬਾਅਦ ਹੁਣ ਘਰੇਲੂ ਅਤੇ ਵਪਾਰਕ ਗੈਸ ਦੀ ਸਪਲਾਈ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ।...

ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਵੱਡਾ ਐਕਸ਼ਨ, 700 ਡਰਾਈਵਿੰਗ ਲਾਇਸੈਂਸ ਕੀਤੇ ਰੱਦ

ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਾਫੀ ਸਖਤੀ ਵਰਤੀ ਜਾਂਦੀ ਹੈ । ਚੰਡੀਗੜ੍ਹ...

ਸੀਨੀਅਰ IAS ਵੀ.ਕੇ. ਸਿੰਘ CM ਮਾਨ ਦੇ ਸਪੈਸ਼ਲ ਚੀਫ ਸੈਕਟਰੀ ਨਿਯੁਕਤ, ਹੁਕਮ ਜਾਰੀ

ਸੀਨੀਅਰ IAS ਅਫਸਰ ਵਿਜੈ ਕੁਮਾਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਚੀਫ ਸੈਕਟਰੀ ਲਾਇਆ ਗਿਆ ਹੈ, ਇਸ ਸਬੰਧੀ ਹੁਕਮ ਜਾਰੀ...

ਚੰਡੀਗੜ੍ਹ ‘ਚ 12 ਵਜੇ ਤੱਕ ਹੋਵੇਗਾ ਨਵੇਂ ਸਾਲ ਦਾ ਜਸ਼ਨ, ਪੁਲਿਸ ਚੌਕਸ, 1500 ਮੁਲਾਜ਼ਮਾਂ ਦੀ ਲੱਗੀ ਡਿਊਟੀ

ਚੰਡੀਗੜ੍ਹ ‘ਚ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਇਸ ਵਿੱਚ 31 ਦਸੰਬਰ ਦੀ ਰਾਤ ਲਈ 1500 ਜਵਾਨਾਂ ਨੂੰ ਡਿਊਟੀ ’ਤੇ ਲਾਇਆ...

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ, ਸੁਪਰੀਮ ਕੋਰਟ ਨੇ ਦਿੱਤੀ ਮਨਜ਼ੂਰੀ

ਸੁਪਰੀਮ ਕੋਰਟ ਕੌਲੇਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼...

ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਕੱਤਰ ਵਜੋਂ ਇਸ ਵੱਡੇ ਅਧਿਕਾਰੀ ਨੂੰ ਕੀਤਾ ਗਿਆ ਤਾਇਨਾਤ

ਪੰਜਾਬ ਦੇ ਸਭ ਤੋਂ ਸੀਨੀਅਰ ਅਧਿਕਾਰੀ ਵਿਜੇ ਕੁਮਾਰ ਸਿੰਘ (ਵੀ. ਕੇ. ਸਿੰਘ) ਨੂੰ ਮੁੱਖ ਮੰਤਰੀ ਪੰਜਾਬ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ...

ਚੰਡੀਗੜ੍ਹ : ਕੌਫੀ ਲਈ ਪੇਪਰ ਕੱਪ ਦੇ 5 ਰੁਪਏ ਵਸੂਲਣਾ ਪਿਆ ਮਹਿੰਗਾ, ਕੈਫੇ ਨੂੰ ਠੋਕਿਆ ਗਿਆ 11,000 ਰੁ. ਜੁਰਮਾਨਾ

ਚੰਡੀਗੜ੍ਹ ਜ਼ਿਲ੍ਹਾ ਖਪਤਕਾਰ ਅਦਾਲਤ ਨੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਬਰਿਸਤਾ ਕੌਫੀ ਕੰਪਨੀ ਨੂੰ 1000 ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਦੇ...

ਧਿਆਨ ਨਾਲ ਚਲਾਓ ਗੱਡੀਆਂ, ਪੰਜਾਬ ‘ਚ ਛਾਈ ਸੰਘਣੀ ਧੁੰਦ, ਇਨ੍ਹਾਂ 2 ਦਿਨਾਂ ਨੂੰ ਮੀਂਹ ਪੈਣ ਦੇ ਆਸਾਰ

ਪੰਜਾਬ ਵਿੱਚ ਸੋਮਵਾਰ ਨੂੰ ਵੀ ਸੰਘਣੀ ਧੁੰਦ ਜਾ ਪ੍ਰਕੋਪ ਜਾਰੀ ਰਿਹਾ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ...

ਚੰਡੀਗੜ੍ਹ : ਭਰਾ ਨੇ ਕੀਤਾ ਭਰਾ ਦਾ ਕ.ਤਲ; ਕਾਲੀ ਮਾਤਾ ਦੇ ਮੰਦਰ ‘ਚ ਕਰਦੇ ਸਨ ਨਸ਼ੇ, ਦੋਵਾਂ ਨੇ ਇੱਕ-ਦੂਜੇ ‘ਤੇ ਕੀਤਾ ਹਮਲਾ

ਚੰਡੀਗੜ੍ਹ ਦੇ ਪਿੰਡ ਧਨਾਸ ਵਿਚ ਇਕ ਭਰਾ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਦੇਹ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ...

ਪੰਜਾਬ-ਹਰਿਆਣਾ ਹਾਈਕੋਰਟ ਲਈ 18 ਏਕੜ ਜ਼ਮੀਨ ਦੇਵੇਗਾ ਚੰਡੀਗੜ੍ਹ, ਕੋਰਟ ਦੀ ਸਖਤੀ ਮਗਰੋਂ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਪਿੰਡ ਸਾਰੰਗਪੁਰ ਦੀ 18 ਏਕੜ ਜ਼ਮੀਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੇਣ ਲਈ ਸਹਿਮਤੀ ਪ੍ਰਗਟਾਈ ਹੈ। ਇੱਕ ਦਿਨ...

‘ਜੀਹਨੂੰ ਗਲਤੀ ਦਾ ਅਹਿਸਾਸ ਨਹੀਂ, ਉਹਨੂੰ ਮਾਫੀ ਕਾਹਦੀ’- ਭਾਈ ਰਾਜੋਆਣਾ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਚੰਡੀਗੜ੍ਹ ‘ਚ ਮਾਸਕ ਜ਼ਰੂਰੀ, ਕੋਰੋਨਾ ਦੇ ਨਵੇਂ ਵੇਰੀਏਂਟ ਨੂੰ ਲੈ ਕੇ ਅਲਰਟ, ਹਫ਼ਤੇ ਵਿੱਚ ਦੇਸ਼ ‘ਚ 23 ਮ.ਰੇ

ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ...

ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ...

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਹੁਣ ਪ੍ਰਾਪਰਟੀ ਦੀ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ

ਪੰਜਾਬ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪਹਿਲਾਂ ਨਾਲੋਂ ਆਸਾਨ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ...

ਚੰਡੀਗੜ੍ਹ ‘ਚ ਫਟਿਆ ਸਿਲੰਡਰ, ਖਾਣਾ ਬਣਾ ਰਿਹਾ ਨੌਜਵਾਨ ਝੁਲਸਿਆ, ਘਰ ਨੂੰ ਲੱਗੀ ਅੱਗ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਸਥਿਤ ਰਾਮ ਦਰਬਾਰ ‘ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫਟ ਗਿਆ। ਖਾਣਾ ਬਣਾ ਰਿਹਾ 35...

ਰਾਜਪਾਲ ਪੁਰੋਹਿਤ ਨੇ ਇੱਕ ਹੋਰ ਬਿੱਲ ਨੂੰ ਦਿੱਤੀ ਮਨਜ਼ੂਰੀ, ਇੱਕ ਸਾਲ ਤੋਂ ਪਿਆ ਸੀ ਪੈਂਡਿੰਗ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਜੀਲੈਂਸ ਬਿਊਰੋ (ਰਿਪੀਲ) ਬਿੱਲ-2022 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ...

ਸੰਸਦ ਹੰਗਾਮੇ ਮਗਰੋਂ ਸਪੀਕਰ ਐਕਸ਼ਨ ‘ਚ, ਪੰਜਾਬ ਵਿਧਾਨ ਸਭਾ ਦੀ ਸੁਰੱਖਿਆ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੀ ਲੋਕ ਸਭਾ ਦੀ ਸੁਰੱਖਿਆ ਵਿੱਚ ਹੋਈ ਛੇੜਛਾੜ ਤੋਂ ਬਾਅਦ ਗੰਭੀਰ ਹੋ ਗਏ ਹਨ। ਉਨ੍ਹਾਂ ਪੰਜਾਬ...

ਮੌਲੀਗਾਜਰਾਂ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ, ਪਾਠੀ ਦੇ ਕੁੱਤੇ ਨੇ ਪਾੜੇ ਪਾਵਨ ਸਰੂਪ ਦੇ ਅੰਗ, ਭੜਕੇ ਲੋਕ

ਚੰਡੀਗੜ੍ਹ ਦੇ ਮੌਲੀਜਾਗਰਾਂ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਾਠੀ ਦੇ ਕੁੱਤੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ...

PGI ‘ਚ ਨੌਕਰੀਆਂ ਦੇਣ ਦੇ ਨਾਂ ‘ਤੇ ਹੋ ਰਹੀ ਧੋਖਾਧੜੀ, ਪ੍ਰਸ਼ਾਸਨ ਨੇ ਜਾਰੀ ਕੀਤੀ ਅਡਵਾਇਜ਼ਰੀ

ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ‘ਚ ਨੌਕਰੀਆਂ ਦੇ ਨਾਂ ‘ਤੇ ਧੋਖਾਧੜੀ ਦੇ ਮਾਮਲੇ ਸਾਹਮਣੇ...

ਚੰਡੀਗੜ੍ਹ ਕੋਰਟ ‘ਚ ਅਨੋਖਾ ਮਾਮਲਾ! ਜੱਜ ਨੇ ਖੁਦ 11,000 ਰੁ. ‘ਸ਼ਗਨ’ ਦੇ ਕੇ ਪਤੀ-ਪਤਨੀ ‘ਚ ਕਰਾਇਆ ਸਮਝੌਤਾ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਹਿਲੀ ਵਾਰ ਇੱਕ ਅਨੋਖੀ ਘਟਨਾ ਦੇਖਣ ਨੂੰ ਮਿਲੀ। ਪਤੀ-ਪਤਨੀ ਇਕੱਠੇ ਰਹਿਣ ਲਈ ਤਿਆਰ ਨਹੀਂ ਸਨ। ਪਤਨੀ ਨੇ...

ਚੰਡੀਗੜ੍ਹ ‘ਚ ਪੁਲਿਸ ਨੂੰ ਚਕਮਾ ਦੇ ਕੇ ਕੈਦੀ ਹੋਇਆ ਫਰਾਰ, ਇਲਾਜ ਲਈ ਲਿਆਂਦਾ ਗਿਆ ਸੀ ਹਸਪਤਾਲ

ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।...

ਕਿਰਨ ਖੇਰ ਨੇ ਖੁਦ ‘ਤੇ ਇਲਜ਼ਾਮ ਲਾਉਣ ਵਾਲੇ ਚੈਤੰਨਿਆ ਅਗਰਵਾਲ ਖਿਲਾਫ ਦਿੱਤੀ ਸ਼ਿਕਾਇਤ, ਜਾਂਚ ਸ਼ੁਰੂ

ਸਾਂਸਦ ਕਿਰਨ ਖੇਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਕਈ ਗੰਭੀਰ ਦੋਸ਼ ਲਾਉਂਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਨ...

ਗੋਗਾਮੇੜੀ ਕਤ.ਲ ਮਾਮਲੇ ‘ਚ ਵੱਡੀ ਖ਼ਬਰ, ਚੰਡੀਗੜ੍ਹ ਤੋਂ 3 ਸ਼ੂ.ਟਰ ਚੜ੍ਹੇ ਪੁਲਿਸ ਦੇ ਹੱਥੇ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਖਦੇਵ ਸਿੰਘ ਗੋਗਾਮੇਦੀ ਕਤਲ ਕਾਂਡ ਦੇ ਮੁੱਖ...

ਚੰਡੀਗੜ੍ਹ ਦੀ ਮੋਨਾ ਦਾ ਕੰਮ ਵੇਖ PM ਮੋਦੀ ਨੇ ਕੀਤੀ ਤਾਰੀਫ, ਬੋਲੇ- ‘…ਲੱਗ ਰਿਹੈ ਸਰਕਾਰ ਸਹੀ ਦਿਸ਼ਾ ‘ਚ ਐ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ 9 ਦਸੰਬਰ ਨੂੰ ਵਿਕਾਸ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ...

‘ਪੰਜਾਬ ‘ਚ ਹੁਣ ਬਿਨਾਂ ਸਿਫਾਰਿਸ਼, ਬਿਨਾਂ ਪੈਸੇ ਦੇ ਮਿਲ ਰਹੀਆਂ ਨੌਕਰੀਆਂ’, ਫਰੀਦਕੋਟ ‘ਚ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਗੋਲਡਨ ਜੁਬਲੀ ਸਮਾਰੋਹ ਅਤੇ ਬਾਬਾ ਫਰੀਦ...

ਕਿਸਾਨਾਂ ਦੇ ਵਿਰੋਧ ਮਗਰੋਂ ਸਰਕਾਰ ਨੇ ਗੰਨੇ ਦੇ ਰੇਟ ਨੂੰ ਲੈ ਕੇ ਬਣਾਈ ਕਮੇਟੀ, CM ਮਾਨ ਲੈਣਗੇ ਰਿਪੋਰਟ ‘ਤੇ ਫੈਸਲਾ

ਪੰਜਾਬ ਵਿੱਚ ਗੰਨੇ ਦੇ ਰੇਟਾਂ ਨੂੰ ਲੈ ਕੇ ਤਾਜ਼ਾ ਵਿਵਾਦ ਤੋਂ ਬਾਅਦ ਸਰਕਾਰ ਨੇ ਰੇਟਾਂ ‘ਤੇ ਵਿਚਾਰ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ...

ਦਿਵਿਆਂਗਾਂ ਲਈ ਸਰਕਾਰੀ ਨੌਕਰੀ ਦਾ ਮੌਕਾ! ਮਾਨ ਸਰਕਾਰ ਵੱਲੋਂ 1200 ਅਹੁਦਿਆਂ ‘ਤੇ ਜਲਦ ਹੋਵੇਗੀ ਭਰਤੀ

ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ 1200 ਰਾਖਵੀਆਂ...

ਚੰਡੀਗੜ੍ਹ ਨੂੰ ਮਿਲ ਸਕਦੈ ਨਵਾਂ ਐਡਵਾਇਜ਼ਰ! ਰਾਜਪਾਲ ਪੁਰੋਹਿਤ ਤੇ PM ਮੋਦੀ ਦੀ ਮੁਲਾਕਾਤ ਨਾਲ ਛਿੜੀ ਚਰਚਾ

ਸੋਮਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨ ਮੰਤਰੀ ਨਾਲ ਹੋਈ ਅਚਨਚੇਤ ਮੁਲਾਕਾਤ ਤੋਂ ਬਾਅਦ ਸ਼ਹਿਰ ਵਿੱਚ...

3 ਰਾਜਾਂ ‘ਚ BJP ਦੀ ਜਿੱਤ ਦਾ ਜਸ਼ਨ, ਪੰਜਾਬ ‘ਚ ਢੋਲ ‘ਤੇ ਨੱਚੇ ਵਰਕਰ, ਪਟਾਕੇ ਚਲਾਏ, ਵੰਡੇ ਲੱਡੂ

ਤਿੰਨ ਰਾਜਾਂ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਵਰਕਰਾਂ ਅਤੇ ਨੇਤਾਵਾਂ ‘ਚ ਖੁਸ਼ੀ ਦੀ ਲਹਿਰ ਹੈ। ਅਜਿਹਾ ਹੀ ਕੁਝ...

ਕਿਸਾਨਾਂ ਦਾ ਵੱਡਾ ਐਲਾਨ, ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ

ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ...

CM ਮਾਨ ਨੇ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਦੇ ਤੋਹਫੇ, ਬੋਲੇ-‘ਪੰਜਾਬ ਦਾ ਖਜ਼ਾਨਾ ਨਹੀਂ ਖਾਲੀ…ਨੀਅਤਾਂ ਖਾਲੀ ਸਨ’-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਰੇਂਜ ਪੰਜਾਬ ਮਿਸ਼ਨ ਰੋਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ...

ਸੂਬੇ ‘ਚ ਫੋਨ ਕਰਦੇ ਹੀ ਮਿਲਣਗੀਆਂ 42 ਤਰ੍ਹਾਂ ਦੀਆਂ ਸੇਵਾਵਾਂ, ਨਹੀਂ ਕੱਟਣੇ ਪੈਣਗੇ ਦਫਤਰਾਂ ਦੇ ਚੱਕਰ

ਹੁਣ ਪੰਜਾਬ ਦੇ ਲੋਕਾਂ ਨੂੰ ਜਨਮ ਅਤੇ ਮੌਤ ਸਰਟੀਫਿਕੇਟ ਸਮੇਤ 42 ਤਰ੍ਹਾਂ ਦੀਆਂ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਅਤੇ ਸਹੂਲਤਾਂ ਦੇ ਚੱਕਰ...

ਭਾਈ ਰਾਜੋਆਣਾ ਦੀ ਭੁੱਖ ਹੜਤਾਲ ਵਾਲੀ ਚਿੱਠੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ, ਕੀਤੀ ਇਹ ਅਪੀਲ

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ ਨੇ ਹਲਚਲ ਮਚਾ ਦਿੱਤੀ ਹੈ।...

ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਚੰਡੀਗੜ੍ਹ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11...

‘ਬਦਲ ਤੋਂ ਬਗੈਰ ਪਲਾਸਟਿਕ-ਪਾਲੀਥੀਨ ‘ਤੇ ਰੋਕ ਸੰਭਵ ਨਹੀਂ, ਹੱਲ ਜ਼ਰੂਰੀ’- ਹਾਈਕੋਰਟ ਦੀ ਅਹਿਮ ਟਿੱਪਣੀ

ਡਿਸਪੋਜ਼ੇਬਲ ਪਲਾਸਟਿਕ ਅਤੇ ਪੋਲੀਥੀਨ ਦੇ ਖਿਲਾਫ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਕਿ...

ਬੁਆਏਫ੍ਰੈਂਡ ਨਾਲ ਮਿਲ ਕੇ ਕੁੜੀ ਨੇ PG ਦੇ ਬਾਥਰੂਮ ‘ਚ ਲਾਇਆ ਕੈਮਰਾ, ਸਹੇਲੀਆਂ ਨਾਲ ਹੀ ਕਰ ਗਈ ਕਾਂ.ਡ

ਚੰਡੀਗੜ੍ਹ ਦੇ ਇੱਕ PG ਦੇ ਬਾਥਰੂਮ ਵਿੱਚ ਗੁਪਤ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ...

Farmers Protest: ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ

ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ...

ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦਾ ਫੈਸਲਾ ਟਾਲਿਆ, ਭਲਕੇ ਮੀਟਿੰਗ ਮਗਰੋਂ ਲੈਣਗੇ ਫੈਸਲਾ

ਮੋਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ...

ਹਾਈਕੋਰਟ ਦਾ ਅਹਿਮ ਫੈਸਲਾ, ਪਿਤਾ ਵਿੱਤੀ ਤੌਰ ‘ਤੇ ਪੁੱਤਰ ‘ਤੇ ਨਿਰਭਰ ਨਹੀਂ ਤਾਂ ਵੀ ਮੌ.ਤ ‘ਤੇ ਮੁਆਵਜ਼ੇ ਦਾ ਹੱਕਦਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਮੋਟਰ ਵਾਹਨ ਦੁਰਘਟਨਾ ਦੇ ਮੁਆਵਜ਼ੇ ਸਬੰਧੀ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਆਮਦਨ ਦਾ ਸਾਧਨ...

ਚੰਡੀਗੜ੍ਹ ‘ਚ ਬਣ ਰਿਹਾ ਵਰਲਡ ਕਲਾਸ ਰੇਲਵੇ ਸਟੇਸ਼ਨ, 3 ਮੰਜ਼ਿਲਾ ਇਮਾਰਤ, ਮਿਲਣਗੀਆਂ ਇਹ ਸਹੂਲਤਾਂ

ਚੰਡੀਗੜ੍ਹ ‘ਚ ਨਿਰਮਾਣ ਅਧੀਨ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇ ਨਾਲ ਵਧੀਆ ਮਾਹੌਲ ਮੁਹੱਈਆ...

ਚੰਡੀਗੜ੍ਹ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਬਾਰਡਰ ‘ਤੇ ਬੈਰੀਕੇਡਿੰਗ, ਪੰਚਕੂਲਾ ਪੁਲਿਸ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ ਵਿੱਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਕਿਸਾਨ ਕੇਂਦਰ...

MP ਕਿਰਨ ਖੇਰ ਦਾ ਵੱਡਾ ਬਿਆਨ- ‘ਅਫਸਰ ਲੋਕਾਂ ਦੇ ਹਿੱਤਾਂ ਲਈ ਕੰਮ ਨਹੀਂ ਕਰਨ ਦਿੰਦੇ, ਪਾਉਂਦੇ ਅੜਿੱਕੇ’

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੇ ਵਿਕਾਸ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ...

5 ਪੈਂਡਿੰਗ ਬਿੱਲ ਜਲਦ ਹੋਣਗੇ ਕਲੀਅਰ! ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਵਾਰ ਉਨ੍ਹਾਂ ਨੇ...

ਪੰਜਾਬੀਆਂ ਲਈ ਅਹਿਮ ਖ਼ਬਰ, ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲੀਅਤ ਦੇਣ ਜਾ ਰਹੀ ਮਾਨ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਹਿਮ ਪ੍ਰਾਜੈਕਟ ‘ਰੋਡ ਸੇਫਟੀ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਪੁਲਿਸ MapMyIndia ਦੀ...

ਚੰਡੀਗੜ੍ਹ ਪੁਲਿਸ ਦੇ ਫਰਾਰ SI ਫੋਗਾਟ ਨੇ ਕੀਤਾ ਆਤਮ-ਸਮਰਪਣ, ਵਪਾਰੀ ਤੋਂ ਇਕ ਕਰੋੜ ਲੁੱਟਣ ਤੇ ਅਗਵਾ ਦਾ ਕੇਸ

ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਹ ਪਿਛਲੇ 4...

ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ...

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’

ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ...

ਚੰਡੀਗੜ੍ਹ ਦੇ ਮਸ਼ਹੂਰ ਕਲੱਬ ਦੇ ਖਾਣੇ ‘ਚੋਂ ਮਿਲਿਆ ਕਾਕਰੋਚ, ਬੱਚੇ ਦਾ ਜਨਮ ਦਿਨ ਮਨਾਉਣ ਆਇਆ ਸੀ ਪਰਿਵਾਰ

ਚੰਡੀਗੜ੍ਹ ਦੇ ਸੈਕਟਰ-3 ਥਾਣਾ ਖੇਤਰ ‘ਚ ਪੈਂਦੇ ਇਕ ਮਸ਼ਹੂਰ ਕਲੱਬ ਦੇ ਖਾਣੇ ‘ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ...

ਦੁਬਈ ਤੋਂ 2 ਯਾਤਰੀ ਲਿਆਏ ਕਰੋੜਾਂ ਦਾ ਸੋਨਾ, ਚੰਡੀਗੜ੍ਹ ਏਅਰਪੋਰਟ ‘ਤੇ ਚੜ੍ਹੇ ਕਸਟਮ ਵਿਭਾਗ ਦੇ ਅੜਿੱਕੇ

ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ...

World Cup 2023 : ਚੰਡੀਗੜ੍ਹ ‘ਚ ਆਟੋ ਡਰਾਈਵਰ ਦਾ ਐਲਾਨ- ‘ਭਾਰਤ ਮੈਚ ਜਿੱਤਿਆ ਤਾਂ 5 ਦਿਨ ਰਹੇਗੀ ਫ੍ਰੀ ਸਰਵਿਸ’

ਭਾਰਤ ਵਿੱਚ ਕ੍ਰਿਕਟ ਲਈ ਇੱਕ ਵੱਖਰਾ ਪਿਆਰ ਹੈ। ਵਰਲਡ ਕੱਪ ਦਾ ਕ੍ਰੇ਼ਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਕੇ ਬੋਲ ਰਿਹਾ ਹੈ। ਚੰਡੀਗੜ੍ਹ ਵਿੱਚ...

ਭਾਰਤ ਦੇ World Cup ਜਿੱਤਣ ‘ਤੇ ਇਹ ਵੱਡਾ ਹੋਟਲ ਦੇਵੇਗਾ Discount, ਪੜ੍ਹੋ ਪੂਰੀ ਖ਼ਬਰ

ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਚੰਡੀਗੜ੍ਹ ਦਾ ਇੱਕ ਵੱਡਾ ਹੋਟਲ ਇਸ ਮੈਚ ਨੂੰ ਲੈ ਕੇ ਵੱਡੀ ਛੋਟ...

PGI ਚੰਡੀਗੜ੍ਹ ‘ਚ ਅਜੀਬੋ-ਗਰੀਬ ਮਾਮਲਾ, ਮਰੀਜ਼ ਨੂੰ ਟੀਕਾ ਲਾ ਕੇ ਭੱਜ ਗਈ ਔਰਤ, ਹਾਲਤ ਵਿਗੜੀ

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਾ ਕੇ ਭੱਜ...

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਸਕੂਲਾਂ ‘ਚ ਨਹੀਂ ਮਿਲੇਗੀ ਪੰਜਾਬ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਦਾਖ਼ਲਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ‘ਤੇ ਆਪਣੇ ਸਕੂਲਾਂ ਵਿੱਚ ਦਾਖ਼ਲ ਨਾ ਕਰਨ ਦਾ...

ਚੰਡੀਗੜ੍ਹ : World Cup Final ਲਈ ਲੱਗ ਸਕਣੀਆਂ ਵੱਡੀਆਂ ਸਕ੍ਰੀਨਾਂ, ਮਿਊਜ਼ਿਕ ਵਜਾਉਣ ਦੀ ਵੀ ਮਿਲੀ ਇਜਾਜ਼ਤ

ਚੰਡੀਗੜ੍ਹ ਪ੍ਰਸ਼ਾਸਨ ਨੇ ਭਲਕੇ-ਐਤਵਾਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ...

25,000 ਕੈਨੇਡੀਅਨ ਡਾਲਰ ਦਾ ਢਾਹਾਂ ਪੁਰਸਕਾਰ ਜਿੱਤਣ ਵਾਲੀ ਪਹਿਲੀ ਮਹਿਲਾ ਲੇਖਕ ਬਣੀ ਦੀਪਤੀ ਬਬੂਟਾ

ਮੁਹਾਲੀ ਦੀ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਣ ਵਾਲੀ ਪਹਿਲੀ ਲੇਖਿਕਾ ਬਣ ਕੇ ਪੰਜਾਬੀਆਂ ਦਾ...

ਪ੍ਰਾਈਵੇਟ ਨੌਕਰੀਆਂ ‘ਚ ਨਹੀਂ ਮਿਲੇਗਾ 75 ਫੀਸਦੀ ਰਾਖਵਾਂਕਰਨ, ਖੱਟਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਪੰਜਾਬ...

ਮਾਨ ਸਰਕਾਰ ਇਸ ਮਹੀਨੇ ਹੀ ਬੁਲਾਏਗੀ ਸਰਦ ਰੁੱਤ ਸੈਸ਼ਨ, ਸੁਪਰੀਮ ਕੋਰਟ ਦੇ ਹੁਕਮ ਮਗਰੋਂ ਆਇਆ ਫੈਸਲਾ

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਅਖੀਰ ਤੱਕ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10...

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਦਲੀਲ ਖਾਰਿਜ, 5994 ETT ਟੀਚਰਾਂ ਦੀ ਭਰਤੀ ‘ਤੇ ਰੋਕ ਹਟਾਉਣ ਤੋਂ ਇਨਕਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾਉਣ...

ਪੰਜਾਬ ‘ਚ ਪਰਾਲੀ ਪ੍ਰਬੰਧਨ ਮਸੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਨੇ ਰੋਕੀ ਸਬਸਿਡੀ

ਪੰਜਾਬ ਸਰਕਾਰ ਪਰਾਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਰੁੱਝੀ ਹੋਈ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ...

ਚੰਡੀਗੜ੍ਹ ਵਾਸੀਆਂ ਨੂੰ ਮਿਲਿਆ ਦੀਵਾਲੀ ‘ਤੇ ਤੋਹਫ਼ਾ, ਮੁਫਤ ਕੀਤੀ ਗਈ ਦੋਪਹੀਆ ਵਾਹਨਾਂ ਦੀ ਪਾਰਕਿੰਗ

ਦੀਵਾਲੀ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ...

CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ...

ਸੁਪਰੀਮ ਕੋਰਟ ਦੇ CM ਮਾਨ ਨੇ ਪ੍ਰਗਟਾਈ ਖੁਸ਼ੀ, ਬੋਲੇ- ‘ਮੈ ਰਾਜਪਾਲ ਦਾ ਸਨਮਾਨ ਕਰਦਾਂ…’

ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਸੈਸ਼ਨਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ...

‘ਸ਼ਹਿਰ ਧੂੰਏਂ ‘ਚ ਡੁੱਬੇ, ਮਦਦ ਲਈ ਰੱਬ ਨੂੰ ਆਉਣਾ ਪਿਆ’, ਹਵਾ ਪ੍ਰਦੂਸ਼ਣ ‘ਤੇ NGT ਨੇ ਪਾਈ ਝਾੜ

ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੀ ਹਰਕਤ ਵਿੱਚ ਆ ਗਏ ਹਨ। ਐਨਜੀਟੀ...

CM ਮਾਨ ਦਾ ਦੀਵਾਲੀ ਤੋਹਫਾ, 583 ਬੇਰੋਜ਼ਗਾਰ ਮੁੰਡੇ-ਕੁੜੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਪਹੁੰਚੇ।...

‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ...

ਚੰਡੀਗੜ੍ਹ ‘ਚ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ, 800 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਚੰਡੀਗੜ੍ਹ ਦੇ ਸੈਕਟਰ-34 ਵਿੱਚ ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ...

ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਨਵੇਂ ਹੁਕਮ ਅਨੁਸਾਰ ਜਿਹੜੇ ਵਿਦਿਆਰਥੀ...

Carousel Posts