Tag: , , , , , , , , , , ,

ਚੰਡੀਗੜ੍ਹ ਦੀ ਮੋਨਾ ਦਾ ਕੰਮ ਵੇਖ PM ਮੋਦੀ ਨੇ ਕੀਤੀ ਤਾਰੀਫ, ਬੋਲੇ- ‘…ਲੱਗ ਰਿਹੈ ਸਰਕਾਰ ਸਹੀ ਦਿਸ਼ਾ ‘ਚ ਐ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ 9 ਦਸੰਬਰ ਨੂੰ ਵਿਕਾਸ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ...

‘ਪੰਜਾਬ ‘ਚ ਹੁਣ ਬਿਨਾਂ ਸਿਫਾਰਿਸ਼, ਬਿਨਾਂ ਪੈਸੇ ਦੇ ਮਿਲ ਰਹੀਆਂ ਨੌਕਰੀਆਂ’, ਫਰੀਦਕੋਟ ‘ਚ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਗੋਲਡਨ ਜੁਬਲੀ ਸਮਾਰੋਹ ਅਤੇ ਬਾਬਾ ਫਰੀਦ...

ਕਿਸਾਨਾਂ ਦੇ ਵਿਰੋਧ ਮਗਰੋਂ ਸਰਕਾਰ ਨੇ ਗੰਨੇ ਦੇ ਰੇਟ ਨੂੰ ਲੈ ਕੇ ਬਣਾਈ ਕਮੇਟੀ, CM ਮਾਨ ਲੈਣਗੇ ਰਿਪੋਰਟ ‘ਤੇ ਫੈਸਲਾ

ਪੰਜਾਬ ਵਿੱਚ ਗੰਨੇ ਦੇ ਰੇਟਾਂ ਨੂੰ ਲੈ ਕੇ ਤਾਜ਼ਾ ਵਿਵਾਦ ਤੋਂ ਬਾਅਦ ਸਰਕਾਰ ਨੇ ਰੇਟਾਂ ‘ਤੇ ਵਿਚਾਰ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ...

ਦਿਵਿਆਂਗਾਂ ਲਈ ਸਰਕਾਰੀ ਨੌਕਰੀ ਦਾ ਮੌਕਾ! ਮਾਨ ਸਰਕਾਰ ਵੱਲੋਂ 1200 ਅਹੁਦਿਆਂ ‘ਤੇ ਜਲਦ ਹੋਵੇਗੀ ਭਰਤੀ

ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ 1200 ਰਾਖਵੀਆਂ...

ਚੰਡੀਗੜ੍ਹ ਨੂੰ ਮਿਲ ਸਕਦੈ ਨਵਾਂ ਐਡਵਾਇਜ਼ਰ! ਰਾਜਪਾਲ ਪੁਰੋਹਿਤ ਤੇ PM ਮੋਦੀ ਦੀ ਮੁਲਾਕਾਤ ਨਾਲ ਛਿੜੀ ਚਰਚਾ

ਸੋਮਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨ ਮੰਤਰੀ ਨਾਲ ਹੋਈ ਅਚਨਚੇਤ ਮੁਲਾਕਾਤ ਤੋਂ ਬਾਅਦ ਸ਼ਹਿਰ ਵਿੱਚ...

3 ਰਾਜਾਂ ‘ਚ BJP ਦੀ ਜਿੱਤ ਦਾ ਜਸ਼ਨ, ਪੰਜਾਬ ‘ਚ ਢੋਲ ‘ਤੇ ਨੱਚੇ ਵਰਕਰ, ਪਟਾਕੇ ਚਲਾਏ, ਵੰਡੇ ਲੱਡੂ

ਤਿੰਨ ਰਾਜਾਂ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਵਰਕਰਾਂ ਅਤੇ ਨੇਤਾਵਾਂ ‘ਚ ਖੁਸ਼ੀ ਦੀ ਲਹਿਰ ਹੈ। ਅਜਿਹਾ ਹੀ ਕੁਝ...

ਕਿਸਾਨਾਂ ਦਾ ਵੱਡਾ ਐਲਾਨ, ਮੋਦੀ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ

ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਵਾਰ ਕੇਂਦਰ ਖ਼ਿਲਾਫ਼ ਅਣਮਿੱਥੇ ਸਮੇਂ...

CM ਮਾਨ ਨੇ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਦੇ ਤੋਹਫੇ, ਬੋਲੇ-‘ਪੰਜਾਬ ਦਾ ਖਜ਼ਾਨਾ ਨਹੀਂ ਖਾਲੀ…ਨੀਅਤਾਂ ਖਾਲੀ ਸਨ’-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਰੇਂਜ ਪੰਜਾਬ ਮਿਸ਼ਨ ਰੋਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ...

ਸੂਬੇ ‘ਚ ਫੋਨ ਕਰਦੇ ਹੀ ਮਿਲਣਗੀਆਂ 42 ਤਰ੍ਹਾਂ ਦੀਆਂ ਸੇਵਾਵਾਂ, ਨਹੀਂ ਕੱਟਣੇ ਪੈਣਗੇ ਦਫਤਰਾਂ ਦੇ ਚੱਕਰ

ਹੁਣ ਪੰਜਾਬ ਦੇ ਲੋਕਾਂ ਨੂੰ ਜਨਮ ਅਤੇ ਮੌਤ ਸਰਟੀਫਿਕੇਟ ਸਮੇਤ 42 ਤਰ੍ਹਾਂ ਦੀਆਂ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਅਤੇ ਸਹੂਲਤਾਂ ਦੇ ਚੱਕਰ...

ਭਾਈ ਰਾਜੋਆਣਾ ਦੀ ਭੁੱਖ ਹੜਤਾਲ ਵਾਲੀ ਚਿੱਠੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ, ਕੀਤੀ ਇਹ ਅਪੀਲ

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ ਨੇ ਹਲਚਲ ਮਚਾ ਦਿੱਤੀ ਹੈ।...

ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਚੰਡੀਗੜ੍ਹ : ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11...

‘ਬਦਲ ਤੋਂ ਬਗੈਰ ਪਲਾਸਟਿਕ-ਪਾਲੀਥੀਨ ‘ਤੇ ਰੋਕ ਸੰਭਵ ਨਹੀਂ, ਹੱਲ ਜ਼ਰੂਰੀ’- ਹਾਈਕੋਰਟ ਦੀ ਅਹਿਮ ਟਿੱਪਣੀ

ਡਿਸਪੋਜ਼ੇਬਲ ਪਲਾਸਟਿਕ ਅਤੇ ਪੋਲੀਥੀਨ ਦੇ ਖਿਲਾਫ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਕਿ...

ਬੁਆਏਫ੍ਰੈਂਡ ਨਾਲ ਮਿਲ ਕੇ ਕੁੜੀ ਨੇ PG ਦੇ ਬਾਥਰੂਮ ‘ਚ ਲਾਇਆ ਕੈਮਰਾ, ਸਹੇਲੀਆਂ ਨਾਲ ਹੀ ਕਰ ਗਈ ਕਾਂ.ਡ

ਚੰਡੀਗੜ੍ਹ ਦੇ ਇੱਕ PG ਦੇ ਬਾਥਰੂਮ ਵਿੱਚ ਗੁਪਤ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ...

Farmers Protest: ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ

ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ...

ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦਾ ਫੈਸਲਾ ਟਾਲਿਆ, ਭਲਕੇ ਮੀਟਿੰਗ ਮਗਰੋਂ ਲੈਣਗੇ ਫੈਸਲਾ

ਮੋਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ...

ਹਾਈਕੋਰਟ ਦਾ ਅਹਿਮ ਫੈਸਲਾ, ਪਿਤਾ ਵਿੱਤੀ ਤੌਰ ‘ਤੇ ਪੁੱਤਰ ‘ਤੇ ਨਿਰਭਰ ਨਹੀਂ ਤਾਂ ਵੀ ਮੌ.ਤ ‘ਤੇ ਮੁਆਵਜ਼ੇ ਦਾ ਹੱਕਦਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਮੋਟਰ ਵਾਹਨ ਦੁਰਘਟਨਾ ਦੇ ਮੁਆਵਜ਼ੇ ਸਬੰਧੀ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਆਮਦਨ ਦਾ ਸਾਧਨ...

ਚੰਡੀਗੜ੍ਹ ‘ਚ ਬਣ ਰਿਹਾ ਵਰਲਡ ਕਲਾਸ ਰੇਲਵੇ ਸਟੇਸ਼ਨ, 3 ਮੰਜ਼ਿਲਾ ਇਮਾਰਤ, ਮਿਲਣਗੀਆਂ ਇਹ ਸਹੂਲਤਾਂ

ਚੰਡੀਗੜ੍ਹ ‘ਚ ਨਿਰਮਾਣ ਅਧੀਨ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇ ਨਾਲ ਵਧੀਆ ਮਾਹੌਲ ਮੁਹੱਈਆ...

ਚੰਡੀਗੜ੍ਹ ‘ਚ ਕਿਸਾਨਾਂ ਦਾ ਪ੍ਰਦਰਸ਼ਨ ਅੱਜ, ਬਾਰਡਰ ‘ਤੇ ਬੈਰੀਕੇਡਿੰਗ, ਪੰਚਕੂਲਾ ਪੁਲਿਸ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ ਵਿੱਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਕਿਸਾਨ ਕੇਂਦਰ...

MP ਕਿਰਨ ਖੇਰ ਦਾ ਵੱਡਾ ਬਿਆਨ- ‘ਅਫਸਰ ਲੋਕਾਂ ਦੇ ਹਿੱਤਾਂ ਲਈ ਕੰਮ ਨਹੀਂ ਕਰਨ ਦਿੰਦੇ, ਪਾਉਂਦੇ ਅੜਿੱਕੇ’

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਦੇ ਵਿਕਾਸ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ...

5 ਪੈਂਡਿੰਗ ਬਿੱਲ ਜਲਦ ਹੋਣਗੇ ਕਲੀਅਰ! ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ਵਾਰ ਉਨ੍ਹਾਂ ਨੇ...

ਪੰਜਾਬੀਆਂ ਲਈ ਅਹਿਮ ਖ਼ਬਰ, ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲੀਅਤ ਦੇਣ ਜਾ ਰਹੀ ਮਾਨ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਹਿਮ ਪ੍ਰਾਜੈਕਟ ‘ਰੋਡ ਸੇਫਟੀ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਪੁਲਿਸ MapMyIndia ਦੀ...

ਚੰਡੀਗੜ੍ਹ ਪੁਲਿਸ ਦੇ ਫਰਾਰ SI ਫੋਗਾਟ ਨੇ ਕੀਤਾ ਆਤਮ-ਸਮਰਪਣ, ਵਪਾਰੀ ਤੋਂ ਇਕ ਕਰੋੜ ਲੁੱਟਣ ਤੇ ਅਗਵਾ ਦਾ ਕੇਸ

ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਉਹ ਪਿਛਲੇ 4...

ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ...

ਗੁ. ਕਰਤਾਰਪੁਰ ਸਾਹਿਬ ਕੋਲ ਡਾਂਸ ਪਾਰਟੀ ‘ਤੇ ਸਪੀਕਰ ਸੰਧਵਾਂ ਦਾ ਬਿਆਨ- ‘ਗੁਰੂਘਰ ਤੋਂ ਦੂਰ ਸੀ ਆਯੋਜਨ’

ਪਾਕਿਸਤਾਨ ਦੇ ਨੇਰੋਵਾਲ ਕਸਬੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਦੀ ਰਾਤ 8 ਵਜੇ ਰੱਖੀ ਗਈ ਪਾਰਟੀ ਨੂੰ ਲੈ ਕੇ...

ਚੰਡੀਗੜ੍ਹ ਦੇ ਮਸ਼ਹੂਰ ਕਲੱਬ ਦੇ ਖਾਣੇ ‘ਚੋਂ ਮਿਲਿਆ ਕਾਕਰੋਚ, ਬੱਚੇ ਦਾ ਜਨਮ ਦਿਨ ਮਨਾਉਣ ਆਇਆ ਸੀ ਪਰਿਵਾਰ

ਚੰਡੀਗੜ੍ਹ ਦੇ ਸੈਕਟਰ-3 ਥਾਣਾ ਖੇਤਰ ‘ਚ ਪੈਂਦੇ ਇਕ ਮਸ਼ਹੂਰ ਕਲੱਬ ਦੇ ਖਾਣੇ ‘ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ...

ਦੁਬਈ ਤੋਂ 2 ਯਾਤਰੀ ਲਿਆਏ ਕਰੋੜਾਂ ਦਾ ਸੋਨਾ, ਚੰਡੀਗੜ੍ਹ ਏਅਰਪੋਰਟ ‘ਤੇ ਚੜ੍ਹੇ ਕਸਟਮ ਵਿਭਾਗ ਦੇ ਅੜਿੱਕੇ

ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਦੀ ਬਾਜ਼ਾਰੀ ਕੀਮਤ 1.07 ਕਰੋੜ...

World Cup 2023 : ਚੰਡੀਗੜ੍ਹ ‘ਚ ਆਟੋ ਡਰਾਈਵਰ ਦਾ ਐਲਾਨ- ‘ਭਾਰਤ ਮੈਚ ਜਿੱਤਿਆ ਤਾਂ 5 ਦਿਨ ਰਹੇਗੀ ਫ੍ਰੀ ਸਰਵਿਸ’

ਭਾਰਤ ਵਿੱਚ ਕ੍ਰਿਕਟ ਲਈ ਇੱਕ ਵੱਖਰਾ ਪਿਆਰ ਹੈ। ਵਰਲਡ ਕੱਪ ਦਾ ਕ੍ਰੇ਼ਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਕੇ ਬੋਲ ਰਿਹਾ ਹੈ। ਚੰਡੀਗੜ੍ਹ ਵਿੱਚ...

ਭਾਰਤ ਦੇ World Cup ਜਿੱਤਣ ‘ਤੇ ਇਹ ਵੱਡਾ ਹੋਟਲ ਦੇਵੇਗਾ Discount, ਪੜ੍ਹੋ ਪੂਰੀ ਖ਼ਬਰ

ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਚੰਡੀਗੜ੍ਹ ਦਾ ਇੱਕ ਵੱਡਾ ਹੋਟਲ ਇਸ ਮੈਚ ਨੂੰ ਲੈ ਕੇ ਵੱਡੀ ਛੋਟ...

PGI ਚੰਡੀਗੜ੍ਹ ‘ਚ ਅਜੀਬੋ-ਗਰੀਬ ਮਾਮਲਾ, ਮਰੀਜ਼ ਨੂੰ ਟੀਕਾ ਲਾ ਕੇ ਭੱਜ ਗਈ ਔਰਤ, ਹਾਲਤ ਵਿਗੜੀ

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਾ ਕੇ ਭੱਜ...

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਸਕੂਲਾਂ ‘ਚ ਨਹੀਂ ਮਿਲੇਗੀ ਪੰਜਾਬ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਦਾਖ਼ਲਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਅਤੇ ਨਰਸਰੀ ਪੱਧਰ ‘ਤੇ ਆਪਣੇ ਸਕੂਲਾਂ ਵਿੱਚ ਦਾਖ਼ਲ ਨਾ ਕਰਨ ਦਾ...

ਚੰਡੀਗੜ੍ਹ : World Cup Final ਲਈ ਲੱਗ ਸਕਣੀਆਂ ਵੱਡੀਆਂ ਸਕ੍ਰੀਨਾਂ, ਮਿਊਜ਼ਿਕ ਵਜਾਉਣ ਦੀ ਵੀ ਮਿਲੀ ਇਜਾਜ਼ਤ

ਚੰਡੀਗੜ੍ਹ ਪ੍ਰਸ਼ਾਸਨ ਨੇ ਭਲਕੇ-ਐਤਵਾਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ...

25,000 ਕੈਨੇਡੀਅਨ ਡਾਲਰ ਦਾ ਢਾਹਾਂ ਪੁਰਸਕਾਰ ਜਿੱਤਣ ਵਾਲੀ ਪਹਿਲੀ ਮਹਿਲਾ ਲੇਖਕ ਬਣੀ ਦੀਪਤੀ ਬਬੂਟਾ

ਮੁਹਾਲੀ ਦੀ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਣ ਵਾਲੀ ਪਹਿਲੀ ਲੇਖਿਕਾ ਬਣ ਕੇ ਪੰਜਾਬੀਆਂ ਦਾ...

ਪ੍ਰਾਈਵੇਟ ਨੌਕਰੀਆਂ ‘ਚ ਨਹੀਂ ਮਿਲੇਗਾ 75 ਫੀਸਦੀ ਰਾਖਵਾਂਕਰਨ, ਖੱਟਰ ਸਰਕਾਰ ਨੂੰ ਹਾਈਕੋਰਟ ਦਾ ਝਟਕਾ

ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਪੰਜਾਬ...

ਮਾਨ ਸਰਕਾਰ ਇਸ ਮਹੀਨੇ ਹੀ ਬੁਲਾਏਗੀ ਸਰਦ ਰੁੱਤ ਸੈਸ਼ਨ, ਸੁਪਰੀਮ ਕੋਰਟ ਦੇ ਹੁਕਮ ਮਗਰੋਂ ਆਇਆ ਫੈਸਲਾ

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਅਖੀਰ ਤੱਕ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10...

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਦਲੀਲ ਖਾਰਿਜ, 5994 ETT ਟੀਚਰਾਂ ਦੀ ਭਰਤੀ ‘ਤੇ ਰੋਕ ਹਟਾਉਣ ਤੋਂ ਇਨਕਾਰ

ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਈ.ਟੀ.ਟੀ. ਅਧਿਆਪਕਾਂ ਦੀਆਂ 5994 ਅਸਾਮੀਆਂ ‘ਤੇ ਭਰਤੀ ‘ਤੇ ਲੱਗੀ ਰੋਕ ਹਟਾਉਣ...

ਪੰਜਾਬ ‘ਚ ਪਰਾਲੀ ਪ੍ਰਬੰਧਨ ਮਸੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਨੇ ਰੋਕੀ ਸਬਸਿਡੀ

ਪੰਜਾਬ ਸਰਕਾਰ ਪਰਾਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਰੁੱਝੀ ਹੋਈ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ...

ਚੰਡੀਗੜ੍ਹ ਵਾਸੀਆਂ ਨੂੰ ਮਿਲਿਆ ਦੀਵਾਲੀ ‘ਤੇ ਤੋਹਫ਼ਾ, ਮੁਫਤ ਕੀਤੀ ਗਈ ਦੋਪਹੀਆ ਵਾਹਨਾਂ ਦੀ ਪਾਰਕਿੰਗ

ਦੀਵਾਲੀ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਤੋਹਫਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ ਦੋ ਪਹੀਆ ਵਾਹਨਾਂ...

CM ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ...

ਸੁਪਰੀਮ ਕੋਰਟ ਦੇ CM ਮਾਨ ਨੇ ਪ੍ਰਗਟਾਈ ਖੁਸ਼ੀ, ਬੋਲੇ- ‘ਮੈ ਰਾਜਪਾਲ ਦਾ ਸਨਮਾਨ ਕਰਦਾਂ…’

ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਸੈਸ਼ਨਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ...

‘ਸ਼ਹਿਰ ਧੂੰਏਂ ‘ਚ ਡੁੱਬੇ, ਮਦਦ ਲਈ ਰੱਬ ਨੂੰ ਆਉਣਾ ਪਿਆ’, ਹਵਾ ਪ੍ਰਦੂਸ਼ਣ ‘ਤੇ NGT ਨੇ ਪਾਈ ਝਾੜ

ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੀ ਹਰਕਤ ਵਿੱਚ ਆ ਗਏ ਹਨ। ਐਨਜੀਟੀ...

CM ਮਾਨ ਦਾ ਦੀਵਾਲੀ ਤੋਹਫਾ, 583 ਬੇਰੋਜ਼ਗਾਰ ਮੁੰਡੇ-ਕੁੜੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਪਹੁੰਚੇ।...

‘ਆਪ’ ਨੇ ਚੰਡੀਗੜ੍ਹ ‘ਚ ਨਿਯੁਕਤ ਕੀਤੇ 12 ਕੋਆਰਡੀਨੇਟਰ, ਪਰਮਿੰਦਰ ਸਿੰਘ ਗੋਲਡੀ ਨੂੰ ਵੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ ‘ਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਹਲਚਲ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 12 ਨਵੇਂ...

ਚੰਡੀਗੜ੍ਹ ‘ਚ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ, 800 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਚੰਡੀਗੜ੍ਹ ਦੇ ਸੈਕਟਰ-34 ਵਿੱਚ ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ...

ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਨਵੇਂ ਹੁਕਮ ਅਨੁਸਾਰ ਜਿਹੜੇ ਵਿਦਿਆਰਥੀ...

ਮੰਤਰੀ ਮੀਤ ਹੇਅਰ ਦੀ ਅੱਜ ਮੰਗਣੀ, ਮੇਦਾਂਤਾ ‘ਚ ਰੇਡੀਓਲੋਜਿਸਟ ਹੈ ਡਾ. ਗੁਰਵੀਨ, ਭੁਪਿੰਦਰ ਬਾਜਵਾ ਦੀ ਵੱਡੀ ਧੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਹੇਅਰ ਅੱਜ ਮੇਰਠ ਵਿੱਚ ਮੰਗਣੀ ਕਰਨ ਜਾ ਰਹੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੇਰਠ ਦੀ ਧੀ ਗੁਰਵੀਰ ਸਿੰਘ...

MP ਨਾਇਬ ਸਿੰਘ ਸੈਣੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਰਿਆਣਾ BJP ਪ੍ਰਧਾਨ

ਭਾਜਪਾ ਨੇ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਦਕਿ ਮੌਜੂਦਾ ਸੂਬਾ...

ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਕੱਢਿਆ ਜਾਵੇਗਾ ਡਰਾਅ

ਆਯੁਸ਼ਮਾਨ ਕਾਰਡ ਬਣਵਾਉਣ ਵਾਲੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ...

ਤਰੱਕੀ ਤੋਂ ਸ.ੜ ਕੇ ਕੀਤੇ ਭਰਾ-ਭਰਜਾਈ ਤੇ ਭਤੀਜੇ ਦਾ ਕਤ.ਲ, ਮੋਹਾਲੀ ਟ੍ਰਿਪਲ ਮਰ.ਡਰ ਕੇਸ ‘ਚ ਹੋਏ ਵੱਡੇ ਖੁਲਾਸੇ

ਮੋਹਾਲੀ ਵਿੱਚ ਟ੍ਰਿਪਲ ਮਰਡਰ ਕੇਸ ਵਿੱਚ ਐਤਵਾਰ ਨੂੰ ਖਰੜ ਦੇ ਸਿਵਲ ਹਸਪਤਾਲ ਵਿੱਚ ਤਿੰਨੋਂ ਮ੍ਰਿਤਕਾਂ ਦਾ ਪੋਸਟਮਾਰਟਮ ਹੋਇਆ। ਪੁਲਿਸ ਨੇ...

ਸਕੂਲੀ ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਮਾਮਲੇ ‘ਚ ਵੱਡਾ ਖੁਲਾਸਾ, ਸਕੂਲ ਵਾਲੇ ਵੀ ਹੈਰਾਨ

ਸਨੈਪਚੈਟ ‘ਤੇ ਆਈ.ਡੀ. ਬਣਾ ਕੇ ਨਿੱਜੀ ਸਕੂਲ ਦੀਆਂ ਵਿਦਿਆਰਥਣਾਂ ਦੀ ਅਸ਼ਲੀਲ ਫੋਟੋ ਵਾਇਰਲ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਨਾਬਾਲਗ ਨੂੰ...

NRI ਪੰਜਾਬੀਆਂ ਦੇ ਮਸਲੇ ਹੱਲ ਕਰੇਗੀ ਮਾਨ ਸਰਕਾਰ, 5 ਜ਼ਿਲ੍ਹਿਆਂ ‘ਚ ਇਨ੍ਹਾਂ ਤਰੀਕਾਂ ਨੂੰ ਹੋਵੇਗਾ ਮਿਲਣੀ ਪ੍ਰੋਗਰਾਮ

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ...

ਚਡੀਗੜ੍ਹ : 50 ਸਕੂਲੀ ਵਿਦਿਆਰਥਣਾਂ ਦੇ ਫੋਟੋ ਅਸ਼ਲੀਲ ਬਣਾ ਕੇ ਵਾਇਰਲ, AI ਦੀ ਕੀਤੀ ਦੁਰਵਰਤੋਂ

ਚੰਡੀਗੜ੍ਹ ਦੇ ਇੱਕ ਮਸ਼ਹੂਰ ਨਿੱਜੀ ਸਕੂਲ ਵਿੱਚ ਸ਼ਰਮਨਾਕ ਕਾਂਡ ਸਾਹਮਣੇ ਆਇਆ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਸ਼ਹਿਰ ਦੇ ਇਕ...

ਬਦਲ ਰਿਹਾ ਮੌਸਮ ਦਾ ਮਿਜਾਜ਼, ਪੰਜਾਬ ‘ਚ 3 ਦਿਨ ਮੀਂਹ ਪੈਣ ਦੇ ਆਸਾਰ, ਜਾਣੋ ਪੂਰਾ ਅਪਡੇਟ

ਪੰਜਾਬ ਦੇ ਮੌਸਮ ਵਿੱਚ ਬਦਲਾਅ ਦਾ ਦੌਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬਾਰਿਸ਼ ਹੋਈ, ਜਿਸ ਕਾਰਨ...

PGI ਚੰਡੀਗੜ੍ਹ ‘ਚ ਲੱਗੀ ਭਿਆ.ਨਕ ਅੱ.ਗ, ਮਰੀਜ਼ਾਂ ‘ਚ ਮਚੀ ਹਫੜਾ-ਦਫੜੀ, ICU ਤੱਕ ਪਹੁੰਚਿਆ ਧੂੰ,ਆਂ

ਪੀਜੀਆਈ ਨਹਿਰੂ ਹਸਪਤਾਲ ਵਿੱਚ ਮੰਗਲਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਮਰੀਜ਼ਾਂ ਵਿੱਚ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਸਾਰਾ...

Google ‘ਤੇ PGI ਦੀ ਅਪਾਇੰਟਮੈਂਟ ਲੈਣ ਤੋਂ ਪਹਿਲਾਂ ਸਾਵਧਾਨ, ਬੰਦੇ ਨਾਲ ਪੜ੍ਹੋ ਹੋ ਗਿਆ ਕੀ ਕਾਂਡ

ਗੁਰਦਾਸਪੁਰ ਦੇ ਇਕ ਬੰਦੇ ਨੂੰ ਆਪਣੀ ਪਤਨੀ ਦੇ ਇਲਾਜ ਲਈ ਗੂਗਲ ‘ਤੇ ਸਰਚ ਕਰਕੇ ਪੀ.ਜੀ.ਆਈ. ਚੰਡੀਗੜ੍ਹ ‘ਚ ਅਪਾਇੰਟਮੈਂਟ ਲੈਣਾ ਮਹਿੰਗਾ ਹੋ...

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਸਬੰਧੀ ਨਿਰਦੇਸ਼ ਜਾਰੀ, ਸਿਰਫ਼ ਇੰਨੇ ਘੰਟੇ ਹੀ ਚਲਾ ਸਕੋਗੇ ਪਟਾਕੇ

ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਚੰਡੀਗੜ੍ਹ ਦੇ ਲੋਕ ਦੀਵਾਲੀ ਨੂੰ ਸਿਰਫ਼ 2...

ਏਸ਼ੀਆਈ ਖੇਡਾਂ ‘ਚ ਪੰਜਾਬ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ, ਜਿੱਤੇ 16 ਤਮਗੇ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖੇਡਾਂ ਵਿੱਚ 15 ਤੋਂ ਵੱਧ ਤਮਗੇ...

ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵੀ ਆਏ ਵਿਜੀਲੈਂਸ ਦੇ ਘੇਰੇ ‘ਚ, ਚੰਡੀਗੜ੍ਹ ‘ਚ ਸਾਲੇ ਘਰ ਰੇਡ

ਪਲਾਟ ਘਪਲੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ 12 ਦਿਨਾਂ ਤੱਕ ਰੂਪੋਸ਼ ਚੱਲ ਰਹੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ...

ਚੰਡੀਗੜ੍ਹ ‘ਚ ਸ਼ਰਾ.ਬ ਤਸਕਰੀ ‘ਤੇ ਲੱਗੇਗੀ ਲਗਾਮ, ‘ਆਪ’ ਦੇ ਇਲਜ਼ਾਮਾਂ ਮਗਰੋਂ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਕਾਰੀ ਤੇ ਟੈਕਸੇਸ਼ਨ ਵਿਭਾਗ ਨੇ ਟਰੈਕ ਐਂਡ ਟਰੇਸ ਸਿਸਟਮ ਸ਼ੁਰੂ ਕਰਨ ਦਾ ਫੈਸਲਾ ਕੀਤਾ...

ਮ੍ਰਿਤਕ ਕਰਮਚਾਰੀ ਖਿਲਾਫ਼ ਹੁਕਮ ਜਾਰੀ ਨਹੀਂ ਕਰ ਸਕਦੀ ਸਰਕਾਰ, ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਸਰਕਾਰ ਮ੍ਰਿਤਕ ਮੁਲਾਜ਼ਮ ਖਿਲਾਫ ਕੋਈ ਹੁਕਮ ਜਾਰੀ...

ਦਿੱਲੀ-NCR ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਦੇਰ ਤੱਕ ਕੰਬੀ ਧਰਤੀ

ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਾਫੀ ਦੇਰ...

‘ਅਸੀਂ ਜਲਦ ਹੀ…’- ਜੇਲ੍ਹ ‘ਚ ਬੰਦ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਲਿਖੀ ਨਵੀਂ ਚਿੱਠੀ, ਦਿੱਤਾ ਵੱਡਾ ਇਸ਼ਾਰਾ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਸਤਾਰ੍ਹਵੀਂ ਚਿੱਠੀ...

ਵਿਦਿਆਰਥੀਆਂ ਲਈ ਅਹਿਮ ਖ਼ਬਰ, ਬਿਨਾਂ ਫੀਸ ਦਾਖਲੇ ਲਈ ਕਰੋ Apply, ਫ੍ਰੀ-ਸ਼ਿਪ ਤੇ ਸਕਾਲਰਿਪ ਲਈ ਅਰਜ਼ੀਆਂ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ...

ਚੰਡੀਗੜ੍ਹ ਦੇ 1500 ਸਰਕਾਰੀ ਭਵਨਾਂ ‘ਤੇ ਲੱਗਣਗੇ ਸੋਲਰ ਪੈਨਲ, CREST ਵੱਲੋਂ ਜਾਰੀ ਕੀਤਾ ਗਿਆ 20 ਕਰੋੜ ਦਾ ਬਜਟ

ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਕਮੇਟੀ ਨੇ ਦਸੰਬਰ ਮਹੀਨੇ ਤੱਕ ਚੰਡੀਗੜ੍ਹ ਵਿੱਚ 75 ਮੈਗਾਵਾਟ ਵਾਧੂ ਬਿਜਲੀ ਪੈਦਾ...

PAP ਦੇ ਬਾਹਰੋਂ ਵਿਰਾਸਤੀ ਤੋਪ ਚੋਰੀ ਮਾਮਲਾ, ਬਟਾਲੀਅਨ ਦਾ ਰਸੋਈਆ ਨਿਕਲਿਆ ਮਾਸਟਰਮਾਈਂਡ, 3 ਕਾਬੂ

ਚੰਡੀਗੜ੍ਹ ਦੇ ਸਭ ਤੋਂ ਪੌਸ਼ ਮੰਨੇ ਜਾਂਦੇ ਸੈਕਟਰ-1 ਤੋਂ ਚੋਰੀ ਹੋਈ ਪੰਜਾਬ ਆਰਮਡ ਪੁਲਿਸ (ਪੀਏਪੀ) ਦੀ ਵਿਰਾਸਤੀ ਤੋਪ 4 ਮਹੀਨਿਆਂ ਬਾਅਦ ਮਿਲ ਗਈ...

US : ਚਿਪਸ ਖਾਣ ਨਾਲ 14 ਸਾਲਾਂ ਮੁੰਡੇ ਦੀ ਮੌ.ਤ, ‘ਵਨ ਚਿਪਸ ਚੈਲੇਂਜ’ ਨੇ ਲਈ ਜਾ.ਨ

ਅਮਰੀਕਾ ਵਿੱਚ ਚੱਲ ਰਹੇ ‘ਵਨ ਚਿਪਸ ਚੈਲੇਂਜ’ ਨਾਲ ਜੁੜੀ ਇੱਕ ਦੁਖਦਾਈ ਖਬਰ ਆਈ ਹੈ। ਇੱਥੇ ਮੈਸਾਚੁਸੇਟਸ ਦੇ ਵਾਰਸੇਸਟਰ ਵਿੱਚ ਰਹਿਣ ਵਾਲੇ...

ਚੰਡੀਗੜ੍ਹ ‘ਚ ਕੰਪਨੀ ‘ਚੋਂ ਚੋਰੀ ਕਰਨ ਵਾਲੇ 3 ਚੋਰ ਫੜੇ, ਮੁਲਜ਼ਮਾਂ ਦੇ ਕਬਜ਼ੇ ‘ਚੋਂ 8 ਲੱਖ ਰੁਪਏ ਕੀਤੇ ਬਰਾਮਦ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਗੋਇਲ ਟਰੇਡ ਨਾਂ ਦੀ ਵਪਾਰਕ ਕੰਪਨੀ ਤੋਂ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲੀਸ ਨੇ...

CM ਮਾਨ-ਗਵਰਨਰ ਵਿਵਾਦ ‘ਤੇ ਬੋਲੇ ਟਿਕੈਤ- ‘ਜਿਥੇ BJP ਸਰਕਾਰ ਨਹੀਂ, ਉਥੇ ਇਹੀ ਕੰਮ ਹੁੰਦੇ’

ਦੇਸ਼ ਦੇ ਕਿਸਾਨ ਇੱਕ ਵਾਰ ਫਿਰ ਸਰਕਾਰ ਖਿਲਾਫ ਅੰਦੋਲਨ ਦੇ ਰਾਹ ਪੈ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ...

ਬੱਦੀ ਦਾ ਚੰਡੀਗੜ੍ਹ-ਪੰਜਾਬ-ਹਰਿਆਣਾ ਨਾਲੋਂ ਸੰਪਰਕ ਟੁੱਟਿਆ, ਭਾਰੀ ਮੀਂਹ ਕਰਕੇ ਬੈਰੀਅਰ ਪੁਲ ਧਸਿਆ

ਹਿਮਾਚਲ ਵਿੱਚ ਸਨਅਤੀ ਸ਼ਹਿਰ ਬੱਦੀ ਦਾ ਸੋਲਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਨਾਲੋਂ ਕੱਟਿਆ ਗਿਆ ਹੈ। ਮੰਗਲਵਾਰ ਰਾਤ ਭਾਰੀ ਮੀਂਹ ਕਾਰਨ...

ਕਿਸਾਨਾਂ ਨੇ ਫਿਲਹਾਲ ਟਾਲਿਆ ਚੰਡੀਗੜ੍ਹ ਕੂਚ ਦਾ ਫੈਸਲਾ, ਸਰਕਾਰ ਵੱਲੋਂ ਮੁਆਵਜ਼ਾ ਜਾਰੀ

ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ 85 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।...

ਚੰਡੀਗੜ੍ਹ ‘ਚ ਬਾਹਰਲੇ ਵਾਹਨਾਂ ‘ਤੇ ਕੰਜੈਸ਼ਨ ਟੈਕਸ ਲਾਉਣ ਦੀ ਤਿਆਰੀ! MP ਕਿਰਨ ਖੇਰ ਨੇ ਦਿੱਤਾ ਸੀ ਸੁਝਾਅ

ਚੰਡੀਗੜ੍ਹ ਤੋਂ ਬਾਹਰ ਟਰਾਂਸਪੋਰਟ ਵਾਹਨਾਂ ‘ਤੇ ਕੰਜੈਸ਼ਨ ਟੈਕਸ ਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੱਕ ਸਾਲ ਪਹਿਲਾਂ ਸੰਸਦ...

ਪੰਜਾਬ-ਹਰਿਆਣਾ ਹਾਈਕੋਟ ਦੀ ਨਿਵੇਕਲੀ ਪਹਿਲ, ਟਰਾਂਸਜੈਂਡਰਾਂ ਲਈ ਬਣਨਗੇ ਵੱਖਰੇ 5 ਟਾਇਲਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਸਕਾਰਾਤਮਕ ਕਦਮ ਚੁੱਕਦੇ ਹੋਏ ਅਦਾਲਤ ਦੇ ਅਹਾਤੇ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਦੀ...

ਸੜਕਾਂ ‘ਤੇ ਉਤਰੇ ਕਿਸਾਨ, ਚੰਡੀਗੜ੍ਹ-ਮੋਹਾਲੀ ਬਾਰਡਰ ਸੀਲ, ਸਾਢੇ 5,000 ਜਵਾਨ ਤਾਇਨਾਤ

ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ (22...

ਚੰਡੀਗੜ੍ਹ ‘ਚ ਭਲਕੇ ਬੰਦ ਰਹਿਣਗੇ ਸਕੂਲ, ਰਾਜਪਾਲ ਪੁਰੋਹਿਤ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ ਵਿੱਚ ਭਲਕੇ ਸਾਰੇ ਸਕੂਲ ਬੰਦ ਰਹਿਣਗੇ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ 16 ਅਗਸਤ ਨੂੰ ਚੰਡੀਗੜ੍ਹ ਦੇ ਸਕੂਲਾਂ...

SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰੀ ਸਨਮਾਨ, ਮਾਸੂਮ ਦੇ ਬਲਾ.ਤਕਾਰੀ ਨੂੰ 11 ਮਹੀਨੇ ਅੰਦਰ ਦਿਵਾਈ ਸੀ ਸਜ਼ਾ

ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਅਤੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਜ਼ਾਦੀ ਦਿਵਸ ਮੌਕੇ...

ਸਰਕਾਰ ਨੂੰ ਮੰਨਣੀ ਪਏਗੀ UGC ਤੋਂ ਮਾਨਤਾ ਪ੍ਰਾਪਤ ਯੂਨੀਵਰਸਿਟੀ ਦੀ ਡਿਗਰੀ- ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਯੂਜੀਸੀ ਨਾਲ ਸਬੰਧਤ ਯੂਨੀਵਰਸਿਟੀ ਦੀ...

ਨਵੀਂ ਖੇਡ ਨੀਤੀ ਸਣੇ CM ਮਾਨ ਦੀ ਕੈਬਨਿਟ ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ...

ਚੰਡੀਗੜ੍ਹ ‘ਚ ਸਾਰੇ ਸਰਕਾਰੀ ਅਦਾਰਿਆਂ ‘ਚ 29 ਜੁਲਾਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਮੁਹੱਰਮ ਦੇ ਮੱਦੇਨਜ਼ਰ 29 ਜੁਲਾਈ ਦੀ ਪੂਰਵ ਸੰਧਿਆ ਨੂੰ ਛੁੱਟੀ ਦਾ ਐਲਾਲਨ ਕੀਤਾ ਹੈ। ਉਦਯੋਗਿਕ ਅਦਾਰਿਆਂ ਸਮੇਤ...

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਖੁੱਲ੍ਹਣਗੇ ICU-ਟ੍ਰੌਮਾ ਸੈਂਟਰ- ਮਾਨ ਸਰਕਾਰ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿੱਚ ਸਿਹਤ ਦੇ ਖੇਤਰ ਵੱਲ ਖਾਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਆਮ ਆਦਮੀ ਕਲੀਨਿਕ...

ਸੂਬੇ ‘ਚ ਸਾਰੇ Pet Shops ਤੇ Dog ਬ੍ਰੀਡਰਜ਼ ਹੋਣਗੇ ਰਜਿਸਟਰਡ, ਮਾਨ ਸਰਕਾਰ ਨੇ ਦਿੱਤੇ ਹੁਕਮ

ਚੰਡੀਗੜ੍ਹ : ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ,...

ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ ਮਾਨ ਸਰਕਾਰ ਦੇਵੇਗੀ 5-5 ਹਜ਼ਾਰ ਰੁ.!

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ...

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਵਿੱਚ 1.70 ਲੱਖ ਬੱਚੇ ਹੋਏ ਦਾਖ਼ਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ। ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੰਦੇ ਹੋਏ...

ਚੰਡੀਗੜ੍ਹ : ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱ.ਗ, ਔਰਤ ਦੀ ਮੌ.ਤ, 3 ਦੀ ਹਾਲਤ ਨਾਜ਼ੁਕ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸਥਿਤ ਪਲਾਸਟਿਕ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ ‘ਤੇ...

ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ BJP ਆਹਮੋ-ਸਾਹਮਣੇ, ਜਾਖੜ ਬੋਲੇ-‘ਕੇਂਦਰ ਦਖ਼ਲ ਨਾ ਹੀ ਦੇਵੇ’

ਚੰਡੀਗੜ੍ਹ ਦੇ ਮੁੱਦੇ ‘ਤੇ ਹੁਣ ਹਰਿਆਣਾ ਤੇ ਪੰਜਾਬ ਭਾਜਪਾ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਦੇ ਨਵ-ਨਿਯੁਕਤ ਭਾਜਪਾ ਪ੍ਰਧਾਨ ਸੁਨੀਲ ਜਾਖੜ...

‘ਆਫ਼ਤ ਵੇਲੇ ਫਾਇਦੇ ਲਈ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਾ ਰਹਿਮ ਦਾ ਹੱਕਦਾਰ ਨਹੀਂ’- ਹਾਈਕੋਰਟ

ਆਫ਼ਤ ਦੇ ਸਮੇਂ ਆਰਥਿਕ ਲਾਭ ਲਈ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਵਾਲੇ ਦੋਸ਼ੀ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ। ਇਸ ‘ਤੇ ਟਿੱਪਣੀ ਕਰਦਿਆਂ...

ਗੰਭੀਰ ਅਪਰਾਧ ਦੇ ਮਾਮਲੇ ‘ਚ ਸਮਝੌਤੇ ਮਗਰੋਂ ਵੀ ਰੱਦ ਨਹੀਂ ਹੋਵੇਗੀ FIR- ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਕਿਸੇ ਘਿਨਾਉਣੇ ਅਪਰਾਧ ਦੇ ਮਾਮਲੇ ਵਿੱਚ...

ਘੱਗਰ ਦਰਿਆ ‘ਚ ਚੜਿਆ ਪਾਣੀ, 4 ਹਾਈਵੇ ਬਲਾਕ, ਅੰਬਾਲਾ ਦਾ ਪੰਜਾਬ ਸਣੇ 18 ਸੂਬਿਆਂ ਤੋਂ ਸੰਪਰਕ ਟੁੱਟਿਆ

ਅੰਬਾਲਾ ‘ਚ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਹੋਰ ਸੂਬਿਆਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਅੰਬਾਲਾ ਦਾ 8 ਸੂਬਿਆਂ ਨਾਲ ਸੰਪਰਕ ਟੁੱਟ ਗਿਆ...

ਚੰਡੀਗੜ੍ਹ ‘ਚ ਭਾਰੀ ਮੀਂਹ ਕਾਰਨ ਵਿਗੜੀ ਸਥਿਤੀ, ਸੱਦੀ ਗਈ NDRF, ਸ਼ਹਿਰ ਨੂੰ 18 ਜ਼ੋਨਾਂ ‘ਚ ਗਿਆ ਵੰਡਿਆ

ਚੰਡੀਗੜ੍ਹ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 96MM ਬਾਰਿਸ਼...

ਚੰਡੀਗੜ੍ਹ : ਪਹਿਲੀ ਵਾਰ 24 ਘੰਟਿਆਂ ‘ਚ ਪਿਆ 322.2 MM ਮੀਂਹ, ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ (ਤਸਵੀਰਾਂ)

ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਸ਼ਨੀਵਾਰ ਸਵੇਰ ਤੋਂ ਸ਼ੁਰੂ ਹੋਇਆ ਮੀਂਹ ਐਤਵਾਰ ਸਵੇਰ ਤੱਕ ਜਾਰੀ ਰਿਹਾ। ਸ਼ਨੀਵਾਰ ਰਾਤ ਨੂੰ ਪਏ ਮੀਂਹ...

ਚੰਡੀਗੜ੍ਹ ਦੀ ਪੱਤਰਕਾਰ ਤੋਂ ਮਨੋਰੰਜਨ ਪ੍ਰਚਾਰਕ ਬਣੀ ਰਿਭਾ I&B ਮੰਤਰਾਲੇ ‘ਚ ਯੰਗ ਪ੍ਰੋਫੈਸ਼ਨਲ ਵਜੋਂ ਨਿਯੁਕਤ

ਚੰਡੀਗੜ੍ਹ ਦੀ ਪੱਤਰਕਾਰ ਤੋਂ ਮਨੋਰੰਜਨ ਪ੍ਰਚਾਰਕ ਬਣੀ ਰਿਭਾ ਸੂਦ ਨੂੰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਵਿੱਚ ਯੰਗ...

ਚੰਡੀਗੜ੍ਹ ‘ਚ ਡਿਊਟੀ ‘ਤੇ ਤਾਇਨਾਤ ਸਬ-ਇੰਸਪੈਕਟਰ ਦੀ ਮੌ.ਤ, ਹਰਟ ਅਟੈਕ ਦੱਸਿਆ ਜਾ ਰਿਹਾ ਕਾਰਨ

ਚੰਡੀਗੜ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਸੈਕਟਰ 26 ਥਾਣੇ ਵਿੱਚ ਤਾਇਨਾਤ ਸਬ-ਇੰਸਪੈਕਟਰ ਮਹਿੰਦਰ ਦੀ ਮੌ.ਤ ਹੋ ਗਈ । ਮੌਤ ਦਾ ਕਾਰਨ ਦਿਲ ਦਾ ਦੌਰਾ...

ਚੰਡੀਗੜ੍ਹ ‘ਚ ਸ਼ਰਮਨਾਕ ਕਾਰਾ, 58 ਸਾਲਾਂ ਔਰਤ ਨੂੰ ਆਟੋ ਵਾਲੇ ਤੇ ਸਾਥੀ ਨੇ ਬਣਾਇਆ ਹਵਸ ਦਾ ਸ਼ਿਕਾਰ

ਚੰਡੀਗੜ੍ਹ ‘ਚ 58 ਸਾਲਾਂ ਔਰਤ ਨਾਲ ਆਟੋ ਚਾਲਕ ਤੇ ਉਸ ਦੇ ਸਾਥੀ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਤੋਂ ਬਾਅਦ ਦੋਸ਼ੀ ਔਰਤ ਨੂੰ ਆਟੋ...

‘ਮੁਫ਼ਤ ਮਿਲੇਗੀ UPSC ਦੀ ਕੋਚਿੰਗ, ਰਹਿਣ-ਖਾਣ ਦਾ ਵੀ ਇੰਤਜ਼ਾਮ’- ਨੌਜਵਾਨਾਂ ਲਈ CM ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਹੁਣ ਪੰਜਾਬ ਦੇ ਨੌਜਵਾਨਾਂ ਨੂੰ IAS ਅਤੇ IPS ਪ੍ਰੀਖਿਆਵਾਂ ਲਈ ਤਿਆਰ ਕਰਵਾਏਗੀ। ਉਨ੍ਹਾਂ...

ਸ਼ੁਰੂਾਤੀ ਦੌਰ ‘ਚ ਹੀ ਫੜਿਆ ਜਾਏਗਾ ਕੈਂਸਰ, ਪਿੰਡ-ਪਿੰਡ ਜਾਏਗੀ ਮੋਬਾਈਲ ਜਾਂਚ ਵੈਨ- CM ਮਾਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਆਈਪੀਡੀ ਦਾ...

‘ਕੈਪਟਨ ‘ਤੇ ਚੋਣਾਂ ‘ਚ ਵਰਤੇ ਹੈਲੀਕਾਪਟਰ ਦਾ ਸਾਢੇ 3 ਕਰੋੜ ਬਕਾਇਆ’- ਬਾਜਵਾ ਨੇ ਲਾਏ ਵੱਡੇ ਦੋਸ਼

ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ...

ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਅੱਜ ਤੀਜੀ ਵਾਰ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ ਵਿਜੀਲੈਂਸ...

ਚੰਡੀਗੜ੍ਹ ਵਾਲਿਆਂ ਨੂੰ ਵੱਡੀ ਰਾਹਤ, ਪੈਟਰੋਲ ਵਾਲੇ ਦੋਪਹੀਆ ਵਾਹਨਾਂ ਦਾ ਰਜਿਸਟ੍ਰੇਸ਼ਨ ਨਹੀਂ ਹੋਵੇਗਾ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ...

ਵਧਦੀ ਮਹਿੰਗਾਈ ਖਿਲਾਫ਼ ਅਨੋਖਾ ਪ੍ਰਦਰਸ਼ਨ, ਟਮਾਟਰਾਂ ਨਾਲ ਕਾਰ ਸਜਾ ਬੈਂਡ-ਬਾਜੇ ਨਾਲ ਨਿਕਲੀ ਯੂਥ ਕਾਂਗਰਸ

ਵਧਦੀ ਮਹਿੰਗਾਈ ਵਿਚਾਲੇ ਟਮਾਟਰਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਟਮਾਟਰ ਸਣੇ ਅਦਰਕ, ਲੱਸਣ ਵਰਗੀਆਂ ਰੋ਼ਜ਼ਾਨਾ ਵਰਤੋਂ ਦੀਆਂ...

ਮੋਹਾਲੀ : ਇੰਟਰਨੈਸ਼ਨਲ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ, ਹੋਣਗੇ ਨਵੇਂ ਬਦਲਾਅ

ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖ ਕੇ ਨੌਜਵਾਨ ਪੀੜ੍ਹੀ ਨੂੰ...

ਪੰਜਾਬ ਨੂੰ ਜਲਦ ਹੀ ਮਿਲਣਗੇ 7 ਨਵੇਂ IAS ਅਫ਼ਸਰ, UPSC ਨੇ ਮਾਨ ਸਰਕਾਰ ਤੋਂ ਮੰਗਿਆ ਪੈਨਲ

ਪੰਜਾਬ ਸਰਕਾਰ ਜਲਦ ਹੀ 7 ਨਵੇਂ IAS ਅਧਿਕਾਰੀ ਮਿਲਣਗੇ। ਇਹ ਸਾਰੇ ਉਹ ਅਧਿਕਾਰੀ ਹੋਣਗੇ, ਜਿਨ੍ਹਾਂ ਨੂੰ UPSC ਦੁਆਰਾ PCS ਤੋਂ ਤਰੱਕੀ ਦਿੱਤੀ ਜਾਵੇਗੀ।...

ਟਰਾਂਸਜੈਂਡਰਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕਰ ਸਕਣਗੇ ਪੁਲਿਸ ਭਰਤੀ ‘ਚ ਅਪਲਾਈ

ਟਰਾਂਸਜੈਂਡਰ ਵੀ ਹੁਣ ਚੰਡੀਗੜ੍ਹ ਪੁਲਿਸ ਦੀ ਕਾਂਸਟੇਬਲ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ...

Carousel Posts