Chandigarh's Elante mall Archives - Daily Post Punjabi

Elante Mall ‘ਚ ਪਿੱਲਰ ਦੀਆਂ ਟਾਈਲਾਂ ਟੁੱਟ ਕੇ ਡਿੱਗੀਆਂ, ਬਾਲ ਕਲਾਕਾਰ ਮਾਈਸ਼ਾ ਦੀਕਸ਼ਿਤ ਹੋਈ ਜ਼ਖਮੀ
ਚੰਡੀਗੜ੍ਹ ਦੇ ਏਲਾਂਟੇ ਮਾਲ ‘ਚ ਵੱਧ ਅਹਦਸ ਵਾਪਰਿਆ। ਮਾਲ ਵਿੱਚ ਪਿੱਲਰ ਦੀਆਂ ਟਾਈਲਾਂ ਟੁੱਟ ਕੇ ਡਿੱਗੀ ਗਈਆਂ, ਜਿਸ ‘ਚ 13 ਸਾਲਾ ਬਾਲ ਅਦਾਕਾਰਾ ਮਾਈਸ਼ਾ ਦੀਕਸ਼ਿਤ ਅਤੇ ਉਸ ਦੀ ਮਾਸੀ ਜ਼ਖਮੀ ਹੋ ਗਏ। ਅਦਾਕਾਰਾ ਆਪਣੇ ਪਰਿਵਾਰ ਨਾਲ ਮਾਲ ਵਿੱਚ ਜਨਮਦਿਨ ਮਨਾਉਣ ਗਈ ਸੀ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਨਾਲ ਹੀ ਮਾਲ ਦੇ ਖੰਭੇ ਤੋਂ ਟਾਈਲਾਂ ਡਿੱਗਣ ਕਾਰਨ ਟਾਈਲਾਂ ਉਖੜਨ ਵਾਲੀ ਥਾਂ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ।

ਮਾਈਸ਼ਾ ਨੇ ਟੀਵੀ ਸੀਰੀਅਲ ਸਿਲਸਿਲਾ ਬਦਲਤੇ ਰਿਸ਼ਤੋਂ ਕਾ, ਜਗ ਜਨਨੀ ਮਾਂ ਵੈਸ਼ਨੋ ਦੇਵੀ-ਕਹਾਨੀ ਮਾਤਰਾਨੀ ਕਿ ਵਿੱਚ ਕੰਮ ਕੀਤਾ ਹੈ। ਮਾਈਸ਼ਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਬਹੁਤ ਵਿਅਸਤ ਹੈ। ਉਹ ਕਈ ਟੀਵੀ ਡਰਾਮਿਆਂ, ਇਸ਼ਤਿਹਾਰੀ ਫ਼ਿਲਮਾਂ ਵਿੱਚ ਕੰਮ ਕਰ ਰਹੀ ਹੈ। ਉਸਨੇ ਦੱਸਿਆ ਕਿ ਲੜਕੀ ਨੇ 1 ਅਕਤੂਬਰ ਤੋਂ ਇੱਕ ਨਵੇਂ ਪ੍ਰੋਜੈਕਟ ਲਈ ਸ਼ੂਟ ਕਰਨਾ ਸੀ। ਪਰ ਹੁਣ ਕੁਝ ਸਮਾਂ ਲੱਗੇਗਾ। ਲੜਕੀ ਅਜੇ ਪੂਰੀ ਤਰ੍ਹਾਂ ਠੀਕ ਨਹੀਂ ਹੈ।

ਇਹ ਵੀ ਪੜ੍ਹੋ : ‘ਸੋਚਿਆ ਵੀ ਨਹੀਂ ਸੀ ਕਦੇ’, ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ‘ਤੇ ਭਾਵੁਕ ਹੋਏ ਮਿਥੁਨ, PM ਮੋਦੀ ਨੇ ਦਿੱਤੀ ਵਧਾਈ

ਏਲਾਂਟੇ ਮਾਲ ਦੇ ਪ੍ਰਬੰਧਕਾਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਘਟਨਾ ਤੋਂ ਬਾਅਦ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਉਹ ਜਾਂਚ ਵਿੱਚ ਅਧਿਕਾਰੀਆਂ ਨੂੰ ਸਹਿਯੋਗ ਕਰ ਰਹੇ ਹਨ। ਮਾਲ ਦੀ ਅੰਦਰੂਨੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਦੂਜੇ ਪਾਸੇ ਇੰਸਪੈਕਟਰ ਜਸਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਿਕਾਇਤ ਮਿਲੀ ਹੈ। ਦੋਵੇਂ ਠੀਕ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post Elante Mall ‘ਚ ਪਿੱਲਰ ਦੀਆਂ ਟਾਈਲਾਂ ਟੁੱਟ ਕੇ ਡਿੱਗੀਆਂ, ਬਾਲ ਕਲਾਕਾਰ ਮਾਈਸ਼ਾ ਦੀਕਸ਼ਿਤ ਹੋਈ ਜ਼ਖਮੀ appeared first on Daily Post Punjabi.

ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ
ਚੰਡੀਗੜ੍ਹ ਪੁਲਿਸ ਨੇ 11 ਮਾਰਚ ਨੂੰ ਐਲਾਂਟੇ ਮਾਲ ਵਿਖੇ ਕੈਸ਼ ਕੁਲੈਕਟਰ ਤੋਂ 11 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕੁੜੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪੁਲਿਸ ਹੁਣ ਇਸ ਮਾਮਲੇ ‘ਚ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਦੋਸ਼ੀਆਂ ਨੇ ਸੋਮਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਦੋਂ ਹਿਟਾਚੀ ਕੰਪਨੀ ਦਾ ਕੈਸ਼ ਕਸਟਡੀ ਕਲੈਕਸ਼ਨ ਦਾ ਕੰਮ ਕਰਨ ਵਾਲਾ ਮੁਲਾਜ਼ਮ ਐਲਾਂਟੇ ਮਾਲ ਦੀ ਲਿਫਟ ਤੋਂ ਪੈਸੇ ਇਕੱਠੇ ਕਰਕੇ ਵਾਪਸ ਆ ਰਿਹਾ ਸੀ। ਉਸ ਨੇ ਕੈਸ਼ ਕੁਲੈਕਟਰ ਦੀਆਂ ਅੱਖਾਂ ਵਿਚ ਸਪਰੇਅ ਕਰ ਦਿੱਤਾ। ਇਸ ਤੋਂ ਬਾਅਦ ਉਹ ਪੈਸੇ ਲੈ ਕੇ ਉਥੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਕਬੂਕਰ ਲਿਆ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਲੱਖ 33 ਹਜ਼ਾਰ 200 ਰੁਪਏ ਦੇ ਨਾਲ-ਨਾਲ 100 ਰੁਪਏ ਵਾਲਾ ਪਰਸ, ਆਧਾਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਲੀਨ ਅਲਵਾ ਵਾਸੀ ਸੈਕਟਰ-36, ਰਾਹੁਲ (24) ਵਾਸੀ ਕਜਹੇੜੀ ਅਤੇ ਰੁਪਿੰਦਰ ਸਿੰਘ (33) ਵਾਸੀ ਫੇਜ਼-3ਬੀ-1 ਮੁਹਾਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ‘ਤੋਂ ਸਾਹਮਣੇ ਆਈ ਮੰਦਭਾਗੀ ਘਟਨਾ, ਸਟੇਟਸ ਪਾ ਕੇ ਦੁਨੀਆ ਛੱਡ ਗਈ ਨਵੀਂ ਵਿਆਹੀ ਕੁੜੀ

ਦੱਸਿਆ ਜਾ ਰਿਹਾ ਹੈ ਮੁਲਜ਼ਮ ਕੁੜੀ ਪਹਿਲਾਂ ਮਾਲ ‘ਚ ਕੰਮ ਕਰਦੀ ਸੀ। ਮੁਲਜ਼ਮਾਂ ਵਿੱਚ ਰਾਹੁਲ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਹੈ ਜਦਕਿ ਰੁਪਿੰਦਰ ਸਿੰਘ ਮੁਹਾਲੀ ਸਥਿਤ ਜੁਝਾਰ ਟਰਾਂਸਪੋਰਟ ਵਿੱਚ ਠੇਕੇਦਾਰ ਹੈ ਅਤੇ ਫਿਲਹਾਲ ਉਸ ਦੀ ਪ੍ਰੇਮਿਕਾ ਕੋਈ ਕੰਮ ਨਹੀਂ ਕਰਦੀ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਤਿੰਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ appeared first on Daily Post Punjabi.