Changed timings of schools Archives - Daily Post Punjabi

ਚੰਡੀਗੜ੍ਹ ‘ਚ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬਦਲੇ ਸਮੇਂ ਅਨੁਸਾਰ ਹੁਣ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ। ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਸੰਘਣੀ ਧੁੰਦ-ਸੀਤ ਲਹਿਰ ਦਾ ਅਲਰਟ, ਰੇਲ-ਹਵਾਈ ਆਵਾਜਾਈ ਪ੍ਰਭਾਵਿਤ, 2 ਅੰਤਰਰਾਸ਼ਟਰੀ ਉਡਾਣਾਂ ਲੇਟ

ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਪ੍ਰਸ਼ਾਸਨ ਦਾ ਇਹ ਫੈਸਲਾ 9 ਜਨਵਰੀ ਤੋਂ ਲਾਗੂ ਹੋਵੇਗਾ ਅਤੇ 13 ਜਨਵਰੀ ਤੱਕ ਲਾਗੂ ਰਹੇਗਾ। ਕਿਉਂਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕਈ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚੰਡੀਗੜ੍ਹ ‘ਚ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ appeared first on Daily Post Punjabi.