channi govt announced a debt waiver Archives - Daily Post Punjabi

ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ, ਚੰਨੀ ਸਰਕਾਰ ਨੇ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਕੀਤਾ ਐਲਾਨ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।

channi govt announced a debt waiver

ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੇਜ਼ਮੀਨੇ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਰਜ਼ਾ ਲੈਣ ਵਾਲੇ ਕਿਸਾਨਾਂ ਦੇ ਖਾਤਿਆਂ ਵਿੱਚ 2000 ਕਰੋੜ ਰੁਪਏ ਜਮ੍ਹਾਂ ਕਰਵਾਏਗੀ। ਇਹ ਰਕਮ ਅਗਲੇ 10 ਤੋਂ 15 ਦਿਨਾਂ ਵਿੱਚ ਪਹੁੰਚ ਜਾਵੇਗੀ। ਇਸ ਨਾਲ ਪੰਜ ਏਕੜ ਤੱਕ ਦੇ ਜ਼ਮੀਨ ਮਾਲਕਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ ਹੋ ਜਾਵੇਗਾ। ਚੰਨੀ ਸਰਕਾਰ ਦੇ ਅਨੁਸਾਰ, ਜ਼ਮੀਨ ਗਿਰਵੀ ਰੱਖਣ ਵਾਲੇ ਬੈਂਕਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ। ਪੰਜਾਬ ਸਰਕਾਰ ਜਨਰਲ ਕੈਟਾਗਰੀ ਕਮਿਸ਼ਨ ਬਣਾ ਰਹੀ ਹੈ, ਜਿਸ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਬੰਬ ਪਲਾਨਰ ਦੀ ਸ਼ਨਾਖਤ ਦੀਆਂ ਕੋਸ਼ਿਸ਼ਾਂ ਸ਼ੁਰੂ, ਟੈਟੂ ਦੇ ਜ਼ਰੀਏ ਮੁਲਜ਼ਮ ਦੀ ਪਛਾਣ ਕਰੇਗੀ ਪੁਲਿਸ

ਸੂਬਾ ਸਰਕਾਰ ਪਹਿਲਾਂ ਹੀ 5.63 ਲੱਖ ਕਿਸਾਨਾਂ ਦੇ 4,610 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਹੈ, ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ। ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਚੰਨੀ ਨੇ 31 ਦਸੰਬਰ ਤੱਕ ਸੂਬੇ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੀਆਂ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰਨ ਦਾ ਐਲਾਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ, ਚੰਨੀ ਸਰਕਾਰ ਨੇ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਕੀਤਾ ਐਲਾਨ appeared first on Daily Post Punjabi.