char dham yaatra Archives - Daily Post Punjabi

ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੰਦਰਾਂ ਤੋਂ 200 ਮੀਟਰ ਤੱਕ ਮੋਬਾਈਲ ਫੋਨ ‘ਤੇ ਰਹੇਗੀ ਪਾਬੰਦੀ
ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਮੰਦਿਰ ਤੋਂ 200 ਮੀਟਰ ਤੱਕ ਮੋਬਾਈਲ ਫੋਨਾਂ ‘ਤੇ ਪਾਬੰਦੀ ਰਹੇਗੀ। ਇਸ ਸਬੰਧੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਚਾਰਧਾਮ ਯਾਤਰਾ ਦੇ ਲਈ ਆ ਰਹੇ ਹਨ। ਇਸ ਦੌਰਾਨ ਕਈ ਲੋਕ ਅਜਿਹੇ ਵੀ ਪਹੁੰਚ ਰਹੇ ਹਨ ਜੀ ਆਸਥਾ ਨਹੀਂ ਬਲਕਿ ਸਿਰਫ਼ ਘੁੰਮਣ ਦੇ ਲਈ ਆ ਰਹੇ ਹਨ ਤੇ ਉਨ੍ਹਾਂ ਦੀਆਂ ਕੁਝ ਹਰਕਤਾਂ ਕਾਰਨ ਲੋਕਾਂ ਦੀ ਆਸਥਾ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਇੱਥੇ ਆਸਥਾ ਨੂੰ ਕੋਈ ਠੇਸ ਨਾ ਪਹੁੰਚਾਵੇ। ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

Chardham yatra 2024 big update

ਉੱਤਰਾਖੰਡ ਸ਼ਾਸਨ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਹ ਕਿਹਾ ਕਿ ਉਹ ਆਪਣੇ-ਆਪਣੇ ਰਾਜਾਂ ਵਿੱਚ ਇਸ ਗੱਲ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਕਿ ਕੋਈ ਵੀ ਸ਼ਰਧਾਲੂ ਚਾਰਧਾਮ ਯਾਤਰਾ ‘ਤੇ ਬਿਨ੍ਹਾਂ ਰਜਿਸਟ੍ਰੇਸ਼ਨ ਦੇ ਨਾ ਆਉਣ। ਜਿਨ੍ਹਾਂ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਗਈ ਹੈ, ਉਹ ਉਨ੍ਹਾਂ ਤਰੀਕਾਂ ”ਤੇ ਹੀ ਆਉਣ, ਜਿਨ੍ਹਾਂ ਤਰੀਕਾਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਵਧਾਨੀ ਵਰਤਣ ਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਨੇਤਾਵਾਂ, ਧਾਰਮਿਕ ਸੰਸਥਾਵਾਂ ਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਵੇ ਸੁਰੱਖਿਆ ਦਾ ਖਰਚਾ : ਹਾਈਕੋਰਟ

ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਕਿਹਾ ਕਿ ਯਾਤਰਾ ਵਿੱਚ ਹਰ ਸਾਲ ਦੀ ਤੁਲਨਾ ਇਸ ਸਾਲ ਵੀ ਭੀੜ ਜ਼ਿਆਦਾ ਪਹੁੰਚ ਰਹੀ ਹੈ। ਅਜਿਹੇ ਵਿੱਚ ਅਸੀਂ ਇਹ ਫੈਸਲਾ ਲਿਆ ਹੈ ਕਿ ਬਿਨ੍ਹਾਂ ਰਜਿਸਟ੍ਰੇਸ਼ਨ ਯਾਤਰਾ ਕਰਨ ਵਾਲਿਆਂ ਨੂੰ ਰੋਕਿਆ ਜਾਵੇਗਾ। ਹੁਣ ਅਸੀਂ ਜਗ੍ਹਾ-ਜਗ੍ਹਾ ਗੱਡੀਆਂ ਦੀ ਚੈਕਿੰਗ ਤੇ ਸ਼ਰਧਾਲੂਆਂ ਨਾਲ ਗੱਲਬਾਤ ਕਰ ਕੇ ਹੀ ਉਨ੍ਹਾਂ ਨੂੰ ਅੱਗੇ ਭੇਜਾਂਗੇ, ਤਾਂ ਜੋ ਚਾਰੋ ਧਾਮਾਂ ‘ਤੇ ਅਚਾਨਕ ਭੀੜ ਨਾ ਵਧੇ। ਇਸਦੇ ਨਾਲ ਹੀ ਪ੍ਰਸ਼ਾਸਨ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਕਿਸੇ ਤਰ੍ਹਾਂ ਦੀ ਅਫਵਾਹ ਜਾਂ ਗਲਤ ਵੀਡੀਓ ਚਲਾਉਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚਾਰਧਾਮ ਯਾਤਰਾ ਨੂੰ ਲੈ ਕੇ ਵੱਡੀ ਖਬਰ, ਮੰਦਰਾਂ ਤੋਂ 200 ਮੀਟਰ ਤੱਕ ਮੋਬਾਈਲ ਫੋਨ ‘ਤੇ ਰਹੇਗੀ ਪਾਬੰਦੀ appeared first on Daily Post Punjabi.

PM ਮੋਦੀ ਨੇ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਦਿੱਤੀਆਂ ਵਧਾਈਆਂ, ਕਿਹਾ-“ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ”
ਉੱਤਰਾਖੰਡ ਦੀ ਚਾਰ ਧਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ । ਕੇਦਾਰਨਾਥ ਦੇ ਕਪਾਟ ਸਵੇਰੇ 6.55 ਵਜੇ ਖੋਲ੍ਹੇ ਗਏ। ਇਸ ਤੋਂ ਇਲਾਵਾ ਯਮੁਨੋਤਰੀ ਦੇ ਕਪਾਟ ਸਵੇਰੇ 10.29 ਵਜੇ ਖੋਲ੍ਹੇ ਗਏ ਤੇ ਉੱਥੇ ਹੀ 12.25 ਵਜੇ ਗੰਗੋਤਰੀ ਧਾਮ ਦੇ ਕਪਾਟ ਖੋਲ੍ਹੇ ਜਾਣਗੇ, ਜਦਕਿ ਬਦਰੀਨਾਥ ਮੰਦਰ ਵਿੱਚ ਦਰਸ਼ਨ 12 ਮਈ ਤੋਂ ਹੋਣਗੇ । ਇਸ ਮੌਕੇ ਹਜ਼ਾਰਾਂ ਤੀਰਥ ਯਾਤਰੀ ਉੱਥੇ ਦਰਸ਼ਨ ਕਰਨ ਲਈ ਮੌਜੂਦ ਸਨ। ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਸੀਐੱਮ ਪੁਸ਼ਕਰ ਸਿੰਘ ਧਾਮੀ ਵੀ ਆਪਣੀ ਪਤਨੀ ਨਾਲ ਦਰਸ਼ਨ ਲਈ ਪਹੁੰਚੇ।

PM Modi congratulated

ਚਾਰ ਧਾਮ ਦੀ ਯਾਤਰਾ ਦੀ ਸ਼ੁਰੁਆਤ ਦੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ, “ਦੇਵਭੂਮੀ ਉੱਤਰਾਖੰਡ ਦੀ ਪਵਿੱਤਰ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਬਹੁਤ-ਬਹੁਤ ਵਧਾਈਆਂ । ਬਾਬਾ ਕੇਦਾਰਨਾਥ ਧਾਮ ਸਮੇਤ ਚਾਰ ਧਾਮਾਂ ਦੀ ਇਹ ਯਾਤਰਾ ਸ਼ਰਧਾਲੂਆਂ ਲਈ ਇੱਕ ਅਜਿਹੀ ਅਧਿਆਤਮਿਕ ਅਤੇ ਸੱਭਿਆਚਾਰਕ ਯਾਤਰਾ ਹੈ, ਜਿਸ ਨਾਲ ਉਨ੍ਹਾਂ ਦੀ ਆਸਥਾ ਅਤੇ ਸ਼ਰਧਾ ਨੂੰ ਨਵਾਂ ਹੁਲਾਰਾ ਮਿਲਦਾ ਹੈ । ਇਸ ਯਾਤਰਾ ‘ਤੇ ਨਿਕਲੇ ਸਾਰੇ ਭਗਤਾਂ ਅਤੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਜੈ ਬਾਬਾ ਭੋਲੇਨਾਥ !”

ਇਹ ਵੀ ਪੜ੍ਹੋ: ਅੱਜ ਨਾਮਜ਼ਦਗੀ ਭਰਨ ਜਾਣਗੇ ਰਵਨੀਤ ਬਿੱਟੂ, ਆਪਣੇ ਦਾਦੇ ਦੀ ਗੱਡੀ ‘ਚ ਬੈਠ ਕੇ ਭਰਨਗੇ ਪਰਚਾ

ਦੱਸ ਦੇਈਏ ਕਿ ਇਨ੍ਹਾਂ ਧਾਮਾਂ ‘ਤੇ ਦਿਨ ਦਾ ਤਾਪਮਾਨ 0 ਤੋਂ 3 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਰਾਤ ਵਿੱਚ ਪਾਰਾ ਮਾਈਨਸ ਵਿੱਚ ਪਹੁੰਚ ਰਿਹਾ ਹੈ । ਇਸ ਦੇ ਬਾਵਜੂਦ ਕੇਦਾਰਨਾਥ ਧਾਮ ਤੋਂ 16 ਕਿਲੋਮੀਟਰ ਪਹਿਲਾਂ ਗੌਰੀਕੁੰਡ ਵਿੱਚ ਲਗਭਗ 10,000 ਸ਼ਰਧਾਲੂ ਪਹੁੰਚ ਚੁੱਕੇ ਹਨ । ਪਿਛਲੇ ਸਾਲ ਇਹ ਅੰਕੜਾ 7 ਤੋਂ 8 ਹਜ਼ਾਰ ਦੇ ਵਿੱਚ ਸੀ। ਹਰਿਦੁਆਰ ਤੇ ਰਿਸ਼ੀਕੇਸ਼ ਵਿੱਚ 15 ਹਜ਼ਾਰ ਤੋਂ ਜ਼ਿਆਦਾ ਯਾਤਰੀ ਪਹੁੰਚ ਚੁੱਕੇ ਹਨ । ਚਾਰ ਧਾਮ ਯਾਤਰਾ ਲਈ ਹੁਣ ਤੱਕ 22.15 ਲੱਖ ਤੋਂ ਜ਼ਿਆਦਾ ਸ਼ਰਧਾਲੂ ਰਜਿਸਟ੍ਰੇਸ਼ਨ ਕਰਾ ਚੁੱਕੇ ਹਨ। ਪਿਛਲੇ ਸਾਲ ਰਿਕਾਰਡ 55 ਲੱਖ ਲੋਕਾਂ ਨੇ ਦਰਸ਼ਨ ਕੀਤੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post PM ਮੋਦੀ ਨੇ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਦਿੱਤੀਆਂ ਵਧਾਈਆਂ, ਕਿਹਾ-“ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ” appeared first on Daily Post Punjabi.