Charanjit Channi Congress CM Face Archives - Daily Post Punjabi

ਰਾਹੁਲ ਗਾਂਧੀ ਦਾ ਵੱਡਾ ਐਲਾਨ, ਚਰਨਜੀਤ ਚੰਨੀ ਨੂੰ ਐਲਾਨਿਆ ਕਾਂਗਰਸ ਦਾ CM ਚਿਹਰਾ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹੇ ਹੀ ਦਿਨ ਬਾਕੀ ਹਨ । ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਧਮਾਕਾ ਕਰਦਿਆਂ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ਲੁਧਿਆਣਾ ਪਹੁੰਚੇ ਰਾਹੁਲ ਗਾਂਧੀ ਵੱਲੋਂ ਵਰਚੁਅਲ ਰੈਲੀ ਦੌਰਾਨ ਚਰਨਜੀਤ ਚੰਨੀ ਨੂੰ ਕਾਂਗਰਸ ਦਾ CM ਫੇਸ ਐਲਾਨਿਆ ਗਿਆ ਹੈ। ਕਾਂਗਰਸ ਵੱਲੋਂ ਐਤਵਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ।

Charanjit Channi Congress CM Face

ਦੱਸ ਦੇਈਏ ਕਿ ਕਾਂਗਰਸ ਦੇ CM ਉਮੀਦਵਾਰ ਦੀ ਰੇਸ ਵਿੱਚ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਸ਼ਾਮਿਲ ਸਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਵਿੱਚ ਚੰਨੀ ਤੇ ਸਿੱਧੂ ਦੋਹਾਂ ਨੂੰ CM ਫੇਸ ਬਣਾਇਆ ਜਾਵੇਗਾ ਤੇ ਢਾਈ-ਢਾਈ ਸਾਲ ਲਈ ਦੋਹਾਂ ਨੇਤਾਵਾਂ ਨੂੰ CM ਬਣਾਇਆ ਜਾਵੇਗਾ, ਪਰ ਐਤਵਾਰ ਨੂੰ ਕਾਂਗਰਸ ਹਾਈਕਮਾਨ ਨੇ ਚਰਨਜੀਤ ਚੰਨੀ ਦੇ ਨਾਮ ‘ਤੇ CM ਚਿਹਰੇ ਵਜੋਂ ਮੋਹਰ ਲਗਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਰਾਹੁਲ ਗਾਂਧੀ ਦਾ ਵੱਡਾ ਐਲਾਨ, ਚਰਨਜੀਤ ਚੰਨੀ ਨੂੰ ਐਲਾਨਿਆ ਕਾਂਗਰਸ ਦਾ CM ਚਿਹਰਾ appeared first on Daily Post Punjabi.