Charanjit channi in Amritsar Archives - Daily Post Punjabi

ਅੱਜ ਅੰਮ੍ਰਿਤਸਰ ਪਹੁੰਚਣਗੇ CM ਚੰਨੀ, ਅਧਿਆਪਕਾਂ ਸਣੇ ਸਰਕਾਰੀ ਮੁਲਾਜ਼ਮਾਂ ਨੇ ਘਿਰਾਓ ਕਰਨ ਦੀ ਖਿੱਚੀ ਤਿਆਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ । CM ਚੰਨੀ ਆਪਣੇ ਇਸ ਦੌਰੇ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਜਾਣਗੇ। ਇੱਥੇ ਉਹ ਕੁਝ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੌਜਵਾਨਾਂ ਨੂੰ ਸੰਬੋਧਿਤ ਵੀ ਕਰਨਗੇ। ਇਸ ਦੌਰਾਨ ਉਹ ਪਾਈਟੈਕਸ ਵੀ ਪਹੁੰਚਣਗੇ ਅਤੇ ਸ਼ਹਿਰ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ । ਮਿਲੀ ਜਾਣਕਾਰੀ ਅਨੁਸਾਰ CM ਚੰਨੀ ਦੇ ਇਸ ਦੌਰੇ ਦੌਰਾਨ ਕਈ ਸਰਕਾਰੀ ਮੁਲਾਜ਼ਮ ਅਤੇ ਅਧਿਆਪਕ ਵੀ ਉਨ੍ਹਾਂ ਦਾ ਘਿਰਾਓ ਕਰ ਸਕਦੇ ਹਨ।

Charanjit channi in Amritsar

ਦੱਸਿਆ ਜਾ ਰਿਹਾ ਹੈ ਕਿ ਸੀਐਮ ਚੰਨੀ ਸੋਮਵਾਰ ਯਾਨੀ ਕਿ ਅੱਜ ਦੁਪਹਿਰ 12.30 ਵਜੇ ਦੇ ਕਰੀਬ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਾਣਗੇ । ਇਸ ਤੋਂ ਬਾਅਦ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੈਸਟ ਹਾਊਸ ਦਾ ਉਦਘਾਟਨ ਕਰਨਗੇ ਤੇ ਬਾਅਦ ਵਿੱਚ ਨੌਜਵਾਨਾਂ ਨੂੰ ਸੰਬੋਧਿਤ ਵੀ ਕਰਨਗੇ। ਜਿਸ ਤੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਸੀਐਮ ਪਾਇਟੈਕਸ ਮੇਲੇ ਵਿੱਚ ਲੋਕਾਂ ਨੂੰ ਸੰਬੋਧਿਤ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਦੇ ਗੁਆਂਢੀ ਸੂਬੇ ‘ਚ ਓਮੀਕ੍ਰੋਨ ਪੁੱਜਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਸਣੇ 9 ਪਾਜ਼ੀਟਿਵ, ਕੁੱਲ ਮਾਮਲੇ 22 ਹੋਏ

ਮੁੱਖ ਮੰਤਰੀ ਇਸ ਦੌਰੇ ਦੌਰਾਨ ਰਣਜੀਤ ਐਵੀਨਿਊ ਵਿੱਚ ਖਾਲੀ ਜਗ੍ਹਾ ‘ਤੇ ਬਣਨ ਜਾ ਰਹੇ ਪਲੇਅ ਗਰਾਊਂਡ ਦੇ ਕੰਮ ਦੀ ਵੀ ਸ਼ੁਰੂਆਤ ਕਰਨਗੇ । ਇਸ ਤੋਂ ਬਾਅਦ ਸੀਐਮ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਮਿਲਣਗੇ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ । ਜਿਸ ਤੋਂ ਬਾਅਦ CM ਚੰਨੀ ਸ਼ਾਮ 7 ਵਜੇ ਤੋਂ ਬਾਅਦ ਵਾਪਸ ਚੰਡੀਗੜ੍ਹ ਲਈ ਰਵਾਨਾ ਹੋਣਗੇ।

Charanjit channi in Amritsar

ਦੱਸ ਦੇਈਏ ਕਿ ਸੀਐਮ ਚੰਨੀ ਦੇ ਅੰਮ੍ਰਿਤਸਰ ਪਹੁੰਚਣ ਦੀ ਸੂਚਨਾ ਹੁਣ ਤੱਕ ਸਾਰੇ ਵਿਭਾਗਾਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹੜਤਾਲ ‘ਤੇ ਬੈਠੀਆਂ ਯੂਨੀਅਨਾਂ ਮੁੱਖ ਮੰਤਰੀ ਦਾ ਘਿਰਾਓ ਕਰਨ ਪਹੁੰਚ ਸਕਦੀਆਂ ਹਨ । ਅਧਿਆਪਕ ਯੂਨੀਅਨ ਦੇ ਇੱਕ ਧੜੇ ਨੇ ਇਸ ਸਬੰਧੀ ਮੀਟਿੰਗ ਵੀ ਕੀਤੀ ਹੈ ਅਤੇ ਅੱਜ ਉਹ ਪਾਈਟੈਕਸ ਮੇਲੇ ਦੇ ਬਾਹਰ ਪਹੁੰਚ ਕੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਅੱਜ ਅੰਮ੍ਰਿਤਸਰ ਪਹੁੰਚਣਗੇ CM ਚੰਨੀ, ਅਧਿਆਪਕਾਂ ਸਣੇ ਸਰਕਾਰੀ ਮੁਲਾਜ਼ਮਾਂ ਨੇ ਘਿਰਾਓ ਕਰਨ ਦੀ ਖਿੱਚੀ ਤਿਆਰੀ appeared first on Daily Post Punjabi.