Charanjit channi press conference Archives - Daily Post Punjabi

ਪੰਜਾਬ ਮੰਤਰੀ ਮੰਡਲ ਦੀ ਬੈਠਕ ਖ਼ਤਮ, CM ਚੰਨੀ ਦੀ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਸੌਗਾਤ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਕ ਵੱਡੀ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ।

Charanjit channi press conference

ਇਸ ਸਕੀਮ ਨੂੰ ‘ਮੇਰਾ ਘਰ ਮੇਰੇ ਨਾਮ’ ਨਾਂ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਣ ਵਾਲਿਆਂ ਨੂੰ ਮਾਲਕਾਨਾ ਹੱਕ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਇਸ ਸਕੀਮ ਤਹਿਤ ਮਾਲਕਾਨਾ ਹੱਕ ਦੇਣ ਲਈ ਕੋਈ ਪੈਸਾ ਨਹੀਂ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕੀ ਕੈਪਟਨ ਤੋਂ ਬਾਅਦ ਹੁਣ CM ਚੰਨੀ ਨਾਲ ਵੀ ਵਧੀਆਂ ਨਵਜੋਤ ਸਿੱਧੂ ਦੀਆਂ ਦੂਰੀਆਂ ! ਜਾਣੋ ਕੀ ਹੈ ਪੂਰਾ ਮਾਮਲਾ

ਸੀ. ਐੱਮ. ਚੰਨੀ ਨੇ ਕਿਹਾ ਇਸ ਯੋਜਨਾ ਤਹਿਤ ਪਿੰਡਾਂ ਵਿਚ ਮੁਫਤ ਰਜਿਸਟਰੀ ਹੋਵੇਗੀ। ਇਸ ਦੇ ਨਾਲ ਹੀ ਸਰਕਾਰ ਐੱਨ. ਆਰ. ਆਈਜ਼. ਦੀ ਸੰਪਤੀ ਦੀ ਸੁਰੱਖਿਆ ਲਈ ਵੀ ਜਲਦ ਹੀ ਕਾਨੂੰਨ ਲੈ ਕੇ ਆਵੇਗੀ। ਲਾਲ ਲਕੀਰ ਮਿਸ਼ਨ ਤਹਿਤ ਡਰੋਨ ਜ਼ਰੀਏ ਸਰਵੇ ਕੀਤਾ ਜਾਵੇਗਾ। ਨਕਸ਼ੇ ਨੂੰ ਲੈ ਕੇ ਇਤਰਾਜ਼ ਜਤਾਉਣ ਲਈ 15 ਦਿਨਾਂ ਦਾ ਸਮਾਂ ਵੀ ਮਿਲੇਗਾ।

Charanjit channi press conference

ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ । ਉਨ੍ਹਾਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ 2 ਕਿੱਲੋਵਾਟ ਤੱਕ ਦੀ ਸਮਰੱਥਾ ਵਾਲਾ ਕੁਨੈਕਸ਼ਨ ਹੈ, ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ।ਜਿਸ ਦਾ ਲਾਭ 52 ਲੱਖ ਦੇ ਕਰੀਬ ਪਰਿਵਾਰਾਂ ਨੂੰ ਮਿਲੇਗਾ । ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਮੁਆਫ਼ ਕਰਵਾਉਣ ਲਈ ਇੱਕ ਫਾਰਮ ਭਰਨਾ ਪਵੇਗਾ, ਜੋ ਕਿ ਤਿਆਰ ਹੋ ਚੁੱਕੇ ਹਨ।

ਦੇਖੋ ਵੀਡੀਓ: Black chana | Mata Ke Bhog Ke Liye Black Chana | how to make black chana | Navratri Special | Vart

The post ਪੰਜਾਬ ਮੰਤਰੀ ਮੰਡਲ ਦੀ ਬੈਠਕ ਖ਼ਤਮ, CM ਚੰਨੀ ਦੀ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਸੌਗਾਤ appeared first on Daily Post Punjabi.