Charanjit singh channi targeted AAP Archives - Daily Post Punjabi

ਪੰਜਾਬ ‘ਚ ‘ਆਪ’ ਨੂੰ ਜ਼ੋਰਦਾਰ ਝਟਕਾ, ਖੁਸ ਸਕਦਾ ਹੈ ਮੁੱਖ ਵਿਰੋਧੀ ਧਿਰ ਦਾ ਦਰਜਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਦੂਜਿਆਂ ਵਿਰੋਧੀ ਪਾਰਟੀਆਂ ਨਾਲੋਂ ਘੱਟ ਹੋ ਗਈ ਹੈ। ਜਿਸ ਕਾਰਨ ਸੂਬੇ ਵਿੱਚ ਆਮ ਆਦਮੀ ਪਾਰਟੀ ਤੋਂ ਮੁੱਖ ਵਿਰੋਧੀ ਪਾਰਟੀ ਦਾ ਦਰਜਾ ਵੀ ਖੁਸ ਸਕਦਾ ਹੈ।

Charanjit singh channi targeted AAP

ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਇਹ ਗੱਲ ‘ਆਪ’ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਿਆਸੀ ਕਰਿਸ਼ਮਾ ਨਹੀਂ ਹੈ, ਇਹ ਸਿਰਫ਼ ਡਰਾਮਾ ਹੈ। ਹੁਣ ਸਭ ਨੂੰ ਇਸ ਬਾਰੇ ਪਤਾ ਲੱਗ ਗਿਆ ਹੈ, ਇਸ ਲਈ ਹੁਣ ਲੋਕ ਕਾਂਗਰਸ ਵੱਲ ਆ ਰਹੇ ਹਨ। ਪੰਜਾਬ ਵਿੱਚ ਹੁਣ ਆਮ ਆਦਮੀ ਦਾ ਰਾਜ ਆ ਗਿਆ ਹੈ।

ਇਹ ਵੀ ਪੜ੍ਹੋ: ਨੈਸ਼ਨਲ ਕੁਸ਼ਤੀ ਖਿਡਾਰਣ ਨਿਸ਼ਾ ਆਈ ਸਾਹਮਣੇ, ਵੀਡੀਓ ਜਾਰੀ ਕਰ ਕਿਹਾ- ‘ਮੈਂ ਠੀਕ ਹਾਂ’

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ 50 ਦਿਨਾਂ ਵਿੱਚ ਲਏ ਗਏ ਸਾਰੇ ਫੈਸਲੇ ਆਮ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ‘ਆਪ’ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਧਾਇਕਾਂ ਦੀ ਗਿਣਤੀ ਹੁਣ ਬਹੁਤ ਘੱਟ ਗਈ ਹੈ।

Charanjit singh channi targeted AAP

ਇਸ ਮੌਕੇ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਹਿਣ ਤੇ ਕਰਨ ਵਿੱਚ ਬਹੁਤ ਫਰਕ ਹੈ। ‘ਆਪ’ ਵਿੱਚ ਆਮ ਲੋਕਾਂ ਤੇ ਪੰਜਾਬ ਦੇ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ਪੰਜਾਬ ‘ਚ ‘ਆਪ’ ਨੂੰ ਜ਼ੋਰਦਾਰ ਝਟਕਾ, ਖੁਸ ਸਕਦਾ ਹੈ ਮੁੱਖ ਵਿਰੋਧੀ ਧਿਰ ਦਾ ਦਰਜਾ appeared first on Daily Post Punjabi.