CHARDHAM YATRA Archives - Daily Post Punjabi

ਕੇਦਾਰਨਾਥ ‘ਚ ਬਰਫ਼ਬਾਰੀ ਨਾਲ ਭਾਰੀ ਠੰਡ, ਚਾਰ ਧਾਮ ਯਾਤਰਾ ‘ਚ ਹੁਣ ਤੱਕ 21 ਲੋਕਾਂ ਦੀ ਮੌਤ, ਰਜਿਸਟ੍ਰੇਸ਼ਨ ‘ਤੇ ਰੋਕ
ਉੱਤਰਾਖੰਡ ਦੇ ਮਸ਼ਹੂਰ ਕੇਦਾਰਨਾਥ ਅਤੇ ਬਦਰੀਨਾਥ ਧਾਮ ਲਈ ਬਾਬਾ ਦੇ ਦਰਬਾਰ ‘ਚ ਸ਼ਰਧਾਲੂਆਂ ਦੀ ਭੀੜ ਲਗਾਤਾਰ ਪਹੁੰਚ ਰਹੀ ਹੈ। ਮੀਂਹ, ਬਰਫ਼ਬਾਰੀ ਅਤੇ ਠੰਢ ਵੀ ਲੋਕਾਂ ਦੇ ਕਦਮਾਂ ਨੂੰ ਨਹੀਂ ਰੋਕ ਸਕੀ ਅਤੇ ਇਨ੍ਹਾਂ ਸਾਰਿਆਂ ‘ਤੇ ਆਸਥਾ ਭਾਰੀ ਪੈ ਰਹੀ ਹੈ। ਚਾਰਧਾਮ ਵਿੱਚ ਸ਼ਰਧਾਲੂਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਉਹ ਬਾਬਾ ਦੇ ਦਰਬਾਰ ਵੱਲ ਜਾ ਰਹੇ ਹਨ। ਲਗਾਤਾਰ ਚਾਰਧਾਮ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਸਿਹਤ ਖ਼ਰਾਬ ਹੋਣ ਕਾਰਨ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ।

ਚਾਰਧਾਮ ਯਾਤਰਾ ਦੇ ਰੂਟਾਂ ‘ਤੇ ਹੁਣ ਤੱਕ 21 ਸ਼ਰਧਾਲੂਆਂ ਦੀ ਜਾਨ ਜਾ ਚੁੱਕੀ ਹੈ। ਇਸ ‘ਚ ਕੇਦਾਰਨਾਥ ‘ਚ 8, ਯਮੁਨੋਤਰੀ ‘ਚ 6, ਗੰਗੋਤਰੀ ‘ਚ 4, ਬਦਰੀਨਾਥ ‘ਚ 3 ਯਾਤਰੀਆਂ ਦੀ ਜਾਨ ਚਲੀ ਗਈ। ਸਿਹਤ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਵਿਭਾਗ ਨੇ 80,000 ਯਾਤਰੀਆਂ ਦੀ ਸਕਰੀਨਿੰਗ ਕੀਤੀ ਹੈ ਅਤੇ 55 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਇੱਥੇ ਸਿਹਤ ਦੇ ਸਾਰੇ ਇੰਤਜਾ਼ਮ ਹਨ। ਚਾਰਧਾਮ ਯਾਤਰਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋ ਰਿਹਾ ਹੈ।

Severe cold due to snowfall

ਮੰਤਰੀ ਪੇਮਚੰਦ ਅਗਰਵਾਲ ਨੇ ਚਾਰਧਾਮ ਯਾਤਰਾ ਰੂਟ ‘ਤੇ ਆਉਣ ਵਾਲੇ ਸਾਰੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਵਿਕਾਸ ਦੇ ਪ੍ਰਾਜੈਕਟ ਪਹਾੜੀ ਸਟਾਈਲ ਵਿੱਚ ਬਣਾਏ ਜਾਣ ਅਤੇ ਨਾਲ ਹੀ ਚਾਰਧਾਮ ਯਾਤਰਾ ਲਈ ਸਾਰੀਆਂ ਸੰਸਥਾਵਾਂ ਨੂੰ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ। ਦੂਜੇ ਪਾਸੇ ਬੇਸਹਾਰਾ ਪਸ਼ੂਆਂ ਲਈ ਜ਼ਮੀਨ ਲੱਭਣ ਲਈ ਡੀ.ਪੀ.ਆਰ ਭੇਜ ਕੇ ਜਲਦ ਤੋਂ ਜਲਦ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਚਾਰਧਾਮ ਯਾਤਰਾ ‘ਚ ਹੁਣ ਤੱਕ ਪੰਜ ਲੱਖ ਤੋਂ ਵੱਧ ਸ਼ਰਧਾਲੂ ਪਹੁੰਚ ਚੁੱਕੇ ਹਨ। ਸੋਮਵਾਰ ਨੂੰ 16 ਹਜ਼ਾਰ ਸ਼ਰਧਾਲੂ ਕੇਦਾਰਨਾਥ ਪਹੁੰਚੇ। ਇਸ ਦੇ ਨਾਲ ਹੀ ਦਸ ਹਜ਼ਾਰ ਲੋਕ ਬਦਰੀਨਾਥ ਧਾਮ ਦੇ ਦਰਸ਼ਨ ਕਰ ਚੁੱਕੇ ਹਨ। ਮੰਗਲਵਾਰ ਨੂੰ ਕੇਦਾਰਨਾਥ ਲਈ 23 ਹਜ਼ਾਰ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਵਾਰ ਰਿਕਾਰਡ ਤੋੜ ਸ਼ਰਧਾਲੂ ਬਦਰੀਨਾਥ ਧਾਮ ਪਹੁੰਚ ਰਹੇ ਹਨ। ਹਰ ਰੋਜ਼ 13000 ਤੋਂ ਵੱਧ ਸ਼ਰਧਾਲੂ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ‘ਚ ਗਰਮੀ ਦਾ ਜ਼ੋਰ ਸ਼ੁਰੂ, ਪਾਰਾ ਪਹੁੰਚਿਆ 40 ਡਿਗਰੀ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ

ਹੁਣ ਤੱਕ 1,32,552 ਸ਼ਰਧਾਲੂ ਬਦਰੀਨਾਥ ਧਾਮ ਪਹੁੰਚ ਚੁੱਕੇ ਹਨ। ਉੱਤਰਕਾਸ਼ੀ ਜ਼ਿਲ੍ਹੇ ਵਿੱਚ ਯਾਤਰਾ ਦੌਰਾਨ 17 ਯਾਤਰੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ‘ਚੋਂ 15 ਲੋਕਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਯਮੁਨੋਤਰੀ ‘ਚ 9 ਗੰਗੋਤਰੀ ‘ਚ 6 ਸ਼ਰਧਾਲੂਆਂ ਦੀ ਜਾਨ ਚਲੀ ਗਈ ਹੈ। ਯਮੁਨੋਤਰੀ ਧਾਮ ‘ਚ ਦੋ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਦੀ ਬਾਅਦ ‘ਚ ਮੌਤ ਹੋ ਗਈ।

ਕੇਦਾਰਨਾਥ ਧਾਮ ਦੀ ਯਾਤਰਾ ਲਈ ਰਜਿਸਟ੍ਰੇਸ਼ਨ ‘ਤੇ ਹੁਣ 15 ਮਈ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਸੰਯੁਕਤ ਨਿਰਦੇਸ਼ਕ ਸੈਰ-ਸਪਾਟਾ ਯੋਗੇਂਦਰ ਗੰਗਵਾਰ ਨੇ ਦੱਸਿਆ ਕਿ ਇਹ ਫੈਸਲਾ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਲਿਆ ਗਿਆ ਹੈ। ਨਵੀਂ ਰਜਿਸਟ੍ਰੇਸ਼ਨ ‘ਤੇ 15 ਤਰੀਕ ਤੱਕ ਪਾਬੰਦੀ ਰਹੇਗੀ ਪਰ ਪਹਿਲਾਂ ਤੋਂ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਯਾਤਰੀ ਸਫਰ ਕਰ ਸਕਣਗੇ। ਦੱਸ ਦੇਈਏ ਕਿ 13 ਮਈ ਤੱਕ ਕੇਦਾਰਨਾਥ ਲਈ 1.45 ਲੱਖ ਯਾਤਰੀ ਰਜਿਸਟ੍ਰੇਸ਼ਨ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੇਦਾਰਨਾਥ ‘ਚ ਬਰਫ਼ਬਾਰੀ ਨਾਲ ਭਾਰੀ ਠੰਡ, ਚਾਰ ਧਾਮ ਯਾਤਰਾ ‘ਚ ਹੁਣ ਤੱਕ 21 ਲੋਕਾਂ ਦੀ ਮੌਤ, ਰਜਿਸਟ੍ਰੇਸ਼ਨ ‘ਤੇ ਰੋਕ appeared first on Daily Post Punjabi.

ਚਾਰਧਾਮ ਦੀ ਯਾਤਰਾ ਲਈ ਸਰਕਾਰ ਨੇ ਜਾਰੀ ਕੀਤੀ ਨਵੀਂ SOP, ਇਸ ਵਾਰ ਸ਼ਰਧਾਲੂ ਨਹੀਂ ਕਰ ਸਕਣਗੇ ਯਾਤਰਾ
Uttarakhand government releases SOP: ਉਤਰਾਖੰਡ ਵਿੱਚ ਕੋਰੋਨਾ ਦੇ ਵੱਧ ਰਹੇ ਸੰਕ੍ਰਮਣ ਵਿਚਾਲੇ 14 ਮਈ ਤੋਂ ਸ਼ੁਰੂ ਹੋਣ ਵਾਲੀ ਚਾਰਧਾਮ ਯਾਤਰਾ ਲਈ ਰਾਜ ਸਰਕਾਰ ਵੱਲੋਂ ਐਸਓਪੀ ਜਾਰੀ ਕੀਤੀ ਗਈ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਂਮਾਰੀ ਦੀ ਰੋਕਥਾਮ ਲਈ ਇਸ ਵਾਰ ਚਾਰਧਾਮ ਯਾਤਰਾ ਵਿੱਚ ਆਮ ਲੋਕਾਂ ਦੇ ਆਉਣ ‘ਤੇ ਪਾਬੰਦੀ ਰਹੇਗੀ । ਮੰਦਿਰ ਵਿੱਚ ਨਾ ਤਾਂ ਪ੍ਰਸ਼ਾਦ ਵੰਡਣ ਦੀ ਆਗਿਆ ਦਿੱਤੀ ਜਾਏਗੀ ਅਤੇ ਨਾ ਹੀ ਟੀਕਾ ਲਗਾਉਣ ਦੀ । ਸਿਰਫ ਮੰਦਰ ਪ੍ਰਬੰਧਨ ਨਾਲ ਜੁੜੇ ਲੋਕਾਂ ਨੂੰ ਹੀ ਅਸਥਾਨ ‘ਤੇ ਜਾਣ ਦੀ ਆਗਿਆ ਹੋਵੇਗੀ । ਉਸ ਵਿੱਚ ਵੀ ਮੂਰਤੀਆਂ, ਘੰਟੀਆਂ ਜਾਂ ਧਾਰਮਿਕ ਗ੍ਰੰਥਾਂ ਨੂੰ ਛੂਹਣ ਦੀ ਵੀ ਆਗਿਆ ਨਹੀਂ ਹੋਵੇਗੀ। ਸਰਕਾਰ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਚਾਰਧਾਮ ਯਾਤਰਾ ਲਈ ਆਮ ਯਾਤਰੀਆਂ ਦੀ ਛੋਟ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ । ਫਿਲਹਾਲ ਕਿਸੇ ਨੂੰ ਵੀ ਇਜਾਜ਼ਤ ਨਹੀਂ ਹੈ।

Uttarakhand government releases SOP

SOP ਅਨੁਸਾਰ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿੱਚ ਸਿਰਫ ਰਾਵਲ, ਪੁਜਾਰੀ ਅਤੇ ਮੰਦਿਰ ਨਾਲ ਜੁੜੇ ਸਥਾਨਕ ਅਧਿਕਾਰ ਹਾਕੁਕ ਧਾਰੀ, ਪਾਂਡਾ ਪੁਰੋਹਿਤ, ਕਰਮਚਾਰੀ ਅਤੇ ਅਧਿਕਾਰੀ ਹੀ ਜਾਣਗੇ। ਸਿਰਫ ਇਹ ਹੀ ਨਹੀਂ, ਸਭ ਦੀ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣਾ ਵੀ ਜ਼ਰੂਰੀ ਹੈ। ਦੱਸ ਦੇਈਏ ਕਿ ਉਤਰਾਖੰਡ ਵਿੱਚ ਸਥਿਤ ਚਾਰ ਧਾਮਾਂ ਵਿੱਚੋ ਯਮੁਨੋਤਰੀ ਦੇ ਕਪਾਟ 14 ਮਈ ਨੂੰ ਖੁੱਲ੍ਹ ਰਹੇ ਹਨ। ਇਸ ਤੋਂ ਇਲਾਵਾ 15 ਮਈ ਨੂੰ ਗੰਗੋਤਰੀ, 17 ਮਈ ਨੂੰ ਕੇਦਾਰਨਾਥ ਅਤੇ 18 ਮਈ ਨੂੰ ਬਦਰੀਨਾਥ ਧਾਮ ਦੇ ਕਪਾਟ ਖੁੱਲ੍ਹਣਗੇ।

ਦੱਸ ਦੇਈਏ ਕਿ 2013 ਵਿੱਚ ਕੇਦਾਰਨਾਥ ਦੁਖਾਂਤ ਤੋਂ ਬਾਅਦ ਚਾਰ ਧਾਮ ਯਾਤਰਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਈ ਸੀ। ਪਿਛਲੇ ਸਾਲ ਕੋਵਿਡ ਦੇ ਕਾਰਨ ਯਾਤਰਾ ਵਿੱਚ ਫਰਕ ਪਿਆ ਸੀ ਅਤੇ ਇਸ ਸਾਲ ਫਿਰ ਤੋਂ ਯਾਤਰਾ ਕੋਵਿਡ ਨਾਲ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਪਹਿਲਾਂ ਸਾਲ 2019 ਵਿੱਚ ਲਗਭਗ 32 ਲੱਖ ਸ਼ਰਧਾਲੂਆਂ ਵੱਲੋਂ ਚਾਰ ਧਾਮ ਦੀ ਯਾਤਰਾ ਕੀਤੀ ਗਈ ਸੀ।

ਇਹ ਵੀ ਦੇਖੋ: ਕਪਿਲ ਸ਼ਰਮਾ ਦੀ ‘ਭੂਆ’ ਉਪਾਸਨਾ ਸਿੰਘ ਦੀ ਫਿਲਮ ਸ਼ੂਟਿੰਗ ‘ਚ ਪੁਲਿਸ ਦੀ ਰੇਡ, ਪੈ ਗਏ ਪਰਚੇ,ਦੇਖੋ ਕਿਵੇਂ ਦਿੱਤੀਆਂ ਸਫਾਈਆਂ

The post ਚਾਰਧਾਮ ਦੀ ਯਾਤਰਾ ਲਈ ਸਰਕਾਰ ਨੇ ਜਾਰੀ ਕੀਤੀ ਨਵੀਂ SOP, ਇਸ ਵਾਰ ਸ਼ਰਧਾਲੂ ਨਹੀਂ ਕਰ ਸਕਣਗੇ ਯਾਤਰਾ appeared first on Daily Post Punjabi.