charnjit walia Archives - Daily Post Punjabi

ਪੰਜਾਬ ਦੇ CM ਕੈਪਟਨ ਨੇ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
The CM of : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੇਅਰਮੈਨ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਅਤੇ ਪੰਜਾਬ ਨਰਸਿੰਗ ਕਾਲਜਾਂ ਦੇ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ (61) ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਦਾ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਚਰਨਜੀਤ ਵਾਲੀਆ ਜੋ ਕਿ ਐਸ ਏ ਐਸ ਨਗਰ (ਮੋਹਾਲੀ) ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਸਨ ਅਤੇ ਪਿਛਲੇ ਦੋ ਹਫ਼ਤਿਆਂ ਤੋਂ ਕੋਰੋਨਾ ਵਰਗੀ ਮਹਾਮਾਰੀ ਨਾਲ ਜੂਝ ਰਹੇ ਸਨ ਤੇ ਅੱਜ ਉਹ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਗਏ। ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਵਾਲੀਆ ਨੂੰ ਸਮਾਜ ਸੇਵੀ, ਇਕ ਸਿੱਖਿਆ ਸ਼ਾਸਤਰੀ ਅਤੇ ਇਕ ਫਿਲਮ ਨਿਰਮਾਤਾ ਤੋਂ ਇਲਾਵਾ ਇਕ ਚੰਗਾ ਇਨਸਾਨ ਦੱਸਿਆ, ਜਿਸ ਨੇ ਸਮਾਜ ਦੀ ਭਲਾਈ ਵਿਚ ਵੱਡਾ ਯੋਗਦਾਨ ਪਾਇਆ। ਪਰਿਵਾਰ ਦੇ ਮੈਂਬਰਾਂ, ਮਿੱਤਰਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਸਰਬਸ਼ਕਤੀਮਾਨ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹੋਏ ਇਸ ਵੱਡੇ ਨੁਕਸਾਨ ਨੂੰ ਸਹਿਣ ਕਰਨ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ।

The post ਪੰਜਾਬ ਦੇ CM ਕੈਪਟਨ ਨੇ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ appeared first on Daily Post Punjabi.