chattisgarh Archives - Daily Post Punjabi

ਛੱਤੀਸਗੜ੍ਹ ਦੇ ਵਿਅਕਤੀ ਨੇ ਚੰਦ ‘ਤੇ ਖਰੀਦੀ 10 ਏਕੜ ਜ਼ਮੀਨ, ਟੈਲੀਸਕੋਪ ਨਾਲ ਕਰਦਾ ਹੈ ਜ਼ਮੀਨ ਦੀ ਨਿਗਰਾਨੀ
ਜਦੋਂ ਤੋਂ ਚੰਦਰਮਾ ‘ਤੇ ਚੰਦਰਯਾਨ-3 ਦੀ ਲੈਂਡਿੰਗ ਹੋਈ ਹੈ, ਉਦੋਂ ਤੋਂ ਨਵੀਆਂ-ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਭਵਿੱਖ ਵਿੱਚ ਜੇਕਰ ਸਭ ਕੁਝ ਠੀਕ ਰਿਹਾ ਤਾਂ ਜੀਵਨ ਦੀ ਖਿਜ ਵੀ ਹੋ ਸਕਦੀ ਹੈ। ਇਸੇ ਵਿਚਾਲੇ ਮਹਾਸਮੁੰਦ ਜ਼ਿਲ੍ਹੇ ਦੇ ਸਰਾਯਪਾਲੀ ਦੇ ਇੱਕ ਵੇਲਨੇਸ ਕੋਚ ਨੇ ਚੰਦਰਮਾ ‘ਤੇ ਜ਼ਮੀਨ ਖਰੀਦਣ ਦਾ ਦਾਅਵਾ ਕੀਤਾ ਹੈ। ਦੁਨੀਆ ਵਿੱਚ ਅੱਜ ਕੁਝ ਵੀ ਅਸੰਭਵ ਨਹੀਂ ਰਹਿ ਗਿਆ ਹੈ। ਕਦੇ ਚੰਦ ‘ਤੇ ਪੈਰ ਰੱਖਣ ਦੀ ਗੱਲ ਸੋਚਣਾ ਵੀ ਪਾਗਲਪਨ ਕਹਾਉਂਦਾ ਸੀ, ਪਰ ਹੁਣ ਉਹ ਪਾਗਲਪਨ ਸੱਚ ਹੋ ਗਿਆ ਹੈ। ਹੀ ਕਾਰਨ ਹੈ ਕਿ ਬਹੁਤ ਸਾਰੇ ਲੋਕਾਂ ਨੇ ਚੰਦਰਮਾ ‘ਤੇ ਜ਼ਮੀਨ ਦਾ ਟੁਕੜਾ ਵੀ ਖਰੀਦ ਲਿਆ ਹੈ।

Chhattisgarh man bought 10 acres of land

ਦਰਅਸਲ, ਚੰਦਰਯਾਨ-3 ਦੀ ਲੈਂਡਿੰਗ ਤੋਂ ਪਹਿਲਾਂ ਹੀ ਦੋ ਵਿਦੇਸ਼ੀ ਕੰਪਨੀਆਂ ਚੰਦਰਮਾ ‘ਤੇ ਜ਼ਮੀਨ ਵੇਚਣ ਦਾ ਕੰਮ ਕਰ ਰਹੀ ਹੈ। ਜ਼ਿਲ੍ਹੇ ਦੇ ਪਿੰਡ ਬਤਾਰੀ ਵਾਸੀ ਕਿਰਨ ਸਾਹੂ ਵੇਲਨੇਸ ਕੋਚ ਹਨ। ਚੰਦਰਯਾਨ-3 ਦੀ ਲੈਂਡਿੰਗ ਤੋਂ ਪਹਿਲਾਂ ਹੀ ਕਿਰਨ ਸਾਹੂ ਨੇ ਚੰਦਰਮਾ ‘ਤੇ 10 ਏਕੜ ਜ਼ਮੀਨ ਖਰੀਦਣ ਦਾ ਦਾਅਵਾ ਕੀਤਾ ਸੀ। ਇਸ ਦੇ ਉਸਦੇ ਕੋਲ ਦਸਤਾਵੇਜ਼ ਵੀ ਹਨ। ਉਨ੍ਹਾਂ ਨੇ ਦਿੱਲੀ ਜਾ ਕੇ 190 ਏਕੜ ਜ਼ਮੀਨ ਦਾ ਟੁਕੜਾ ਖਰੀਦਿਆ ਹੈ। ਕਿਰਨ ਕੁਮਾਰ ਸਾਹੂ ਦਾ ਕਹਿਣਾ ਹੈ ਕਿ ਬੇਸ਼ੱਕ ਚੰਦ ‘ਤੇ ਨਾ ਜਾ ਸਕਾਂ, ਪਰ ਉਸਨੂੰ ਇੱਕ ਜਨੂੰਨ ਸੀ ਕਿ ਉਹ ਚੰਦਰਮਾ ‘ਤੇ ਜ਼ਮੀਨ ਖਰੀਦਣ ਤੇ ਉਨ੍ਹਾਂ ਨੇ ਕੁਝ ਦਿਨਾਂ ਵਿੱਚ ਚੰਦਰਮਾ ‘ਤੇ ਜ਼ਮੀਨ ਖਰੀਦ ਵੀ ਲਈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਹੋਰ ਉਪਰਾਲਾ, ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਪਾਲਿਸੀ ‘ਚ ਦਿੱਤੀ ਇਹ ਸਹੂਲਤ

ਦੱਸ ਦੇਈਏ ਉੱਥੇ ਹੀ ਦੂਜੇ ਪਾਸੇ ਪੱਛਮੀ ਬੰਗਾਲ ਦੇ ਝਾਰਗ੍ਰਾਮ ਜ਼ਿਲ੍ਹੇ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਨੂੰ ਉਸਦੇ ਜਨਮ ਦਿਨ ਮੌਕੇ ਚੰਦਰਮਾ ‘ਤੇ ਜ਼ਮੀਨ ਦਾ ਟੁਕੜਾ ਗਿਫਟ ਵਿੱਚ ਦਿੱਤਾ। 10,000 ਰੁਪਏ ਵਿੱਚ ਇੱਕ ਏਕੜ ਜ਼ਮੀਨ ਖਰੀਦਣ ਦਾ ਦਾਅਵਾ ਕਰਨ ਵਾਲੇ ਸੰਜੇ ਮਹਾਤੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਤਨੀ ਨੂੰ ਵਿਆਹ ਕਰਨ ਤੋਂ ਪਹਿਲਾਂ ਚੰਦਰਮਾ ਲਿਆਉਣ ਦਾ ਵਾਅਦਾ ਕੀਤਾ ਸੀ । ਮਹਾਤੋ ਨੇ ਕਿਹਾ ਕਿ ਉਹ ਭਾਰਤ ਦੇ ਸਫਲ ਚੰਦਰਯਾਨ-3 ਮਿਸ਼ਨ ਤੋਂ ਬਾਅਦ ਅਜਿਹਾ ਤੋਹਫਾ ਖਰੀਦਣ ਲਈ ਪ੍ਰੇਰਿਤ ਹੋਏ ਸਨ। ਇਸ ਨਾਲ ਉਸ ਨੂੰ ਭਰੋਸਾ ਮਿਲਿਆ ਕਿ ਉਸ ਦਾ ਆਪਣੀ ਪਤਨੀ ਨਾਲ ਕੀਤਾ ਵਾਅਦਾ ਪੂਰਾ ਕਰਨ ਦਾ ਸੁਪਨਾ ਸਾਕਾਰ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਛੱਤੀਸਗੜ੍ਹ ਦੇ ਵਿਅਕਤੀ ਨੇ ਚੰਦ ‘ਤੇ ਖਰੀਦੀ 10 ਏਕੜ ਜ਼ਮੀਨ, ਟੈਲੀਸਕੋਪ ਨਾਲ ਕਰਦਾ ਹੈ ਜ਼ਮੀਨ ਦੀ ਨਿਗਰਾਨੀ appeared first on Daily Post Punjabi.

ਛੱਤੀਸਗੜ੍ਹ ‘ਚ ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 7 ਵਿਦਿਆਰਥੀਆਂ ਦੀ ਮੌ.ਤ
ਛੱਤੀਸਗੜ੍ਹ ਦੇ ਕਾਂਕੇਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਦੁਪਹਿਰ ਨੂੰ ਸਾਰੇ ਬੱਚੇ ਇੱਕ ਆਟੋ ਵਿੱਚ ਸਕੂਲ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ‘ਚ ਸੱਤ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਬੱਚੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Truck auto collision in Kanker

ਜਾਣਕਾਰੀ ਅਨੁਸਾਰ ਇਹ ਹਾਦਸਾ ਕੋਰੇਰ ਥਾਣਾ ਖੇਤਰ ‘ਚ ਹੋਇਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਐਂਬੂਲੈਂਸ ‘ਚ ਹਸਪਤਾਲ ਪਹੁੰਚਾਇਆ ਗਿਆ। ਬੱਚਿਆਂ ਦੀ ਗੰਭੀਰ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਕਾਂਕੇਰ ਰੈਫਰ ਕਰ ਦਿੱਤਾ ਗਿਆ। ਇੱਥੇ ਵੀ ਤਿੰਨ ਬੱਚਿਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖ਼ਮੀਆਂ ਵਿੱਚੋਂ ਤਿੰਨ ਬੱਚਿਆਂ ਨੂੰ ਮੈਡੀਕਲ ਕਾਲਜ ਭੇਜਿਆ ਗਿਆ ਹੈ। ਹਾਦਸੇ ਵਿੱਚ ਆਟੋ ਚਾਲਕ ਵੀ ਗੰਭੀਰ ਜਖਮੀ ਹੋ ਗਿਆ ਹੈ।

ਇਹ ਵੀ ਪੜ੍ਹੋ : ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ 3 ਵੀਜ਼ੇ ਤੇ ਕੰਸਲਟੈਂਟ ਫਰਮਾਂ ਦੇ ਲਾਇਸੰਸ ਕੀਤੇ ਰੱਦ

ਸੂਚਨਾ ਮੁਤਾਬਕ ਸਾਰੇ ਬੱਚੇ BSNN ਡਿਜੀਟਲ ਪਬਲਿਕ ਸਕੂਲ ਦੇ ਵਿਦਿਆਰਥੀ ਹਨ। ਉਹ ਪ੍ਰਾਇਮਰੀ ਜਮਾਤ ਵਿੱਚ ਪੜ੍ਹਦੇ ਸਨ ਅਤੇ ਸਾਰਿਆਂ ਦੀ ਉਮਰ ਚਾਰ ਤੋਂ ਸੱਤ ਸਾਲ ਦੇ ਵਿਚਕਾਰ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦੀ ਰਫਤਾਰ ਬਹੁਤ ਤੇਜ਼ ਸੀ। ਟਰੱਕ ਡਰਾਈਵਰ ਟਰੱਕ ‘ਤੇ ਕਾਬੂ ਨਾ ਪਾ ਸਕਿਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਦੇ ਲਈ ਭੇਜਿਆ ਹੈ, ਜਿਸ ‘ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਛੱਤੀਸਗੜ੍ਹ ‘ਚ ਸਕੂਲੀ ਬੱਚਿਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 7 ਵਿਦਿਆਰਥੀਆਂ ਦੀ ਮੌ.ਤ appeared first on Daily Post Punjabi.

ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ
ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਕੀਤਾ ਗਿਆ । ਇਸ ਦੌਰਾਨ ਚਲਦੀ ਟ੍ਰੇਨ ਦੀਆਂ ਖਿੜਕੀਆਂ ਦਾ ਸ਼ੀਸ਼ਾ ਨੁਕਸਾਨਿਆ ਗਿਆ। ਹਾਲਾਂਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਪਥਰਾਅ ਕਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਪਥਰਾਅ ਕਰਨ ਦਾ ਕੋਈ ਕਾਰਨ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ RPF ਜਵਾਨ ਮੌਕੇ ‘ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਚਾਰ ਦਿਨ ਪਹਿਲਾਂ ਹੀ ਪ੍ਰਧਾਨਮੰਤਰੀ ਮੋਦੀ ਨੇ ਹਰੀ ਝੰਡੀ ਦਿਖਾ ਕੇ ਨਾਗਪੁਰ-ਬਿਲਾਸਪੁਰ ਵੰਡੇ ਭਾਰਤ ਟ੍ਰੇਨ ਨੂੰ ਰਵਾਨਾ ਕੀਤਾ ਸੀ।

Stone Pelting on Vande Bharat Express

ਮਿਲੀ ਜਾਣਕਾਰੀ ਮੁਤਾਬਕ ਦੱਖਣੀ ਪੂਰਬ ਮੱਧ ਰੇਲਵੇ ਦੇ ਰਾਏਪੁਰ ਮੰਡਲ ਦੇ ਅਧੀਨ ਆਉਣ ਵਾਲੇ ਦੁਰਗਾ ਤੇ ਭਿਲਾਈ ਸਟੇਸ਼ਨਾਂ ਦੇ ਵਿਚਾਲੇ ਟ੍ਰੇਨ ਪਹੁੰਚੀ ਸੀ, ਉਦੋਂ ਕਿਸੇ ਨੇ ਇਸ ‘ਤੇ ਪਥਰਾਅ ਕਰ ਦਿੱਤਾ। ਪੱਥਰ ਈ-1 ਕੋਚ ਦੀ ਖਿੜਕੀ ‘ਤੇ ਲੱਗਿਆ ਅਤੇ ਉਹ ਨੁਕਸਾਨੀ ਗਈ। ਘਟਨਾ ਮਗਰੋਂ ਤੁਰੰਤ ਇਸਦੀ ਜਾਣਕਾਰੀ RPF ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਜਵਾਨ ਮੌਕੇ ‘ਤੇ ਪਹੁੰਚ ਗਏ। ਇਹ ਸੇਮੀ-ਹਾਈ ਸਪੀਡ ਟ੍ਰੇਨ ਨਾਗਪੁਰ ਤੋਂ ਬਿਲਾਸਪੁਰ ਆ ਰਹੀ ਸੀ।

ਇਹ ਵੀ ਪੜ੍ਹੋ: 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ETO ਤੇ ਐਕਸਾਈਜ਼ ਇੰਸਪੈਕਟਰ ਰੰਗੇ ਹੱਥੀਂ ਕੀਤਾ ਕਾਬੂ

ਰੇਲਵੇ ਅਫਸਰਾਂ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਦੇ ਨਾਗਪੁਰ ਤੇ ਛੱਤੀਸਗੜ੍ਹ ਦੇ ਬਿਲਾਸਪੁਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੇਸ਼ ਦੀ 6ਵੀਂ ਸੇਵਾ ਹੈ। ਨਾਗਪੁਰ ਵਿੱਚ 11 ਦਸੰਬਰ ਨੂੰ ਪ੍ਰਧਾਨਮੰਤਰੀ ਮੋਦੀ ਨੇ ਇਸਦੀ ਸ਼ੁਰੂਆਤ ਕੀਤੀ ਸੀ। ਇਸਦੇ ਬਾਦ ਤੋਂ ਇਹ ਟ੍ਰੇਨ ਸ਼ਨੀਵਾਰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ appeared first on Daily Post Punjabi.

ਵਿਆਹ ਤੋਂ ਪਰਤ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, 3 ਧੀਆਂ ਸਣੇ ਪਤੀ-ਪਤਨੀ ਜ਼ਿੰਦਾ ਸੜੇ
ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਨੂੰ ਅੱਗ ਲੱਗ ਗਈ, ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕ ਜ਼ਿੰਦਾ ਸੜ ਗਏ । ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਤੇ ਉਨ੍ਹਾਂ ਦੀਆਂ ਤਿੰਨ ਧੀਆਂ ਕਾਰ ਵਿੱਚ ਸਵਾਰ ਹੋ ਕੇ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ 1 ਤੋਂ 2 ਵਜੇ ਦੇ ਵਿਚਾਲੇ ਵਾਪਰਿਆ ।

Chhattisgarh car accident

ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਜੇਕਰ ਹਾਦਸੇ ਬਾਰੇ ਦੇਖਿਆ ਜਾਵੇ ਤਾਂ ਜਾਪਦਾ ਹੈ ਕਿ ਕਾਰ ਨੂੰ ਪੁਲੀ ਨਾਲ ਟਕਰਾਉਣ ਅਤੇ ਪਲਟਣ ਤੋਂ ਬਾਅਦ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਖੈਰਾਗੜ੍ਹ ਦੇ ਗੋਲਬਾਜ਼ਾਰ ਵਾਸੀ ਕੋਚਰ ਪਰਿਵਾਰ ਦੇ ਲੋਕ ਬਲੌਦ ਤੋਂ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਤਿੰਨ 20-25 ਸਾਲ ਦੀਆਂ ਧੀਆਂ ਸ਼ਾਮਿਲ ਹਨ।

ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ

ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਥੈਲਕਾਡੀਹ ਅਤੇ ਐਸਡੀਓ ਖਹਿਰਾਗੜ੍ਹ ਮੌਕੇ ’ਤੇ ਪਹੁੰਚ ਗਏ । ਰਾਜਨੰਦਗਾਓਂ ਦੇ ਵਧੀਕ ਪੁਲਿਸ ਸੁਪਰਡੈਂਟ ਸੰਜੇ ਮਹਾਦੇਵਾ ਨੇ ਦੱਸਿਆ ਕਿ ਪੁਲਿਸ ਅਤੇ ਫੋਰੈਂਸਿਕ ਟੀਮ ਘਟਨਾ ਦੀ ਜਾਂਚ ਵਿੱਚ ਲੱਗੀ ਹੋਈ ਹੈ। ਪੰਚਨਾਮਾ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫੋਰੈਂਸਿਕ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਵਿਆਹ ਤੋਂ ਪਰਤ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, 3 ਧੀਆਂ ਸਣੇ ਪਤੀ-ਪਤਨੀ ਜ਼ਿੰਦਾ ਸੜੇ appeared first on Daily Post Punjabi.

ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਛੱਤੀਸਗੜ੍ਹ ਦੀ ਸਰਕਾਰ ਵੱਲੋਂ ਕੋਵਿਡ-19 ਦੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਮੀਡੀਆ ਕਰਮਚਾਰੀਆਂ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ।

Kin of media personnel dying

ਇਸ ਸਬੰਧੀ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅੱਜ ਸਵੇਰੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਕੋਰੋਨਾ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਖਰਚਾ ਵੀ ਰਾਜ ਸਰਕਾਰ ਅਦਾ ਕਰੇਗੀ।

ਇਹ ਵੀ ਪੜ੍ਹੋ: ਬਿਹਾਰ ‘ਚ ਹੁਣ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ, CM ਨੀਤੀਸ਼ ਕੁਮਾਰ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦਰਅਸਲ, ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਮੀਡੀਆ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਛੱਤੀਸਗੜ੍ਹ ਦੀ ਸਰਕਾਰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।” ਇਸ ਤੋਂ ਅੱਗੇ ਉਨ੍ਹਾਂ ਲਿਖਿਆ,” ਨਾਲ ਹੀ ਜਿਨ੍ਹਾਂ ਮੀਡੀਆ ਕਰਮਚਾਰੀਆਂ ਨੇ ਕੋਰੋਨਾ ਨਾਲ ਪੀੜਤ ਹੋਣ ‘ਤੇ ਹਸਪਤਾਲ ਵਿੱਚ ਭਰਤੀ ਹੋ ਕੇ ਇਲਾਜ ਕਰਵਾਇਆ ਹੈ, ਉਨ੍ਹਾਂ ਦੇ ਇਲਾਜ ਵਿੱਚ ਆਏ ਖਰਚੇ ਦੀ ਭਰਪਾਈ ਵੀ ਰਾਜ ਸਰਕਾਰ ਕਰੇਗੀ।”

कोरोना से दिवंगत हुए मीडिया कर्मी के आश्रित परिजनों को छत्तीसगढ सरकार पांच लाख रुपए की आर्थिक सहायता प्रदान करेगी।

साथ ही जिन मीडिया कर्मी ने कोविड से पीड़ित होने पर अस्पताल में भर्ती होकर इलाज कराया है, उनके इलाज में आये खर्च की प्रतिपूर्ति भी राज्य शासन करेगा।
— Bhupesh Baghel (@bhupeshbaghel) May 31, 2021

ਇਸ ਤੋਂ ਪਹਿਲਾਂ ਐਤਵਾਰ ਨੂੰ ਰਾਜ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ । ਇਸ ਵਿੱਚ ਕਿਹਾ ਗਿਆ ਹੈ ਕਿ ਇਹ ਮੀਡੀਆ ਪ੍ਰਤੀਨਿਧੀ ਭਲਾਈ ਸਹਾਇਤਾ ਨਿਯਮਾਂ ਤਹਿਤ ਇਹ ਸਹਿਯੋਗ ਰਾਸ਼ੀ ਦਿੱਤੀ ਜਾਵੇਗੀ।

Kin of media personnel dying

ਦੱਸ ਦੇਈਏ ਕਿ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ, “ਕੋਵਿਡ-19 ਦੇ ਕਾਰਨ ਹਸਪਤਾਲਾਂ ਵਿੱਚ ਦਾਖਲ ਮੀਡੀਆ ਕਰਮਚਾਰੀਆਂ ਦੇ ਇਲਾਜ ਦਾ ਖਰਚਾ ਵੀ ਰਾਜ ਸਰਕਾਰ ਚੁੱਕੇਗੀ । ਲੋਕ ਸੰਪਰਕ ਡਾਇਰੈਕਟੋਰੇਟ ਕੋਵਿਡ-19 ਤੋਂ ਪ੍ਰਭਾਵਿਤ ਮੀਡੀਆ ਕਰਮਚਾਰੀਆਂ ਦੇ ਪਰਿਵਾਰ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ।”

ਇਹ ਵੀ ਦੇਖੋ: ਕੰਗਨਾ ਰਣੌਤ ਨੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ-LIVE ਤਸਵੀਰਾਂ

The post ਛੱਤੀਸਗੜ੍ਹ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 5 ਲੱਖ ਦੀ ਵਿੱਤੀ ਮਦਦ appeared first on Daily Post Punjabi.

ਨਕਸਲੀ ਹਮਲਾ: ਖੁਦ ਦੇ ਗੋਲੀ ਆਰ-ਪਾਰ ਹੋਣ ਦੇ ਬਾਵਜੂਦ ਸਿੱਖ ਜਵਾਨ ਨੇ ਇਸ ਤਰ੍ਹਾਂ ਬਚਾਈ ਆਪਣੇ ਸਾਥੀ ਦੀ ਜਾਨ
Maoist attack: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਈ ਮੁੱਠਭੇੜ ਵਿੱਚ ਲਗਭਗ 2 ਦਰਜਨ ਜਵਾਨ ਸ਼ਹੀਦ ਹੋ ਗਏ । ਮੁੱਠਭੇੜ ਵਿੱਚ 31 ਜਵਾਨ ਜ਼ਖਮੀ ਵੀ ਹੋਏ ਹਨ । ਲਾਪਤਾ ਜਵਾਨਾਂ ਨੂੰ ਏਅਰਫੋਰਸ ਦੀ ਮਦਦ ਨਾਲ ਰੈਸਕਿਊ ਕਰ ਲਿਆ ਗਿਆ ਹੈ । ਹੁਣ ਉਸ ਭਿਆਨਕ ਮੁੱਠਭੇੜ ਨਾਲ ਜੁੜੀਆਂ ਕਹਾਣੀਆਂ ਵੀ ਸਾਹਮਣੇ ਆ ਰਹੀਆਂ ਹਨ । ਇਸ ਹਮਲੇ ਦੌਰਾਨ ਜ਼ਖਮੀ ਹੋਏ ਇੱਕ ਸਿੱਖ ਜਵਾਨ ਨੇ ਆਪਣੇ ਜ਼ਖਮੀ ਸਾਥੀ ਦਾ ਖੂਨ ਰੋਕਣ ਲਈ ਆਪਣੀ ਪੱਗ ਉਤਾਰ ਕੇ ਉਸ ਦੇ ਜ਼ਖਮਾਂ ‘ਤੇ ਬੰਨ੍ਹ ਦਿੱਤੀ ਤੇ ਉਸਦੀ ਜਾਨ ਬਚਾਈ ।

Maoist attack

ਇਸ ਸਬੰਧੀ ਸੀਨੀਅਰ IPS ਅਧਿਕਾਰੀ ਆਰ.ਕੇ. ਵਿਜ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਇੱਕ ਟਵੀਟ ਵੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੀ ਕਮਾਂਡੋ ਬਟਾਲੀਅਨ ਦੇ ਇੱਕ ਸਿੱਖ ਜਵਾਨ ਨੇ ਆਪਣੇ ਸਾਥੀ ਦੇ ਜ਼ਖਮਾਂ ‘ਤੇ ਆਪਣੀ ਪੱਗ ਉਤਾਰ ਕੇ ਬੰਨ੍ਹ ਦਿੱਤੀ । ਜਵਾਨ ਨੂੰ ਨਕਸਲੀ ਹਮਲੇ ਵਿੱਚ ਗੋਲੀ ਲੱਗੀ ਸੀ । ਸਭ ਤੋਂ ਅਹਿਮ ਗੱਲ ਇਹ ਹੈ ਕਿ ਇਸ ਸਿੱਖ ਜਵਾਨ ਨੂੰ ਵੀ ਇਸ ਹਮਲੇ ਵਿੱਚ ਗੋਲੀ ਲੱਗੀ ਸੀ।

ਇਸ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਕਸਲੀ ਹਮਲੇ ਵਿੱਚ ਜ਼ਖਮੀ ਦੋਵੇਂ ਜਵਾਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਦੋਹਾਂ ਦੀ ਹਾਲਤ ਸਥਿਰ ਹੈ। ਪੁਲਿਸ ਅਧਿਕਾਰੀ ਨੇ ਉਸ ਸਮੇਂ ਦੀ ਇੱਕ ਫ਼ੋਟੋ ਵੀ ਸਾਂਝੀ ਕੀਤੀ ਹੈ । ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਨਕਸਲੀਆਂ ਨਾਲ ਸੁਕਮਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਨਕਸਲੀਆਂ ਨੇ ਗੋਲੀਬਾਰੀ ਕੀਤੀ । ਜਿਸ ਵਿੱਚ 22 ਸੁਰੱਖਿਆ ਕਰਮੀ ਮਾਰੇ ਗਏ ਅਤੇ 31 ਹੋਰ ਜ਼ਖਮੀ ਹੋ ਗਏ।

ਇਹ ਵੀ ਦੇਖੋ: Tikait ਨੇ ਮੋਦੀ ਦੇ ਇਲਾਕੇ ‘ਚ ਜਾ ਕੇ ਠੋਕੀ BJP ਦੀ ਮੰਜੀ, ਹੁਣ ਦੇਖੋ ਕਿੰਝ Gujrat ‘ਚ ਵਧੇਗੀ Andolan ਦੀ ਗਰਮੀ !

The post ਨਕਸਲੀ ਹਮਲਾ: ਖੁਦ ਦੇ ਗੋਲੀ ਆਰ-ਪਾਰ ਹੋਣ ਦੇ ਬਾਵਜੂਦ ਸਿੱਖ ਜਵਾਨ ਨੇ ਇਸ ਤਰ੍ਹਾਂ ਬਚਾਈ ਆਪਣੇ ਸਾਥੀ ਦੀ ਜਾਨ appeared first on Daily Post Punjabi.

ਪੁਲਵਾਮਾ ਹਮਲੇ ਦੀ ਦੂਜੀ ਬਰਸੀ ਮੌਕੇ ਛੱਤੀਸਗੜ੍ਹ ਦੇ CM ਦਾ ਸਵਾਲ- “ਜਿੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ?”
Chhattisgarh CM Bhupesh Baghel question: ਅੱਜ ਤੋਂ ਦੋ ਸਾਲ ਪਹਿਲਾਂ 14 ਫਰਵਰੀ 2019 ਨੂੰ ਜੈਸ਼-ਏ-ਮੁਹੰਮਦ ਦੀ ਇੱਕ ਆਤੰਕੀ ਦਸਤੇ ਨੇ ਕਸ਼ਮੀਰ ਦੇ ਪੁਲਵਾਮਾ ਵਿੱਚ CRPF ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ CRPF ਦੇ 40 ਜਵਾਨ ਮਾਰੇ ਗਏ ਸਨ । ਪੁਲਵਾਮਾ ਹਮਲਾ ਪਾਕਿਸਤਾਨ ਵਿੱਚ ਯੋਜਨਾਬੱਧ ਸਾਜਿਸ਼ ਦਾ ਨਤੀਜਾ ਸੀ। ਇਸ ਸਾਜਿਸ਼ ਤਹਿਤ ਜੈਸ਼-ਏ-ਮੁਹੰਮਦ ਨੇ ਆਪਣੇ ਅੱਤਵਾਦੀਆਂ ਨੂੰ ਟ੍ਰੇਨਿੰਗ ਦੇਣ ਲਈ ਅਲ-ਕਾਇਦਾ, ਤਾਲਿਬਾਨ ਅਤੇ ਹੱਕਾਨੀ ਦੇ ਅਫਗਾਨਿਸਤਾਨ ਵਿੱਚ ਟ੍ਰੇਨਿੰਗ ਕੈਂਪਾਂ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਚਲਾਉਣਾ ਸਿਖਾਇਆ ਸੀ।

Chhattisgarh CM Bhupesh Baghel question

ਦਰਅਸਲ, ਅੱਜ ਪੁਲਵਾਮਾ ਹਮਲੇ ਦੀ ਦੂਜੀ ਬਰਸੀ ਹੈ । ਇਸ ਨੂੰ ਲੈ ਕੇ ਰਾਜਨੀਤੀ ਗਰਮ ਹੋ ਗਈ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪਰ ਸ਼ਰਧਾਂਜਲੀਆਂ ਦੇ ਨਾਲ ਬਘੇਲ ਨੇ ਸਰਕਾਰ ਨੂੰ ਸਵਾਲ ਵੀ ਪੁੱਛੇ ਹਨ । ਬਘੇਲ ਨੇ ਪੁੱਛਿਆ ਹੈ ਕਿ ਜਿੱਥੇ ਕੋਈ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿੱਲੋ ਦਾ RDX ਕਿਵੇਂ ਪਹੁੰਚਿਆ ।

ਇਸ ਸਬੰਧੀ ਭੁਪੇਸ਼ ਬਘੇਲ ਨੇ ਟਵਿੱਟਰ ‘ਤੇ ਲਿਖਿਆ, “ਸਵਾਲ ਤਾਂ ਹੈ, ਸਾਹਿਬ ! ਜਿੱਥੇ ਕੋਈ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ? ਕੌਣ ਸੀ ਇਸ ਸਾਜਿਸ਼ ਪਿੱਛੇ?” ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਕੋਟਿ-ਕੋਟਿ ਨਮਨ। ਰਾਸ਼ਟਰ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ।”

सवाल तो है साहेब!

जहां परिंदा भी पर नहीं मार सकता, वहां 300 किलो RDX कैसे पहुंचा?

कौन था इस षडयंत्र के पीछे?

पुलवामा हमले में शहीद हुए वीर जवानों को कोटि-कोटि नमन। राष्ट्र उनकी शहादत को सलाम करता है।
— Bhupesh Baghel (@bhupeshbaghel) February 14, 2021

ਦੱਸ ਦੇਈਏ ਕਿ 14 ਫਰਵਰੀ ਦਾ ਦਿਨ ਇਤਿਹਾਸ ਵਿੱਚ ਜੰਮੂ-ਕਸ਼ਮੀਰ ਦੀ ਇੱਕ ਦੁਖਦਾਈ ਘਟਨਾ ਨਾਲ ਦਰਜ ਹੈ। ਇਸ ਘਟਨਾ ਨੂੰ ਦੋ ਸਾਲ ਬੀਤ ਗਏ ਹਨ, ਪਰ ਇਸ ਦੇ ਜ਼ਖਮ ਅੱਜ ਤੱਕ ਹਰੇ ਹਨ, ਜਦੋਂ ਅੱਤਵਾਦੀਆਂ ਨੇ ਇਸ ਦਿਨ ਨੂੰ ਦੇਸ਼ ਦੇ ਸੁਰੱਖਿਆ ਕਰਮਚਾਰੀਆਂ ‘ਤੇ ਹੋਏ ਭਿਆਨਕ ਹਮਲੇ ਲਈ ਚੁਣਿਆ ਸੀ।

ਇਹ ਵੀ ਦੇਖੋ: ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ

The post ਪੁਲਵਾਮਾ ਹਮਲੇ ਦੀ ਦੂਜੀ ਬਰਸੀ ਮੌਕੇ ਛੱਤੀਸਗੜ੍ਹ ਦੇ CM ਦਾ ਸਵਾਲ- “ਜਿੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ, ਉੱਥੇ 300 ਕਿਲੋ RDX ਕਿਵੇਂ ਪਹੁੰਚਿਆ?” appeared first on Daily Post Punjabi.

ਕੇਂਦਰੀ ਮੰਤਰੀ ਦੇ ਸਾਹਮਣੇ ਭਿੜੇ BJP ਦੇ ਸਾਬਕਾ ਮੰਤਰੀ, ਕਿਹਾ- “ਮੇਰੇ ਨਾਲ ਜ਼ਰਾ ਠੀਕ ਤਰ੍ਹਾਂ ਬਿਹੇਵ ਕਰੋ ,ਨਹੀਂ ਤਾਂ ਮੈਂ ਤੁਹਾਨੂੰ ਠੀਕ ਕਰ ਦਿਆਂਗਾ”
Ex-Chhattisgarh Minister Outburst: “ਮੇਰੇ ਨਾਲ਼ ਜ਼ਰਾ ਠੀਕ ਤਰਾਂ ਬਿਹੇਵ ਕਰੋ, ਨਹੀਂ ਤਾਂ ਮੈਂ ਤੁਹਾਨੂੰ ਠੀਕ ਕਰ ਦਿਆਂਗਾ,” ਇਹ ਕਹਿਣਾ ਹੈ ਛੱਤੀਸਗੜ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਅਜੈ ਚੰਦਰਾਕਰ ਦਾ ਉਹ ਵੀ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਬੈਠਕ ਵਿੱਚ, ਜਿੱਥੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਵੀ ਮੌਜੂਦ ਸਨ । ਦਰਅਸਲ, ਪ੍ਰੋਗਰਾਮ ਵਿੱਚ ਪਹੁੰਚੇ ਸਾਬਕਾ ਮੰਤਰੀ ਅਜੈ ਚੰਦਰਾਕਰ ਕਿਸੇ ਗੱਲ ਤੋਂ ਨਾਰਾਜ਼ ਸਨ, ਉੱਥੇ ਭਾਜਪਾ ਦੇ ਪ੍ਰਦੇਸ਼ ਜਨਰਲ ਮੰਤਰੀ ਭੁਪੇਂਦਰ ਸਾਹਵਨੀ ਨਾਲ ਉਨ੍ਹਾਂ ਦੀ ਬਹਿਸ ਹੋ ਗਈ । ਥੋੜ੍ਹੀ ਦੇਰ ਬਾਅਦ ਚੰਦਰਾਕਰ ਨੇ ਭੜਕਦੇ ਹੋਏ ਭੁਪਿੰਦਰ ਸਾਹਵਨੀ ਨੂੰ ਕਿਹਾ ਕਿ “ਜਾਓ ਜਾ ਕੇ ਚਮਚਾਗਿਰੀ ਕਰੋ, ਮੇਰੇ ਨਾਲ਼ ਜ਼ਰਾ ਠੀਕ ਤਰਾਂ ਬਿਹੇਵ ਕਰੋ ,ਨਹੀਂ ਤਾਂ ਮੈਂ ਤੁਹਾਨੂੰ ਠੀਕ ਕਰ ਦਿਆਂਗਾ”। ਮੀਟਿੰਗ ਦੌਰਾਨ ਪੂਰਾ ਮਾਮਲਾ ਸੀਸੀਟੀਵੀ ਵਿੱਚ ਕੈਦ ਹੋ ਗਿਆ।

Ex-Chhattisgarh Minister Outburst

ਦਰਅਸਲ, ਹਰਦੀਪ ਪੁਰੀ ਕੇਂਦਰੀ ਬਜਟ ‘ਤੇ ਚਰਚਾ ਕਰਨ ਲਈ ਛੱਤੀਸਗੜ ਪਹੁੰਚੇ ਹਨ । ਪੁਰੀ ਨੇ ਸਭ ਤੋਂ ਪਹਿਲਾਂ ਪ੍ਰਦੇਸ਼ ਭਾਜਪਾ ਅਹੁਦੇਦਾਰਾਂ ਨਾਲ ਸੂਬਾ ਭਾਜਪਾ ਦਫ਼ਤਰ ‘ਕੁਸ਼ਭੌ ਠਾਕਰੇ ਕੈਂਪਸ’ ਵਿਖੇ ਚਰਚਾ ਕੀਤੀ । ਇਸ ਦੌਰਾਨ ਉਨ੍ਹਾਂ ਨੇ ਬਜਟ ਵਿੱਚ ਵਿਸਥਾਰ ਨਾਲ ਦੱਸਿਆ ਕਿ ਬਜਟ ਵਿਚ ਛੱਤੀਸਗੜ੍ਹ ਨੂੰ ਕੀ ਦਿੱਤਾ ਗਿਆ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਨੇਤਾਵਾਂ ਨੇ ਇਸ ਮਾਮਲੇ ਨੂੰ ਸ਼ਾਂਤ ਕਰਵਾਇਆ ਪਰ ਕੁਝ ਸਮੇਂ ਬਾਅਦ ਅਜੈ ਚੰਦਰਾਕਰ ਨਾਰਾਜ਼ ਹੋ ਗਏ ਅਤੇ ਬੈਠਕ ਤੋਂ ਚਲੇ ਗਏ।

ਇਸ ਦੌਰਾਨ ਸਾਹਵਨੀ ਸ਼ਾਂਤ ਰਹੇ ਅਤੇ ਅਜੈ ਚੰਦਰਕਰ ਵਿਵਾਦ ਤੋਂ ਬਾਅਦ ਬੈਠਕ ਤੋਂ ਬਾਹਰ ਚਲੇ ਗਏ। ਦੱਸ ਦੇਈਏ ਕਿ ਹਰਦੀਪ ਪੁਰੀ ਕੇਂਦਰੀ ਬਜਟ ਬਾਰੇ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਕਰ ਰਹੇ ਸਨ। ਇਸ ਦੌਰਾਨ ਅਜੈ ਚੰਦਰਾਕਰ ਮੀਟਿੰਗ ਰੂਮ ਵਿੱਚ ਪਹੁੰਚੇ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਨਾ ਦੇਣ ‘ਤੇ ਭੁਪੇਂਦਰ ‘ਤੇ ਭੜਕ ਗਏ। ਚੰਦਰਕਰ ਨੇ ਕਿਹਾ ਕਿ ਸਹੀ ਸਮੇਂ ‘ਤੇ ਪ੍ਰੋਗਰਾਮ ਦੀ ਜਾਣਕਾਰੀ ਦੇਣੀ ਚਾਹੀਦੀ ਹੈ। ਜਿਸ ਸਮੇਂ ਚੰਦਰਾਕਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਸਨ, ਉੱਥੇ ਬ੍ਰਿਜਮੋਹਨ ਅਗਰਵਾਲ, ਸਰੋਜ ਪਾਂਡੇ, ਧਰਮਲਾਲ ਕੌਸ਼ਿਕ ਅਤੇ ਹੋਰ ਆਗੂ ਵੀ ਬੈਠਕ ਵਿੱਚ ਮੌਜੂਦ ਸਨ।

ਇਹ ਵੀ ਦੇਖੋ: ਕਿਸਾਨ ਅੰਦੋਲਨ ਚ 17 ਵਾਰ ਜੇਲ੍ਹ ਜਾਣ ਵਾਲੇ ‘ਤਾਊ’ ਦੀ ਸੁਣੋ ਦਹਾੜ, ਸੁਣ ਕੇ ਸਰਕਾਰ ਨਰਾਜ਼ ਹੋ ਸਕਦੀ ਏ

The post ਕੇਂਦਰੀ ਮੰਤਰੀ ਦੇ ਸਾਹਮਣੇ ਭਿੜੇ BJP ਦੇ ਸਾਬਕਾ ਮੰਤਰੀ, ਕਿਹਾ- “ਮੇਰੇ ਨਾਲ ਜ਼ਰਾ ਠੀਕ ਤਰ੍ਹਾਂ ਬਿਹੇਵ ਕਰੋ ,ਨਹੀਂ ਤਾਂ ਮੈਂ ਤੁਹਾਨੂੰ ਠੀਕ ਕਰ ਦਿਆਂਗਾ” appeared first on Daily Post Punjabi.

ਅਨੋਖਾ ਵਿਆਹ: ਨੌਜਵਾਨ ਨੇ ਆਪਣੀਆਂ ਦੋ Girlfriends ਨਾਲ ਇੱਕੋ ਮੰਡਪ ‘ਚ ਰਚਾਇਆ ਵਿਆਹ
Man marries both his girlfriends: ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੇ ਇੱਕ ਹੀ ਮੰਡਪ ਵਿੱਚ ਦੋ ਲਾੜੀਆਂ ਨਾਲ ਵਿਆਹ ਕਰਵਾ ਲਿਆ ਹੈ । ਇਸ ਵਿਆਹ ਵਿੱਚ ਤਕਰੀਬਨ 600 ਲੋਕ ਸ਼ਾਮਿਲ ਹੋਏ ਸਨ । ਸੱਤ ਫੇਰਿਆਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਤਿੰਨ ਪਰਿਵਾਰਾਂ ਦੀ ਸਹਿਮਤੀ ਨਾਲ ਹੋਇਆ ਹੈ। ਇਸ ਦੇ ਨਾਲ ਹੀ ਵਿਆਹ ਲਈ ਛਾਪੇ ਗਏ ਕਾਰਡ ਵਿੱਚ ਦੋਵਾਂ ਲਾੜੀਆਂ ਦੇ ਨਾਮ ਵੀ ਸ਼ਾਮਿਲ ਸਨ।

Man marries both his girlfriends

ਦਰਅਸਲ, ਇਹ ਅਨੌਖਾ ਵਿਆਹ ਬਸਤਰ ਜ਼ਿਲ੍ਹ ਦੇ ਟਿਕਰਾਲੋਂਹਗਾ ਵਿੱਚ ਹੋਈ ਹੈ । ਟਿਕਰਾਲੋਂਹਗਾ ਦੇ ਰਹਿਣ ਵਾਲੇ ਚੰਦੂ ਮੌਰਿਆ ਨੇ ਕਰੰਜੀ ਦੀ ਰਹਿਣ ਵਾਲੀ ਸੁੰਦਰੀ ਕਸ਼ਯਪ ਤੇ ਹਸੀਨਾ ਬਘੇਲ ਨਾਲ ਵਿਆਹ ਕਰਵਾਇਆ ਹੈ । ਚੰਦੂ ਵਿਆਹ ਤੋਂ ਪਹਿਲਾਂ ਦੋਵਾਂ ਨਾਲ ਰਿਸ਼ਤੇ ਵਿੱਚ ਸੀ। ਇਸਦੇ ਨਾਲ ਹਸੀਨਾ ਅਤੇ ਸੁੰਦਰੀ ਨੂੰ ਪਤਾ ਸੀ ਕਿ ਚੰਦੂ ਸਾਨੂੰ ਦੋਵਾਂ ਨੂੰ ਪਿਆਰ ਕਰਦਾ ਹੈ। ਉਸ ਤੋਂ ਬਾਅਦ ਵੀ ਦੋਵੇਂ ਚੰਦੂ ਨਾਲ ਵਿਆਹ ਕਰਵਾਉਣ ਲਈ ਤਿਆਰ ਹੋ ਗਈਆਂ ।

Man marries both his girlfriends

ਜਾਣਕਾਰੀ ਅਨੁਸਾਰ ਚੰਦੂ ‘ਤੇ ਸਭ ਤੋਂ ਪਹਿਲਾਂ ਸੁੰਦਰੀ ਕਸ਼ਯਪ ਦੇ ਘਰ ਦੇ ਲੋਕਾਂ ਨੇ ਵਿਆਹ ਲਈ ਦਬਾਅ ਪਾਇਆ ਸੀ । ਇਸ ਦੌਰਾਨ ਚੰਦੂ ਨੇ ਪਰਿਵਾਰ ਸਾਹਮਣੇ ਦੋਵਾਂ ਲੜਕੀਆਂ ਦਾ ਵਿਆਹ ਕਰਵਾਉਣ ਦੀ ਇੱਛਾ ਜ਼ਾਹਿਰ ਕੀਤੀ ਸੀ । ਜਿਸ ਤੋਂ ਬਾਅਦ ਤਿੰਨੋਂ ਪਰਿਵਾਰਕ ਮੈਂਬਰ ਇਕੱਠੇ ਬੈਠ ਗਏ ਅਤੇ ਵਿਆਹ ਕਰਨ ਲਈ ਸਹਿਮਤੀ ਹੋ ਗਈ। ਜਿਸ ਤੋਂ ਬਾਅਦ ਤਿੰਨਾਂ ਦਾ ਵਿਆਹ ਕਰਵਾ ਦਿੱਤਾ ਗਿਆ।

ਦੱਸ ਦੇਈਏ ਕਿ ਇਹ ਵਿਆਹ 3 ਜਨਵਰੀ ਨੂੰ ਹੋਇਆ ਸੀ। ਜਿਸਦੀ ਵੀਡੀਓ ਹੁਣ ਸਾਹਮਣੇ ਆਈ ਹੈ। ਵਿਆਹ ਤੋਂ ਬਾਅਦ ਪਿੰਡ ਵਿੱਚ ਰਿਸੈਪਸ਼ਨ ਵੀ ਆਯੋਜਿਤ ਕੀਤੀ ਗਈ, ਜਿਸ ਵਿੱਚ ਹਜ਼ਾਰਾਂ ਲੋਕ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਲਾੜੇ-ਲਾੜੀਆਂ ਨੂੰ ਆਸ਼ੀਰਵਾਦ ਦਿੱਤਾ।

ਇਹ ਵੀ ਦੇਖੋ: ਟ੍ਰੈਕਟਰ ਸਣੇ MODI ਦਾ ਵੀ ਧੂੰਆਂ ਕੱਢਿਆ 80 ਸਾਲਾਂ ਦੀ ਬੇਬੇ, ਸੁਣੋ ਕਿਵੇਂ ਜਿਆਣੀ ਤੇ ਗਰੇਵਾਲ ਦੀ ਬਣਾਈ ਰੇਲ !

The post ਅਨੋਖਾ ਵਿਆਹ: ਨੌਜਵਾਨ ਨੇ ਆਪਣੀਆਂ ਦੋ Girlfriends ਨਾਲ ਇੱਕੋ ਮੰਡਪ ‘ਚ ਰਚਾਇਆ ਵਿਆਹ appeared first on Daily Post Punjabi.