Check bounce given by KCR Archives - Daily Post Punjabi

KCR ਵੱਲੋਂ ਕਿਸਾਨਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ, ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ ਸੀ ਮੁਆਵਜ਼ਾ
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਤੇ ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ। ਇਨ੍ਹਾਂ ਵਿੱਚੋਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਈ ਕਿਸਾਨਾਂ ਦੇ ਚੈੱਕ ਬਾਊਂਸ ਹੋ ਗਏ ਹਨ । ਇਸ ਸਬੰਧੀ ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਨੂੰ ਵੀ ਪੱਤਰ ਭੇਜ ਕੇ ਸ਼ਿਕਾਇਤ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ । ਜਿਸ ਤੋਂ ਬਾਅਦ ਵਿਭਾਗ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮੁਆਵਜ਼ੇ ਦੇ ਪੈਸੇ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ ਹੈ ।

Check bounce given by KCR

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ।

ਇਹ ਵੀ ਪੜ੍ਹੋ: ਮੂਸੇਵਾਲੇ ਦੇ ਪਿਤਾ ਦੀ ਸਰਕਾਰ ਤੋਂ ਮੰਗ,”ਗੋਲਡੀ ਬਰਾੜ ‘ਤੇ ਰੱਖੋ 2 ਕਰੋੜ ਦਾ ਇਨਾਮ, ਮੈਂ ਜ਼ਮੀਨ ਵੇਚਕੇ ਦਿਆਂਗਾ ਪੈਸੇ”

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਸਾਲ ਮਈ ਮਹੀਨੇ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਵਿੱਚ 10 ਲੱਖ ਰੁਪਏ ਦੇ ਚੈਕ ਵੰਡੇ । ਇਸ ਦੌਰਾਨ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦਿੱਤੇ ਗਏ । ਇਸ ਮੌਕੇ ਉਨ੍ਹਾਂ ਨਾਲ CM ਭਗਵੰਤ ਮਾਨ, CM ਅਰਵਿੰਦ ਕੇਜਰੀਵਾਲ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post KCR ਵੱਲੋਂ ਕਿਸਾਨਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ, ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ ਸੀ ਮੁਆਵਜ਼ਾ appeared first on Daily Post Punjabi.