Checking In Horticulture Director's Office Archives - Daily Post Punjabi

ਕੈਬਨਿਟ ਮੰਤਰੀ ਜੋੜੇਮਾਜਰਾ ਨੇ ਬਾਗਬਾਨੀ ਡਾਇਰੈਕਟਰ ਦਫ਼ਤਰ ‘ਚ ਕੀਤੀ ਅਚਨਚੇਤ ਚੈਕਿੰਗ
ਪੰਜਾਬ ਦੇ ਬਾਗਬਾਨੀ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅੱਜ ਸਵੇਰੇ ਡਾਇਰੈਕਟਰ ਬਾਗਬਾਨੀ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਵੇਰੇ ਅਚਾਨਕ ਮੰਤਰੀ ਨੂੰ ਆਉਂਦਿਆਂ ਦੇਖ ਕੇ ਸਮੁੱਚਾ ਸਟਾਫ਼ ਘਬਰਾ ਗਿਆ। ਜੌੜੇਮਾਜਰਾ ਨੇ ਸਮੁੱਚੇ ਸਟਾਫ਼ ਤੋਂ ਪੁੱਛਗਿੱਛ ਸਮੇਤ ਰਿਕਾਰਡ ਦੀ ਚੈਕਿੰਗ ਵੀ ਕੀਤੀ। ਮੰਤਰੀ ਜੌੜੇਮਾਜਰਾ ਨੇ ਵੀ ਟਵੀਟ ਕਰਕੇ ਆਪਣੀ ਹੈਰਾਨੀਜਨਕ ਜਾਂਚ ਦੀ ਜਾਣਕਾਰੀ ਦਿੱਤੀ ਹੈ।

Cabinet Minister Jouramajra

ਕੈਬਨਿਟ ਮੰਤਰੀ ਜੋੜਾਮਾਜਰਾ ਨੇ ਡਾਇਰੈਕਟਰ ਦਫ਼ਤਰ ਦੇ ਸਮੁੱਚੇ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਕੀਤੀ। ਇਸ ਦੌਰਾਨ  ਮੰਤਰੀ ਨੇ ਡਾਇਰੈਕਟਰ ਦਫ਼ਤਰ ਦਫ਼ਤਰ ਦਾ ਦੌਰਾ ਕਰਕੇ ਬੁਨਿਆਦੀ ਲੋੜਾਂ ਸਮੇਤ ਹੋਰ ਸਹੂਲਤਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਗੈਂਗ.ਸਟਰ ਦਾ ਕ.ਤਲ, ਵਿਆਹ ਸਮਾਗਮ ‘ਚੋਂ ਬਾਹਰ ਆਉਂਦੇ ਹੀ ਹਮਲਾਵਰਾਂ ਨੇ ਮਾਰੀ ਗੋ.ਲੀ

ਜ਼ਿਕਰਯੋਗ ਹੈ ਕਿ 28 ਮਈ ਨੂੰ ਮੰਤਰੀ ਜੋੜੇਮਾਜਰਾ ਨੇ ਸੀਚੇਵਾਲ ਮਾਡਲ ਅਨੁਸਾਰ 37.5 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਰਹਾਲੀ ਸਾਹਿਬ ਵਿਖੇ ਐੱਸ.ਟੀ.ਪੀ. ‘ਤੇ ਪਾਈਪ ਲਾਈਨ ਵਿਛਾਉਣ, ਛਪਾਰ ਦੇ ਨਵੀਨੀਕਰਨ ਦਾ ਉਦਘਾਟਨ ਵੀ ਕੀਤਾ ਸੀ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਪੰਚਾਇਤੀ ਜ਼ਮੀਨਾਂ ਨੂੰ ਸ਼ੁੱਧ ਪਾਣੀ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕੈਬਨਿਟ ਮੰਤਰੀ ਜੋੜੇਮਾਜਰਾ ਨੇ ਬਾਗਬਾਨੀ ਡਾਇਰੈਕਟਰ ਦਫ਼ਤਰ ‘ਚ ਕੀਤੀ ਅਚਨਚੇਤ ਚੈਕਿੰਗ appeared first on Daily Post Punjabi.