Cherry Health benefits Archives - Daily Post Punjabi

ਗਰਮੀਆਂ ‘ਚ ਜ਼ਰੂਰ ਖਾਓ ਚੈਰੀ, ਜਾਣੋ ਡਾਇਟ ‘ਚ ਸ਼ਾਮਿਲ ਕਰਨ ਦਾ ਤਰੀਕਾ ਅਤੇ ਫ਼ਾਇਦੇ
Cherry health benefits: ਗਰਮੀਆਂ ‘ਚ ਆਪਣੇ ਆਪ ਨੂੰ ਤੰਦਰੁਸਤ ਅਤੇ ਵਧੀਆ ਰੱਖਣ ਲਈ ਹੈਲਥੀ ਡਾਇਟ ਲੈਣਾ ਬਹੁਤ ਜ਼ਰੂਰੀ ਹੈ। ਇਸ ਨਾਲ ਸਰੀਰ ਨੂੰ ਪੂਰਾ ਪੋਸ਼ਣ ਮਿਲਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਚੈਰੀ ‘ਚ ਵਿਟਾਮਿਨ ਏ, ਬੀ, ਸੀ ਅਤੇ ਈ, ਫਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ, ਐਂਟੀ-ਏਜਿੰਗ ਗੁਣ ਹੁੰਦੇ ਹਨ। ਅਜਿਹੇ ‘ਚ ਚੈਰੀ ਖਾਣਾ ਸਭ ਤੋਂ ਵਧੀਆ ਆਪਸ਼ਨ ਹੈ। ਇਸ ‘ਚ ਮੌਜੂਦ ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣ ਸਰੀਰ ਦੇ pH ਲੈਵਲ ਬੈਲੇਂਸ ਰੱਖਣ ਦੇ ਨਾਲ ਇਮਿਊਨਿਟੀ ਵਧਾਉਂਦੇ ਹਨ। ਬਿਮਾਰੀਆਂ ਤੋਂ ਬਚਾਅ ਰਹਿਣ ਦੇ ਨਾਲ ਵਧੀਆ ਵਿਕਾਸ ‘ਚ ਸਹਾਇਤਾ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਚੈਰੀ ਦੇ ਫਾਇਦਿਆਂ ਬਾਰੇ…

Cherry health benefits

ਇਸ ਤਰ੍ਹਾਂ ਕਰੋ ਡਾਇਟ ‘ਚ ਸ਼ਾਮਿਲ

ਤੁਸੀਂ ਇਸ ਨੂੰ ਸਿੱਧਾ ਵੀ ਖਾ ਸਕਦੇ ਹੋ।

ਇਸਨੂੰ ਸੁੱਕਾ ਕੇ ਕੈਂਡੀ ਦੀ ਤਰ੍ਹਾਂ ਡਾਇਟ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਸ ਨੂੰ ਕੇਕ ‘ਚ ਮਿਲਾ ਕੇ ਖਾਓ। ਇਸਦੇ ਲਈ ਤੁਹਾਨੂੰ ਕੇਕ ‘ਚ ਖੰਡ ਸ਼ਾਮਲ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

ਇਸ ਤੋਂ ਇਲਾਵਾ ਤੁਸੀਂ ਚੇਰੀ ਕੂਕੀਜ਼, ਚੈਰੀ ਚਾਕਲੇਟ ਜਿਹੀਆਂ ਹੈਲਥੀ ਰੇਸੀਪੀਜ਼ ਵੀ ਟ੍ਰਾਈ ਕਰ ਸਕਦੇ ਹੋ।

ਇਸ ਨੂੰ ਸਲਾਦ ਦੇ ਤੌਰ ‘ਤੇ ਵੀ ਖਾਧਾ ਜਾ ਸਕਦਾ ਹੈ।

ਚੈਰੀ ਦਾ ਜੂਸ, ਸ਼ੇਕ ਵੀ ਸਿਹਤ ਅਤੇ ਸਕਿਨ ਲਈ ਲਾਭਕਾਰੀ ਹੋਵੇਗਾ।

ਤੁਸੀਂ ਇਸ ਨੂੰ ਸ਼ਾਮ ਨੂੰ ਜਾਂ ਕਦੇ ਵੀ ਭੁੱਖ ਲੱਗਣ ‘ਤੇ ਖਾ ਸਕਦੇ ਹੋ।

Cherry health benefits

ਗਰਮੀਆਂ ‘ਚ ਚੈਰੀ ਖਾਣ ਦੇ ਫਾਇਦੇ: ਗਰਮੀਆਂ ‘ਚ ਸਰੀਰ ਦਾ ਪੀਐਚ ਵਿਗੜਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ‘ਚ ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਚੈਰੀ ਸਰੀਰ ਦੇ pH ਬੈਲੇਂਸ ਬਣਾਈ ਰੱਖਣ ‘ਚ ਸਹਾਇਤਾ ਕਰਦੀ ਹੈ। ਇਸਦੇ ਨਾਲ ਹੀ ਇਸ ਦੇ ਸੇਵਨ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਪਾਚਣ ਤੰਦਰੁਸਤ ਰਹਿਣ ਨਾਲ ਪੇਟ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ।

ਚੈਰੀ ਖਾਣ ਦੇ ਹੋਰ ਫਾਇਦੇ

ਚੈਰੀ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਸਰੀਰ ‘ਚ ਕੈਂਸਰ ਸੈੱਲਾਂ ਨੂੰ ਵੱਧਣ ਤੋਂ ਰੋਕਦੇ ਹਨ। ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖਤਰਾ ਘੱਟ ਹੁੰਦਾ ਹੈ।

ਪੋਟਾਸ਼ੀਅਮ, ਮੈਗਨੀਸ਼ੀਅਮ ਤੱਤ ਦਿਮਾਗ ਨੂੰ ਤੰਦਰੁਸਤ ਰੱਖਣ ‘ਚ ਸਹਾਇਤਾ ਕਰਦੇ ਹਨ। ਅਜਿਹੇ ‘ਚ ਤਣਾਅ ਘੱਟ ਹੋ ਕੇ ਦਿਮਾਗ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ।

ਇਸ ਦੇ ਸੇਵਨ ਨਾਲ ਕੋਲੈਸਟ੍ਰੋਲ ਘੱਟ ਰਹਿੰਦਾ ਹੈ। ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ। ਅਜਿਹੇ ‘ਚ ਦਿਲ ਤੰਦਰੁਸਤ ਰਹਿੰਦਾ ਹੈ। ਨਾਲ ਹੀ ਇਸ ਨਾਲ ਜੁੜੀਆਂ ਬਿਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ।

ਇਸ ‘ਚ ਕੈਲਸ਼ੀਅਮ, ਵਿਟਾਮਿਨ, ਆਇਰਨ ਪੋਸ਼ਕ ਤੱਤ ਹੋਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ।

ਇਸ ਦੇ ਸੇਵਨ ਨਾਲ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ, ਖੰਘ, ਜ਼ੁਕਾਮ ਆਦਿ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਸਰੀਰ ‘ਚ ਬਲੱਡ ਸਰਕੁਲੇਸ਼ਨ ਵਧੀਆ ਤਰੀਕੇ ਨਾਲ ਹੁੰਦਾ ਹੈ।

ਇਸ ‘ਚ ਵਿਟਾਮਿਨ ਏ ਹੋਣ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।

ਇਸ ‘ਚ ਕੈਲੋਰੀ ਹੋਣ ਦੇ ਬਾਵਜੂਦ ਵੀ ਸ਼ੂਗਰ ਅਤੇ ਮੋਟਾਪੇ ਤੋਂ ਪੀੜਤ ਲੋਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਇਸ ਨੂੰ ਖਾ ਸਕਦੇ ਹਨ।

ਪਾਚਨ ਤੰਦਰੁਸਤ ਹੋਣ ਨਾਲ ਪੇਟ ਦਰਦ, ਬਦਹਜ਼ਮੀ, ਜਲਣ, ਐਸਿਡਿਟੀ ਨੂੰ ਦੂਰ ਕਰਨ ‘ਚ ਸਹਾਇਤਾ ਮਿਲਦੀ ਹੈ।

ਚੈਰੀ ਦਾ ਸੇਵਨ ਕਰਨ ਨਾਲ ਇਨਸੌਮਨੀਆ ਦੀ ਸਮੱਸਿਆ ਦੂਰ ਹੋ ਕੇ ਚੰਗੀ ਨੀਂਦ ਆਉਣ ‘ਚ ਮਦਦ ਮਿਲਦੀ ਹੈ।

ਚੈਰੀ ਸਿਹਤ ਦੇ ਨਾਲ ਸਕਿਨ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ ‘ਚ ਮੌਜੂਦ ਐਂਟੀ-ਏਜਿੰਗ ਗੁਣ ਚਿਹਰੇ ‘ਤੇ ਪਏ ਦਾਗ-ਧੱਬੇ, ਪਿੰਪਲਸ, ਝੁਰੜੀਆਂ, ਫ੍ਰੀਕਲਜ਼, ਡਾਰਕ ਸਰਕਲ ਆਦਿ ਸਾਫ ਕਰਕੇ ਸਕਿਨ ਦੀ ਰੰਗਤ ਨੂੰ ਨਿਖ਼ਾਰਨ ‘ਚ ਸਹਾਇਤਾ ਮਿਲਦੀ ਹੈ। ਇੱਕ ਖੋਜ ਦੇ ਅਨੁਸਾਰ ਚੈਰੀ ਖਾਣ ਨਾਲ ਸਕਿਨ ਗਹਿਰਾਈ ਨਾਲ ਪੋਸ਼ਿਤ ਹੋ ਕੇ ਲੰਬੇ ਸਮੇਂ ਤੱਕ ਹੈਲਥੀ ਅਤੇ ਜਵਾਨ ਰਹਿੰਦੀ ਹੈ।

ਸਕਿਨ ਦੇ ਨਾਲ ਵਾਲਾਂ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਚੈਰੀ ਦਾ ਸੇਵਨ ਕਰਨ ਨਾਲ ਜੜ੍ਹਾਂ ਤੋਂ ਵਾਲ ਪੋਸ਼ਿਤ ਹੁੰਦੇ ਹਨ। ਅਜਿਹੇ ‘ਚ hairfall, ਡੈਂਡਰਫ, ਸਪਲਿਟ ਐਂਡਸ ਦੀ ਸਮੱਸਿਆ ਦੂਰ ਹੋ ਕੇ ਵਾਲ ਸੰਘਣੇ, ਲੰਬੇ, ਨਰਮ ਅਤੇ ਸੁੰਦਰ ਦਿਖਾਈ ਦਿੰਦੇ ਹਨ।

The post ਗਰਮੀਆਂ ‘ਚ ਜ਼ਰੂਰ ਖਾਓ ਚੈਰੀ, ਜਾਣੋ ਡਾਇਟ ‘ਚ ਸ਼ਾਮਿਲ ਕਰਨ ਦਾ ਤਰੀਕਾ ਅਤੇ ਫ਼ਾਇਦੇ appeared first on Daily Post Punjabi.

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਚੈਰੀ ?
Cherry Health benefits: ਚੈਰੀ ਇਕ ਖੱਟਾ-ਮਿੱਠਾ ਫਲ ਹੈ। ਚੈਰੀ ਲਾਲ, ਕਾਲੇ ਅਤੇ ਪੀਲੇ ਰੰਗਾਂ ‘ਚ ਬਾਜ਼ਾਰੋਂ ਮਿਲ ਜਾਂਦੀ ਹੈ। ਬਹੁਤ ਸਾਰੇ ਲੋਕ ਚੈਰੀ ਨੂੰ ਖਾਣਾ ਪਸੰਦ ਕਰਦੇ ਹਨ। ਜਿੱਥੇ ਇਹ ਖਾਣੇ ‘ਚ ਬਹੁਤ ਜ਼ਿਆਦਾ ਸੁਆਦ ਹੁੰਦੀ ਹੈ, ਉਥੇ ਹੀ ਇਸ ’ਚ ਜ਼ਰੂਰੀ ਪੋਸ਼ਕ ਤੱਤ ਕਾਰਬੋਹਾਈਡ੍ਰੇਟ, ਵਿਟਾਮਿਨ ਏ, ਬੀ ਅਤੇ ਸੀ, ਬੀਟਾ ਕੈਰੋਟੀਨ, ਕੈਲਸ਼ੀਅਮ, ਲੋਹਾ, ਪੋਟਾਸ਼ੀਅਮ, ਫਾਸਫੋਰਸ ਆਦਿ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ। ਇਹ ਤੱਤ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਕਰਨ ‘ਚ ਮਦਦ ਕਰਦੇ ਹਨ। ਜੇ ਰੋਜ਼ ਚੈਰੀ ਦੀ ਵਰਤੋਂ ਕੀਤੀ ਜਾਵੇ ਤਾਂ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਚੈਰੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ….

Cherry Health benefits

ਚੈਰੀ ‘ਚ ਐਂਥੋਸਿਆਨਿਨ ਤੱਤ ਮੌਜੂਦ ਹੁੰਦਾ ਹੈ, ਜੋ ਗਠੀਆ ਰੋਗੀ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਗਠੀਆ ‘ਚ ਯੂਰਿਕ ਐਸਿਡ ਜ਼ਿਆਦਾ ਮਾਤਰਾ ‘ਚ ਬਣਦਾ ਹੈ ਅਤੇ ਹੱਥਾਂ-ਪੈਰਾਂ ‘ਚ ਸੋਜ ਆ ਜਾਂਦੀ ਹੈ। ਚੈਰੀ ‘ਚ ਮੌਜੂਦ ਐਂਥੋਸਿਆਨਿਨ ਗਠੀਆ ਦੇ ਰੋਗਾਂ ਤੋਂ ਜਲਦੀ ਛੁਟਕਾਰਾ ਦਿਵਾਉਂਦੇ ਹਨ। ਦਿਨ ‘ਚ ਜ਼ਰੂਰ 10 ਖੱਟੀਆਂ ਚੈਰੀਆਂ ਦੀ ਵਰਤੋਂ ਕਰੋ।

ਚੈਰੀ ‘ਚ ਪੋਟਾਸ਼ੀਅਮ, ਲੋਹਾ, ਜਸਤਾ, ਮੈਗਨੀਜ਼ ਵਰਗੇ ਖਣਿਜ ਲਵਣ ਹੁੰਦੇ ਹਨ। ਇਹ ਸਾਰੇ ਲਵਣ ਦਿਲ ਦੇ ਰੋਗਾਂ ਨੂੰ ਰੋਕਣ ‘ਚ ਜ਼ਿਆਦਾ ਕਾਰਗਾਰ ਹੁੰਦੇ ਹਨ। ਇਸ ਲਈ ਜੇਕਰ ਤੁਸੀਂ ਦਿਲ ਦੇ ਰੋਗਾਂ ਤੋਂ ਬਚੇ ਰਹਿਣਾ ਚਾਹੁੰਦੇ ਹੋ ਤਾਂ ਚੈਰੀ ਨੂੰ ਰੋਜ਼ਾਨਾ ਆਪਣੇ ਖਾਣੇ ਦਾ ਹਿੱਸਾ ਬਣਾ ਲਓ।

ਚੈਰੀ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਸ਼ੂਗਰ ਦੀ ਸਮੱਸਿਆ ਨੂੰ ਦੂਰ ਕਰਨ ‘ਚ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋਵੇਗਾ।

ਚੈਰੀ ‘ਚ ਪੋਟਾਸ਼ੀਅਮ ਦੀ ਮਾਤਰਾ ਹੁੰਦੀ ਹੈ, ਜੋ ਸਰੀਰ ‘ਚ ਸਥਿਤ ਸੋਡੀਅਮ ਦੀ ਮਾਤਰਾ ਨੂੰ ਘੱਟ ਕਰ ਦਿੰਦੀ ਹੈ। ਇਸ ਵਜ੍ਹਾ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਨਾਰਮਲ ਹੋ ਜਾਂਦਾ ਹੈ। ਇਸ ਨਾਲ ਹੀ ਕੋਲੈਸਟ੍ਰਰੋਲ ਦਾ ਲੈਵਲ ਵੀ ਕੰਟਰੋਲ ‘ਚ ਰਹਿੰਦਾ ਹੈ।

ਬਹੁਤ ਸਾਰੇ ਲੋਕਾਂ ਨੂੰ ਹੱਡੀਆਂ ਸੰਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਰੋਜ਼ਾਨਾ ਚੈਰੀ ਦੀ ਵਰਤੋਂ ਜ਼ਰੂਰ ਕਰੋ। ਚੈਰੀ ਨੂੰ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।

ਚੈਰੀ ‘ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਰੋਗਾਂ ਨਾਲ ਲੜ੍ਹਣ ਦੀ ਤਾਕਤ ਦਿੰਦੇ ਹਨ। ਇਸ ਤੋਂ ਇਲਾਵਾ ਚੈਰੀ ‘ਚ ਫਿਨਾਨਿਕ ਐਸਿਡ ਅਤੇ ਫਲੇਵੋਨਾਈਡ ਵੀ ਹੁੰਦਾ ਹੈ, ਜੋ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨੂੰ ਸਰੀਰ ’ਚ ਵਧਣ ਤੋਂ ਰੋਕਦਾ ਹੈ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਚੈਰੀ ? appeared first on Daily Post Punjabi.