Chetan Sharma resigns Archives - Daily Post Punjabi

ਚੇਤਨ ਸ਼ਰਮਾ ਨੇ BCCI ਦੇ ਚੀਫ਼ ਸਿਲੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਸਟਿੰਗ ਆਪ੍ਰੇਸ਼ਨ ਮਗਰੋਂ ਲਿਆ ਫ਼ੈਸਲਾ
ਟੀਮ ਇੰਡੀਆ ਦੇ ਚੀਫ਼ ਸਿਲੈਕਟਰ ਚੇਤਨ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲ ਹੀ ਵਿੱਚ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ, ਜਿਨ੍ਹਾਂ ‘ਤੇ ਵਿਵਾਦ ਹੋਇਆ ਸੀ। ਸ਼ੁੱਕਰਵਾਰ ਨੂੰ ਇਹ ਜਾਣਕਾਰੀ ਸਾਹਮਣੇ ਆਈ ਕਿ ਚੇਤਨ ਸ਼ਰਮਾ ਨੇ ਆਪਾਂ ਅਸਤੀਫ਼ਾ BCCI ਸਕੱਤਰ ਜੈ ਸ਼ਾਹ ਨੂੰ ਭੇਜਿਆ ਤੇ ਉਨ੍ਹਾਂ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

Chetan Sharma resigns

ਚੇਤਨ ਸ਼ਰਮਾ 7 ਜਨਵਰੀ 2023 ਨੂੰ ਦੁਬਾਰਾ BCCI ਦੇ ਚੀਫ਼ ਸਿਲੈਕਟਰ ਬਣੇ ਸਨ। ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ, ਪਰ ਇਸ ਵਾਰ 40 ਦਿਨਾਂ ਵਿੱਚ ਹੀ ਉਨ੍ਹਾਂ ਦਾ ਇਹ ਕਾਰਜਕਾਲ ਖਤਮ ਹੋ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਚੇਤਨ ਸ਼ਰਮਾ ਨੂੰ ਦੋਹਾਂ ਕਾਰਜਕਾਲ ਵਿੱਚ ਅਹੁਦਾ ਗਵਾਉਣਾ ਪਿਆ ਹੈ। ਪਿਛਲੇ ਕਾਰਜਕਾਲ ਵਿੱਚ BCCI ਨੇ ਟੀ-20 ਵਿਸ਼ਵ ਕੱਪ ਵਿੱਚ ਮਾੜੇ ਪ੍ਰਦਰਸ਼ਨ ਦੇ ਬਾਅਦ ਪੂਰੀ ਕਮੇਟੀ ਨੂੰ ਹੀ ਹਟਾ ਦਿੱਤਾ ਸੀ।

ਇਹ ਵੀ ਪੜ੍ਹੋ: ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ

ਦੱਸ ਦੇਈਏ ਕਿ ਬੀਤੇ ਮੰਗਲਵਾਰ ਨੂੰ ਭਾਰਤੀ ਕ੍ਰਿਕਟ ਬੋਰਡ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਦੀ ਇੱਕ ਵੀਡੀਓ ਸਾਹਮਣੇ ਆਈ ਸੀ। ਇਸ ਵੀਡੀਓ ਵਿੱਚ ਉਹ ਖਿਡਾਰੀਆਂ ਦੀ ਚੋਣ, ਤਰੀਕੇ ਤੇ ਫਿੱਟਨੈੱਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਬੋਲ ਰਹੇ ਸੀ। ਚੇਤਨ ਸ਼ਰਮਾ ਨੂੰ ਵਿਰਾਟ ਕੋਹਲੀ, ਬੁਮਰਾਹ ਵਰਗੇ ਖਿਡਾਰੀਆਂ ‘ਤੇ ਵੀ ਇਲਜ਼ਾਮ ਲਗਾਉਂਦੇ ਦਿਖਾਇਆ ਗਿਆ ਹੈ। ਉਨ੍ਹਾਂ ਨੇ ਕਥਿਤ ਤੌਰ ‘ਤੇ ਕੋਚ ਰਾਹੁਲ ਦ੍ਰਵਿੜ ਤੇ ਕੋਹਲੀ ਦੇ ਨਾਲ ਵੀ ਗੱਲਬਾਤ ਦਾ ਖੁਲਾਸਾ ਕੀਤਾ ਸੀ। ਸ਼ਰਮਾ ਨੇ ਦੋਸ਼ ਲਾਇਆ ਕਿ ਖਿਡਾਰੀ 80 ਤੋਂ 85 ਫ਼ੀਸਦੀ ਫਿੱਟ ਹੋਣ ਦੇ ਬਾਵਜੂਦ ਕ੍ਰਿਕਟ ਵਿੱਚ ਜਲਦ ਵਾਪਸੀ ਦੇ ਲਈ ਇੰਜੈਕਸ਼ਨ ਲੈਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੇਤਨ ਸ਼ਰਮਾ ਨੇ BCCI ਦੇ ਚੀਫ਼ ਸਿਲੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਸਟਿੰਗ ਆਪ੍ਰੇਸ਼ਨ ਮਗਰੋਂ ਲਿਆ ਫ਼ੈਸਲਾ appeared first on Daily Post Punjabi.