chhattisgarh Archives - Daily Post Punjabi

ਛੱਤੀਸਗੜ੍ਹ ‘ਚ ਪੁਲਿਸ ਮੁਲਾਜ਼ਮਾਂ ਦੀ ਗੱਡੀ ‘ਤੇ ਨਕਸਲੀ ਹਮਲਾ, DRG ਦੇ 10 ਜਵਾਨ ਸ਼ਹੀਦ
ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਬੁੱਧਵਾਰ ਨੂੰ ਨਕਸਲੀ ਹਮਲੇ ‘ਚ 10 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ। ਇਹ ਜਵਾਨ ਜ਼ਿਲ੍ਹਾ ਰਿਜ਼ਰਵ ਗਾਰਡ (DRG) ਯੂਨਿਟ ਨਾਲ ਸਬੰਧਤ ਸਨ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਵਾਹਨ ਦੇ ਡਰਾਈਵਰ ਦੀ ਵੀ ਹਮਲੇ ‘ਚ ਮੌਤ ਹੋ ਗਈ। ਉਨ੍ਹਾਂ ਦੀ ਟੀਮ ਮੀਂਹ ਵਿੱਚ ਫਸੇ ਸੁਰੱਖਿਆ ਬਲਾਂ ਨੂੰ ਬਚਾਉਣ ਲਈ ਜਾ ਰਹੀ ਸੀ। ਇਸ ਦੌਰਾਨ ਨਕਸਲੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ IED ਧਮਾਕੇ ਨਾਲ ਉਡਾ ਦਿੱਤਾ।

Naxal Attack On Policemen Vehicle

ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਦਾਂਤੇਵਾੜਾ ਜ਼ਿਲ੍ਹੇ ਦੇ ਅਰਨਪੁਰ ਥਾਣਾ ਖੇਤਰ ਦੇ ਅਧੀਨ ਅਰਨਪੁਰ-ਸਮੇਲੀ ਵਿਚਕਾਰ ਹੋਇਆ। ਸੂਤਰਾਂ ਮੁਤਾਬਕ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਵੀ ਹੋਈ ਹੈ। ਇਸ ਮੁਕਾਬਲੇ ਦੌਰਾਨ ਮਾਓਵਾਦੀਆਂ ਨੇ ਗੱਡੀ ‘ਤੇ ਬੰਬ ਸੁੱਟਿਆ। ਬਸਤਰ ਵਿੱਚ ਨਕਸਲੀਆਂ ਦਾ TCOC (ਟੈਕਟੀਕਲ ਕਾਊਂਟਰ ਆਫੈਂਸਿਵ ਅਭਿਆਨ) ਚੱਲ ਰਿਹਾ ਹੈ। ਇਸ ਦੌਰਾਨ ਨਕਸਲੀ ਅਕਸਰ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ ਨੂੰ ਦੇਖਦੇ ਹੋਏ ਮਾਓਵਾਦੀਆਂ ਦੇ ਟੀ.ਸੀ.ਓ.ਸੀ. ਫੋਰਸ ਵੀ ਅਲਰਟ ਮੋਡ ‘ਤੇ ਹੈ।

Naxal Attack On Policemen Vehicle

ਇਸ ਹਮਲੇ ‘ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਨਕਸਲੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਹਰ ਸੰਭਵ ਮਦਦ ਦੇਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : ਸਿੰਗਾਪੁਰ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਗਾਂਜਾ ਤਸਕਰੀ ਦੇ ਦੋਸ਼ ‘ਚ ਫਾਂਸੀ, 2014 ‘ਚ ਹੋਇਆ ਸੀ ਗ੍ਰਿਫਤਾਰ

ਬਸਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਲਾਸ਼ੀ ਲਈ ਜਵਾਨਾਂ ਨੂੰ ਵੀ ਕੱਢਿਆ ਜਾ ਰਿਹਾ ਹੈ। ਬਸਤਰ ਵਿੱਚ ਕਿਰੰਦੁਲ-ਵਿਸ਼ਾਖਾਪਟਨਮ ਪੈਸੰਜਰ ਅਤੇ ਨਾਈਟ ਐਕਸਪ੍ਰੈਸ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਦੋਵੇਂ ਯਾਤਰੀ ਟਰੇਨਾਂ ਅੱਜ ਦਾਂਤੇਵਾੜਾ ਤੋਂ ਅੱਗੇ ਕਿਰੰਦੁਲ ਤੱਕ ਨਹੀਂ ਜਾਣਗੀਆਂ। ਹਾਲਾਂਕਿ, ਕਿਰੰਦੁਲ ਤੋਂ ਵਿਸ਼ਾਖਾਪਟਨਮ ਤੱਕ ਲੋਹਾ ਲੈ ਕੇ ਜਾਣ ਵਾਲੀਆਂ ਮਾਲ ਗੱਡੀਆਂ ਦੀ ਆਵਾਜਾਈ ਜਾਰੀ ਰਹੇਗੀ। ECO (ਪੂਰਬੀ ਤੱਟ) ਰੇਲਵੇ ਡਿਵੀਜ਼ਨ ਨੇ ਪੈਸੰਜਰ ਟਰੇਨਾਂ ਨੂੰ ਬੰਦ ਕਰਨ ਬਾਰੇ ਹੁਕਮ ਜਾਰੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਛੱਤੀਸਗੜ੍ਹ ‘ਚ ਪੁਲਿਸ ਮੁਲਾਜ਼ਮਾਂ ਦੀ ਗੱਡੀ ‘ਤੇ ਨਕਸਲੀ ਹਮਲਾ, DRG ਦੇ 10 ਜਵਾਨ ਸ਼ਹੀਦ appeared first on Daily Post Punjabi.

ਪਿਕਅੱਪ ਵੈਨ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 4 ਬੱਚਿਆਂ ਸਣੇ 11 ਲੋਕਾਂ ਦੀ ਮੌ.ਤ, ਕਈ ਜ਼ਖ਼ਮੀ
ਛੱਤੀਸਗੜ ਦੇ ਬਲੌਦਾ ਬਾਜ਼ਾਰ -ਭਾਟਾਪਾਰਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਪਿੱਕਅਪ ਦੀ ਟਰੱਕ ਨਾਲ ਟੱਕਰ ਵਿੱਚ 11 ਲੋਕਾਂ ਦੀ ਮੌ.ਤ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਦੱਸਿਆ ਜਾ ਰਹੇ ਹਨ। ਇਸ ਹਾਦਸੇ ਸਬੰਧੀ ਭਾਟਾਪਾਰਾ ਦੇ ਐਸਡੀਓਪੀ ਸਿਧਾਰਥ ਬਘੇਲ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਸਾਰੇ ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 10 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ ਤੇ ਕਿਸੇ ਪਰਿਵਾਰਿਕ ਕੰਮ ਲਈ ਖਿਲੋਰਾ ਤੋਂ ਅਰਜੁਨੀ ਪਿੰਡ ਗਏ ਸਨ। ਇਸ ਵਿੱਚ ਮਾਰੇ ਗਏ ਲੋਕਾਂ ਵਿੱਚ 4 ਬੱਚੇ ਵੀ ਸ਼ਾਮਿਲ ਹਨ।

Chhattisgarh Road Accident

ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਸੜਕ ਹਾਦਸਾ ਬਲੌਦਾਬਾਜ਼ਾਰ-ਭਾਟਾਪਾਰਾ ਰੋਡ ‘ਤੇ ਸਥਿਤ ਖਮਰਿਆ ਇਲਾਕੇ ਵਿੱਚ ਵਾਪਰਿਆ ਹੈ। ਖਿਲੋਰਾ ਤੋਂ ਸਾਹੂ ਪਰਿਵਾਰ ਦੇ ਲੋਕ ਪਿੱਕਅਪ ਵਿੱਚ ਸਵਾਰ ਹੋ ਕੇ ਅਰਜੁਨੀ ਗਏ ਸਨ। ਇਸ ਪਿੱਕਅਪ ਵਿੱਚ 20 ਤੋਂ 25 ਲੋਕ ਸਵਾਰ ਸਨ। ਇਸ ਦੌਰਾਨ ਖਮਰਿਆ ਦੇ ਨੇੜੇ ਦੂਸੇ ਪਾਸਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਪਿੱਕਅਪ ਨੂੰ ਟੱਕਰ ਮਾਰ ਦਿੱਤੀ। ਦੋਹਾਂ ਗੱਡੀਆਂ ਦੀ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਪਿੱਕਅਪ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ 3 ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਨੂੰ ਰਾਏਪੁਰ ਰੈਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ 11 ਲੋਕਾਂ ਦੀ ਮੌ.ਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਹਮਦਰਦੀ ਜਤਾਈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਘਟਨਾ ਦੇ ਜ਼ਖਮੀਆਂ ਨੂੰ ਇਲਾਜ ਦੀ ਵਧੀਆ ਸੁਵਿਧਾ ਮੁਹੱਈਆ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਿਕਅੱਪ ਵੈਨ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 4 ਬੱਚਿਆਂ ਸਣੇ 11 ਲੋਕਾਂ ਦੀ ਮੌ.ਤ, ਕਈ ਜ਼ਖ਼ਮੀ appeared first on Daily Post Punjabi.