chicago Archives - Daily Post Punjabi

10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦਾ ਕਤ.ਲ, ਲੁਟੇਰਿਆਂ ਨੇ ਲੁੱਟ ਮਗਰੋਂ ਮਾਰੀ ਗੋ.ਲੀ
ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋ.ਲੀ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਇਸ ਸਬੰਧੀ ਮੰਗਲਵਾਰ ਨੂੰ ਮੀਡੀਆ ਵਿੱਚ ਜਾਣਕਾਰੀ ਦਿੱਤੀ ਗਈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਗੰਭੀਰ ਸੱਟ ਕਾਰਨ ਨੰਦੇਪੂ ਦੀ ਮੌ.ਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਦੇ ਵਿਚਕਾਰ ਗੋਲੀ ਲੱਗੀ ਸੀ ।

Telugu students shot in Chicago

ਦੱਸਿਆ ਜਾ ਰਿਹਾ ਹੈ ਕਿ ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ। ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋ.ਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋ.ਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post 10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦਾ ਕਤ.ਲ, ਲੁਟੇਰਿਆਂ ਨੇ ਲੁੱਟ ਮਗਰੋਂ ਮਾਰੀ ਗੋ.ਲੀ appeared first on Daily Post Punjabi.

ਅਜੀਬ ਫਰਮਾਨ ! ਹੁਣ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਣਗੇ ਮੁਫ਼ਤ Condom
ਅਮਰੀਕਾ ਦੇ ਸ਼ਿਕਾਗੋ ਵਿੱਚ ਸਕੂਲਾਂ ਲਈ ਅਜਿਹਾ ਜਾਰੀ ਕੀਤਾ ਗਿਆ, ਜਿਸ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਚਰਚਾ ਹੋ ਰਹੀ ਹੈ । ਨਵੀਂ ਨੀਤੀ ਦੇ ਅਨੁਸਾਰ 5ਵੀਂ ਜਮਾਤ ਜਾਂ ਉਸ ਤੋਂ ਉੱਪਰ ਦੇ ਬੱਚਿਆਂ ਲਈ ਹੁਣ ਸਕੂਲਾਂ ਨੂੰ ਕੰਡੋਮ ਦਾ ਪ੍ਰਬੰਧ ਕਰਨਾ ਪਵੇਗਾ।

US chicago schools ordered

ਦਰਅਸਲ, ਸ਼ਿਕਾਗੋ ਪਬਲਿਕ ਸਕੂਲ ਸਿੱਖਿਆ ਬੋਰਡ ਨੇ ਇੱਕ ਨਵੀਂ ਨੀਤੀ ਬਣਾਈ ਹੈ। ਇਸ ਨੀਤੀ ਤਹਿਤ ਸਕੂਲਾਂ ਨੂੰ ਪੰਜਵੀਂ ਜਮਾਤ ਅਤੇ ਇਸ ਤੋਂ ਉਪਰ ਦੇ ਬੱਚਿਆਂ ਲਈ ਕੰਡੋਮ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ ।

ਯਾਨੀ ਇਸ ਨਵੀਂ ਨੀਤੀ ਤਹਿਤ ਸਕੂਲ 10 ਸਾਲ ਤੱਕ ਦੇ ਬੱਚਿਆਂ ਲਈ ਕੰਡੋਮ ਦਾ ਪ੍ਰਬੰਧ ਕਰਨਗੇ । ਇਸਦੇ ਪਿੱਛੇ ਇਹ ਦਲੀਲ ਦਿੱਤੀ ਜਾ ਰਹੀ ਹੈ ਕਿ ਇਹ ਬੱਚਿਆਂ ਨੂੰ ਯੌਨ ਸੰਕ੍ਰਮਣ, ਐੱਚਆਈਵੀ ਇਨਫੈਕਸ਼ਨ ਅਤੇ ਅਣਚਾਹੇ ਗਰਭ ਅਵਸਥਾ ਤੋਂ ਬਚਣ ਵਿੱਚ ਸਹਾਇਤਾ ਕਰੇਗਾ।

ਇਹ ਵੀ ਪੜ੍ਹੋ: ਦਿੱਲੀ ‘ਚ ਅਨਲੌਕ-7 ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਆਡੀਟੋਰੀਅਮ-ਹਾਲ

ਫਿਲਹਾਲ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਿਕਾਗੋ ਵਿੱਚ ਸਕੂਲ ਬੰਦ ਹਨ, ਜੋ ਅਗਲੇ ਮਹੀਨੇ ਖੁੱਲ੍ਹਣਗੇ। ਸਕੂਲ ਖੁੱਲ੍ਹਦਿਆਂ ਹੀ ਇਹ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ। ਨਵੇਂ ਨਿਯਮਾਂ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।  ਲੋਕ ਇਸ ਨਵੀਂ ਨੀਤੀ ‘ਤੇ ਸਵਾਲ ਚੁੱਕ ਰਹੇ ਹਨ। ਬੱਚਿਆਂ ਦੇ ਮਾਪੇ ਅਤੇ ਲੋਕ ਇਸ ਨੂੰ ਸ਼ਰਮਨਾਕ ਅਤੇ ਬਿਮਾਰ ਮਾਨਸਿਕਤਾ ਦੱਸ ਰਹੇ ਹਨ।

US chicago schools ordered

ਦੱਸ ਦੇਈਏ ਕਿ ਇੱਕ ਰਿਪੋਰਟ ਦੇ ਅਨੁਸਾਰ ਨਵੀਂ ਨੀਤੀ ਦਸੰਬਰ 2020 ਵਿੱਚ ਹੀ ਲਾਗੂ ਕੀਤੀ ਜਾਣੀ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਸਕੂਲ ਬੰਦ ਹੋਣ ਕਾਰਨ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ । ਸ਼ਿਕਾਗੋ ਪਬਲਿਕ ਸਕੂਲ ਨੇ ਕਿਹਾ ਕਿ ਵਿਦਿਆਰਥੀਆਂ ਵਿਚਾਲੇ HIV ਸੰਕ੍ਰਮਣ ਅਤੇ ਅਣਚਾਹੇ ਗਰਭ ਅਵਸਥਾ ਸਮੇਤ ਯੌਨ ਸੰਚਾਰਿਤ ਬਿਮਾਰੀਆਂ ਦੇ ਫੈਲਣ ਨੂੰ ਘਟਾਉਣ ਲਈ ਜਾਰੀ ਕੋਸ਼ਿਸ਼ ਦੇ ਹਿੱਸੇ ਵਜੋਂ ਸ਼ਿਕਾਗੋ ਦੇ ਸਿਹਤ ਵਿਭਾਗ ਵੱਲੋਂ ਕੰਡੋਮ ਮੁਫਤ ਮੁਹੱਈਆ ਕਰਵਾਏ ਜਾਣਗੇ ।

ਇਹ ਵੀ ਦੇਖੋ: 7 ਸਾਲ ਦਾ ਮਸੂਮ ਸਟੇਸ਼ਨਾਂ ਤੇ ਦਿਹਾੜੀਆਂ ਕਰਕੇ ਪਾਲ ਰਿਹਾ ਆਪਣੇ ਅੰਨ੍ਹੇ ਮਾਪੇ, ਵੀਡੀਓ ਤੁਹਾਨੂੰ ਹਲੂਣ ਦੇਵੇਗੀ

The post ਅਜੀਬ ਫਰਮਾਨ ! ਹੁਣ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਣਗੇ ਮੁਫ਼ਤ Condom appeared first on Daily Post Punjabi.