Chief Secretary Anurag Verma Archives - Daily Post Punjabi

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਦੱਸ ਦੇਈਏ ਕਿ ਅਨੁਰਾਗ ਵਰਮਾ ਪੰਜਾਬ ਦੇ 42ਵੇਂ ਮੁੱਖ ਸਕੱਤਰ ਉਹ ਵੀ ਕੇ ਜੰਜੂਆ ਦੇ ਰਿਟਾਇਰ ਹੋਣ ਦੇ ਬਾਅਦ ਮੁੱਖ ਸਕੱਤਰ ਬਣੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਰੋਯਗ ਪਿਤਾ ਜੀ ਪ੍ਰੋਫੈਸਰ ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣਕੇ ਬੇਹੱਦ ਦੁੱਖ ਹੋਇਆ… ਦੁਖਦ ਘੜੀ ਵਿਚ ਪਰਿਵਾਰ ਦੇ ਨਾਲ ਹਾਂ…. ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਸਣੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖਸ਼ਣ… ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…. ਵਾਹਿਗੁਰੂ ਵਾਹਿਗੁਰੂ

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ appeared first on Daily Post Punjabi.

ਪੰਜਾਬ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ, ਮੁੱਖ ਸਕੱਤਰ ਨੇ ਜਾਰੀ ਕੀਤੇ ਆਦੇਸ਼
ਮੁੱਖ ਸਕੱਤਰ ਸ੍ਰੀ ਵਰਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪੰਜਾਬ ‘ਚ ਸੜਕੀ ਆਵਾਜਾਈ ਦੌਰਾਨ ਲੋਕਾਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।

Chief Secretary issued strict orders

ਮੁੱਖ ਸਕੱਤਰ ਨੇ ਮੀਟਿੰਗ ‘ਚ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ।

Chief Secretary issued strict orders

ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਭਰਤੀ ਹੋ ਸਕਣਗੇ ਟਰਾਂਸਜੈਂਡਰ, ਮਿਲਣਗੇ ਬਰਾਬਰ ਰਿਜ਼ਰਵ ਕੈਟਾਗਰੀ ਦੇ ਲਾਭ

ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ।

ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਪੰਜਾਬ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ, ਮੁੱਖ ਸਕੱਤਰ ਨੇ ਜਾਰੀ ਕੀਤੇ ਆਦੇਸ਼ appeared first on Daily Post Punjabi.

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਅੱਜ ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ।

Alert of heavy rain in Punjab

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵਿਚ VC ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਸਾਰੇ ਵਿਭਾਗਾਂ ਦੇ ਖੇਤਰੀ ਅਧਿਕਾਰੀਆਂ ਨੂੰ ਭਾਗ ਲੈਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਅੱਜ ਛੁੱਟੀ, 50 ਤੋਂ ਵੱਧ ਪਿੰਡਾਂ ਨੂੰ ਕਰਵਾਇਆ ਗਿਆ ਖਾਲੀ

ਇਸ ਤੋਂ ਇਲਾਵਾ NDRF ਦੀ ਮਦਦ ਨਾਲ ਕੀਰਤਪੁਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਜ ਚੌਕਸੀ ਦੇ ਚੱਲਦਿਆਂ ਅੰਬਾਲਾ ਦੇ ਡੀਸੀ ਨੇ ਹਰਿਆਣਾ-ਲੁਧਿਆਣਾ ਨੈਸ਼ਨਲ ਹਾਈਵੇਅ 44 ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ appeared first on Daily Post Punjabi.

ਪੰਜਾਬ ਦੇ ਚੀਫ਼ ਸੈਕ੍ਰੇਟਰੀ ਪਹੁੰਚੇ ਭਗਤ ਸਿੰਘ ਦੇ ਪਿੰਡ, ਸ਼ਹੀਦ ਦੇ ਬੁੱਤ ’ਤੇ ਸ਼ਰਧਾਂਜਲੀ ਕੀਤੀ ਭੇਟ
ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਮਰਹੂਮ ਕਿਸ਼ਨ ਸਿੰਘ ਦੇ ਮਕਬਰੇ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਵਰਮਾ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਜ਼ਾਦੀ ਸੰਗਰਾਮ ਦੀ ਮਹਾਨ ਗਾਥਾ ਲਿਖਣ ਵਾਲੇ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ।

Punjab Chief Secretary reached

ਵਰਮਾ ਨੇ ਹਰ ਕੰਮ ਭਗਤ ਸਿੰਘ ਦੇ ਆਦਰਸ਼ਾਂ ਅਨੁਸਾਰ ਸ਼ੁਰੂ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਬਹੁਤ ਸਾਰੇ ਸੁਪਨੇ ਬਾਕੀ ਹਨ, ਜੋ ਜਲਦੀ ਹੀ ਸਾਕਾਰ ਹੋਣਗੇ।

Punjab Chief Secretary reached

ਮੁੱਖ ਸਕੱਤਰ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਭਗਤ ਸਿੰਘ ਦੀ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਸਿਰਫ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਪੁਲਿਸ ਦਾ ਸਰਚ ਆਪ੍ਰੇਸ਼ਨ, ਕਈ ਸ਼ੱਕੀ ਲੋਕਾਂ ਨੂੰ ਕੀਤਾ ਰਾਊਂਡਅੱਪ

ਮੁੱਖ ਸਕੱਤਰ ਨੇ ਕਿਹਾ ਕਿ ਭਾਵੇਂ ਸੂਬਾ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਕੰਮ ਕਰ ਰਹੀ ਹੈ। ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਇਸ ਤੋਂ ਪਹਿਲਾਂ

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਦੇ ਚੀਫ਼ ਸੈਕ੍ਰੇਟਰੀ ਪਹੁੰਚੇ ਭਗਤ ਸਿੰਘ ਦੇ ਪਿੰਡ, ਸ਼ਹੀਦ ਦੇ ਬੁੱਤ ’ਤੇ ਸ਼ਰਧਾਂਜਲੀ ਕੀਤੀ ਭੇਟ appeared first on Daily Post Punjabi.