Chief Secretary official meeting Archives - Daily Post Punjabi

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ
ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਅੱਜ ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ।

Alert of heavy rain in Punjab

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵਿਚ VC ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਸਾਰੇ ਵਿਭਾਗਾਂ ਦੇ ਖੇਤਰੀ ਅਧਿਕਾਰੀਆਂ ਨੂੰ ਭਾਗ ਲੈਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ ‘ਚ ਅੱਜ ਛੁੱਟੀ, 50 ਤੋਂ ਵੱਧ ਪਿੰਡਾਂ ਨੂੰ ਕਰਵਾਇਆ ਗਿਆ ਖਾਲੀ

ਇਸ ਤੋਂ ਇਲਾਵਾ NDRF ਦੀ ਮਦਦ ਨਾਲ ਕੀਰਤਪੁਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਜ ਚੌਕਸੀ ਦੇ ਚੱਲਦਿਆਂ ਅੰਬਾਲਾ ਦੇ ਡੀਸੀ ਨੇ ਹਰਿਆਣਾ-ਲੁਧਿਆਣਾ ਨੈਸ਼ਨਲ ਹਾਈਵੇਅ 44 ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ appeared first on Daily Post Punjabi.