child crime cases Archives - Daily Post Punjabi

ਸ਼ਰਮਨਾਕ: ਪੰਜਾਬ ’ਚ ਬੱਚਿਆਂ ਖ਼ਿਲਾਫ਼ ਵਧਿਆ ਜੁਰਮ, ਰੋਜ਼ਾਨਾ ਸਾਹਮਣੇ ਆ ਰਹੇ 6 ਤੋਂ ਵੱਧ ਮਾਮਲੇ
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਦੇ ਰਿਕਾਰਡ ਅਨੁਸਾਰ 2018-2020 ਦੌਰਾਨ ਪੰਜਾਬ ਵਿੱਚ ਪ੍ਰਤੀ ਦਿਨ ਬੱਚਿਆਂ ਵਿਰੁੱਧ ਅਪਰਾਧ ਦੇ ਛੇ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਇਸ ਮਿਆਦ ਦੌਰਾਨ ਪ੍ਰਤੀ ਦਿਨ ਔਸਤਨ 13 ਕੇਸ ਦਰਜ ਕੀਤੇ ਗਏ ਹਨ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਅਨਾਥ ਆਸ਼ਰਮਾਂ ਵਿੱਚ ਅਪਰਾਧ ਦਰ ਬਾਰੇ ਸੰਸਦ ਮੈਂਬਰ ਚੰਦਰਾਣੀ ਮੁਰਮੂ ਅਤੇ ਗੀਤਾ ਵਿਸ਼ਵਨਾਥ ਵਾਂਗਾ ਦੇ ਸਵਾਲ ਦੇ ਜਵਾਬ ਵਿੱਚ ਪ੍ਰਸ਼ਨ ਕਾਲ ਦੌਰਾਨ ਇੱਕ ਜਵਾਬ ਵਿੱਚ ਇਸਦੀ ਜਾਣਕਾਰੀ ਦਿੱਤੀ ।

Punjab child crime cases

NCPCR ਦੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ ਚਾਈਲਡ ਕੇਅਰ ਇੰਸਟੀਚਿਊਸ਼ਨ (CCIs) ਤੋਂ ਬੱਚਿਆਂ ਨਾਲ ਬਦਸਲੂਕੀ ਦੇ 34 ਕੇਸ ਮਿਲੇ । NCPCR ਦੁਆਰਾ CCI ਦਾ ਸੋਸ਼ਲ ਆਡਿਟ ਮਈ 2017 ਵਿੱਚ ਸੁਪਰੀਮ ਕੋਰਟ ਦੇ ਆਦੇਸ਼ ਅਤੇ ਮਾਰਚ 2020 ਵਿੱਚ ਪੇਸ਼ ਕੀਤੀ ਗਈ ਇੱਕ ਰਿਪੋਰਟ ਤੋਂ ਬਾਅਦ ਕੀਤਾ ਗਿਆ ਸੀ, ਜਿਸ ਵਿੱਚ ਸਾਰੇ ਰਾਜਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜੀ ਗਈ ਸੀ।

ਇਹ ਵੀ ਪੜ੍ਹੋ: ਬਿਜਲੀ ਸੋਧ ਬਿੱਲ ਨੂੰ ਲੈ ਕੇ ਵਰ੍ਹੇ CM ਮਾਨ, ਕਿਹਾ- “ਰਾਜਾਂ ਨੂੰ ਕਠਪੁਤਲੀ ਨਾ ਸਮਝੇ ਮੋਦੀ ਸਰਕਾਰ”

ਹਾਲਾਂਕਿ, ਸਾਲ 2020 ਲਈ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੀ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਬਾਲ ਜਿਨਸੀ ਸ਼ੋਸ਼ਣ ਦੇ 47,221 ਮਾਮਲੇ ਦਰਜ ਕੀਤੇ ਗਏ ਸਨ। ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਏ.ਪੀ ਐੱਸ ਸੰਧੂ ਨੇ ਦੱਸਿਆ ਕਿ ਪੰਜਾਬ ’ਚ ਸਰਕਾਰ ਵੱਲੋਂ ਚਲਾਏ ਜਾ ਰਹੇ ਛੇ ਯਤੀਮਖਾਨੇ ਅਤੇ ਘਰੋਂ ਭੱਜੇ ਬੱਚਿਆਂ ਲਈ ਇੱਕ ਆਸ਼ਰਮ ਹੈ ਜਿਨ੍ਹਾਂ ਵਿੱਚ 218 ਬੱਚੇ ਹਨ ।

Punjab child crime cases

ਇਸ ਖੇਤਰ ਵਿੱਚ ਕੰਮ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਕਈ ਵਾਰ ਇਹ ਮਾਮਲਾ ਪੁਲਿਸ ਤੱਕ ਪਹੁੰਚਦਾ ਹੀ ਨਹੀਂ ਜਾਂ ਫਿਰ ਬਦਨਾਮੀ ਦੇ ਡਰੋਂ ਪਰਿਵਾਰ ਵੱਲੋਂ ਉਨ੍ਹਾਂ ਨੂੰ ਦਬਾ ਦਿੱਤਾ ਜਾਂਦਾ ਹੈ । ਇੰਟਰਪੋਲ ਦੇ ਅੰਕੜਿਆਂ ਅਨੁਸਾਰ ਭਾਰਤ ਨੇ ਸਾਲ 2017 ਤੋਂ 2020 ਤੱਕ ਔਨਲਾਈਨ ਬਾਲ ਸ਼ੋਸ਼ਣ ਦੇ 24 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ, ਜਿਨ੍ਹਾਂ ਵਿੱਚੋਂ ਲਗਭਗ 80% ਮਾਮਲੇ 14 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਦੇ ਸਨ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਸ਼ਰਮਨਾਕ: ਪੰਜਾਬ ’ਚ ਬੱਚਿਆਂ ਖ਼ਿਲਾਫ਼ ਵਧਿਆ ਜੁਰਮ, ਰੋਜ਼ਾਨਾ ਸਾਹਮਣੇ ਆ ਰਹੇ 6 ਤੋਂ ਵੱਧ ਮਾਮਲੇ appeared first on Daily Post Punjabi.