Child died Archives - Daily Post Punjabi

ਖੇਡਦੇ ਸਮੇਂ ਮਾਸੂਮ ਨਾਲ ਵਾਪਰਿਆ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ
ਗੁਰੂ ਹਰ ਸਹਾਏ ਸ਼ਹਿਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇਕ ਮਕਾਨ ਦੀ ਛੱਤ ’ਤੇ ਖੇਡ ਰਹੇ ਮਾਸੂਮ ਬੱਚੇ ਦੀ ਛੱਤ ਤੋਂ ਹੇਠਾਂ ਡਿੱਗ ਜਾਣ ਕਾਰਨ ਮੌਤ ਹੋ ਗਈ। ਮਸੂਮ ਬੱਚੇ ਨੂੰ ਇਲਾਜ ਦੇ ਲਈ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਮਾਸੂਮ ਜਖਮਾਂ ਦੀ ਤਾਪ ਨਾ ਝਲਦਾ ਹੋਇਆ ਦਮ ਤੋੜ ਗਿਆ। ਮ੍ਰਿਤਕ ਦੀ ਪਛਾਣ ਗੁਰੂਹਰਸਹਾਏ ਜੈ ਮਾ ਚਿੰਤਪੁਰਨੀ ਸੇਵਾ ਸੰਘ ਅਤੇ ਮੰਦਰ ਮਧੂ ਦੇਵਾ ਜੀ ਟਰਸਟ ਦੇ ਪ੍ਰਧਾਨ ਅਸ਼ੋਕ ਮੌਂਗਾ ਦੇ ਪੋਤਰੇ ਰਿਵਾਨ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਸਾਲਾਂ ਦਾ ਮਾਸੂਮ ਰਿਵਾਨ ਦੇ ਪਿਤਾ ਸਾਜਨ ਅਤੇ ਦਾਦਾ ਅਸ਼ੋਕ ਮੌਂਗਾ ਆਪਣੀ ਦੁਕਾਨ ਤੇ ਗਏ ਹੋਏ ਸਨ ਅਤੇ ਰਿਆਨ ਦੀ ਮਾਤਾ ਘਰ ਵਿੱਚ ਕੰਮ ਕਰ ਰਹੀ ਸੀ ਤਾਂ ਅਚਾਨਕ ਰਿਵਾਨ ਕਮਰੇ ਚੋਂ ਬਾਹਰ ਆ ਕੇ ਗਲੀ ਵੱਲ ਨੂੰ ਲੱਗੀ ਗਰਿਲ ਨਾਲ ਖੇਡਦਾ ਹੋਇਆ ਗਲੀ ਵਿੱਚ ਜਾ ਡਿੱਗਿਆ। ਰਿਵਾਨ ਇਸ ਅਣਹੋਣੀ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਪਹੁੰਚੇ ਲੁਧਿਆਣਾ, ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ- 2024’ ‘ਚ ਕੀਤੀ ਸ਼ਿਰਕਤ

ਇਸ ਅਨਹੋਣੀ ਕਾਰਨ ਸ਼ਹਿਰ ਵਿੱਚ ਸ਼ੋਕ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਰਾਜਨੀਤਿਕ ਸੰਗਠਨਾ ਦੇ ਆਗੂਆਂ ਅਤੇ ਹੋਰ ਸਮਾਜਸੇਵੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਖੇਡਦੇ ਸਮੇਂ ਮਾਸੂਮ ਨਾਲ ਵਾਪਰਿਆ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ appeared first on Daily Post Punjabi.

ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਮਾਨਸਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕੀ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਉਹ ਅਚਾਨਕ ਟਰੈਕਟਰ ਤੋਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਾਸੂਮ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Daily Post Punjabi.