Child Fall Dirty Drain Archives - Daily Post Punjabi

ਲੁਧਿਆਣਾ : ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾ.ਸ਼, ਲੋਕਾਂ ਨੇ ਮਾਂ ‘ਤੇ ਲਗਾਏ ਗੰਭੀਰ ਦੋਸ਼
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਹੈਬੋਵਾਲ ਕਾਲੀ ਮਾਤਾ ਮੰਦਿਰ ਨੇੜੇ ਇੱਕ ਸਾਲ ਦਾ ਬੱਚਾ ਅਚਾਨਕ ਆਪਣੀ ਮਾਂ ਦੇ ਹੱਥ ਤੋਂ ਤਿਲਕ ਗਿਆ ਅਤੇ ਗੰਦੇ ਨਾਲੇ ਵਿੱਚ ਡਿੱਗ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਨਿਗਮ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ। ਬੱਚੇ ਨੂੰ ਲੱਭਣ ਲਈ ਟੀਮ ਪੂਰੀ ਰਾਤ ਕੋਸ਼ਿਸ਼ ਵਿੱਚ ਲੱਗੀ ਰਹੀ ਅਤੇ ਐਤਵਾਰ ਦੁਪਹਿਰ ਉਸ ਦੀ ਲਾਸ਼ ਬਰਾਮਦ ਹੋਈ। ਬੱਚੇ ਦੀ ਪਛਾਣ ਇਕ ਸਾਲ ਦੇ ਹਿਮਾਂਸ਼ੂ ਵਜੋਂ ਹੋਈ ਹੈ।

Child Dead Body Found

ਇਸ ਘਟਨਾ ਸਬੰਧੀ ਇਲਾਕੇ ਦੇ ਲੋਕਾਂ ਨੇ ਬੱਚੇ ਦੀ ਮਾਂ ‘ਤੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਪਹਿਲਾਂ ਆਪਣੇ ਬੱਚੇ ਦੀ ਗਲੀ ਵਿੱਚ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਨਾਲੇ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਈ। ਔਰਤ ਹੈਬੋਵਾਲ ਵਿੱਚ ਹੀ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਸ ਦਾ ਕਹਿਣਾ ਹੈ ਕਿ ਉਸ ‘ਤੇ ਝੂਠੇ ਦੋਸ਼ ਲਾਏ ਗਏ ਹਨ। ਉਹ ਬੱਚੇ ਨੂੰ ਲੈ ਕੇ ਨਾਲੇ ਕੋਲ ਜਾ ਰਹੀ ਸੀ। ਇਸੇ ਦੌਰਾਨ ਇੱਕ ਬਾਈਕ ਉਸ ਦੇ ਸਾਹਮਣੇ ਆ ਗਿਆ ਅਤੇ ਬੱਚਾ ਉਸ ਦੇ ਹੱਥੋਂ ਤਿਲਕ ਕੇ ਨਾਲੇ ਵਿੱਚ ਡਿੱਗ ਗਿਆ।

ਇਹ ਵੀ ਪੜ੍ਹੋ : ਫ਼ਰੀਦਕੋਟ ‘ਚ ਕੰਟੀਨ ਸੰਚਾਲਕ ਤੋਂ ਫਿਰੌਤੀ ਮੰਗਣ ਵਾਲਾ ਕਾਬੂ, ਮੁਲਜ਼ਮ 4 ਮਾਮਲਿਆਂ ‘ਚ ਪਹਿਲਾਂ ਹੀ ਨਾਮਜ਼ਦ

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਨੇ ਰਾਤ ਭਰ ਕਰੇਨ ਦੀ ਮਦਦ ਨਾਲ ਨਾਲੇ ਵਿੱਚ ਤਲਾਸ਼ੀ ਕੀਤੀ, ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਅੱਜ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਨੇ ਉਸ ਦੀ ਮਾਂ ‘ਤੇ ਬੱਚੇ ਨੂੰ ਨਾਲੇ ਵਿਚ ਸੁੱਟਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅਸਲ ਗੱਲ ਦਾ ਪਤਾ ਲੱਗ ਸਕੇ। ਇਸ ‘ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ : ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾ.ਸ਼, ਲੋਕਾਂ ਨੇ ਮਾਂ ‘ਤੇ ਲਗਾਏ ਗੰਭੀਰ ਦੋਸ਼ appeared first on Daily Post Punjabi.