child missing Archives - Daily Post Punjabi

ਬਠਿੰਡਾ ‘ਚ ਛੇਵੀਂ ਜਮਾਤ ਦਾ ਵਿਦਿਆਰਥੀ ਬੀਤੇ ਕੱਲ੍ਹ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਬਠਿੰਡਾ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਛੇਵੀਂ ਜਮਾਤ ਦਾ ਵਿਦਿਆਰਥੀ ਵੰਸ਼ ਬੀਤੇ ਕੱਲ੍ਹ ਤੋਂ ਲਾਪਤਾ ਹੈ। ਬੱਚਾ ਕੱਲ੍ਹ ਸਕੂਲ ਗਿਆ ਸੀ ਪਰ ਅਜੇ ਤੱਕ ਵਾਪਸ ਨਹੀਂ ਪਰਤਿਆ ਹੈ। ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਆਪਣੇ ਬੱਚੇ ਦੀ ਸੁਰੱਖਿਅਤ ਵਾਪਸੀ ਲਈ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਹੇ ਹਨ। ਪੁਲਿਸ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

ਬੱਚੇ ਦੇ ਪਿਤਾ ਰਾਮ ਨਰਾਇਣ ਨੇ ਦੱਸਿਆ ਕਿ ਕੱਲ੍ਹ (3 ਜੁਲਾਈ, 2025), ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਪਹਿਲੇ ਦਿਨ ਉਨ੍ਹਾਂ ਨੇ ਆਪਣੇ ਪੁੱਤਰ ਵੰਸ਼ ਨੂੰ ਆਟੋ ਰਿਕਸ਼ਾ ਰਾਹੀਂ ਸਕੂਲ ਭੇਜਿਆ ਸੀ। ਪਰ ਸਕੂਲ ਛੁੱਟੀ ਹੋਣ ਤੋਂ ਬਾਅਦ ਜਦੋਂ ਵੰਸ਼ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕੀਤੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਦੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ ਹਨ, ਪਰ ਅਜੇ ਤੱਕ ਵੰਸ਼ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।

ਰਾਮ ਨਰਾਇਣ ਅਨੁਸਾਰ, ਸਕੂਲ ਸਟਾਫ ਦਾ ਕਹਿਣਾ ਹੈ ਕਿ ਵੰਸ਼ ਉਸ ਦਿਨ ਸਕੂਲ ਆਇਆ ਹੀ ਨਹੀਂ ਸੀ। ਇਸ ਦੇ ਉਲਟ, ਬੱਚੇ ਨੂੰ ਸਕੂਲ ਲੈ ਕੇ ਜਾਣ ਵਾਲੇ ਆਟੋ ਰਿਕਸ਼ਾ ਚਾਲਕ ਨੇ ਦੱਸਿਆ ਕਿ ਉਹ ਵੰਸ਼ ਨੂੰ ਸਕੂਲ ਦੇ ਸਮੇਂ 12 ਵਜੇ ਘਰੋਂ ਲੈ ਕੇ ਗਿਆ ਸੀ ਅਤੇ ਉਸਨੂੰ ਸਕੂਲ ਦੇ ਮੋੜ ‘ਤੇ ਛੱਡ ਕੇ ਵਾਪਸ ਆ ਗਿਆ ਸੀ। ਆਟੋ ਚਾਲਕ ਦਾ ਕਹਿਣਾ ਹੈ ਕਿ ਜਦੋਂ ਉਹ ਸ਼ਾਮ 6 ਵਜੇ ਬੱਚੇ ਨੂੰ ਲੈਣ ਲਈ ਦੁਬਾਰਾ ਸਕੂਲ ਗਿਆ ਤਾਂ ਵੰਸ਼ ਉੱਥੇ ਨਹੀਂ ਸੀ। ਉਸਨੇ ਸੋਚਿਆ ਕਿ ਸ਼ਾਇਦ ਮਾਪੇ ਬੱਚੇ ਨੂੰ ਖੁਦ ਹੀ ਲੈ ਗਏ ਹੋਣਗੇ। ਪਰ ਜਦੋਂ ਉਹ ਘਰ ਪਹੁੰਚਿਆ ਅਤੇ ਪੁੱਛਗਿੱਛ ਕੀਤੀ ਤਾਂ ਮਾਪਿਆਂ ਨੇ ਦੱਸਿਆ ਕਿ ਨਾ ਤਾਂ ਉਹ ਬੱਚੇ ਨੂੰ ਲੈ ਕੇ ਆਏ ਹਨ ਅਤੇ ਨਾ ਹੀ ਵੰਸ਼ ਘਰ ਪਹੁੰਚਿਆ ਹੈ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ ਤੋਂ ਹਟਿਆ ਬੈਨ

ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਬੱਚੇ ਦੀ ਭਾਲ ਜਾਰੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੰਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਸਥਾਨਕ ਪੁਲਿਸ ਥਾਣੇ ਨਾਲ ਸੰਪਰਕ ਕੀਤਾ ਜਾਵੇ। ਪਰਿਵਾਰ ਨੇ ਵੀ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਨੂੰ ਵੰਸ਼ ਦੀ ਭਾਲ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ ਛੇਵੀਂ ਜਮਾਤ ਦਾ ਵਿਦਿਆਰਥੀ ਬੀਤੇ ਕੱਲ੍ਹ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ appeared first on Daily Post Punjabi.

ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ
ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ ਇੱਕ 13 ਸਾਲ ਦਾ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਬੀਤੀ ਸ਼ਾਮ ਲਗਭਗ 7 ਵਜੇ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਘਰੋਂ ਨਿਕਲਿਆ ਕਿ ਮੈਂ ਹੁਣੇ ਘਰ ਆਇਆ। ਜਦੋਂ ਕਾਫੀ ਦੇਰ ਤੱਕ ਬੱਚਾ ਘਰ ਨਾ ਪਹੁੰਚਿਆ ਤਾਂ ਮਾਂ ਨੂੰ ਚਿੰਤਾ ਹੋ ਗਈ ਤੇ ਪਿੰਡ ਵਾਸੀ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਕਰਨ ਲੱਗੇ। ਇਸ ਦੌਰਾਨ ਬੱਚੇ ਦੀਆਂ ਚੱਪਲਾਂ ਤੇ ਸਾਈਕਲ ਨੰਗਲ ਡੈਮ ਨੇੜੇ ਮਿਲਣ ਕਾਰਨ ਘਰਦਿਆਂ ਦੀ ਚਿੰਤਾ ਵੱਧ ਗਈ ਹੈ। ਇਸ ਸਬੰਧੀ ਜਾਣਕਾਰੀ ਨੰਗਲ ਪੁਲਿਸ ਅਤੇ ਮਹਿਤਪੁਰ ਪੁਲਿਸ ਨੂੰ ਵੀ ਦੇ ਦਿੱਤੀ ਗਈ ।

Nangal child missing

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ 7 ਵਜੇ ਦੇ ਕਰੀਬ ਅਭਿਜੋਤ ਨਾਂ ਦਾ ਬੱਚਾ ਆਪਣੀ ਮਾਂ ਨੂੰ ਇਹ ਕਹਿ ਕੇ ਆਪਣੇ ਸਾਈਕਲ ‘ਤੇ ਘਰੋਂ ਨਿਕਲਿਆ ਸੀ ਕਿ ਉਹ ਜਲਦੀ ਆ ਰਿਹਾ ਹੈ, ਜਦੋਂ ਬੱਚਾ ਕਾਫੀ ਦੇਰ ਤੱਕ ਘਰ ਨਹੀਂ ਪਹੁੰਚਿਆ ਤਾਂ ਮਾਂ ਨੇ ਚਿੰਤਤ ਹੋ ਕੇ ਪਿੰਡ ਵਾਸੀਆਂ ਨੂੰ ਦੱਸਿਆ ਤੇ ਬੱਚੇ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦੀ ਖਬਰ ਪਿੰਡ ਵਿੱਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ ਤੇ ਪਿੰਡ ਵਾਸੀਆਂ ਨੇ ਅਭਿਜੋਤ ਨੂੰ ਲੱਭਣ ਲਈ ਆਪਣੇ ਪੱਧਰ ‘ਤੇ ਯਤਨ ਸ਼ੁਰੂ ਕਰ ਦਿੱਤੇ । ਇਸ ਦੌਰਾਨ ਬੱਚੇ ਦਾ ਸਾਈਕਲ, ਚੱਪਲਾਂ ਨੰਗਲ ਡੈਮ ਨੇੜੇ ਮਿਲੀਆਂ।

ਇਹ ਵੀ ਪੜ੍ਹੋ: ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਜਿਸ ਦੀ ਸੂਚਨਾ ਤੁਰੰਤ ਨੰਗਲ ਪੁਲਿਸ ਨੂੰ ਦਿੱਤੀ ਗਈ ਅਤੇ ਥਾਣਾ ਮਹਿਤਪੁਰ ਦੇ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਤੇ ਥਾਣਾ ਮਹਿਤਪੁਰ ਦੇ ਐਡੀਸ਼ਨਲ ਥਾਣਾ ਇੰਚਾਰਜ ਸੌਰਭ ਠਾਕੁਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਪਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਲਈ ਅੱਜ ਸਵੇਰੇ ਗੋਤਾਖੋਰ ਕਮਲਪ੍ਰੀਤ ਸੈਣੀ ਦੀ ਟੀਮ ਨੇ ਆਪਣੇ ਹੋਰ ਸਾਥੀਆਂ ਨਾਲ ਨੰਗਲ ਡੈਮ ਤੋਂ ਸ਼ੁਰੂ ਹੋ ਕੇ ਸਤਲੁਜ ਦਰਿਆ ‘ਚ ਤਲਾਸ਼ੀ ਮੁਹਿੰਮ ਚਲਾਈ ਪਰ ਹੁਣ ਤੱਕ ਵੀ ਬੱਚੇ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।

Nangal child missing

ਉੱਥੇ ਹੀ ਬੀਡੀਸੀ ਮੈਂਬਰ ਜਸਪਾਲ ਸਿੰਘ, ਰਿਸ਼ਤੇਦਾਰ ਗੁਰਨਾਮ ਸਿੰਘ, ਬੱਚੇ ਦੇ ਨਾਨਾ ਜਗਦੇਵ ਸਿੰਘ ਆਦਿ ਨੇ ਦੱਸਿਆ ਕਿ ਅਭਿਜੋਤ ਦੀ ਉਮਰ 13 ਸਾਲ ਹੈ ਤੇ ਉਹ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਉਸ ਦਾ ਪਿਤਾ ਨੌਕਰੀ ਲਈ ਦੁਬਈ ਗਿਆ ਹੋਇਆ ਹੈ ਤੇ ਅਭਿਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ । ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਮਹਿਤਪੁਰ ਦੇ ਵਧੀਕ ਇੰਚਾਰਜ ਸੌਰਭ ਠਾਕੁਰ ਨੇ ਦੱਸਿਆ ਕਿ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਇਆ ਹੈ ਅਤੇ ਸਤਲੁਜ ਦਰਿਆ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ appeared first on Daily Post Punjabi.

23 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਮਿਲਿਆ ਸੁਰਾਖ, ਮਾਂ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
Khanna child missing high court: ਲੁਧਿਆਣਾ (ਤਰਸੇਮ ਭਾਰਦਵਾਜ)- 23 ਦਿਨਾਂ ਤੋਂ ਖੰਨਾ ਦੇ ਅਮਲੋਹ ਰੋਡ ‘ਤੇ ਘਰ ਦੇ ਬਾਹਰ ਖੇਡ ਰਿਹਾ 4 ਸਾਲਾਂ ਬੱਚਾ ਅਰਮਾਨਦੀਪ ਨੂੰ ਅਗਵਾ ਕਰ ਲਿਆ ਗਿਆ ਸੀ ਜਿਸ ਦਾ ਹੁਣ ਤੱਕ ਕੋਈ ਸੁਰਾਖ ਨਹੀਂ ਮਿਲਿਆ। ਇਸ ਕਾਰਨ ਉਸ ਦੀ ਮਾਂ ਦੀ ਹਾਲਤ ਖਰਾਬ ਹੁੰਦੀ ਜਾ ਰਹੀ ਹੈ ਤੇ ਹੁਣ ਇਹ ਮਾਮਲਾ ਹਾਈਕੋਰਟ ‘ਚ ਪਹੁੰਚਣ ‘ਤੇ ਅਦਾਲਤ ਨੇ ਖੰਨਾ ਪੁਲਿਸ ਤੋਂ ਸਟੇਟਸ ਰਿਪੋਰਟ ਮੰਗੀ ਹੈ, ਹਾਲਾਂਕਿ ਪੁਲਿਸ ਨੇ ਅਗਵਾ ਹੋਏ ਬੱਚੇ ਦੀ ਮਾਂ ਦੀ ਸ਼ਿਕਾਇਤ ‘ਤੇ 15 ਸਤੰਬਰ ਨੂੰ ਬੱਚੇ ਦੇ ਪਿਤਾ ਸਮੇਤ ਕੁੱਲ 5 ਲੋਕਾਂ ਖਿਲਾਫ ਅਗਵਾ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ ਪਰ 23 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ।

Khanna child missing high court

ਮਾਮਲੇ ਨੂੰ ਲੈ ਕੇ ਬੱਚੇ ਦੀ ਮਾਂ ਰਮਿਤਾ ਰਾਣੀ ਨੇ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰ ਬੱਚੇ ਦੀ ਬਰਾਮਦਗੀ ਦੀ ਗੁਹਾਰ ਲਾਈ, ਜਿਸ ‘ਤੇ ਅਦਾਲਤ ਨੇ ਪੁਲਿਸ ਨੂੰ ਨੋਟਿਸ ਆਫ ਮੋਸ਼ਨ ਜਾਰੀ ਕਰ ਉਨ੍ਹਾਂ ਤੋਂ ਰਿਪੋਰਟ ਮੰਗੀ ਹੈ। ਪੁਲਿਸ ਤੋਂ ਬੱਚੇ ਨੂੰ ਰਿਕਵਰ ਕਰਨ ਲਈ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਬਿਓਰਾ 26 ਅਕਤੂਬਰ ਤੱਕ ਮੰਗਿਆ ਹੈ। ਇਸ ਦੇ ਨਾਲ ਰਮਿਤਾ ਰਾਣੀ ਨੇ ਐੱਸ.ਐੱਸ.ਪੀ ਖੰਨਾ ਨੂੰ ਇਕ ਸ਼ਿਕਾਇਤ ਦਿੰਦੇ ਹੋਏ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਉਸ ਦੇ ਪੁੱਤਰ ਨੂੰ ਕੋਈ ਨੁਕਸਾਨ ਹੋਇਆ ਤਾਂ ਪੁਲਿਸ, ਪੀੜਤਾਂ ਦਾ ਪਤੀ ਅਤੇ ਉਸ ਦੇ ਪਰਿਵਾਰਿਕ ਮੈਂਬਰ ਜ਼ਿੰਮੇਵਾਰ ਹੋਣਗੇ। ਮਾਂ ਵੱਲੋਂ ਆਪਣੇ ਪੁੱਤਰ ਨੂੰ ਜਲਦ ਤੋਂ ਜਲਦ ਬਰਾਮਦ ਕਰਨ ਦੀ ਗੁਹਾਰ ਲਾਈ ਗਈ ਹੈ।

ਜ਼ਿਕਰਯੋਗ ਹੈ ਕਿ ਖੰਨਾ ਦੇ ਨਿਊ ਮਾਡਲ ਟਾਊਨ ‘ਚ ਆਪਣੇ ਘਰ ਦੇ ਬਾਹਰ 11 ਸਤੰਬਰ ਦੀ ਸ਼ਾਮ ਨੂੰ ਖੇਡ ਰਹੇ ਅਰਮਾਨਦੀਪ ਨੂੰ ਇਕ ਸਕੂਟਰੀ ਸਵਾਰ ਵਿਅਕਤੀ ਚੁੱਕ ਕੇ ਲੈ ਗਿਆ ਸੀ। ਮਾਮਲੇ ‘ਚ 4 ਦਿਨ ਬਾਅਦ ਖੰਨਾ ਪੁਲਿਸ ਨੇ ਅਗਵਾ ਦੀ ਸਾਜ਼ਿਸ ਰਚਣ ਦੇ ਦੋਸ਼ ਤਹਿਤ ਪਿਤਾ ਸੁਖਪਾਲ ਸਿੰਘ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਦੋਸ਼ ਹੈ ਕਿ ਨਾਮਜ਼ਦ ਦੋਸ਼ੀਆਂ ਨੇ ਹੀ ਸਾਜ਼ਿਸ਼ ਤਹਿਤ ਕਿਸੇ ਅਣਪਛਾਤੇ ਵਿਅਕਤੀ ਰਾਹੀਂ ਅਰਮਾਨਦੀਪ ਨੂੰ ਅਗਵਾ ਕਰਵਾਇਆ।

The post 23 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਮਿਲਿਆ ਸੁਰਾਖ, ਮਾਂ ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ appeared first on Daily Post Punjabi.