children Archives - Daily Post Punjabi

ਟੀਚਰ ਨੇ ਦਿੱਤੀ ਤਾਲਿਬਾਨੀ ਸਜ਼ਾ! ਕੈਂਚੀ ਲੈ ਕੇ 30 ਬੱਚਿਆਂ ਦੇ ਕੱਟ ਦਿੱਤੇ ਵਾਲ
ਅਸਾਮ ਦੇ ਮਾਜੁਲੀ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇੱਕ ਸਕੂਲ ਵਿੱਚ ਜਦੋਂ ਇੱਕ ਅਧਿਆਪਕਾ ਨੂੰ ਬੱਚਿਆਂ ਦਾ ਹੇਅਰ ਸਟਾਈਲ ਪਸੰਦ ਨਹੀਂ ਆਇਆ ਤਾਂ ਉਸ ਨੇ ਖੁਦ ਹੀ ਕੈਂਚੀ ਚੁੱਕ ਲਈ ਅਤੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਥਿਤ ਤੌਰ ’ਤੇ 30 ਬੱਚਿਆਂ ਦੇ ਵਾਲ ਕੱਟ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਟੀਚਰ ਨੇ ਬੱਚਿਆਂ ਨੂੰ ਸਬਕ ਸਿਖਾਉਣ ਲਈ ਅਜਿਹਾ ਕੀਤਾ। ਇਹ ਮਾਮਲਾ ਬੀਤੇ ਵੀਰਵਾਰ ਦਾ ਦੱਸਿਆ ਜਾ ਰਿਹਾ ਹੈ। ਅਸਾਮ ਪੁਲਿਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਚੱਲ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸਕੂਲ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਕੁਝ ਲੋਕਾਂ ਦੇ ਲੰਬੇ ਵਾਲ ਸਨ। ਸਕੂਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜਿਹੇ ਵਾਲ ਨਹੀਂ ਰੱਖੇ ਜਾ ਸਕਦੇ ਸਨ। ਉਨ੍ਹਾਂ ਨੂੰ ਕਈ ਚੇਤਾਵਨੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਪਰ ਕੁਝ ਨਹੀਂ ਹੋਇਆ। ਇਸ ਤੋਂ ਬਾਅਦ ਇਹ ਅਨੁਸ਼ਾਸਨ ਸਿਖਾਉਣ ਦੇ ਮਕਸਦ ਨਾਲ ਹੀ ਕੀਤਾ ਗਿਆ ਹੈ। ਅਨੁਸ਼ਾਸਨ ਸਿਖਾਉਣ ਦਾ ਇਹੀ ਤਰੀਕਾ ਹੈ।

ਡਿਪਟੀ ਕਮਿਸ਼ਨਰ ਕਾਵੇਰੀ ਬੀ ਸਰਮਾ ਨੇ ਸ਼ੁੱਕਰਵਾਰ ਸ਼ਾਮ ਨੂੰ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਤੁਰੰਤ ਰਿਪੋਰਟ ਸੌਂਪਣ ਲਈ ਕਿਹਾ। ਉਸ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਟੀਚਰ ਨੇ ਸਿਰਫ ਵਾਲ ਕੱਟ ਕੇ ਹੀ ਲੰਬਾਈ ਘਟ ਕੀਤੀ, ਟ੍ਰਿਮ ਨਹੀਂ ਕੀਤਾ।

ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਵੱਡਾ ਹਾਦਸਾ, ਐਕਟਿਵਾ ਸਵਾਰ ਨੂੰ ਬਚਾਉਣ ਦੇ ਚੱਕਰ ‘ਚ ਪਲਟੀ ਸਵਾਰੀਆਂ ਨਾਲ ਭਰੀ ਬੱਸ

ਇਸ ਦੇ ਨਾਲ ਹੀ ਦੋਸ਼ੀ ਟੀਚਰ ਨੇ ਕਿਹਾ ਕਿ ਉਸ ਨੇ ਆਪਣੇ ਤੌਰ ‘ਤੇ ਕੁਝ ਨਹੀਂ ਕੀਤਾ। ਉਸ ਨੇ ਸਿਰਫ਼ ਸਕੂਲ ਪ੍ਰਬੰਧਕਾਂ ਦੇ ਹੁਕਮਾਂ ਦੀ ਪਾਲਣਾ ਕੀਤੀ। ਹਾਲਾਂਕਿ ਇਸ ਘਟਨਾ ਤੋਂ ਬਾਅਦ ਬੱਚੇ ਸਕੂਲ ਜਾਣ ਤੋਂ ਇਨਕਾਰ ਕਰ ਰਹੇ ਹਨ। ਇਸ ਮਾਮਲੇ ‘ਤੇ ਪੀੜਤ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੂੰ ਅਨੁਸ਼ਾਸਨ ਲਾਗੂ ਕਰਨ ਦੀ ਆਜ਼ਾਦੀ ਹੈ ਪਰ ਇਸ ਦੀਆਂ ਕੁਝ ਸੀਮਾਵਾਂ ਹਨ। ਇਹ ਠੀਕ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਸਾਫ਼ ਰੱਖਣਾ ਚਾਹੀਦਾ ਹੈ ਅਤੇ ਵਰਦੀ ਵਿੱਚ ਆਉਣਾ ਚਾਹੀਦਾ ਹੈ। ਪਰ ਅਸੈਂਬਲੀ ਦੌਰਾਨ ਪੂਰੇ ਸਕੂਲ ਦੇ ਸਾਹਮਣੇ ਵਾਲ ਕੱਟਣਾ ਅਪਮਾਨਜਨਕ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਟੀਚਰ ਨੇ ਦਿੱਤੀ ਤਾਲਿਬਾਨੀ ਸਜ਼ਾ! ਕੈਂਚੀ ਲੈ ਕੇ 30 ਬੱਚਿਆਂ ਦੇ ਕੱਟ ਦਿੱਤੇ ਵਾਲ appeared first on Daily Post Punjabi.

ਬੱਚੇ ਦੇ ਮੂੰਹ ‘ਤੇ ਸੈਨੀਟਾਈਜ਼ਰ ਪਾ ਕੇ ਲਾਈ ਅੱਗ, ਮਾਪਿਆਂ ਦੇ ਉੱਡੇ ਹੋਸ਼, ਵੇਖੋ ਅੰਮ੍ਰਿਤਸਰ ਹੋ ਗਈ ਹੱਦ ਤੋਂ ਵੱਧ !
The post ਬੱਚੇ ਦੇ ਮੂੰਹ ‘ਤੇ ਸੈਨੀਟਾਈਜ਼ਰ ਪਾ ਕੇ ਲਾਈ ਅੱਗ, ਮਾਪਿਆਂ ਦੇ ਉੱਡੇ ਹੋਸ਼, ਵੇਖੋ ਅੰਮ੍ਰਿਤਸਰ ਹੋ ਗਈ ਹੱਦ ਤੋਂ ਵੱਧ ! appeared first on Daily Post Punjabi.

ਹੁਣ ਲੁਧਿਆਣਾ ‘ਚ ਸਮਾਰਟ ਸਕੂਲ ਬਦਲਣਗੇ ਬੱਚਿਆਂ ਦੀ ਜ਼ਿੰਦਗੀ
smart schools Ludhiana children: ਲੁਧਿਆਣਾ (ਤਰਸੇਮ ਭਾਰਦਵਾਜ)-ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਕੂਲਾਂ ਨੂੰ ਸਮਾਰਟ ਸਕੂਲ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਬੱਚਤ ਭਵਨ ‘ਚ ਵੀ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇੱਥੇ ਮੁੱਖ ਮੰਤਰੀ ਵੱਲੋਂ ਵਰਚੂਅਲ ਮੀਟਿੰਗ ਦੌਰਾਨ ਸਮਾਰਟ ਸ੍ਰੇਣੀ ‘ਚ ਸ਼ਾਮਿਲ ਸਕੂਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਸਿੱਖਿਆ ਨੂੰ ਡਿਜ਼ੀਟਲ ਬਣਾਉਣ ਲਈ ਟੈਬਲੇਟ ਵੀ ਵੰਡੇ ਗਏ। ਦੱਸ ਦੇਈਏ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਪਹੁੰਚੀਆਂ।

smart schools Ludhiana children

ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਅੱਜ ਇਸ ਵਰਚੂਅਲ ਪ੍ਰੋਗਰਾਮ ਦੌਰਾਨ ਲੁਧਿਆਣਾ ਦੇ 107 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ 38 ਸਕੂਲਾਂ ਨੂੰ 267 ਟੈਬਲੇਟ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 993 ਪ੍ਰਾਇਮਰੀ ਸਕੂਲ ‘ਚੋਂ 964 ਸਕੂਲ ਅਤੇ ਉਪਰਲੇ-ਪ੍ਰਾਇਮਰੀ ਸ਼੍ਰੇਣੀ ਦੇ ਕੁੱਲ 533 ਸਕੂਲਾਂ ‘ਚੋਂ 521 ਪਹਿਲੇ ਪੜਾਅ ‘ਚ ਸਮਾਰਟ ਸਕੂਲ ‘ਚ ਤਬਦੀਲ ਹੋ ਗਏ ਹਨ।

smart schools Ludhiana children

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100) ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਕੂਲਾਂ ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ।

The post ਹੁਣ ਲੁਧਿਆਣਾ ‘ਚ ਸਮਾਰਟ ਸਕੂਲ ਬਦਲਣਗੇ ਬੱਚਿਆਂ ਦੀ ਜ਼ਿੰਦਗੀ appeared first on Daily Post Punjabi.

ਸ਼ਰਾਬ ਮਾਫੀਆ ਲੈ ਰਿਹੈ ਬੱਚਿਆਂ ਦਾ ਸਹਾਰਾ ? ਇਹ ਖਬਰ ਦੇਖ ਕੇ ਤੁਹਾਨੂੰ ‘Raees’ ਫਿਲਮ ਯਾਦ ਆ ਜਾਏਗੀ
Alcohol children movie Raees: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਕੱਲ ਜੋ ਫਿਲਮਾਂ ‘ਚ ਦੇਖਿਆ ਜਾ ਰਿਹਾ ਹੈ, ਹੁਣ ਉਹੀ ਅਸਲ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜੀ ਹਾਂ, ਗੱਲ ਕਰਦੇ ਹਾਂ ਸੋਸ਼ਲ ਮੀਡੀਆ ‘ਤੇ ਇਕ ਵਾਇਰਲ ਹੋਈ ਇਕ ਵੀਡੀਓ ਦੀ, ਜਿਸ ‘ਚ ਕੁਝ ਬੱਚੇ ਥੈਲੀਆਂ ‘ਚ ਸ਼ਰਾਬ ਵੇਚਦੇ ਨਜ਼ਰ ਆ ਰਹੇ ਸੀ। ਜਦੋਂ ਇਸ ਮਾਮਲੇ ਬਾਰੇ ਜਾਂਚ ਕੀਤੀ ਗਈ ਤਾਂ ਜੋ ਸੱਚ ਨਿਕਲੀ ਤੇ ਲੁਧਿਆਣਾ ਦੇ ਖੰਨਾ ਸ਼ਹਿਰ ਦੀ ਪਾਈ ਗਈ। ਇਸ ਤੋਂ ਬਾਅਦ ਪੁਲਿਸ ਅਤੇ ਐਕਸਾਈਜ਼ ਵਿਭਾਗ ‘ਚ ਹਫੜਾ-ਦਫੜੀ ਜਿਹੀ ਮੱਚ ਗਈ ਤੇ ਮੌਕੇ ‘ਤੇ ਕਾਰਵਾਈ ਕਰਦੇ ਹੋਏ 2 ਵਿਭਾਗਾਂ ਵੱਲੋਂ ਖੰਨਾ ਦੇ ਮਾਡਲ ਟਾਊਨ ਦੇ ਵਿਕਾਸ ਨਗਰ, ਸਮਰਾਲਾ ਰੋਡ ਵਿਖੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ, ਹਾਲਾਂਕਿ ਪੁਲਿਸ ਦੇ ਛਾਪੇ ਤੋਂ ਪਹਿਲਾਂ ਹੀ ਬਹੁਤੇ ਲੋਕ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਨੂੰ 4 ਬੋਤਲਾਂ ਸ਼ਰਾਬ ਦੀਆਂ ਹੀ ਮਿਲੀਆਂ ਪਰ ਵੱਖ-ਵੱਖ ਘਰਾਂ ‘ਚੋਂ ਹਰਿਆਣਾ ਦੀ ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਲਿਫ਼ਾਫੇ ਬਰਾਮਦ ਕੀਤੇ ਗਏ।

Alcohol children movie Raees

ਦੱਸਣਯੋਗ ਹੈ ਕਿ ਐਕਸਾਈਜ਼ ਮਹਿਕਮੇ ਦੇ ਇੰਸਪੈਕਟਰ ਕਸ਼ਮੀਰਾ ਸਿੰਘ ਅਤੇ ਖੰਨਾ ਦੇ ਉੱਚ ਅਧਿਕਾਰੀਆਂ ਦੀ ਹਦਾਇਤ ‘ਤੇ ਮਾਡਲ ਟਾਊਨ, ਸਮਰਾਲਾ ਰੋਡ ਇਲਾਕੇ ‘ਚ ਭਾਰੀ ਫੋਰਸ ਸਮੇਤ ਛਾਪੇਮਾਰੀ ਕੀਤੀ।ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਸ਼ਾਇਦ ਪੁਲਿਸ ਦੀ ਕਾਰਵਾਈ ਦੀ ਸੂਚਨਾ ਮਿਲ ਗਈ ਸੀ, ਜਿਸ ਕਰਕੇ ਬਹੁਤੇ ਵਿਅਕਤੀ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜ ਗਏ। ਘਰਾਂ ‘ਚ ਕੋਈ ਪੁਰਸ਼ ਨਹੀਂ ਮਿਲਿਆ, ਜਿਸ ਕਰਕੇ ਜਨਾਨੀਆਂ ਦੀ ਮੌਜੂਦਗੀ ‘ਚ ਘਰਾਂ ਦੀ ਤਲਾਸ਼ੀ ਲਈ ਗਈ ਪਰ ਪੁਲਿਸ ਨਾਲ ਕੋਈ ਮਹਿਲਾ ਮੁਲਾਜ਼ਮ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਇਕ ਘਰ ਅੰਦਰ ਜਨਾਨੀ ਨਾਲ ਬਹਿਸ ਵੀ ਕਰਨੀ ਪਈ ਫਿਲਹਾਲ ਇਸ ਛਾਪੇਮਾਰੀ ਨਾਲ ਦੋਵੇਂ ਵਿਭਾਗਾਂ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ।

The post ਸ਼ਰਾਬ ਮਾਫੀਆ ਲੈ ਰਿਹੈ ਬੱਚਿਆਂ ਦਾ ਸਹਾਰਾ ? ਇਹ ਖਬਰ ਦੇਖ ਕੇ ਤੁਹਾਨੂੰ ‘Raees’ ਫਿਲਮ ਯਾਦ ਆ ਜਾਏਗੀ appeared first on Daily Post Punjabi.

ਪੜ੍ਹਨ-ਖੇਡਣ ਦੀ ਉਮਰ ‘ਚ ਥੈਲੀਆਂ ‘ਚ ਸ਼ਰਾਬ ਵੇਚਦੇ ਬੱਚਿਆਂ ਦੀ ਵੀਡੀਓ ਹੋਈ ਵਾਇਰਲ
Khanna alcohal children police raid: ਲੁਧਿਆਣਾ (ਤਰਸੇਮ ਭਾਰਦਵਾਜ)-ਸੋਸ਼ਲ ਮੀਡੀਆਂ ‘ਤੇ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ, ਦਰਅਸਲ ਵੀਡੀਓ ‘ਚ ਕੁਝ ਛੋਟੇ ਬੱਚਿਆਂ ਨੂੰ ਸ਼ਰਾਬ ਦੀਆਂ ਥੈਲੀਆਂ ਵੇਚਦੇ ਦੇਖਿਆ ਗਿਆ। ਜਦੋਂ ਇਸ ਸਬੰਧੀ ਜਾਂਚ ਕੀਤੀ ਗਈ ਤਾਂ ਇਹ ਵੀਡੀਓ ਖੰਨਾ ਸ਼ਹਿਰ ਦੀ ਪਾਈ ਗਈ, ਜਿੱਥੇ ਬੱਚੇ ਲਿਫਾਫੇ ‘ਚ ਸ਼ਰਾਬ ਵੇਚ ਰਹੇ ਸੀ। ਇਸ ਤੋਂ ਬਾਅਦ ਐਕਸਾਈਜ਼ ਮਹਿਕਮੇ ਅਤੇ ਪੁਲਿਸ ਵੱਲੋਂ ਖੰਨਾ ਦੇ ਮਾਡਲ ਟਾਊਨ ਦੇ ਵਿਕਾਸ ਨਗਰ, ਸਮਰਾਲਾ ਰੋਡ ਵਿਖੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ, ਹਾਲਾਂਕਿ ਪੁਲਿਸ ਦੇ ਛਾਪੇ ਤੋਂ ਪਹਿਲਾਂ ਹੀ ਬਹੁਤੇ ਲੋਕ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਨੂੰ 4 ਬੋਤਲਾਂ ਸ਼ਰਾਬ ਦੀਆਂ ਹੀ ਮਿਲੀਆਂ ਪਰ ਵੱਖ-ਵੱਖ ਘਰਾਂ ‘ਚੋਂ ਹਰਿਆਣਾ ਦੀ ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਲਿਫ਼ਾਫੇ ਬਰਾਮਦ ਕੀਤੇ ਗਏ।

Khanna alcohal children police raid

ਦੱਸਣਯੋਗ ਹੈ ਕਿ ਐਕਸਾਈਜ਼ ਮਹਿਕਮੇ ਦੇ ਇੰਸਪੈਕਟਰ ਕਸ਼ਮੀਰਾ ਸਿੰਘ ਅਤੇ ਖੰਨਾ ਦੇ ਉੱਚ ਅਧਿਕਾਰੀਆਂ ਦੀ ਹਦਾਇਤ ‘ਤੇ ਮਾਡਲ ਟਾਊਨ, ਸਮਰਾਲਾ ਰੋਡ ਇਲਾਕੇ ‘ਚ ਭਾਰੀ ਫੋਰਸ ਸਮੇਤ ਛਾਪੇਮਾਰੀ ਕੀਤੀ।ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਸ਼ਾਇਦ ਪੁਲਿਸ ਦੀ ਕਾਰਵਾਈ ਦੀ ਸੂਚਨਾ ਮਿਲ ਗਈ ਸੀ, ਜਿਸ ਕਰਕੇ ਬਹੁਤੇ ਵਿਅਕਤੀ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਆਪਣੇ ਘਰਾਂ ਨੂੰ ਜਿੰਦੇ ਲਾ ਕੇ ਭੱਜ ਗਏ।

Khanna alcohal children police raid

ਘਰਾਂ ‘ਚ ਕੋਈ ਪੁਰਸ਼ ਨਹੀਂ ਮਿਲਿਆ, ਜਿਸ ਕਰਕੇ ਜਨਾਨੀਆਂ ਦੀ ਮੌਜੂਦਗੀ ‘ਚ ਘਰਾਂ ਦੀ ਤਲਾਸ਼ੀ ਲਈ ਗਈ ਪਰ ਪੁਲਿਸ ਨਾਲ ਕੋਈ ਮਹਿਲਾ ਮੁਲਾਜ਼ਮ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਇਕ ਘਰ ਅੰਦਰ ਜਨਾਨੀ ਨਾਲ ਬਹਿਸ ਵੀ ਕਰਨੀ ਪਈ ਫਿਲਹਾਲ ਇਸ ਛਾਪੇਮਾਰੀ ਨਾਲ ਦੋਵੇਂ ਵਿਭਾਗਾਂ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ।

The post ਪੜ੍ਹਨ-ਖੇਡਣ ਦੀ ਉਮਰ ‘ਚ ਥੈਲੀਆਂ ‘ਚ ਸ਼ਰਾਬ ਵੇਚਦੇ ਬੱਚਿਆਂ ਦੀ ਵੀਡੀਓ ਹੋਈ ਵਾਇਰਲ appeared first on Daily Post Punjabi.

ਖੁਦ ਪੈਸੇ ਕਮਾ ਇਨ੍ਹਾਂ ਬੱਚਿਆ ਨੇ ਬਿਰਧ ਆਸ਼ਰਮ ‘ਚ ਕੀਤਾ ਇਹ ਕੰਮ, ਨੌਜਵਾਨ ਪੀੜ੍ਹੀ ਲਈ ਬਣਿਆ ਮਿਸਾਲ
children oldage home younger generation: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਦੇ ਦੌਰ ‘ਚ ਜਿੱਥੇ ਇਕ ਪਾਸੇ ਤਾਂ ਬਜ਼ੁਰਗਾਂ ਲੋਕਾਂ ਦੀ ਕਦਰ ਘੱਟ ਰਹੀ ਹੈ ਪਰ ਉੱਥੇ ਹੀ ਇਨ੍ਹਾਂ ਲੁਧਿਆਣਾ ਦੇ ਇਨ੍ਹਾਂ ਬੱਚਿਆਂ ਨੇ ਅਜਿਹਾ ਕੰਮ ਕਰ ਕੀਤਾ ਏ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਇੱਥੇ ਕੁਝ ਬੱਚਿਆਂ ਨੇ ਇੱਕਠੇ ਹੋ ਕੇ ‘ਕਿਊਰੇਨੇਟਿਕ ਸੰਗਠਨ‘ ਬਣਾਇਆ, ਜਿਸ ਤਹਿਤ ਉਨ੍ਹਾਂ ਨੇ ਖੁਦ ਪੈਸੇ ਕਮਾ ਕੇ ਇੱਕਠੇ ਕੀਤੇ ਅਤੇ ਇਨ੍ਹਾਂ ਪੈਸਿਆਂ ਨਾਲ ਬੈਂਗਲੁਰੂ ਤੋਂ ਮਾਸਕ, ਸੈਨੇਟਾਈਜ਼ ਅਤੇ ਹੋਰ ਸਾਮਾਨ ਖਰੀਦਿਆ ਗਿਆ, ਜੋ ਉਨ੍ਹਾਂ ਵੱਲੋਂ ਲੁਧਿਆਣਾ ਦੇ ਪੱਖੋਵਾਲ ਰੋ਼ਡ ਤੇ ਬਣੇ ਬਿਰਧ ਆਸ਼ਰਮ ‘ਚ ਪਹੁੰਚ ਕੇ ਬਜ਼ੁਰਗ ਲੋਕਾਂ ਨੂੰ ਵੰਡਿਆ ਗਿਆ।

children oldage home younger generation

ਬੱਚਿਆਂ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਇਕੱਠੇ ਹੋ ਕੇ ਇਕ ਸੰਗਠਨ ਬਣਾਇਆ ਜਿਸ ਤਹਿਤ ਅਸੀਂ ਖੁਦ ਆਪਣੇ ਸਕਿੱਲ ਰਾਹੀਂ ਪੈਸੇ ਕਮਾਏ ਅਤੇ ਇਨ੍ਹਾਂ ਪੈਸਿਆਂ ਨਾਲ ਸਾਮਾਨ ਖਰੀਦਿਆਂ ਜੋ ਅਸੀਂ ਅਸੀਂ ਬਿਰਧ ਆਸ਼ਰਮ ‘ਚ ਵੰਡ ਰਹੇ ਹਾਂ। ਇਸ ਦੇ ਨਾਲ ਹੀ ਅਸੀਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਆਪਣੇ ਬਜ਼ੁਰਗ ਮਾਪਿਆਂ ਨੂੰ ਘਰੋਂ ਨਾ ਕੱਢੋ ਸਗੋਂ ਇਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਜਿੱਥੇ ਇਕ ਪਾਸੇ ਤਾਂ ਇਨ੍ਹਾਂ ਬੱਚਿਆ ਕੋਰੋਨਾ ਮਹਾਮਾਰੀ ਦੇ ਖਾਤਮਾ ਲਈ ਵਿੱਢੀ ਜੰਗ ‘ਚ ਅਹਿਮ ਯੋਗਦਾਨ ਪਾਇਆ ਹੈ, ਉੱਥੇ ਹੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਪ੍ਰਤੀ ਸੋਚ ਬਦਲਣ ਦਾ ਸੁਨੇਹਾ ਵੀ ਦੇ ਰਹੇ ਹਨ।

The post ਖੁਦ ਪੈਸੇ ਕਮਾ ਇਨ੍ਹਾਂ ਬੱਚਿਆ ਨੇ ਬਿਰਧ ਆਸ਼ਰਮ ‘ਚ ਕੀਤਾ ਇਹ ਕੰਮ, ਨੌਜਵਾਨ ਪੀੜ੍ਹੀ ਲਈ ਬਣਿਆ ਮਿਸਾਲ appeared first on Daily Post Punjabi.

ਸ਼ੱਕੀ ਹਾਲਾਤਾਂ ‘ਚ ਬੱਚੇ ਸਮੇਤ 2 ਲੋਕ ਹੋਏ ਲਾਪਤਾ
ludhiana people children missing: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਕਮਿਸ਼ਨਰੇਟ ਦੇ ਅਧੀਨ ਪੈਂਦੇ 2 ਇਲਾਕਿਆਂ ਤੋਂ 1 ਬੱਚੇ ਸਮੇਤ 2 ਲੋਕ ਲਾਪਤਾ ਹੋ ਗਏ ਹਨ, ਜਿਨ੍ਹਾਂ ਦੀ ਹਰ ਥਾਂ ਅਤੇ ਰਿਸ਼ਤੇਦਾਰਾਂ ‘ਚ ਭਾਲ ਕੀਤੀ ਗਈ ਪਰ ਕੋਈ ਵੀ ਸੁਰਾਗ ਨਹੀਂ ਹੱਥ ਨਹੀਂ ਲੱਗਿਆ ਹੈ। ਹੁਣ ਇਸ ਘਟਨਾ ਦੀ ਜਾਣਕਾਰੀ ਪੁਲਿਸ ਤੱਕ ਪਹੁੰਚੀ ਹੈ। ਪੁਲਿਸ ਨੇ ਮਾਮਲੇ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕੀਤੀ ਹੈ।

ludhiana people children missing

ਥਾਣਾ ਫੋਕਲ ਪੁਆਇੰਟ ਪੁਲਿਸ ਨੇ ਜੀਵਨ ਨਗਰ ਗਲੀ ਨੰਬਰ 26 ਨਿਵਾਸੀ ਰਾਮੂ ਸਾਹਨੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ‘ਚ ਉਸ ਨੇ ਦੱਸਿਆ ਹੈ ਕਿ 20 ਸਤੰਬਰ ਦੀ ਸਾਮ ਨੂੰ 5 ਵਜੇ ਉਸ ਦਾ ਪੁੱਤਰ ਬਿਕ੍ਰਮ ਕੁਮਾਰ (9) ਘਰ ਤੋਂ ਬਾਹਰ ਖੇਡਣ ਗਿਆ ਅਤੇ ਵਾਪਸ ਘਰ ਨਹੀਂ ਆਇਆ। ਜਿਸ ਕਾਰਨ ਉਨ੍ਹਾਂ ਨੂੰ ਲੱਗਿਆ ਕਿ ਬੱਚੇ ਨੂੰ ਅਗਵਾ ਕੀਤਾ ਗਿਆ ਹੈ। ਦੂਜੇ ਪਾਸੇ ਥਾਣਾ ਕੂਮਕਲਾ ਪੁਲਿਸ ਨੇ ਪਿੰਡ ਹਾਡੀਆ ਦੀ ਰਹਿਣ ਵਾਲੀ ਆਰਤੀ ਦੇਵੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ,ਜਿਸ ਨੇ ਆਪਣੇ ਬਿਆਨ ‘ਚ ਦੱਸਿਆ ਹੈ ਕਿ 22 ਅਗਸਤ ਨੂੰ ਉਸ ਦਾ ਪਤੀ ਸੁਨੀਲ ਕੁਮਾਰ (25) ਘਰ ਤੋਂ ਕੰਮ ‘ਤੇ ਗਿਆ ਪਰ ਵਾਪਿਸ ਮੁੜ ਕੇ ਨਹੀਂ ਆਇਆ।

The post ਸ਼ੱਕੀ ਹਾਲਾਤਾਂ ‘ਚ ਬੱਚੇ ਸਮੇਤ 2 ਲੋਕ ਹੋਏ ਲਾਪਤਾ appeared first on Daily Post Punjabi.