China Apple IPhone Ban Archives - Daily Post Punjabi

ਚੀਨੀ ਸਰਕਾਰ ਦਾ ਵੱਡਾ ਆਦੇਸ਼, ਸਰਕਾਰੀ ਕਰਮਚਾਰੀਆਂ ਤੇ ਏਜੰਸੀਆਂ ਤੁਰੰਤ ਬੰਦ ਕਰ ਦੇਣ ਆਈਫੋਨ ਦਾ ਇਸਤੇਮਾਲ
ਚੀਨੀ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਰਕਾਰੀ ਕੰਮ ਲਈ ਐਪਲ ਆਈਫੋਨ ਜਾਂ ਹੋਰ ਵਿਦੇਸ਼ੀ ਕੰਪਨੀਆਂ ਦੇ ਡਿਵਾਈਸਾਂ ਦੀ ਵਰਤੋਂ ਨਾ ਕਰਨ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਯੰਤਰਾਂ ਨੂੰ ਦਫ਼ਤਰ ਵਿੱਚ ਨਾ ਲਿਆਉਣ ਅਤੇ ਨਾ ਹੀ ਕੰਮ ਲਈ ਇਨ੍ਹਾਂ ਦੀ ਵਰਤੋਂ ਕਰਨ। ਚੀਨੀ ਸਰਕਾਰ ਨੇ ਅਧਿਕਾਰੀਆਂ ਨੂੰ ਦੇਸ਼ ਵਿੱਚ ਬਣੇ ਫ਼ੋਨਾਂ ਦੀ ਵਰਤੋਂ ਕਰਨ ਲਈ ਕਿਹਾ ਹੈ। ਵਾਲ ਸਟਰੀਟ ਜਰਨਲ ਨੇ ਆਪਣੀ ਇਕ ਰਿਪੋਰਟ ‘ਚ ਇਹ ਦਾਅਵਾ ਕੀਤਾ ਹੈ।

Chinese govt has ordered

ਚੀਨੀ ਸਰਕਾਰ ਨੇ ਅਧਿਕਾਰੀਆਂ ਨੂੰ ਦੇਸ਼ ਵਿੱਚ ਬਣੇ ਫ਼ੋਨਾਂ ਦੀ ਵਰਤੋਂ ਕਰਨ ਲਈ ਕਿਹਾ ਹੈ। ਰਿਪੋਰਟ ਮੁਤਾਬਕ ਚੀਨ ਨੇ ਐਪਲ ਤੋਂ ਇਲਾਵਾ ਕਿਸੇ ਹੋਰ ਫੋਨ ਨਿਰਮਾਤਾ ਦਾ ਨਾਂ ਨਹੀਂ ਲਿਆ ਹੈ। ਅਜੇ ਤੱਕ ਐਪਲ ਨੇ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਚੀਨ ਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ ਇਸ ਪਾਬੰਦੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’, ਹਰਜੋਤ ਬੈਂਸ ਨੇ ਜਾਰੀ ਕੀਤਾ ਪੋਸਟਰ

ਚੀਨ ਨੇ ਸਰਕਾਰੀ ਅਧਿਕਾਰੀਆਂ ਵੱਲੋਂ ਆਈਫੋਨ ਦੀ ਵਰਤੋਂ ‘ਤੇ ਇਹ ਪਾਬੰਦੀ ਅਜਿਹੇ ਸਮੇਂ ‘ਚ ਲਗਾਈ ਹੈ ਜਦੋਂ ਕੰਪਨੀ 12 ਸਤੰਬਰ ਨੂੰ ਕੈਲੀਫੋਰਨੀਆ ‘ਚ ਵਾਂਡਰਲਸਟ ਈਵੈਂਟ ਆਯੋਜਿਤ ਕਰਨ ਜਾ ਰਹੀ ਹੈ। ਇਸ ਈਵੈਂਟ ‘ਚ ਐਪਲ iPhone 15 ਸੀਰੀਜ਼ ਦੇ ਨਾਲ Apple Watch Series 9 ਅਤੇ Apple Watch Ultra 2 ਨੂੰ ਵੀ ਲਾਂਚ ਕਰ ਸਕਦਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਹੁਕਮ ਸਿਰਫ਼ ਕੁਝ ਮੁਲਾਜ਼ਮਾਂ ਨੂੰ ਹੀ ਦਿੱਤੇ ਗਏ ਹਨ ਜਾਂ ਫਿਰ ਪੂਰੇ ਸਰਕਾਰੀ ਸਿਸਟਮ ‘ਚ ਫੈਲ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਚੀਨੀ ਸਰਕਾਰ ਦਾ ਵੱਡਾ ਆਦੇਸ਼, ਸਰਕਾਰੀ ਕਰਮਚਾਰੀਆਂ ਤੇ ਏਜੰਸੀਆਂ ਤੁਰੰਤ ਬੰਦ ਕਰ ਦੇਣ ਆਈਫੋਨ ਦਾ ਇਸਤੇਮਾਲ appeared first on Daily Post Punjabi.