China Corona Cases Increase Archives - Daily Post Punjabi

ਚੀਨ ‘ਚ ਕੋਰੋਨਾ ਨੇ ਮਚਾਈ ਹਾਹਾਕਾਰ, ਖਤਮ ਹੋ ਰਿਹੈ ਰਾਸ਼ਨ, ਗਾਇਬ ਕੀਤੇ ਜਾ ਰਹੇ ਨੇ ਕੋਰੋਨਾ ਮਰੀਜ਼
ਚੀਨ ਵਿੱਚ ਆਏ ਦਿਨ ਕੋਰੋਨਾ ਵਾਇਰਸ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ । ਇੱਥੇ 27 ਤੋਂ ਵੱਧ ਸੂਬੇ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 412 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸ਼ੰਘਾਈ ਵਿੱਚ ਇੱਕ ਦਿਨ ਵਿੱਚ ਰਿਕਾਰਡ 8 ਹਜ਼ਾਰ 581 ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਓਮੀਕਰੋਨ ਵੇਰੀਐਂਟ ਫੈਲ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

China Corona Cases Increase

ਚੀਨ ਵਿੱਚ ਕੋਰੋਨਾ ਨਾਲ ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਚੀਨੀ ਪ੍ਰਸ਼ਾਸਨ ਨੇ ਦੇਸ਼ ਦੀ ਵਿੱਤੀ ਰਾਜਧਾਨੀ ਸ਼ੰਘਾਈ ਵਿੱਚ ਲਾਕਡਾਊਨ ਲਗਾ ਦਿੱਤਾ ਹੈ। ਇੰਨਾ ਹੀ ਨਹੀਂ ਇੱਥੇ ਦੋ ਕਰੋੜ ਤੋਂ ਵੱਧ ਨਾਗਰਿਕਾਂ ਦੀ ਕੋਰੋਨਾ ਜਾਂਚ ਲਈ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇੱਥੇ ਲੋਕਾਂ ਨੂੰ ਬਿਨ੍ਹਾਂ ਕਿਸੇ ਕਾਰਨ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ । ਜੇਕਰ ਕੋਈ ਮੈਡੀਕਲ ਐਮਰਜੈਂਸੀ ਹੋਵੇ ਤਾਂ ਹੀ ਕੋਈ ਵਿਅਕਤੀ ਘਰੋਂ ਬਾਹਰ ਨਿਕਲ ਸਕਦਾ ਹੈ।

ਇਹ ਵੀ ਪੜ੍ਹੋ: ਗੈਂਗਸਟਰਾਂ ਖ਼ਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ, ਐਂਟੀ-ਗੈਂਗਸਟਰ ਟਾਸਕ ਫ਼ੋਰਸ ਬਣਾਉਣ ਦੇ ਹੁਕਮ

ਸ਼ੰਘਾਈ ਵਿੱਚ ਹੁਣ ਕੋਰੋਨਾ ਪੀੜਤ ਲੋਕਾਂ ਨੂੰ ਗਾਇਬ ਕੀਤਾ ਜਾ ਰਿਹਾ ਹੈ । ਇੱਥੇ ਹੁਣ ਲੋਕਾਂ ਨੂੰ ਆਈਸੋਲੇਟ ਕਰਨ ਲਈ ਕੋਈ ਥਾਂ ਨਹੀਂ ਬਚੀ ਹੈ । ਇਸ ਲਈ ਉਨ੍ਹਾਂ ਨੂੰ ਕਿਸੇ ਹੋਰ ਥਾਂ ਭੇਜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਕਰਮਿਤ ਲੋਕਾਂ ਨੂੰ ਸ਼ੰਘਾਈ ਦੇ ਨਾਲ ਲੱਗਦੇ ਝੇਜਿਆਂਗ ਅਤੇ ਜਿਆਂਗਸੂ ਵਿੱਚ ਜ਼ਬਰਦਸਤੀ ਭੇਜਿਆ ਜਾ ਰਿਹਾ ਹੈ। ਹਰ ਸੂਬੇ ਵਿੱਚ ਹਜ਼ਾਰ-ਦੋ ਹਜ਼ਾਰ ਲੋਕਾਂ ਨੂੰ ਭੇਜਿਆ ਜਾ ਰਿਹਾ ਹੈ।

China Corona Cases Increase

ਦੱਸ ਦੇਈਏ ਕਿ ਸੋਮਵਾਰ ਨੂੰ ਸ਼ੰਘਾਈ ਵਿੱਚ ਕੋਰੋਨਾ ਦਾ ਪਤਾ ਲਗਾਉਣ ਲਈ ਮਾਸ ਟੈਸਟਿੰਗ ਵੀ ਕੀਤੀ ਗਈ। ਇੱਥੋਂ ਦੀ ਸਾਰੀ 2.6 ਕਰੋੜ ਆਬਾਦੀ ਦੀ ਜਾਂਚ ਕੀਤੀ ਗਈ। ਸ਼ੰਘਾਈ ਦੇ ਸਿਹਤ ਅਧਿਕਾਰੀ ਲੋਕਾਂ ‘ਤੇ ਨਿਊਕਲਿਕ ਐਸਿਡ ਟੈਸਟ ਕਰਵਾ ਰਹੇ ਹਨ। ਇਸ ਟੈਸਟ ਵਿੱਚ ਗਲਤ ਨਤੀਜਾ ਆਉਣ ਦੀ ਸੰਭਾਵਨਾ ਨਾ ਦੇ ਬਰਾਬਰ ਹੁੰਦੀ ਹੈ, ਕਿਉਂਕਿ ਜੇਕਰ ਥੋੜਾ ਜਿਹਾ ਵੀ ਕੋਵਿਡ ਹੁੰਦਾ ਹੈ, ਤਾਂ ਪਤਾ ਲੱਗ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਚੀਨ ‘ਚ ਕੋਰੋਨਾ ਨੇ ਮਚਾਈ ਹਾਹਾਕਾਰ, ਖਤਮ ਹੋ ਰਿਹੈ ਰਾਸ਼ਨ, ਗਾਇਬ ਕੀਤੇ ਜਾ ਰਹੇ ਨੇ ਕੋਰੋਨਾ ਮਰੀਜ਼ appeared first on Daily Post Punjabi.