China corona lockdown Archives - Daily Post Punjabi

ਚੀਨ ‘ਚ 40 ਲੱਖ ਦੀ ਆਬਾਦੀ ਵਾਲੇ ਸ਼ਹਿਰ ‘ਚ ਮੁੜ ਲੱਗਿਆ ‘ਕੋਰੋਨਾ ਲਾਕਡਾਊਨ’
ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਹਾਂਮਾਰੀ ਕਾਰਨ ਚੀਨ ਨੇ 40 ਲੱਖ ਦੀ ਆਬਾਦੀ ਵਾਲੇ ਸ਼ਹਿਰ ਵਿੱਚ ਅੱਜ ਤੋਂ ਪੂਰੀ ਤਰ੍ਹਾਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਹ ਕਦਮ ਸ਼ਹਿਰ ਵਿੱਚ ਕੋਰੋਨਾ ਦੇ ਵੱਧਦੇ ਸੰਕਰਮਣ ਤੋਂ ਬਾਅਦ ਚੁੱਕਿਆ ਗਿਆ ਹੈ । ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਹੀ ਘਰੋਂ ਬਾਹਰ ਆਉਣ ਲਈ ਕਿਹਾ ਗਿਆ ਹੈ।

China corona lockdown

ਜ਼ਿਕਰਯੋਗ ਹੈ ਕਿ ਚੀਨ ਵਿੱਚ ਕੋਰੋਨਾ ਦੇ ਮਾਮਲੇ ਬਹੁਤ ਘੱਟ ਹਨ, ਪਰ ਗਾਂਸੂ ਸੂਬੇ ਦੀ ਰਾਜਧਾਨੀ ਲਾਂਝੂ ਨੂੰ ਇਹਤਿਆਤ ਵਜੋਂ ਲਾਕਡਾਊਨ ਵਿੱਚ ਰੱਖਿਆ ਜਾ ਰਿਹਾ ਹੈ। ਕੱਲ੍ਹ ਚੀਨ ਵਿੱਚ ਸਿਰਫ 29 ਅਤੇ ਲਾਂਝੂ ਵਿੱਚ ਕੋਰੋਨਾ ਦੇ ਸਿਰਫ 6 ਮਾਮਲੇ ਸਾਹਮਣੇ ਆਏ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ BJP ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ : ਟਿਕੈਤ

ਇਸ ਸਬੰਧੀ ਸਮਾਚਾਰ ਏਜੰਸੀ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਲਾਂਝੂ ਵਿੱਚ ਦਾਖਲੇ ਅਤੇ ਬਾਹਰ ਨਿਕਲਣ ‘ਤੇ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ ਲੋਕਾਂ ਨੂੰ ਆਪਣੇ ਹਾਊਸਿੰਗ ਕੰਪਲੈਕਸ ਦੇ ਅੰਦਰ ਹੀ ਰਹਿਣਾ ਪਵੇਗਾ।

China corona lockdown

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉੱਤਰੀ ਚੀਨ ਵਿੱਚ ਹਜ਼ਾਰਾਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਸਖ਼ਤ ਆਦੇਸ਼ ਦਿੱਤੇ ਜਾ ਚੁੱਕੇ ਹਨ । ਚੀਨ ਵਿੱਚ ਕੋਰੋਨਾ ਦੇ ਤਾਜ਼ਾ ਸੰਕਰਮਣ ਨੂੰ ਡੈਲਟਾ ਵੈਰੀਐਂਟ ਨਾਲ ਜੋੜਿਆ ਜਾ ਰਿਹਾ ਹੈ । ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਟੈਸਟਿੰਗ ਵਧੇਗੀ, ਸੰਕਰਮਿਤ ਲੋਕਾਂ ਦੀ ਗਿਣਤੀ ਵੀ ਵੱਧ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਚੀਨ ‘ਚ 40 ਲੱਖ ਦੀ ਆਬਾਦੀ ਵਾਲੇ ਸ਼ਹਿਰ ‘ਚ ਮੁੜ ਲੱਗਿਆ ‘ਕੋਰੋਨਾ ਲਾਕਡਾਊਨ’ appeared first on Daily Post Punjabi.